ਸਰਕਾਰ ਦੀ ਪ੍ਰਾਈਵੇਟ ਸਕੂਲਾਂ ਨੂੰ ਤਾੜਨਾ, ਅਧਿਆਪਕਾਂ ਨੂੰ ਛੁੱਟੀਆਂ ’ਚ ਬੁਲਾਇਆ ਤਾਂ ਹੋਵੇਗੀ ਕਾਰਵਾਈ

ਚੰਡੀਗੜ੍ਹ, 31 ਅਗਸਤ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ ਆਏ ਹੜ੍ਹਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸਕੂਲਾਂ ਵਿੱਚ ਛੁੱਟੀ ਦਾ ਕੀਤੀਆਂ ਗਈਆਂ ਹਨ। ਇਸ ਦੌਰਾਨ ਕੁਝ ਪ੍ਰਾਈਵੇਟ ਸਕੂਲਾਂ ਦੇ ਖੋਲ੍ਹਣ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਹਨ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੋਸ਼ਲ ਮੀਡੀਆ ਉਤੇ ਕਿਹਾ ਕਿ, ‘ਪੰਜਾਬ ਸਰਕਾਰ ਨੇ ਹੜ੍ਹਾਂ ਦੇ ਮੱਦੇਨਜ਼ਰ ਵਿਦਿਆਰਥੀਆਂ ਅਤੇ ਅਧਿਆਪਕਾਂ […]

Continue Reading

ਮਹਿਜ਼ ਫੋਟੋਆਂ ਖਿਚਵਾਉਣ ਦੀ ਬਜਾਏ ਸੂਬੇ ਲਈ ਵਿਸ਼ੇਸ਼ ਪੈਕੇਜ ਯਕੀਨੀ ਬਣਾਏ ਭਾਜਪਾ ਦੀ ਪੰਜਾਬ ਲੀਡਰਸ਼ਿਪ

‘ਆਪ’ ਦੇ ਸੂਬਾ ਪ੍ਰਧਾਨ ਅਰੋੜਾ ਨੇ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਅਜਨਾਲਾ ਅਤੇ ਰਾਮਦਾਸ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਵੀ ਕੀਤਾ ਦੌਰਾ ਚੰਡੀਗੜ੍ਹ/ ਅੰਮ੍ਰਿਤਸਰ, 31 ਅਗਸਤ, ਦੇਸ਼ ਕਲਿੱਕ ਬਿਓਰੋ : ਅੰਮ੍ਰਿਤਸਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਤੋਂ ਬਾਅਦ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ […]

Continue Reading

ਵਿਧਾਇਕ ਨੇ ਮੁਲਾਜ਼ਮ ਨੂੰ ਪਾਈ ਝਾੜ, ਹੜ੍ਹ ਆਏ ਹੋਏ ਨੇ ਤੁਸੀਂ ਆਪਣੀ ਡਿਊਟੀ ਸਹੀ ਢੰਗ ਨਾਲ ਨਹੀਂ ਕਰ ਰਹੇ

ਅੰਮ੍ਰਿਤਸਰ, 31 ਅਗਸਤ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ ਆਏ ਹੜ੍ਹਾਂ ਨੇ ਹਰ ਵਿਅਕਤੀ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਅੰਮ੍ਰਿਤਸਰ ਵਿੱਚ ਆਏ ਹੜ੍ਹਾਂ ਦੌਰਾਨ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਲਗਾਤਾਰ ਲੋਕਾਂ ਦੀ ਮਦਦ ਕਰਨ ਵਿੱਚ ਲੱਗੇ ਹੋਏ ਹਨ। ਇਕ ਮੁਲਾਜ਼ਮ ਵੱਲੋਂ ਸਹੀ ਡਿਊਟੀ ਨਾ ਕਰਨ ਨੂੰ ਲੈ ਕੇ ਉਨ੍ਹਾਂ ਝਾੜ ਪਾਈ ਹੈ। ਉਨ੍ਹਾਂ ਕਿਹਾ ਕਿ […]

