ਸਕੂਲ ਵੈਨ ਦੀ ਰੇਲਗੱਡੀ ਨਾਲ ਟੱਕਰ, ਦੋ ਵਿਦਿਆਰਥੀਆਂ ਦੀ ਮੌਤ ਕਈ ਜ਼ਖ਼ਮੀ
ਚੇਨਈ, 8 ਜੁਲਾਈ, ਦੇਸ਼ ਕਲਿਕ ਬਿਊਰੋ :ਅੱਜ ਮੰਗਲਵਾਰ ਨੂੰ ਰੇਲਵੇ ਟਰੈਕ ਪਾਰ ਕਰਦੇ ਸਮੇਂ ਇੱਕ ਸਕੂਲ ਵੈਨ ਦੀ ਰੇਲਗੱਡੀ ਨਾਲ ਟੱਕਰ ਹੋ ਗਈ। ਇਸ ਹਾਦਸੇ ਵਿੱਚ ਘੱਟੋ-ਘੱਟ ਦੋ ਵਿਦਿਆਰਥੀਆਂ ਦੀ ਮੌਤ ਹੋ ਗਈ ਅਤੇ ਕਈ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਕੁੱਡਾਲੋਰ ਸਰਕਾਰੀ ਹਸਪਤਾਲ ਲਿਜਾਇਆ ਗਿਆ। ਇਹ ਹਾਦਸਾ ਤਾਮਿਲਨਾਡੂ ਦੇ ਕੁੱਡਾਲੋਰ ਨੇੜੇ ਸੇਮਨਕੁੱਪਮ ਵਿਖੇ […]
Continue Reading