ਜੈਸਲਮੇਰ : ਇਕ ਪਰਿਵਾਰ ਦੇ ਚਾਰ ਬੱਚਿਆਂ ਦੀ ਡੁੱਬਣ ਕਾਰਨ ਮੌਤ

ਜੈਸਲਮੇਰ, 10 ਜੁਲਾਈ, ਦੇਸ਼ ਕਲਿੱਕ ਬਿਓਰੋ : ਡੁੱਬਣ ਕਾਰਨ ਇਕ ਪਰਿਵਾਰ ਦੇ ਚਾਰ ਬੱਚਿਆਂ ਦੀ ਮੌਤ ਹੋਣ ਦੀ ਦੁੱਖਦਾਈ ਖਬਰ ਸਾਹਮਣੇ ਆਈ ਹੈ। ਬੱਚਿਆਂ ਵਿੱਚ ਦੋ ਲੜਕੀਆਂ ਅਤੇ ਦੋ ਲੜਕੇ ਸ਼ਾਮਲ ਹਨ। ਮਿਲੀ ਜਾਣਕਾਰੀ ਅਨੁਸਾਰ ਰਾਜਸਥਾਨ ਦੇ ਜੈਸਲਮੇਰ ਦੇ ਪੋਕਰਣ ਦੀ ਇਹ ਘਟਨਾ ਹੈ। ਜਾਣਕਾਰੀ ਅਨੁਸਰ ਬੱਚੇ ਘਰ ਦੇ ਨੇੜੇ ਖੇਡ ਰਹੇ ਸਨ। ਖੇਡਦੇ ਖੇਡਦੇ […]

Continue Reading

ਭਾਰੀ ਬਾਰਿਸ਼ ਕਾਰਨ ਪ੍ਰਸ਼ਾਸ਼ਨ ਵੱਲੋਂ work from home ਦੇ ਆਦੇਸ਼

ਨਵੀਂ ਦਿੱਲੀ: 10 ਜੁਲਾਈ, ਦੇਸ਼ ਕਲਿੱਕ ਬਿਓਰੋਪਿਛਲੇ ਕਈ ਦਿਨਾਂ ਤੋਂ ਪੈ ਰਹੀ ਭਾਰੀ ਬਾਰਿਸ਼ ਦੇ ਕਾਰਨ ਸ਼ਹਿਰ ਵਿੱਚ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਅਜਿਹੀ ਸਥਿਤੀ ਦੇ ਚੱਲਦਿਆਂ ਗੁਰੂਗ੍ਰਾਮ ਜ਼ਿਲ੍ਹੇ ਵਿੱਚ ਅਧਿਕਾਰੀਆਂ ਨੇ ਸਾਰੇ ਕਾਰਪੋਰੋਟ ਦਫਤਰਾਂ ਤੇ ਪ੍ਰਾਈਵੇਟ ਸੰਸਥਾਵਾਂ ਨੂੰ ਸਲਾਹ ਦਿੱਤੀ ਹੈ ਕਿ 10 ਜੁਲਾਈ ਨੂੰ ਸਾਰੇ ਮੁਲਾਜ਼ਮ ਆਪਣੇ ਆਪਣੇ ਘਰ ਤੋਂ ਹੀ ਕੰਮ […]

