ਭਾਜਪਾ ਆਗੂ ਤਰੁਣ ਚੁੱਘ ਵੱਲੋਂ ਆਮ ਆਦਮੀ ਪਾਰਟੀ ਉਤੇ ਹਮਲਾ

ਚੰਡੀਗੜ੍ਹ, 5 ਜੁਲਾਈ 2025, ਦੇਸ਼ ਕਲਿੱਕ ਬਿਓਰੋ :ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਅਤੇ ਪੰਜਾਬ ਬੀਜੇਪੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰਕੇ ਭਗਵੰਤ ਮਾਨ ਸਰਕਾਰ ਵੱਲੋਂ ਲਾਗੂ ਕੀਤੀ ਗਈ ਗੈਰ-ਸੰਵੈਧਾਨਿਕ ਲੈਂਡ ਪੁਲਿੰਗ ਨੀਤੀ ’ਤੇ ਗੰਭੀਰ ਇਤਰਾਜ਼ ਦਰਜ ਕਰਵਾਇਆ। ਉਨ੍ਹਾਂ ਕਿਹਾ ਕਿ ਇਹ […]

Continue Reading

ਝਾਰਖੰਡ : ਕੋਲਾ ਖਾਨ ਦਾ ਹਿੱਸਾ ਡਿੱਗਣ ਨਾਲ ਇੱਕ ਵਿਅਕਤੀ ਦੀ ਮੌਤ, ਕਈਆਂ ਦੇ ਫਸੇ ਹੋਣ ਦਾ ਖ਼ਦਸ਼ਾ

ਰਾਂਚੀ, 5 ਜੁਲਾਈ, ਦੇਸ਼ ਕਲਿਕ ਬਿਊਰੋ :ਝਾਰਖੰਡ ਦੇ ਰਾਮਗੜ੍ਹ ਜ਼ਿਲ੍ਹੇ ਵਿੱਚ ਗੈਰ-ਕਾਨੂੰਨੀ ਮਾਈਨਿੰਗ ਦੌਰਾਨ ਕੋਲੇ ਦੀ ਖਾਣ ਦਾ ਇੱਕ ਹਿੱਸਾ ਡਿੱਗਣ ਨਾਲ ਇੱਕ ਵਿਅਕਤੀ ਦੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਕਈ ਹੋਰ ਲੋਕਾਂ ਦੇ ਮਲਬੇ ਹੇਠ ਫਸੇ ਹੋਣ ਦਾ ਖਦਸ਼ਾ ਹੈ। ਇਹ ਘਟਨਾ ਜ਼ਿਲ੍ਹੇ ਦੇ ਕਰਮਾ ਖੇਤਰ ਵਿੱਚ ਤੜਕੇ ਵਾਪਰੀ। ਰਾਹਤ ਅਤੇ ਬਚਾਅ ਕਾਰਜਾਂ […]

Continue Reading

ਸੁਖਬੀਰ ਸਿੰਘ ਬਾਦਲ ਤਨਖ਼ਾਹੀਆ ਕਰਾਰ

ਪਟਨਾ, 5 ਜੁਲਾਈ, ਦੇਸ਼ ਕਲਿੱਕ ਬਿਓਰੋ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ (Sukhbir Singh Badal) ਨੁੰ ਤਖ਼ਤ ਸ੍ਰੀ ਪਟਨਾ ਸਾਹਿਬ (Takht Sri Patna Sahib) ਵੱਲੋਂ ਤਨਖ਼ਾਹੀਆਂ ਕਰਾਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਸੁਖਬੀਰ ਸਿੰਘ ਬਾਦਲ ਨੂੰ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਸੁਖਬੀਰ ਬਾਦਲ ਨੂੰ ਤਲਬ ਕੀਤਾ ਗਿਆ ਸੀ। […]

Continue Reading

ਅਮਰਨਾਥ ਯਾਤਰੀਆਂ ਨੂੰ ਲੈ ਕੇ ਜਾ ਰਹੇ ਕਾਫਲੇ ਦੀਆਂ 4 ਬੱਸਾਂ ਆਪਸ ‘ਚ ਟਕਰਾਈਆਂ, 25 ਸ਼ਰਧਾਲੂ ਜ਼ਖਮੀ

ਸ਼੍ਰੀਨਗਰ, 5 ਜੁਲਾਈ, ਦੇਸ਼ ਕਲਿਕ ਬਿਊਰੋ :ਅਮਰਨਾਥ (Amarnath) ਯਾਤਰੀਆਂ ਨੂੰ ਲੈ ਕੇ ਜਾ ਰਹੇ ਕਾਫਲੇ ਦੀਆਂ ਚਾਰ ਬੱਸਾਂ ਆਪਸ ਵਿੱਚ ਟਕਰਾ ਗਈਆਂ। ਰਾਮਬਨ ਜ਼ਿਲ੍ਹੇ ਦੇ ਚੰਦਰਕੋਟ ਲੰਗਰ ਨੇੜੇ ਹੋਏ ਇਸ ਹਾਦਸੇ ਵਿੱਚ ਲਗਭਗ 25 ਸ਼ਰਧਾਲੂ ਜ਼ਖਮੀ ਹੋ ਗਏ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇੱਕ ਬੱਸ ਦੇ ਡਰਾਈਵਰ ਨੇ ਬ੍ਰੇਕ ਫੇਲ ਹੋਣ ਕਾਰਨ ਆਪਣਾ ਕੰਟਰੋਲ […]

