ਪੰਜਾਬ ਤੇ ਹਰਿਆਣਾ SYL ਮੁੱਦੇ ‘ਤੇ ਗੱਲਬਾਤ ਲਈ ਤਿਆਰ, ਦਿੱਲੀ ‘ਚ ਹੋਵੇਗੀ ਮੀਟਿੰਗ

ਚੰਡੀਗੜ੍ਹ, 5 ਜੁਲਾਈ, ਦੇਸ਼ ਕਲਿਕ ਬਿਊਰੋ :ਪੰਜਾਬ ਅਤੇ ਹਰਿਆਣਾ ਸਤਲੁਜ ਯਮੁਨਾ ਲਿੰਕ ਨਹਿਰ (SYL) ‘ਤੇ ਗੱਲਬਾਤ ਲਈ ਫਿਰ ਤੋਂ ਤਿਆਰ ਹਨ। ਕੇਂਦਰ ਸਰਕਾਰ ਦੇ ਸੱਦੇ ਤੋਂ ਬਾਅਦ ਦਿੱਲੀ ਵਿੱਚ ਨਹਿਰ ਦੀ ਉਸਾਰੀ ਦੇ ਮੁੱਦੇ ‘ਤੇ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਵਿਚਕਾਰ ਇੱਕ ਮੀਟਿੰਗ ਹੋਵੇਗੀ। ਇਹ ਗੱਲਬਾਤ 9 ਜੁਲਾਈ ਨੂੰ ਦਿੱਲੀ ਵਿੱਚ ਕੇਂਦਰ ਸਰਕਾਰ ਦੀ […]

Continue Reading

ਪੰਜਾਬ ਵਿਧਾਨ ਸਭਾ ਦਾ ਸਪੈਸ਼ਲ ਇਜਲਾਸ 10 ਅਤੇ 11 ਜੁਲਾਈ ਨੂੰ

ਪੰਜਾਬ ਵਿਧਾਨ ਸਭਾ ਦਾ ਸਪੈਸ਼ਲ ਇਜਲਾਸ 10 ਅਤੇ 11 ਜੁਲਾਈ ਨੂੰਚੰਡੀਗੜ੍ਹ: 5 ਜੁਲਾਈ, ਦੇਸ਼ ਕਲਿੱਕ ਬਿਓਰੋਪੰਜਾਬ ਵਿਧਾਨ ਸਭਾ ਦਾ ਸਪੈਸ਼ਲ ਇਜਲਾਸ 10 ਅਤੇ 11 ਜੁਲਾਈ ਨੂੰ ਹੋਵੇਗਾ। ਇਸ ਸਪੈਸ਼ਲ ਇਜਲਾਸ ਵਿੱਚ ਧਾਰਮਿਕ ਬੇਅਦਬੀ ਸੰਬੰਧੀ ਕਾਨੂੰਨ ਨਹੀ ਬਿਲ ਪੇਸ਼ ਕੀਤਾ ਜਾਵੇਗਾ।

Continue Reading

ਪੰਜਾਬ ਵਾਟਰ ਸਪਲਾਈ ਸੀਵਰੇਜ ਬੋਰਡ ਆਊਟ ਸੋਰਸ ਵਰਕਰਜ ਯੂਨੀਅਨ ਦੀ ਲੜੀਵਾਰ ਹੜਤਾਲ  26ਵੇਂ ਦਿਨ ‘ਚ ਦਾਖਲ 

