ਲੰਡਨ ‘ਚ ਪੰਜਾਬੀ ਨੌਜਵਾਨ ਨੂੰ ਬਲਾਤਕਾਰ ਕੇਸ ‘ਚ 14 ਸਾਲ ਦੀ ਸਜ਼ਾ

ਨਵੀਂ ਦਿੱਲੀ: 6 ਜੁਲਾਈ, ਦੇਸ਼ ਕਲਿੱਕ ਬਿਓਰੋ ਲੰਡਨ ਵਿੱਚ ਇੱਕ ਬੱਚੇ ਨਾਲ ਬਲਾਤਕਾਰ ਦੀ ਕੋਸ਼ਿਸ਼ ਅਤੇ ਬਲਾਤਕਾਰ ਦੀ ਇੱਕ ਹੋਰ ਘਟਨਾਂ ਵਿੱਚ ਇੱਕ 24 ਸਾਲਾ ਪੰਜਾਬੀ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਪੰਜਾਬੀ ਨੌਜਵਾਨ ਨਵਰੂਪ ਸਿੰਘ ਨੂੰ ਸ਼ੁੱਕਰਵਾਰ (4 ਜੁਲਾਈ, 2025) ਨੂੰ ਆਈਲਵਰਥ ਕਰਾਊਨ ਕੋਰਟ ਵਿੱਚ ਬਲਾਤਕਾਰ ਸਮੇਤ ਪੰਜ ਦੋਸ਼ਾਂ ਲਈ ਉਮਰ ਕੈਦ […]

Continue Reading

ਭਾਜਪਾ ਆਗੂ ਹਰਦੇਵ ਉੱਭਾ ਨੇ ਗਵਰਨਰ ਪੰਜਾਬ ਨਾਲ ਕੀਤੀ ਮੁਲਾਕਾਤ

ਮਾਨਯੋਗ ਗਵਰਨਰ ਸਾਹਿਬ ਦੀ ਨਸਾ ਖਤਮਾ ਮੁਹਿੰਮ ਨਾਲ ਜੁੜ ਰਿਹਾ ਪੰਜਾਬ :- ਹਰਦੇਵ ਸਿੰਘ ਉੱਭਾ ਚੰਡੀਗੜ੍ਹ, 6 ਜੁਲਾਈ, ਦੇਸ਼ ਕਲਿੱਕ ਬਿਓਰੋ :ਰਾਜ ਭਵਨ ਪੰਜਾਬ ਚੰਡੀਗੜ੍ਹ ਵਿਖੇ ਭਾਜਪਾ ਦੇ ਸੂਬਾਈ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਤੇ ਭਾਜਪਾ ਵਪਾਰ ਸੈੱਲ ਦੇ ਜਿਲਾ ਪ੍ਰਧਾਨ ਸੁੰਦਰ ਲਾਲ ਨੇ ਗਵਰਨਰ ਪੰਜਾਬ ਮਾਨਯੋਗ ਗੁਲਾਬ ਚੰਦ ਕਟਾਰੀਆ ਜੀ ਨਾਲ ਮੁਲਾਕਾਤ ਕੀਤੀ। ਭਾਜਪਾ […]

Continue Reading

ਅਕਾਲੀ ਆਗੂਆਂ ਨੂੰ ਪੁਲਿਸ ਨੇ ਘਰਾਂ ’ਚ ਕੀਤਾ ਡਿਟੇਨ

ਚੰਡੀਗੜ੍ਹ, 6 ਜੁਲਾਈ, ਦੇਸ਼ ਕਲਿੱਕ ਬਿਓਰੋ : ਵਿਜੀਲੈਂਸ ਵੱਲੋਂ ਗ੍ਰਿਫਤਾਰ ਕੀਤੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤੇ ਜਾਣ ਤੋਂ ਪਹਿਲਾਂ ਵੱਖ ਵੱਖ ਅਕਾਲੀ ਆਗੂਆਂ ਨੂੰ ਘਰਾਂ ਵਿੱਚ ਡਿਟੇਨ ਕੀਤਾ ਗਿਆ। ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਕੋਰ ਕਮੇਟੀ ਮੈਂਬਰ ਸਿਕੰਦਰ ਸਿੰਘ ਮਲੂਕਾ […]