Continue Reading

ਸੈਲੂਨ ਫਾਇਰਿੰਗ ਮਾਮਲਾ : ਪ੍ਰਭ ਦਾਸੂਵਾਲ-ਗੋਪੀ ਘਣਸ਼ਾਮਪੁਰ ਗੈਂਗ ਦੇ ਦੋ ਸਾਥੀ ਗ੍ਰਿਫ਼ਤਾਰ; ਤਿੰਨ ਪਿਸਤੌਲਾਂ ਬਰਾਮਦ

— ਗ੍ਰਿਫ਼ਤਾਰ ਵਿਅਕਤੀ ਗੈਂਗਸਟਰ ਪ੍ਰਭ ਦਾਸੂਵਾਲ ਦੇ ਸੰਪਰਕ ਵਿੱਚ ਸਨ, ਉਨ੍ਹਾਂ ਨੇ ਫਿਰੌਤੀ ਲਈ ਕੀਤੀ ਸੀ ਗੋਲੀਬਾਰੀ: ਡੀਜੀਪੀ ਗੌਰਵ ਯਾਦਵ— ਜਾਂਚ ਤੋਂ ਪਤਾ ਲੱਗਾ ਹੈ ਕਿ ਦੋਵੇਂ ਸੂਬੇ ਵਿੱਚ ਸਨਸਨੀਖੇਜ਼ ਅਪਰਾਧ ਕਰਨ ਦੀ ਸਾਜ਼ਿਸ਼ ਰਚ ਰਹੇ ਸਨ: ਏਡੀਜੀਪੀ ਏਜੀਟੀਐਫ ਪ੍ਰਮੋਦ ਬਾਨ— ਕਤਲ, ਚੋਰੀ ਅਤੇ ਅਸਲਾ ਐਕਟ ਆਦਿ ਵਰਗੇ ਅਪਰਾਧਿਕ ਮਾਮਲਿਆਂ ਦਾ ਸਾਹਮਣਾ ਕਰ ਰਹੇ ਹਨ […]

Continue Reading

ਸਿਹਤ ਮੰਤਰੀ ਨੇ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ, ਨਿੱਜੀ ਤੌਰ ‘ਤੇ ਵਿੱਤੀ ਸਹਾਇਤਾ ਦਾ ਕੀਤਾ ਵਾਅਦਾ

—ਪੰਜਾਬ ਸਰਕਾਰ ਸੰਕਟ ਦੀ ਇਸ ਘੜ੍ਹੀ ਵਿੱਚ ਹੜ੍ਹ ਪ੍ਰਭਾਵਿਤ ਲੋਕਾਂ ਦੇ ਨਾਲ: ਡਾ. ਬਲਬੀਰ ਸਿੰਘ — ਰਾਹਤ ਕੈਂਪਾਂ ਵਿੱਚ ਡਾਕਟਰੀ ਸੇਵਾਵਾਂ ਦੀ ਕੀਤੀ ਸਮੀਖਿਆ —ਕਿਹਾ, ਸਿਹਤ ਸੰਭਾਲ ਪ੍ਰਦਾਨ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ — ਇੱਕ ਹੜ੍ਹ ਪੀੜ੍ਹਤ ਕਿਸਾਨ ਪਰਿਵਾਰ ਅਤੇ ਇੱਕ ਮਜ਼ਦੂਰ ਪਰਿਵਾਰ ਨੂੰ ਆਪਣੇ ਕੋਲੋਂ 1-1 ਲੱਖ ਰੁਪਏ ਦੀ ਵਿੱਤੀ ਸਹਾਇਤਾ […]