ਮੋਰਿੰਡਾ 5 ਜੁਲਾਈ ( ਭਟੋਆ )  ਪੰਜਾਬ ਵਾਟਰ ਸਪਲਾਈ ਸੀਵਰੇਜ ਬੋਰਡ ਆਊਟਸੋਰਸ ਵਰਕਰ ਯੂਨੀਅਨ ਵੱਲੋਂ ,ਆਪਣੀਆਂ ਮੰਗਾਂ ਦੀ ਪੂਰਤੀ ਲਈ ਸ਼ੁਰੂ ਕੀਤੀ ਗਈ ਅਣਮਿੱਥੇ ਸਮੇਂ ਦੇ ਲਈ ਹੜਤਾਲ ਅੱਜ 26ਵੇਂ ਦਿਨ ਵਿੱਚ ਦਾਖਲ ਹੋ ਚੁੱਕੀ ਹੈ, ਪਰੰਤੂ ਸਰਕਾਰ ਅਤੇ ਸੀਵਰੇਜ ਬੋਰਡ ਦੇ ਅਧਿਕਾਰੀ ਯੂਨੀਅਨ ਦੀਆਂ ਮੰਗਾਂ ਨੂੰ ਲਗਾਤਾਰ ਅਣਗੌਲਿਆ ਕਰ ਰਹੇ ਹਨ, ਅਤੇ ਹੁਣ ਯੂਨੀਅਨ […]

Continue Reading

ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦੇਣਾ ਅਧਿਕਾਰਾਂ ਤੋਂ ਬਾਹਰੀ ਕਾਰਵਾਈ- ਐਡਵੋਕੇਟ ਧਾਮੀ

ਅੰਮ੍ਰਿਤਸਰ, 5 ਜੁਲਾਈ- ਦੇਸ਼ ਕਲਿੱਕ ਬਿਓਰੋSukhbir Singh Badal as a Tankhaiya: ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪੰਜ ਪਿਆਰੇ ਸਾਹਿਬਾਨ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ (Sukhbir Singh Badal) ਨੂੰ ਤਨਖਾਹੀਆ (Tankhaiya) ਕਰਾਰ ਦੇਣ ਦੇ ਫੈਸਲੇ ’ਤੇ ਚਿੰਤਾ ਪ੍ਰਗਟ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ […]

Continue Reading

FRS ਤੇ eKYC ਦੇ ਦਬਾਅ ਕਾਰਨ ਆਂਗਣਵਾੜੀ ਵਰਕਰਾਂ ਹੋ ਰਹੀਆਂ ਡਿਪਰੈਸ਼ਨ ਦਾ ਸ਼ਿਕਾਰ, ਪੰਜਾਬ ’ਚ ਇਕ ਹੋਰ ਦੀ ਮੌਤ

ਜਲੰਧਰ, 5 ਜੁਲਾਈ, ਦੇਸ਼ ਕਲਿੱਕ ਬਿਓਰੋ : ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਵੱਲੋਂ ਜਾਰੀ ਸਾਂਝੇ ਪ੍ਰੈਸ ਨੋਟ ਵਿੱਚ ਜ਼ਿਲ੍ਹਾ ਪ੍ਰਧਾਨ ਨਿਰਲੇਪ ਕੌਰ, ਜਨਰਲ ਸਕੱਤਰ ਕ੍ਰਿਸ਼ਨਾ ਕੁਮਾਰੀ, ਵਿੱਤ ਸਕੱਤਰ ਪਰਮਜੀਤ ਕੌਰ, ਮੀਤ ਪ੍ਰਧਾਨ ਹਰਜੀਤ ਕੌਰ ਅਤੇਜੁਆਇੰਟ ਸੈਕਟਰੀ ਰਜਨਦੀਪ ਪ੍ਰੈਸ ਨੂੰ ਸਾਂਝਾ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੋਸ਼ਣ ਟਰੈਕ ਐਪ ਉੱਤੇ ਲਾਭਪਾਤਰੀਆਂ ਨੂੰ […]

