ਪੰਜਾਬ ‘ਚ ਰਿਟਾਇਰਡ DSP ਨੇ ਚਲਾਈਆਂ ਗੋਲੀਆਂ, ਪੁੱਤ ਦੀ ਮੌਤ, ਪਤਨੀ ਸਣੇ ਦੋ ਗੰਭੀਰ ਜ਼ਖਮੀ

ਅੰਮ੍ਰਿਤਸਰ, 4 ਜੁਲਾਈ, ਦੇਸ਼ ਕਲਿਕ ਬਿਊਰੋ:Retired DSP opens fire: ਅੱਜ ਸਵੇਰੇ ਪੰਜਾਬ ‘ਚ ਇਕ ਦਿਲ ਦਹਿਲਾ ਦੇਣ ਵਾਲਾ ਵਾਕਿਆ ਸਾਹਮਣੇ ਆਇਆ, ਜਿੱਥੇ ਸੇਵਾ ਮੁਕਤ ਡੀ.ਐਸ.ਪੀ. (Retired DSP) ਨੇ ਆਪਣੇ ਹੀ ਪੁੱਤਰ ਉੱਤੇ ਗੋਲੀਆਂ (opens fire) ਚਲਾ ਦਿੱਤੀਆਂ। ਸ਼ਹਿਰ ਦੇ ਮਜੀਠਾ ਰੋਡ ‘ਤੇ ਵਾਪਰੇ ਇਸ ਗੋਲੀਕਾਂਡ ਵਿੱਚ ਪੁੱਤਰ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ […]

Continue Reading

ਪੰਜਾਬ ਮੰਤਰੀ ਮੰਡਲ ਦੇ ਵਿਭਾਗਾਂ ਦੀ ਵੰਡ ਸਬੰਧੀ ਨੋਟੀਫਿਕੇਸ਼ਨ ਜਾਰੀ

ਚੰਡੀਗੜ੍ਹ, 4 ਜੁਲਾਈ, ਦੇਸ਼ ਕਲਿੱਕ ਬਿਓਰੋ : ਪੰਜਾਬ ਮੰਤਰੀ ਮੰਡਲ (Punjab Cabinet) ਦੇ ਵਿਭਾਗਾਂ ਦੀ ਵੰਡ ਨੂੰ ਲੈ ਕੇ ਨੋਟੀਫਿਕੇਸ਼ਨ (Notification) ਜਾਰੀ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਸੰਜੀਵ ਅਰੋੜਾ ਦੇ ਮੰਤਰੀ ਬਣੇ ਸਨ ਅਤੇ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਵੱਲੋਂ ਅਸਤੀਫਾ ਦੇ ਦਿੱਤਾ ਗਿਆ ਸੀ। ਹੁਣ ਮੰਤਰੀ ਮੰਡਲ ਵਿੱਚ ਵਿਭਾਗਾਂ ਦੀ […]

Continue Reading

ਬਿਕਰਮ ਸਿੰਘ ਮਜੀਠੀਆ ਨੂੰ ਹਾਈਕੋਰਟ ਤੋਂ ਅੱਜ ਵੀ ਨਹੀਂ ਮਿਲੀ ਰਾਹਤ

ਚੰਡੀਗੜ੍ਹ, 4 ਜੁਲਾਈ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ (Bikram Singh Majithia) ਵੱਲੋਂ ਦਾਇਰ ਪਟੀਸ਼ਨ ਦੀ ਸੁਣਵਾਈ ਅੱਜ 4 ਜੂਨ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ (highcourt) ਵਿੱਚ ਹੋਈ। ਪਰ ਉਨ੍ਹਾਂ ਨੂੰ ਅਦਾਲਤ ਤੋਂ ਰਾਹਤ ਨਹੀਂ […]

Continue Reading

GST ਵਿਭਾਗ ਦੀਆਂ ਟੀਮਾਂ ਵੱਲੋਂ ਪੰਜਾਬ ‘ਚ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ

ਲੁਧਿਆਣਾ, 4 ਜੁਲਾਈ, ਦੇਸ਼ ਕਲਿਕ ਬਿਊਰੋ :ਰਾਜ ਜੀਐਸਟੀ ਵਿਭਾਗ ਦੀਆਂ ਟੀਮਾਂ ਨੇ ਪੰਜਾਬ ਵਿੱਚ ਵੱਖ-ਵੱਖ ਥਾਵਾਂ ‘ਤੇ ਬੀਤੀ ਰਾਤ ਛਾਪੇਮਾਰੀ ਕੀਤੀ। ਜੀਐਸਟੀ ਅਧਿਕਾਰੀਆਂ ਨੇ ਪਹਿਲਾਂ ਲੁਧਿਆਣਾ ਦੇ ਭਾਮੀਆਂ ਰੋਡ ‘ਤੇ ਛਾਪਾ ਮਾਰਿਆ, ਜਿਸ ਤੋਂ ਬਾਅਦ ਉਨ੍ਹਾਂ ਨੇ ਸਿਵਲ ਲਾਈਨਜ਼ ‘ਤੇ ਛਾਪਾ ਮਾਰਿਆ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਉਨ੍ਹਾਂ ਨੇ ਛਾਪੇਮਾਰੀ ਵਿੱਚ ਦੋ ਕਾਰੋਬਾਰੀਆਂ ਨੂੰ […]

