45 ਸਾਲ ਪੁਰਾਣਾ ਪੁਲ ਢਹਿਣ ਕਾਰਨ ਦੋ ਟਰੱਕ ਤੇ ਬੋਲੈਰੋ ਸਮੇਤ 4 ਵਾਹਨ ਨਦੀ ਵਿੱਚ ਡਿੱਗੇ, ਦੋ ਲੋਕਾਂ ਦੀ ਮੌਤ

ਗਾਂਧੀਨਗਰ, 9 ਜੁਲਾਈ, ਦੇਸ਼ ਕਲਿਕ ਬਿਊਰੋ :2 trucks and bolero fell into the river: ਨਦੀ ‘ਤੇ ਬਣਿਆ 45 ਸਾਲ ਪੁਰਾਣਾ ਪੁਲ ਅਚਾਨਕ ਢਹਿਣ ਕਾਰਨ ਕਈ ਵਾਹਨ ਪਾਣੀ ਵਿੱਚ ਡੁੱਬ ਗਏ ਅਤੇ 2 ਲੋਕਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਗੁਜਰਾਤ ਦੇ ਵਡੋਦਰਾ ਵਿੱਚ ਮੱਧ ਗੁਜਰਾਤ ਨੂੰ ਸੌਰਾਸ਼ਟਰ ਨਾਲ ਜੋੜਨ ਵਾਲੇ ਮਹੀਸਾਗਰ river ‘ਤੇ ਬਣਿਆ […]

Continue Reading

ਮੀਂਹ ਦੇ ਪਾਣੀ ‘ਚ ਡੁੱਬਣ ਕਾਰਨ 4 ਬੱਚਿਆਂ ਦੀ ਮੌਤ

ਪੈ ਰਹੀ ਮੀਂਹ ਨੇ ਜਿੱਥੇ ਗਰਮੀ ਤੋਂ ਰਾਹਤ ਦਿਵਾਈ ਹੈ, ਉਥੇ ਕਈ ਥਾਵਾਂ ਉਤੇ ਮੀਂਹ ਦੁੱਖਾਂ ਦਾ ਪਹਾੜ ਬਣ ਗਿਆ ਹੈ। ਕਈਆਂ ਥਾਵਾਂ ਉਤੇ ਮੀਂਹ ਨਾਲ ਘਰ ਦੀਆਂ ਛੱਤਾਂ ਡਿੱਗੀਆਂ ਹਨ। ਇਕ ਹੋਰ ਦੁੱਖਦਾਈ ਖਬਰ ਸਾਹਮਣੇ ਆਈ ਹੈ ਜਿੱਥੇ ਮੀਂਹ ਦੇ ਪਾਣੀ ਵਿੱਚ ਡੁੱਬਣ ਕਾਰਨ 4 ਬੱਚਿਆਂ ਦੀ ਮੌਤ ਹੋ ਗਈ। ਪ੍ਰਯਾਗਰਾਜ, 9 ਜੁਲਾਈ, ਦੇਸ਼ […]

Continue Reading

ਪੰਜਾਬ ‘ਚ ਅੱਧੀ ਰਾਤ ਤੋਂ ਸਰਕਾਰੀ ਬੱਸਾਂ ਦੀ ਹੜਤਾਲ ਸ਼ੁਰੂ

ਚੰਡੀਗੜ੍ਹ, 9 ਜੁਲਾਈ, ਦੇਸ਼ ਕਲਿਕ ਬਿਊਰੋ :ਪੰਜਾਬ ਰੋਡਵੇਜ਼-ਪੀਆਰਟੀਸੀ (ਪੰਜਾਬ ਰੋਡ ਟਰਾਂਸਪੋਰਟ ਕਾਰਪੋਰੇਸ਼ਨ) ਕੰਟਰੈਕਟ ਕਰਮਚਾਰੀ ਯੂਨੀਅਨ ਨੇ ਮੰਗਲਵਾਰ ਅੱਧੀ ਰਾਤ ਤੋਂ 11 ਜੁਲਾਈ ਤੱਕ ਹੜਤਾਲ ਸ਼ੁਰੂ ਕਰ ਦਿੱਤੀ ਹੈ, ਜਿਸ ਨਾਲ ਸਰਕਾਰ ਵਿਰੁੱਧ ਮੋਰਚਾ ਖੋਲ੍ਹ ਦਿੱਤਾ ਗਿਆ ਹੈ। ਇਸ ਕਾਰਨ ਪੀਆਰਟੀਸੀ ਅਤੇ ਪੰਜਾਬ ਰੋਡਵੇਜ਼ ਦੀਆਂ 3000 ਤੋਂ ਵੱਧ ਬੱਸਾਂ ਸੜਕਾਂ ‘ਤੇ ਨਹੀਂ ਉਤਰੀਆਂ ਹਨ। ਹਾਲਾਂਕਿ ਕੁਝ […]