Continue Reading

ਹਲਕੀ ਕਿਣ ਮਿਣ ਨਾਲ ਮੌਸਮ ਹੋਇਆ ਸੁਹਾਵਣਾ, ਤਿੰਨ ਦਿਨ ਭਾਰੀ ਮੀਂਹ ਦੀ ਚੇਤਾਵਨੀ

ਚੰਡੀਗੜ੍ਹ: 6 ਜੁਲਾਈ, ਦੇਸ਼ ਕਲਿੱਕ ਬਿਓਰੋਮੌਸਮ ਵਿਭਾਗ ਵੱਲੋਂ ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਤੋਂ ਤਿੰਨ ਦਿਨਾਂ ਤੱਕ ਭਾਰੀ ਮੀਂਹ ਪੈਣ ਦੀ ਚੇਤਾਵਨੀ ਹੈ। ਚੰਡੀਗੜ੍ਹ ਅਤੇ ਮੋਹਾਲੀ ਵਿੱਚ ਸਵੇਰ ਤੋਂ ਬੱਦਲ ਛਾਏ ਹੋਏ ਸਨ ਅਤੇ ਸ਼ਹਿਰ ਦੇ ਕੁਝ ਹਿੱਸਿਆਂ ਵਿੱਚ ਹਲਕੀ ਬਾਰਿਸ਼ ਵੀ ਸ਼ੁਰੂ ਹੋ ਗਈ ਹੈ। ਅਜਿਹੀ ਸਥਿਤੀ ਵਿੱਚ ਮੌਸਮ ਵਿਭਾਗ ਨੇ ਪੰਜਾਬ ਅਤੇ ਚੰਡੀਗੜ੍ਹ […]

Continue Reading

ਅਦਾਲਤ ਨੇ ਬਿਕਰਮ ਮਜੀਠੀਆ ਨੂੰ ਨਿਆਂਇਕ ਹਿਰਾਸਤ ’ਚ ਭੇਜਿਆ

ਚੰਡੀਗੜ੍ਹ: 6 ਜੁਲਾਈ, ਦੇਸ਼ ਕਲਿੱਕ ਬਿਓਰੋ :ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਵਿਜੀਲੈਂਸ ਰਿਮਾਂਡ ਤੋਂ ਬਾਅਦ ਅੱਜ ਮੋਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਵੱਲੋਂ ਮਜੀਠੀਆ ਨੂੰ 14 ਦਿਨਾ ਲਈ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ। ਜ਼ਿਕਰਯੋਗ ਹੈ […]

Continue Reading

ਮਜੀਠੀਆ ਨੂੰ ਅੱਜ ਅਦਾਲਤ ‘ਚ ਪੇਸ਼ ਕਰੇਗੀ ਵਿਜੀਲੈਂਸ

ਚੰਡੀਗੜ੍ਹ: 6 ਜੁਲਾਈ, ਦੇਸ਼ ਕਲਿੱਕ ਬਿਓਰੋਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਵਿਜੀਲੈਂਸ ਰਿਮਾਂਡ ਤੋਂ ਬਾਅਦ ਅੱਜ (ਐਤਵਾਰ) ਮੋਹਾਲੀ ਦੀ ਇੱਕ ਅਦਾਲਤ ਵਿੱਚ ਪੇਸ਼ ਕੀਤਾ ਜਾਣਾ ਹੈ। ਅਦਾਲਤ ਵੱਲੋਂ ਵਿਜੀਲੈਂਸ ਨੂੰ ਮਜੀਠੀਆ ਦਾ ਪਹਿਲਾਂ 7 ਦਿਨ ਅਤੇ ਦੁਬਾਰਾ 4 […]

Continue Reading

ਪੰਜਾਬ ਵਿਚ ਨੌਜਵਾਨ ਦਾ ਕਾਲਾ ਮੂੰਹ ਕਰਕੇ ਪਿੰਡ ’ਚ ਘੁੰਮਾਇਆ

ਪੰਜਾਬ ਵਿੱਚ ਇਕ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇਕ ਪਿੰਡ ਵਿੱਚ ਕੁਝ ਲੋਕਾਂ ਨੇ ਇਕ ਨੌਜਵਾਨ ਦਾ ਮੂੰਹ ਕਾਲਾ ਕਰਕੇ ਅੱਧਾ ਨੰਗਾ ਕਰਕੇ ਪਿੰਡ ਵਿੱਚ ਘੁਮਾਇਆ ਹੈ। ਲੁਧਿਆਣਾ, 6 ਜੁਲਾਈ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ ਇਕ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਇਕ ਪਿੰਡ ਵਿੱਚ ਕੁਝ ਲੋਕਾਂ ਨੇ ਇਕ ਨੌਜਵਾਨ ਦਾ ਮੂੰਹ ਕਾਲਾ ਕਰਕੇ ਅੱਧਾ […]