Continue Reading

ਹਿਮਾਚਲ ਜਾਣ ਵਾਲਿਆਂ ਲਈ ਜ਼ਰੂਰੀ ਖ਼ਬਰ : IMD ਵੱਲੋਂ ਚੇਤਾਵਨੀ ਜਾਰੀ

ਸ਼ਿਮਲਾ, 4 ਜੁਲਾਈ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿਚ ਪੈ ਰਹੀ ਗਰਮੀ ਤੋਂ ਬਚਣ ਲਈ ਅਤੇ ਪਹਾੜੀ ਨਜ਼ਾਰੇ ਵੇਖਣ ਲਈ ਲੋਕ ਹਿਮਾਚਲ ਪ੍ਰਦੇਸ਼ (Himachal Pradesh) ਲਈ ਜਾ ਰਹੇ ਹਨ, ਉਨ੍ਹਾਂ ਲਈ ਇਹ ਜ਼ਰੂਰੀ ਖ਼ਬਰ ਹੈ। IMD ਨੇ ਮੌਸਮ ਨੂੰ ਲੈ ਕੇ ਚੇਤਾਵਨੀ ਜਾਰੀ ਕੀਤੀ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਕਈ ਜ਼ਿਲ੍ਹਿਆਂ ਲਈ ਔਰੈਂਜ ਅਲਰਟ […]

Continue Reading

ਵਿਦੇਸ਼ ‘ਚ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਪੰਜਾਬਣ ਮੁਟਿਆਰ ਨਾਲ ਬਲਾਤਕਾਰ, ਅਸ਼ਲੀਲ ਵੀਡੀਓ ਬਣਾਈ

ਲੁਧਿਆਣਾ, 4 ਜੁਲਾਈ, ਦੇਸ਼ ਕਲਿਕ ਬਿਊਰੋ :ਪੰਜਾਬ ‘ਚ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ ਜਿਸ ਵਿੱਚ ਜਲੰਧਰ ਦੀ ਇੱਕ ਮੁਟਿਆਰ ਨੂੰ ਦੁਬਈ ਵਿੱਚ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਅਤੇ ਫਿਰ ਉਸਦੀ ਅਸ਼ਲੀਲ ਵੀਡੀਓ ਬਣਾ ਕੇ ਅਤੇ ਧਮਕੀ ਦੇ ਕੇ ਬਲਾਤਕਾਰ ਕੀਤਾ ਗਿਆ। ਮੁਲਜ਼ਮ ਨੇ ਮੁਟਿਆਰ ਨੂੰ ਬਲੈਕਮੇਲ ਕੀਤਾ ਅਤੇ ਆਪਣੇ ਸਾਥੀਆਂ ਨਾਲ ਵੀ ਸਰੀਰਕ […]

Continue Reading

ਪੰਜਾਬ ‘ਚ DSP ਗ੍ਰਿਫ਼ਤਾਰ

ਚੰਡੀਗੜ੍ਹ, 4 ਜੁਲਾਈ, ਦੇਸ਼ ਕਲਿਕ ਬਿਊਰੋ :ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਖ਼ਿਲਾਫ਼ ਮੁਹਿੰਮ ਵਿੱਢੀ ਹੋਈ ਹੈ। ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ ਕਰਦਿਆਂ, ਪੰਜਾਬ ਸਰਕਾਰ ਨੇ ਡੀਐਸਪੀ ਕ੍ਰਾਈਮ ਅਗੇਂਸਟ ਵੂਮੈਨ ਫਰੀਦਕੋਟ ਰਾਜਨਪਾਲ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਡੀਐਸਪੀ ਨੇ ਆਪਣੇ ਖ਼ਿਲਾਫ਼ ਭ੍ਰਿਸ਼ਟਾਚਾਰ ਦੀ ਸ਼ਿਕਾਇਤ ਰੱਦ ਕਰਨ ਲਈ 1 ਲੱਖ ਰੁਪਏ ਦੀ ਰਿਸ਼ਵਤ ਦੇਣ ਦੀ ਵੀ ਕੋਸ਼ਿਸ਼ ਕੀਤੀ। ਸਰਕਾਰ ਦਾ […]