Continue Reading

ਝਗੜੇ ਸਬੰਧੀ ਕਾਰਵਾਈ ਨਾ ਕਰਨ ‘ਤੇ SHO ਲਾਈਨ ਹਾਜ਼ਰ

ਜਲੰਧਰ, 5 ਜੁਲਾਈ, ਦੇਸ਼ ਕਲਿਕ ਬਿਊਰੋ :ਏਡੀਸੀਪੀ ਨੇ ਥਾਣਾ ਭਾਰਗਵ ਕੈਂਪ, ਜਲੰਧਰ ਦੇ ਐਸਐਚਓ ਇੰਸਪੈਕਟਰ ਹਰਦੇਵ ਸਿੰਘ ਵਿਰੁੱਧ ਕਾਰਵਾਈ ਕੀਤੀ ਹੈ। ਥਾਣਾ ਭਾਰਗਵ ਕੈਂਪ ਦੇ ਐਸਐਚਓ ਹਰਦੇਵ ਸਿੰਘ ਨੂੰ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਦੋ ਦਿਨ ਪਹਿਲਾਂ ਧਾਰਮਿਕ ਸਥਾਨ ਪੀਰ ਦਰਗਾਹ ਵਿਖੇ ਪ੍ਰਧਾਨਗੀ ਨੂੰ ਲੈ ਕੇ ਝਗੜਾ ਹੋਇਆ ਸੀ। ਇਸ ਦੌਰਾਨ ਮਹਿਲਾ […]

Continue Reading

ਵਿਧਾਇਕ ਕੁਲਵੰਤ ਸਿੰਘ ਨੇ ਨਗਰ ਨਿਗਮ ਮੋਹਾਲੀ ਵਿਖੇ ਪੁੱਜ ਕੇ ਹੜਤਾਲੀ ਸਫਾਈ ਕਾਮਿਆ ਦੀ ਹੜਤਾਲ ਖਤਮ ਕਰਵਾਈ

ਕਿਹਾ, ਭਵਿੱਖ ਵਿੱਚ ਸਫਾਈ ਕਾਮਿਆਂ ਨੂੰ ਕਦੇ ਵੀ ਕੋਈ ਮੁਸ਼ਕਿਲ ਨਹੀਂ ਆਉਣ ਦੇਣਗੇ ਮੋਹਾਲੀ, 5 ਜੁਲਾਈ: ਦੇਸ਼ ਕਲਿੱਕ ਬਿਓਰੋਵਿਧਾਇਕ ਮੋਹਾਲੀ ਕੁਲਵੰਤ ਸਿੰਘ ਨੇ ਅੱਜ ਇੱਥੇ ਨਗਰ ਨਿਗਮ ਦੇ ਸਫਾਈ ਕਾਮਿਆਂ ਦੀ ਹੜਤਾਲ ਖਤਮ ਕਰਵਾਉਣ ਮੌਕੇ ਆਖਿਆ ਕਿ ਪਰਿਵਾਰਿਕ ਮੈਂਬਰਾਂ ਵਿੱਚ ਵੀ ਮਤਭੇਦ ਹੋਣਾ  ਸੁਭਾਵਿਕ ਹੈ ਅਤੇ ਮੋਹਾਲੀ ਕਾਰਪੋਰੇਸ਼ਨ ਮੇਰੇ ਪਰਿਵਾਰ ਵਾਂਗ ਹੈ , ਚਾਹੇ ਉਹ ਕਾਰਪੋਰੇਸ਼ਨ ਦਾ ਕਿਸੇ […]