Continue Reading

ਪੰਜਾਬ ‘ਚ ਦੋ ਦਰਿੰਦਿਆਂ ਨੇ ਅਗਵਾ ਕਰਕੇ ਬਲਾਤਕਾਰ ਮਗਰੋਂ ਕੀਤੀ ਬੱਚੀ ਦੀ ਹੱਤਿਆ

ਮੁਕਤਸਰ, 5 ਜੁਲਾਈ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਵਾਪਰੀ ਹੈ। ਇੱਥੇ 10 ਸਾਲ ਦੀ ਮਾਸੂਮ ਨਾਲ ਦੋ ਦਰਿੰਦਿਆਂ ਨੇ ਅਗਵਾ ਕਰਕੇ ਉਸ ਨਾਲ ਬਲਾਤਕਾਰ ਕੀਤਾ (raped) ਅਤੇ ਫਿਰ ਉਸਦਾ ਗਲਾ ਘੁੱਟ ਕੇ ਕਤਲ (murdered) ਕਰ ਦਿੱਤਾ। ਲੜਕੀ ਦਾ ਪਰਿਵਾਰ ਸਦਮੇ ਵਿੱਚ ਹੈ।ਜਾਣਕਾਰੀ ਅਨੁਸਾਰ ਮੁਕਤਸਰ ਜ਼ਿਲ੍ਹੇ ਇੱਕ ਵਿਅਕਤੀ ਨੇ ਲੜਕੀ […]

Continue Reading

ਸਰਕਾਰੀ ਸਕੂਲ ’ਚ ਹੋਏ ਰੰਗ ਨੇ ਕੀਤਾ ਦੰਗ : 233 ਮਜ਼ਦੂਰਾਂ ਨੇ ਕੀਤਾ ਸਿਰਫ 4 ਲੀਟਰ ਪੇਂਟ

ਸਰਕਾਰੀ ਸਕੂਲ ਵਿੱਚ ਹੈਰਾਨ ਕਰਨ ਵਾਲਾ ਘੁਟਾਲਾ ਸਾਹਮਣੇ ਆਇਆ ਹੈ। ਸਕੂਲ ਵਿੱਚ 4 ਲੀਟਰ ਰੰਗ ਕਰਨ ਵਾਸਤੇ 168 ਮਜ਼ਦੂਰ ਅਤੇ 65 ਮਿਸਤਰੀਆਂ ਲਗਾਏ ਗਏ। ਨਵੀਂ ਦਿੱਲੀ, 5 ਜੁਲਾਈ, ਦੇਸ਼ ਕਲਿੱਕ ਬਿਓਰੋ : ਸਰਕਾਰੀ ਸਕੂਲ ਵਿੱਚ ਹੈਰਾਨ ਕਰਨ ਵਾਲਾ ਘੁਟਾਲਾ ਸਾਹਮਣੇ ਆਇਆ ਹੈ। ਸਕੂਲ ਵਿੱਚ 4 ਲੀਟਰ ਰੰਗ ਕਰਨ ਵਾਸਤੇ 168 ਮਜ਼ਦੂਰ ਅਤੇ 65 ਮਿਸਤਰੀਆਂ ਲਗਾਏ […]

Continue Reading

ਵਿਸ਼ਾਲ ਮੈਗਾ ਮਾਰਟ ‘ਚ ਲੱਗੀ ਭਿਆਨਕ ਅੱਗ, ਲਿਫਟ ‘ਚ ਫਸਣ ਕਾਰਨ ਨੌਜਵਾਨ ਦੀ ਮੌਤ

ਨਵੀਂ ਦਿੱਲੀ, 5 ਜੁਲਾਈ, ਦੇਸ਼ ਕਲਿਕ ਬਿਊਰੋ :Vishal Mega Mart ਵਿੱਚ ਅਚਾਨਕ ਅੱਗ ਲੱਗ ਗਈ। ਇਸ ਹਾਦਸੇ ਵਿੱਚ ਇੱਕ ਵਿਅਕਤੀ ਦੀ ਲਿਫਟ ਵਿੱਚ ਫਸਣ ਕਾਰਨ ਮੌਤ ਹੋ ਗਈ। ਦਿੱਲੀ ਦੇ ਕਰੋਲ ਬਾਗ ਇਲਾਕੇ ਵਿੱਚ ਅੱਗ ਲੱਗਣ ਕਾਰਨ ਹਫੜਾ-ਦਫੜੀ ਮਚ ਗਈ।ਜਾਣਕਾਰੀ ਅਨੁਸਾਰ, ਸ਼ੁੱਕਰਵਾਰ ਸ਼ਾਮ ਨੂੰ ਕਰੋਲ ਬਾਗ ਦੇ ਪਦਮ ਰੋਡ ‘ਤੇ ਸਥਿਤ ਵਿਸ਼ਾਲ ਮੈਗਾ ਮਾਰਟ (Vishal […]