Continue Reading

ਐਲਨ ਮਸਕ ਨੇ ਆਪਣੀ ਨਵੀਂ ਪਾਰਟੀ ਦਾ ਕੀਤਾ ਐਲਾਨ

ਵਾਸ਼ਿੰਗਟਨ, 6 ਜੁਲਾਈ, ਦੇਸ਼ ਕਲਿੱਕ ਬਿਓਰੋ : ਅਮਰੀਕਾ ਦੇ ਅਰਬਪਤੀ ਕਾਰੋਬਾਰੀ ਐਲਨ ਮਸਕ ਨੇ ਡੋਨਲਡ ਟਰੰਪ ਨੂੰ ਟੱਕਰ ਦੇਣ ਲਈ ਨਵੀਂ ਪਾਰਟੀ ਦਾ ਐਲਾਨ ਕਰ ਦਿੱਤਾ ਹੈ। ਐਲਨ ਮਸਕ ਵੱਲੋਂ ਆਪਣੀ ਪਾਰਟੀ ਦਾ ਨਾਮ ‘ਅਮਰੀਕਾ ਪਾਰਟੀ’ ਰੱਖਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਖੁਦ ਐਲਨ ਮਸਕ ਨੇ X ਉਤੇ ਦਿੱਤੀ ਹੈ। ਐਲਨ ਮਸਕ ਨੇ ਲਿਖਿਆ ਹੈ […]

Continue Reading

ਸ਼ੁਭਮਨ ਗਿੱਲ ਟੈਸਟ ਵਿੱਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲਾ ਭਾਰਤੀ ਬੱਲੇਬਾਜ਼ ਬਣਿਆ

ਨਵੀਂ ਦਿੱਲੀ: 6 ਜੁਲਾਈ, ਦੇਸ਼ ਕਲਿੱਕ ਬਿਓਰੋShubman Gill ਨੇ ਇੰਗਲੈਂਡ ਖਿਲਾਫ ਖੇਡੇ ਜਾ ਰਹੇ ਟੈਸਟ ਮੈਚ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮੈਚ ਦੀ ਪਹਿਲੀ ਪਾਰੀ ਵਿੱਚ ਦੋਹਰਾ ਸੈਂਕੜਾ ਲਗਾਇਆ ਸੀ ਅਤੇ ਹੁਣ ਉਸਨੇ ਦੂਜੀ ਪਾਰੀ ਵਿੱਚ ਸੈਂਕੜਾ ਲਗਾਇਆ ਹੈ। ਭਾਰਤੀ ਟੀਮ ਦੇ ਟੈਸਟ ਕਪਤਾਨ ਸ਼ੁਭਮਨ ਗਿੱਲ ਨੇ ਇੰਗਲੈਂਡ ਵਿਰੁੱਧ ਬਰਮਿੰਘਮ ਵਿੱਚ ਖੇਡੇ ਜਾ ਰਹੇ ਦੂਜੇ ਟੈਸਟ […]

Continue Reading

ਅੱਜ ਦਾ ਇਤਿਹਾਸ

6 ਜੁਲਾਈ 1892 ਨੂੰ ਦਾਦਾਭਾਈ ਨੌਰੋਜੀ ਬ੍ਰਿਟਿਸ਼ ਸੰਸਦ ਲਈ ਚੁਣੇ ਜਾਣ ਵਾਲੇ ਪਹਿਲੇ ਕਾਲੇ ਅਤੇ ਭਾਰਤੀ ਬਣੇਚੰਡੀਗੜ੍ਹ, 6 ਜੁਲਾਈ, ਦੇਸ਼ ਕਲਿਕ ਬਿਊਰੋ :ਦੇਸ਼ ਤੇ ਦੁਨੀਆ ‘ਚ 6 ਜੁਲਾਈ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ। ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਹਮੇਸ਼ਾ ਲਈ ਦਰਜ ਹੋ ਗਈਆਂ ਹਨ। 6 ਜੁਲਾਈ ਦਾ ਇਤਿਹਾਸ ਇਸ ਪ੍ਰਕਾਰ […]

Continue Reading