ਪਿੰਡ ਭੱਟੀਆਂ ਦੇ ਨੌਜਵਾਨ ਦੀ ਸ਼ੱਕੀ ਹਾਲਤ ਵਿੱਚ ਮਿਲੀ ਲਾਸ਼
-ਪਰਿਵਾਰ ਵਾਲਿਆਂ ਵੱਲੋਂ ਲੁਧਿਆਣਾ ਚੰਡੀਗੜ੍ਹ ਮੁੱਖ ਮਾਰਗ ‘ਤੇ ਦੋ ਘੰਟੇ ਲਗਾਇਆ ਜਾਮ ਮੋਰਿੰਡਾ, 6 ਜੁਲਾਈ (ਭਟੋਆ) ਮੋਰਿੰਡਾ ਦੇ ਨਜ਼ਦੀਕੀ ਪਿੰਡ ਭੱਟੀਆਂ ਦੇ ਇੱਕ ਨੌਜਵਾਨ ਹਰਸ਼ਦੀਪ ਸਿੰਘ 23 ਦੀ ਸ਼ੱਕੀ ਹਾਲਤਾਂ ਵਿੱਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਵਿੱਚ ਪੁਲਿਸ ਦੀ ਕਾਰਵਾਈ ਢਿੱਲੀ ਹੋਣ ਦਾ ਇਲਜ਼ਾਮ ਲਗਾਉਂਦਿਆਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਵੱਲੋਂ ਆਪਣੇ […]
Continue Reading