Continue Reading

ਵਕਫ਼ ਕਾਨੂੰਨ ਤਹਿਤ ਕੇਂਦਰ ਨੇ ਨਵੇਂ ਨਿਯਮਾਂ ਦਾ ਨੋਟੀਫਿਕੇਸ਼ਨ ਕੀਤਾ ਜਾਰੀ

ਨਵੀਂ ਦਿੱਲੀ, 5 ਜੁਲਾਈ, ਦੇਸ਼ ਕਲਿਕ ਬਿਊਰੋ :New rules under Waqf Act: ਕੇਂਦਰ ਸਰਕਾਰ ਨੇ ਯੂਨੀਫਾਈਡ ਵਕਫ਼ ਮੈਨੇਜਮੈਂਟ, ਸਸ਼ਕਤੀਕਰਨ, ਕੁਸ਼ਲਤਾ ਅਤੇ ਵਿਕਾਸ ਨਿਯਮ, 2025 ਦਾ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਹ ਨਿਯਮ ਵਕਫ਼ ਜਾਇਦਾਦਾਂ ਦੇ ਪੋਰਟਲ ਅਤੇ ਡੇਟਾਬੇਸ, ਉਨ੍ਹਾਂ ਦੀ ਰਜਿਸਟ੍ਰੇਸ਼ਨ, ਆਡਿਟ ਅਤੇ ਖਾਤਿਆਂ ਦੇ ਰੱਖ-ਰਖਾਅ ਨਾਲ ਸਬੰਧਤ ਹਨ।New rules under Waqf Act ਦੇ ਤਹਿਤ, ਇੱਕ […]

Continue Reading

ਸਿੱਖਿਆ ਵਿਭਾਗ ‘ਚ ਅਧਿਆਪਕਾਂ ਦੀਆਂ ਬਦਲੀਆਂ ਦੀ ਪਹਿਲੀ ਸੂਚੀ ਜਾਰੀ

ਚੰਡੀਗੜ੍ਹ: 5 ਜੁਲਾਈ, ਦੇਸ਼ ਕਲਿੱਕ ਬਿਓਰੋਪੰਜਾਬ ਸਕੂਲ ਸਿੱਖਿਆ ਵਿਭਾਗ ਵਿੱਚ ਬਦਲੀਆਂ ਦੀ ਪਹਿਲੀ ਲਿਸਟ ਜਾਰੀ ਕੀਤੀ ਗਈ ਹੈ। ਪਹਿਲੀ ਸੂਚੀ ਵਿੱਚ ਐਮੀਨੈਂਸ ਸਕੂਲਾਂ ਵਿੱਚ ਲੈਕਚਰਾਰ ਕੇਡਰ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਸੂਚੀ ਦੇਖਣ ਲਈ ਕਲਿੱਕ ਕਰੋ

Continue Reading

ਅਮਰੀਕਾ ਦੇ ਟੈਕਸਾਸ ਰਾਜ ‘ਚ ਭਾਰੀ ਮੀਂਹ ਪੈਣ ਕਾਰਨ 13 ਲੋਕਾਂ ਦੀ ਮੌਤ, 20 ਕੁੜੀਆਂ ਲਾਪਤਾ

ਟੈਕਸਾਸ, 5 ਜੁਲਾਈ, ਦੇਸ਼ ਕਲਿਕ ਬਿਊਰੋ :Heavy rain in Texas: ਅਮਰੀਕਾ ਦੇ ਟੈਕਸਾਸ ਰਾਜ ਵਿੱਚ ਭਾਰੀ ਮੀਂਹ (Heavy rain) ਪੈਣ ਕਾਰਨ ਗੁਆਡਾਲੁਪ ਨਦੀ ਵਿੱਚ ਹੜ੍ਹ ਕਾਰਨ 13 ਲੋਕਾਂ ਦੀ ਮੌਤ ਹੋ ਗਈ ਅਤੇ 20 ਕੁੜੀਆਂ ਲਾਪਤਾ ਹੋ ਗਈਆਂ। ਸਥਾਨਕ ਅਧਿਕਾਰੀਆਂ ਦੇ ਅਨੁਸਾਰ, ਬਚਾਅ ਟੀਮਾਂ ਅਜੇ ਵੀ ਲਾਪਤਾ ਲੋਕਾਂ ਦੀ ਭਾਲ ਕਰ ਰਹੀਆਂ ਹਨ।Texas ਦੇ ਕੇਰਵਿਲ […]

Continue Reading