Continue Reading

ਮੀਂਹ ਕਾਰਨ ਪੈਟਰੋਲ ਪੰਪ ਦੀ ਕੰਧ ਡਿੱਗੀ, 2 ਮਜ਼ਦੂਰਾਂ ਦੀ ਮੌਤ, 3 ਦੀ ਹਾਲਤ ਗੰਭੀਰ

ਚੰਡੀਗੜ੍ਹ, 10 ਜੁਲਾਈ, ਦੇਸ਼ ਕਲਿਕ ਬਿਊਰੋ :ਬੀਤੀ ਰਾਤ ਤੋਂ ਕਈ ਥਾਈਂ ਭਾਰੀ ਮੀਂਹ ਪੈ ਰਿਹਾ ਹੈ। ਇਸ ਦੌਰਾਨ ਮੀਂਹ ਕਾਰਨ ਇੱਕ ਪੈਟਰੋਲ ਪੰਪ ਦੀ ਕੰਧ ਡਿੱਗ ਗਈ। ਜਿਸ ਕਾਰਨ ਉੱਥੋਂ ਲੰਘ ਰਹੇ 6 ਮਜ਼ਦੂਰ ਦੱਬ ਗਏ। ਜਿਨ੍ਹਾਂ ਵਿੱਚੋਂ 2 ਦੀ ਮੌਤ ਹੋ ਗਈ ਹੈ ਜਦੋਂ ਕਿ 3 ਨੂੰ ਗੰਭੀਰ ਹਾਲਤ ਵਿੱਚ ਦਿੱਲੀ ਰੈਫਰ ਕਰ ਦਿੱਤਾ […]

Continue Reading

ਜਲੰਧਰ-ਪਠਾਨਕੋਟ ਰਾਸ਼ਟਰੀ ਰਾਜਮਾਰਗ ‘ਤੇ ਭਿਆਨਕ ਹਾਦਸਾ, ਡਰਾਈਵਰ ਦੀ ਮੌਤ

ਜਲੰਧਰ, 10 ਜੁਲਾਈ, ਦੇਸ਼ ਕਲਿਕ ਬਿਊਰੋ :ਜਲੰਧਰ-ਪਠਾਨਕੋਟ ਰਾਸ਼ਟਰੀ ਰਾਜਮਾਰਗ ‘ਤੇ ਅੱਜ ਸਵੇਰੇ ਇੱਕ ਭਿਆਨਕ ਹਾਦਸਾ ਵਾਪਰਿਆ। ਮਕਸੂਦਾਂ ਥਾਣੇ ਅਧੀਨ ਪੈਂਦੇ ਪਿੰਡ ਰਾਏਪੁਰ ਰਸੂਲਪੁਰ ਨੇੜੇ ਇੱਕ ਤੇਜ਼ ਰਫ਼ਤਾਰ ਵਰਨਾ ਕਾਰ ਹਾਦਸਾਗ੍ਰਸਤ ਹੋ ਗਈ। ਇਸ ਦੌਰਾਨ ਕਾਰ ਸਵਾਰ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਰਾਹਗੀਰਾਂ ਨੇ ਤੁਰੰਤ ਮਕਸੂਦਾਂ ਥਾਣੇ ਦੀ ਪੁਲਿਸ ਨੂੰ ਹਾਦਸੇ ਦੀ ਸੂਚਨਾ ਦਿੱਤੀ।ਪ੍ਰਾਪਤ […]

Continue Reading

ਪੰਜਾਬ ਵਿਧਾਨ ਸਭਾ ਸਦਨ ਭਲਕੇ ਤੱਕ ਮੁਲਤਵੀ

ਚੰਡੀਗੜ੍ਹ, 10 ਜੁਲਾਈ, ਦੇਸ਼ ਕਲਿੱਕ ਬਿਓਰੋ : 16ਵੀਂ ਪੰਜਾਬ ਵਿਧਾਨ ਸਭਾ ਦਾ 9ਵਾਂ ਵਿਸ਼ੇਸ਼ ਸੈਸ਼ਨ ਅੱਜ ਸ਼ੁਰੂ ਹੋ ਗਿਆ ਹੈ। ਸੈਸ਼ਨ ਦੇ ਸ਼ੁਰੂਆਤ ਵਿੱਚ ਵਿਛੜੀਆਂ ਸਖਸ਼ੀਅਤਾਂ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ ਸਦਨ ਨੂੰ ਭਲਕੇ 11 ਜੁਲਾਈ 2025 ਦਿਨ ਸ਼ੁੱਕਰਵਾਰ ਸਵੇਰੇ 10 ਵਜੇ ਤੱਕ ਮੁਲਤਵੀ ਕਰ ਦਿੱਛਾ ਗਿਆ ਹੈ। ਵਿਧਾਨ ਸਭਾ ਵਿੱਚ ਜਿੰਨਾਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ […]