Continue Reading

ਹੈੱਡਮਾਸਟਰ ਐਸੋਸੀਏਸ਼ਨ ਪੰਜਾਬ ਨੇ ਸ਼ਿਕਾਇਤ ਅਧਾਰਤ ਬਦਲੀ ਦਾ ਕੀਤਾ ਤਿੱਖਾ ਵਿਰੋਧ

ਬਿਨਾਂ ਪੱਖ ਸੁਣਿਆਂ ਪ੍ਰਬੰਧਕੀ ਆਧਾਰ ‘ਤੇ ਕੀਤੀਆਂ ਜਾ ਰਹੀਆਂ ਬਦਲੀਆਂ ਕੋਝੀ ਸਿਆਸਤ ਦਾ ਹਿੱਸਾ : ਕਟਾਰੀਆਸਮੁੱਚੇ ਹੈੱਡ ਮਾਸਟਰ ਕਾਡਰ ਵਿਚ ਫੈਲਿਆ ਰੋਸਬਠਿੰਡਾ, 5 ਜੁਲਾਈ, ਦੇਸ਼ ਕਲਿੱਕ ਬਿਓਰੋ : ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਅੱਜ ਐਸ.ਏ.ਐਸ. ਨਗਰ ਜ਼ਿਲ੍ਹੇ ਵਿਚ ਪੈਂਦੇ ਸਰਕਾਰੀ ਹਾਈ ਸਕੂਲ, ਸੈਦਪੁਰ ਦੀ ਹੈੱਡ ਮਿਸਟ੍ਰੈੱਸ ਬਲਵਿੰਦਰ ਕੌਰ ਦੀ ਪ੍ਰਬੰਧਕੀ ਆਧਾਰ ‘ਤੇ ਕੀਤੀ ਗਈ ਬਦਲੀ […]

Continue Reading

ਪੰਜਾਬ ਵਿੱਚ ਵਾਪਰੀ ਮੰਦਭਾਗੀ ਘਟਨਾ, ਸਕੂਲ ਛੱਡਣ ਬਹਾਨੇ ਵਿਦਿਆਰਥਣ ਨਾਲ ਬਲਾਤਕਾਰ

ਲੁਧਿਆਣਾ, 5 ਜੁਲਾਈ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ 12ਵੀਂ ਜਮਾਤ ਦੀ ਵਿਦਿਆਰਥਣ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਵਿਦਿਆਰਥਣ ਸਵੇਰੇ 6.30 ਵਜੇ ਪੈਦਲ ਸਕੂਲ ਜਾ ਰਹੀ ਸੀ, ਰਸਤੇ ਵਿੱਚ ਉਸਦੇ ਗੁਆਂਢ ਵਿੱਚ ਰਹਿਣ ਵਾਲੇ ਇੱਕ ਵਿਅਕਤੀ ਨੇ ਉਸਨੂੰ ਆਪਣੀ ਇਨੋਵਾ ਕਾਰ ਵਿੱਚ ਇਹ ਕਹਿ ਕੇ ਬਿਠਾ ਲਿਆ ਕਿ ਉਹ ਉਸਨੂੰ ਸਕੂਲ ਛੱਡ ਦੇਵੇਗਾ।ਕਾਰ ਵਿੱਚ, […]

Continue Reading

ਰੋਟਰੀ ਕਲੱਬ ਚੰਡੀਗੜ੍ਹ ਸੈਂਟਰਲ ਦਾ ਸਮਾਰੋਹ ਸੰਪੰਨ

ਕਲੱਬ ਦੇ ਨਵੇ ਪ੍ਰਧਾਨ ਵੈਬੂ ਭਟਨਾਗਰ ਦੀ ਟੀਮ ਦਾ ਕਾਰਜਕਾਲ ਸ਼ੁਰੂ ਚੰਡੀਗੜ੍ਹ, 5 ਜੁਲਾਈ 2025, ਦੇਸ਼ ਕਲਿੱਕ ਬਿਓਰੋ :ਰੋਟਰੀ ਕਲੱਬ ਚੰਡੀਗੜ੍ਹ ਸੈਂਟਰਲ ਦੇ ਨਵੇਂ ਪ੍ਰਧਾਨ ਰੋਟੇਰੀਅਨ ਵੈਭੂ ਭਟਨਾਗਰ ਅਤੇ ਉਨ੍ਹਾਂ ਦੇ ਬੋਰਡ ਆਫ ਡਾਇਰੈਕਟਰਜ਼ ਦੀ 2025-26 ਰੋਟਰੀ ਸਾਲ ਲਈ ਇੰਸਟਾਲੇਸ਼ਨ ਸਮਾਰੋਹ ਸੀ.ਆਈ.ਆਈ., ਸੈਕਟਰ 31, ਚੰਡੀਗੜ੍ਹ ਵਿਖੇ ਆਯੋਜਿਤ ਕੀਤਾ ਗਿਆ। ਇਹ ਜਾਣਕਾਰੀ ਕਲੱਬ ਮੈਂਬਰ ਹਰਦੇਵ ਸਿੰਘ […]

Continue Reading