ਮੋਹਾਲੀ ਪੁਲਿਸ ਵੱਲੋ ਗੈਰ-ਕਾਨੂੰਨੀ ਕਾਲ ਸੈਂਟਰ ਦਾ ਪਰਦਾਫਾਸ਼
06 ਠੱਗ ਗ੍ਰਿਫਤਾਰ, ਹੁਣ ਤੱਕ 338 ਪੀੜਤਾਂ ਨਾਲ ਕਰੀਬ 20 ਹਜ਼ਾਰ ਡਾਲਰ ਦੀ ਮਾਰ ਚੁੱਕੇ ਹਨ ਠੱਗੀ ਮੋਹਾਲੀ, 10 ਜੁਲਾਈ, 2025: ਦੇਸ਼ ਕਲਿੱਕ ਬਿਓਰੋਮੋਹਾਲੀ ਪੁਲਿਸ ਨੇ ਗੈਰ ਕਾਨੂੰਨੀ ਢੰਗ ਨਾਲ ਚੱਲ ਰਹੇ ਇਕ ਕਾਲ ਸੈਂਟਰ ਦਾ ਪਰਦਾਫਾਸ਼ ਕੀਤਾ ਹੈ, ਜਿਸ ਦੌਰਾਨ 06 ਵਿਅਕਤੀਆਂ ਦੀ ਗ੍ਰਿਫ਼ਤਾਰੀ ਕੀਤੀ ਗਈ ਹੈ। ਕਪਤਾਨ ਪੁਲਿਸ (ਪੀ ਬੀ ਆਈ) ਦੀਪਿਕਾ […]
Continue Reading