Continue Reading

ਪੰਜਾਬ ਵਿਧਾਨ ਸਭਾ ‘ਚ ਵਿਛੜੀਆਂ ਸ਼ਖ਼ਸੀਅਤਾਂ ਨੂੰ ਦਿੱਤੀ ਸ਼ਰਧਾਂਜਲੀ

ਚੰਡੀਗੜ੍ਹ, 10 ਜੁਲਾਈ, ਦੇਸ਼ ਕਲਿੱਕ ਬਿਓਰੋ : 16ਵੀਂ ਪੰਜਾਬ ਵਿਧਾਨ ਸਭਾ ਦਾ 9ਵਾਂ ਵਿਸ਼ੇਸ਼ ਸੈਸ਼ਨ ਅੱਜ ਸ਼ੁਰੂ ਹੋ ਗਿਆ ਹੈ। ਸੈਸ਼ਨ ਦੇ ਸ਼ੁਰੂਆਤ ਵਿੱਚ ਵਿਛੜੀਆਂ ਸਖਸ਼ੀਅਤਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਵਿਧਾਨ ਸਭਾ ਵਿੱਚ ਅੱਜ  ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ, ਸੁਖਦੇਵ ਸਿੰਘ ਢੀਡਸਾ ਸਾਬਕਾ ਕੇਂਦਰੀ ਮੰਤਰੀ, ਉੱਘੇ ਲੇਖਕ ਡਾਕਟਰ ਰਤਨ ਸਿੰਘ ਜੱਗੀ, ਸ਼ਹੀਦ ਸੁਰਿੰਦਰ ਸਿੰਘ ਨਾਈਕ, […]

Continue Reading

ਚੰਡੀਗੜ੍ਹ ਆ ਰਹੀ AC ਬੱਸ ਕਰਨਾਲ ਹਾਈਵੇਅ ‘ਤੇ ਖੜ੍ਹੇ ਟਰੱਕ ਨਾਲ ਟਕਰਾਈ

ਡਰਾਈਵਰ ਦੀ ਮੌਤ, ਕੰਡਕਟਰ ਦੀਆਂ ਲੱਤਾਂ ਕੁਚਲੀਆਂ, ਕਈ ਯਾਤਰੀ ਗੰਭੀਰ ਜ਼ਖ਼ਮੀਚੰਡੀਗੜ੍ਹ, 10 ਜੁਲਾਈ, ਦੇਸ਼ ਕਲਿਕ ਬਿਊਰੋ :ਅੱਜ ਵੀਰਵਾਰ ਸਵੇਰੇ ਕਰਨਾਲ ਵਿੱਚ ਰਾਸ਼ਟਰੀ ਰਾਜਮਾਰਗ 44 ‘ਤੇ ਇੱਕ ਵੱਡਾ ਸੜਕ ਹਾਦਸਾ ਵਾਪਰਿਆ। ਗੁਰੂਗ੍ਰਾਮ ਤੋਂ ਚੰਡੀਗੜ੍ਹ ਆ ਰਹੀ ਇੱਕ ਏਸੀ ਬੱਸ ਹਾਈਵੇਅ ‘ਤੇ ਖੜ੍ਹੇ ਇੱਕ ਟਰੱਕ ਨਾਲ ਟਕਰਾ ਗਈ। ਬੱਸ ਡਰਾਈਵਰ ਦੀ ਮੌਕੇ ‘ਤੇ ਹੀ ਮੌਤ ਹੋ ਗਈ, […]