Continue Reading

ਪੰਜਾਬ ਤੇ ਹਰਿਆਣਾ SYL ਨਹਿਰ ਨੂੰ ਲੈ ਕੇ ਦਿੱਲੀ ‘ਚ ਅੱਜ ਕਰਨਗੇ ਵਿਚਾਰਾਂ

ਚੰਡੀਗੜ੍ਹ, 9 ਜੁਲਾਈ, ਦੇਸ਼ ਕਲਿਕ ਬਿਊਰੋ :ਸਤਲੁਜ-ਯਮੁਨਾ ਲਿੰਕ (SYL) ਨਹਿਰ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਵਿਚਕਾਰ ਅੱਜ 9 ਜੁਲਾਈ ਨੂੰ ਦਿੱਲੀ ਵਿੱਚ ਇੱਕ ਮਹੱਤਵਪੂਰਨ ਮੀਟਿੰਗ ਹੋ ਰਹੀ ਹੈ। ਇਹ ਮੀਟਿੰਗ ਕੇਂਦਰ ਸਰਕਾਰ ਦੇ ਯਤਨਾਂ ਸਦਕਾ ਬੁਲਾਈ ਗਈ ਹੈ ਅਤੇ ਇਸ ਮੁੱਦੇ ‘ਤੇ ਹੁਣ ਤੱਕ ਹੋਈ ਚੌਥੀ ਮੀਟਿੰਗ ਹੈ।ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ […]

Continue Reading

ਪੰਜਾਬ ’ਚ ਕਿਸਾਨ ਆਗੂ ਦੇ ਘਰ ED ਨੇ ਮਾਰਿਆ ਛਾਪਾ

ਚੰਡੀਗੜ੍ਹ, 9 ਜੁਲਾਈ, ਦੇਸ਼ ਕਲਿੱਕ ਬਿਓਰੋ : ਅੱਜ ਸਵੇਰੇ ਸਵੇਰੇ ਕਿਸਾਨ ਪੰਜਾਬ ਵਿੱਚ ਇਕ ਕਿਸਾਨ ਆਗੂ ਦੇ ਘਰ ਈਡੀ ਵੱਲੋਂ ਰੇਡ ਮਾਰੀ ਗਈ ਹੈ। ਈਡੀ ਵੱਲੋਂ ਘਰ ਦੀ ਤਲਾਸ਼ੀ ਲਈ ਜਾ ਰਹੀ ਹੈ। ਭਾਰਤੀ ਕਿਸਾਨ ਯੂਨੀਅਨ ਤੋਤੇਵਾਲ ਦੇ ਕਿਸਾਨ ਆਗੂ ਸੁੱਖ ਗਿੱਲ ਮੋਗਾ ਦੇ ਘਰ ਈਡੀ ਵੱਲੋਂ ਛਾਪਾ ਮਾਰਿਆ ਗਿਆ। ਇਸ ਸਬੰਧੀ ਜਾਣਕਾਰੀ ਸੁੱਖ ਗਿੱਲ […]

Continue Reading

ਸਵਿਫਟ ਕਾਰ ਨੇ E-ਸਕੂਟਰ ਤੇ ਮੋਟਰਸਾਈਕਲ ਨੂੰ ਟੱਕਰ ਮਾਰੀ, ਪਿਓ-ਪੁੱਤ ਦੀ ਮੌਤ, 3 ਗੰਭੀਰ ਜ਼ਖ਼ਮੀ

ਤਰਨਤਾਰਨ, 9 ਜੁਲਾਈ, ਦੇਸ਼ ਕਲਿਕ ਬਿਊਰੋ :ਤਰਨਤਾਰਨ ਜ਼ਿਲ੍ਹੇ ਦੇ ਪਿੰਡ ਪਹੂਵਿੰਡ ਵਿਖੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿੱਥੇ ਸਵਿਫਟ ਕਾਰ ਨੇ ਇਲੈਕਟ੍ਰਿਕ ਸਕੂਟਰੀ ਅਤੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰੀ। ਹਾਦਸੇ ਵਿੱਚ ਸਕੂਟਰੀ ਸਵਾਰ ਪਿਓ-ਪੁੱਤ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਤਿੰਨ ਹੋਰ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ।ਮ੍ਰਿਤਕਾਂ ਦੀ ਪਛਾਣ ਦਿਲਪ੍ਰੀਤ ਸਿੰਘ (31) ਅਤੇ […]

Continue Reading

ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਦਾ ਰਾਸ਼ਟਰੀ ਭਗਵਾ ਸੈਨਾ ਪੰਜਾਬ ਦਾ ਆਗੂ ਗ੍ਰਿਫ਼ਤਾਰ