Continue Reading

ਪੰਜਾਬੀ ਨੌਜਵਾਨ ਦੀ ਕੈਨੇਡਾ ‘ਚ ਮੌਤ

ਲੁਧਿਆਣਾ, 4 ਜੁਲਾਈ, ਦੇਸ਼ ਕਲਿਕ ਬਿਊਰੋ :Punjabi youth dies in Canada: ਪੰਜਾਬ ਦੇ ਇੱਕ ਨੌਜਵਾਨ ਦੀ ਕੈਨੇਡਾ ਵਿੱਚ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਹੈ। ਮ੍ਰਿਤਕ ਢਾਈ ਸਾਲ ਪਹਿਲਾਂ ਵਰਕ ਵੀਜ਼ੇ ‘ਤੇ ਕੈਨੇਡਾ ਦੇ ਐਡਮਿੰਟਨ ਗਿਆ ਸੀ। ਮ੍ਰਿਤਕ ਦੀ ਪਛਾਣ ਹਰਕਮਲ (26) ਵਜੋਂ ਹੋਈ ਹੈ, ਜੋ ਲੁਧਿਆਣਾ ਜ਼ਿਲ੍ਹੇ ਪਿੰਡ ਦਾਦ ਦਾ ਰਹਿਣ ਵਾਲਾ […]

Continue Reading

ਕੈਬਨਿਟ ਮੰਤਰੀ ਦੇ ਕਾਫ਼ਲੇ ਦੀ ਗੱਡੀ, ਟਰੱਕ ਨਾਲ ਟਕਰਾਈ, ਸਬ ਇੰਸਪੈਕਟਰ ਸਣੇ 3 ਪੁਲਿਸ ਮੁਲਾਜ਼ਮ ਜ਼ਖ਼ਮੀ

ਚੰਡੀਗੜ੍ਹ, 4 ਜੁਲਾਈ, ਦੇਸ਼ ਕਲਿਕ ਬਿਊਰੋ :ਸੂਬੇ ਦੇ ਕੈਬਨਿਟ ਮੰਤਰੀ ਦੇ ਕਾਫ਼ਲੇ ਦੀ ਗੱਡੀ ਇੱਕ ਟਰੱਕ ਨਾਲ ਟਕਰਾ ਗਈ। ਇਸ ਹਾਦਸੇ ਵਿੱਚ 3 ਪੁਲਿਸ ਮੁਲਾਜ਼ਮ ਜ਼ਖਮੀ ਹੋ ਗਏ। 2 ਨੂੰ ਬਿਹਤਰ ਇਲਾਜ ਲਈ ਰੈਫਰ ਕਰ ਦਿੱਤਾ ਗਿਆ ਹੈ। ਇੱਕ ਦਾ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਇਹ ਹਾਦਸਾ ਹਰਿਆਣਾ ਦੇ ਕੈਬਨਿਟ ਮੰਤਰੀ ਰਣਬੀਰ […]

Continue Reading

ਪੰਜਾਬ ‘ਚ ਲੁਟੇਰਿਆਂ ਨੇ ਅਧਿਆਪਕਾ ਨੂੰ ਲੁੱਟਿਆ

ਲੁਧਿਆਣਾ, 4 ਜੁਲਾਈ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਦਿਨ-ਦਿਹਾੜੇ ਇੱਕ ਅਧਿਆਪਕਾ ਨੂੰ ਲੁੱਟ ਲਿਆ ਗਿਆ। ਅਧਿਆਪਕਾ ਸਕੂਲ ਤੋਂ ਬਾਅਦ ਘਰ ਆ ਰਹੀ ਸੀ। ਡਿਸਪੋਜ਼ਲ ਰੋਡ ‘ਤੇ ਦੋ ਬਾਈਕ ਸਵਾਰ ਲੁਟੇਰੇ ਨੌਜਵਾਨਾਂ ਨੇ ਉਸਦਾ ਪਰਸ ਖੋਹ ਲਿਆ। ਰੇਣੂ ਕਸ਼ਯਪ ਜਗਰਾਉਂ ਦੇ ਸ਼ਿਵਾਲਿਕ ਮਾਡਲ ਸਕੂਲ ਵਿੱਚ ਅਧਿਆਪਕਾ ਹੈ ਅਤੇ ਸ਼ਾਸਤਰੀ ਨਗਰ ਵਿੱਚ ਰਹਿੰਦੀ ਹੈ।ਲੁਟੇਰੇ ਅਧਿਆਪਕਾ ਦਾ ਮੋਬਾਈਲ […]

Continue Reading