Continue Reading

ਚੰਡੀਗੜ੍ਹ ‘ਚ ਨਾਕੇ ‘ਤੇ ਲੜਕੀ ਤੇ ਮਹਿਲਾ ਸਿਪਾਹੀ ਹੋਈਆਂ ਥੱਪੜੋ-ਥੱਪੜੀ, ਵੀਡੀਓ ਵਾਇਰਲ

ਚੰਡੀਗੜ੍ਹ, 10 ਜੁਲਾਈ, ਦੇਸ਼ ਕਲਿਕ ਬਿਊਰੋ :ਚੰਡੀਗੜ੍ਹ ਦੇ ਸੈਕਟਰ 38ਏ ਵਿੱਚ ਪੁਲਿਸ ਵੱਲੋਂ ਸਥਾਪਤ ਕੀਤੀ ਗਈ ਇੱਕ ਚੈੱਕ ਪੋਸਟ ‘ਤੇ ਇੱਕ ਲੜਕੀ ਅਤੇ ਇੱਕ ਮਹਿਲਾ ਕਾਂਸਟੇਬਲ ਵਿਚਕਾਰ ਝੜਪ ਹੋ ਗਈ। ਮਹਿਲਾ ਕਾਂਸਟੇਬਲ ਅਤੇ ਲੜਕੀ ਨੇ ਇੱਕ ਦੂਜੇ ਨੂੰ ਥੱਪੜ ਮਾਰੇ। ਉੱਥੇ ਮੌਜੂਦ ਕਿਸੇ ਵਿਅਕਤੀ ਨੇ ਪੂਰੀ ਘਟਨਾ ਨੂੰ ਆਪਣੇ ਮੋਬਾਈਲ ਫੋਨ ‘ਚ ਰਿਕਾਰਡ ਕਰਕੇ ਵਾਇਰਲ […]

Continue Reading

ਸਵੇਰੇ-ਸਵੇਰੇ ਲੱਗੇ ਭੂਚਾਲ ਦੇ ਝਟਕੇ, ਹਰਿਆਣਾ ਰਿਹਾ ਕੇਂਦਰ

ਅੱਜ ਸਵੇਰੇ-ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਇਹ ਭੂਚਾਲ ਦਾ ਮੁੱਖ ਕੇਂਦਰ ਹਰਿਆਣਾ ਰਿਹਾ ਹੈ। ਭੂਚਾਲ ਦੇ ਝਟਕੇ ਮਹਿਸੂਸ ਕਰਦਿਆਂ ਹੀ ਲੋਕ ਘਰਾਂ ਵਿਚੋਂ ਬਾਹਰ ਨਿਕਲ ਗਈ। ਅਜੇ ਤੱਕ ਕੋਈ ਨੁਕਸਾਨ ਦੀ ਖਬਰ ਨਹੀਂ ਹੈ। ਨਵੀਂ ਦਿੱਲੀ, 10 ਜੁਲਾਈ, ਦੇਸ਼ ਕਲਿਕ ਬਿਊਰੋ :ਸਵੇਰੇ-ਸਵੇਰੇ ਦਿੱਲੀ-ਐਨਸੀਆਰ ਵਿੱਚ ਭੂਚਾਲ (Earthquake) ਦੇ ਝਟਕੇ ਮਹਿਸੂਸ ਕੀਤੇ ਗਏ ਹਨ।ਗਾਜ਼ੀਆਬਾਦ, […]

Continue Reading

ਇਕੋ ਪਰਿਵਾਰ ਦੇ 3 ਬੱਚਿਆਂ ਦੀ ਪਾਣੀ ‘ਚ ਡੁੱਬਣ ਕਾਰਨ ਮੌਤ

ਚੰਡੀਗੜ੍ਹ, 10 ਜੁਲਾਈ, ਦੇਸ਼ ਕਲਿਕ ਬਿਊਰੋ :ਦੇਸ਼ ਭਰ ਵਿੱਚ ਭਾਰੀ ਮੀਂਹ ਪੈ ਰਿਹਾ ਹੈ, ਜਿਸ ਤੋਂ ਬਾਅਦ ਕਈ ਥਾਵਾਂ ‘ਤੇ ਪਾਣੀ ਭਰ ਗਿਆ। ਲੋਕਾਂ ਨੇ ਪਾਣੀ ਵਿੱਚ ਤੈਰ ਕੇ ਸਰਕਾਰੀ ਪ੍ਰਬੰਧਾਂ ਦਾ ਮਜ਼ਾਕ ਉਡਾਇਆ। ਗੁਰੂਗ੍ਰਾਮ ਸੈਕਟਰ 22 ਵਿੱਚ ਕੁਝ ਥਾਵਾਂ ‘ਤੇ ਲੋਕ ਕਮਰ ਤੱਕ ਡੂੰਘੇ ਪਾਣੀ ਵਿੱਚੋਂ ਲੰਘਦੇ ਦੇਖੇ ਗਏ।ਇਸ ਦੇ ਨਾਲ ਹੀ ਕੈਥਲ ਵਿੱਚ […]

Continue Reading