ਅੰਮ੍ਰਿਤਸਰ, 9 ਜੁਲਾਈ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ਵਿੱਚ ਪੁਲਿਸ ਨੇ ਰਾਸ਼ਟਰੀ ਭਗਵਾ ਸੈਨਾ ਸੰਗਠਨ ਦੇ ਪੰਜਾਬ (Saffron Sena Punjab leader) ਉਪ ਪ੍ਰਧਾਨ ਨੂੰ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਦੇ ਹੋਏ ਗ੍ਰਿਫ਼ਤਾਰ ਕੀਤਾ। ਸੀਆਈਏ ਸਟਾਫ-3 ਨੇ ਰਾਸ਼ਟਰੀ ਭਗਵਾ ਸੈਨਾ ਸੰਗਠਨ ਦੇ ਸੂਬਾ ਉਪ ਪ੍ਰਧਾਨ ਰਿਤੇਸ਼ ਸ਼ਰਮਾ ਉਰਫ਼ ਰਿੱਕੀ ਨੂੰ ਨਸ਼ੀਲੇ ਪਦਾਰਥਾਂ ਦੀ ਖੇਪ ਸਮੇਤ ਗ੍ਰਿਫ਼ਤਾਰ ਕੀਤਾ। ਮੁਲਜ਼ਮ […]

Continue Reading

ਦਿੱਲੀ ‘ਚ ਪੁਰਾਣੇ ਵਾਹਨਾਂ ਨੂੰ 1 ਨਵੰਬਰ ਤੱਕ ਮਿਲੇਗਾ Fuel

ਨਵੀਂ ਦਿੱਲੀ, 9 ਜੁਲਾਈ, ਦੇਸ਼ ਕਲਿਕ ਬਿਊਰੋ :Delhi ਵਿੱਚ ਮਿਆਦ ਪੁਗਾ ਚੁੱਕੇ (EOL) ਜਾਂ ਵੱਧ ਉਮਰ ਵਾਲੇ ਵਾਹਨਾਂ (Old vehicles) ‘ਤੇ ਬਾਲਣ ਪਾਬੰਦੀ 1 ਨਵੰਬਰ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਇਹ ਫੈਸਲਾ ਮੰਗਲਵਾਰ ਨੂੰ ਕਮਿਸ਼ਨ ਫਾਰ ਏਅਰ ਕੁਆਲਿਟੀ (CAQM) ਦੀ ਮੀਟਿੰਗ ਵਿੱਚ ਲਿਆ ਗਿਆ।10 ਸਾਲ ਤੋਂ ਵੱਧ ਪੁਰਾਣੇ ਡੀਜ਼ਲ ਵਾਹਨ ਅਤੇ 15 ਸਾਲ ਤੋਂ […]

Continue Reading

ਮੀਂਹ ਕਾਰਨ ਤਾਪਮਾਨ ‘ਚ ਗਿਰਾਵਟ, ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਦੋ ਦਿਨ ਮੀਂਹ ਪੈਣ ਦੀ ਭਵਿੱਖਬਾਣੀ

ਚੰਡੀਗੜ੍ਹ, 9 ਜੁਲਾਈ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਮੌਸਮ ਵਿਭਾਗ ਨੇ ਦੋ ਦਿਨ ਬਾਰਿਸ਼ (two days of rain in Punjab) ਲਈ ਪੀਲਾ ਅਲਰਟ ਜਾਰੀ ਕੀਤਾ ਹੈ। 24 ਘੰਟਿਆਂ ਵਿੱਚ ਰਾਜ ਦਾ ਔਸਤ ਵੱਧ ਤੋਂ ਵੱਧ ਤਾਪਮਾਨ 0.4 ਡਿਗਰੀ ਘੱਟ ਗਿਆ ਹੈ, ਜੋ ਕਿ ਆਮ ਨਾਲੋਂ 2.1 ਡਿਗਰੀ ਘੱਟ ਹੈ। ਰਾਜ ਵਿੱਚ ਸਭ ਤੋਂ ਵੱਧ ਤਾਪਮਾਨ […]

Continue Reading

ਅੱਜ ਦਾ ਇਤਿਹਾਸ

9 ਜੁਲਾਈ 1951 ਨੂੰ ਭਾਰਤ ਦੀ ਪਹਿਲੀ ਪੰਜ ਸਾਲਾ ਯੋਜਨਾ (1951-56) ਸ਼ੁਰੂ ਕੀਤੀ ਗਈ ਸੀਚੰਡੀਗੜ੍ਹ, 9 ਜੁਲਾਈ, ਦੇਸ਼ ਕਲਿਕ ਬਿਊਰੋ :ਦੇਸ਼-ਦੁਨੀਆ ‘ਚ 9 ਜੁਲਾਈ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ। ਕਈ ਘਟਨਾਵਾਂ ਇਤਿਹਾਸ ਦੇ ਪੰਨਿਆਂ ‘ਚ ਹਮੇਸ਼ਾ ਲਈ ਦਰਜ ਹੋ ਗਈਆਂ ਹਨ।9 ਜੁਲਾਈ ਦਾ ਇਤਿਹਾਸ ਇਸ ਪ੍ਰਕਾਰ ਹੈ :-

Continue Reading