Continue Reading

ਪੰਚਾਇਤ ਫੰਡਾਂ ‘ਚ 24.69 ਲੱਖ ਰੁਪਏ ਦੇ ਗਬਨ ਦੇ ਦੋਸ਼ ਹੇਠ ਬੀ.ਡੀ.ਪੀ.ਓ. ਅਤੇ ਸਾਬਕਾ ਸਰਪੰਚ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ 31 ਅਗਸਤ, 2025, ਦੇਸ਼ ਕਲਿੱਕ ਬਿਓਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਅੰਮ੍ਰਿਤਸਰ ਜ਼ਿਲ੍ਹੇ ਦੇ ਜੰਡਿਆਲਾ ਗੁਰੂ ਦੇ ਤਤਕਾਲੀ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ.) ਲਖਬੀਰ ਸਿੰਘ, ਜੋ ਮੌਜੂਦਾ ਸਮੇਂ ਜ਼ਿਲ੍ਹਾ ਫਿਰੋਜ਼ਪੁਰ ਦੇ ਬਲਾਕ ਘੱਲ ਖੁਰਦ ਵਿਖੇ ਤਾਇਨਾਤ ਹੈ ਅਤੇ ਜ਼ਿਲ੍ਹਾ ਅੰਮ੍ਰਿਤਸਰ ਦੀ ਗ੍ਰਾਮ ਪੰਚਾਇਤ ਗਹਿਰੀ ਮੰਡੀ ਦੇ […]

Continue Reading

ਕੇਂਦਰ ਸਰਕਾਰ ਸੂਬੇ ਦੇ ਸਾਰੇ 60,000 ਕਰੋੜ ਰੁਪਏ ਦੇ ਫੰਡ ਜਾਰੀ ਕਰੇ: ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨੂੰ ਕੀਤੀ ਅਪੀਲ

ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ, ਪੰਜਾਬ ਵਿੱਚ ਹੜ੍ਹਾਂ ਦੀ ਗੰਭੀਰ ਸਥਿਤੀ ਬਾਰੇ ਕਰਵਾਇਆ ਜਾਣੂੰ ਕਿਸਾਨਾਂ ਨੂੰ ਨੁਕਸਾਨ ਲਈ 50,000 ਰੁਪਏ ਪ੍ਰਤੀ ਏਕੜ ਦੇਣ ਲਈ ਐਸ.ਡੀ.ਆਰ.ਐਫ. ਦੇ ਮੁਆਵਜ਼ਾ ਨਿਯਮਾਂ ਵਿੱਚ ਸੋਧ ਦੀ ਕੀਤੀ ਮੰਗ ਚੰਡੀਗੜ੍ਹ, 31 ਅਗਸਤ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤ ਸਰਕਾਰ ਕੋਲ ਰੁਕੇ ਪਏ 60,000 ਕਰੋੜ […]

Continue Reading

ਹਰਿਆਣਾ ਸਰਕਾਰ ਨੂੰ ਕਹਿ ਕੇ ਘੱਗਰ ਨੂੰ ਚੌੜਾ ਕਰਨ ਸਬੰਧੀ ਅਦਾਲਤੀ ਸਟੇਅ ਹਟਵਾਏ ਕੇਂਦਰ ਸਰਕਾਰ: ਹਰਪਾਲ ਸਿੰਘ ਚੀਮਾ

ਪੰਜਾਬ ਦੇ ਵਿੱਤ ਮੰਤਰੀ ਵੱਲੋਂ ਖਨੌਰੀ ਵਿਖੇ ਘੱਗਰ ਦਰਿਆ ਦਾ ਜਾਇਜ਼ਾ ਘੱਗਰ ਵਿੱਚ ਪਾਣੀ ਦਾ ਪੱਧਰ 743.7 ਫੁੱਟ; 748 ਫੁੱਟ ਹੈ ਖਤਰੇ ਦਾ ਨਿਸ਼ਾਨ; ਸਥਿਤੀ ਪੂਰੀ ਤਰ੍ਹਾਂ ਕਾਬੂ ਵਿੱਚ ਰੇਤੇ ਤੇ ਮਿੱਟੀ ਦੀਆਂ 02 ਲੱਖ ਬੋਰੀਆਂ ਤਿਆਰ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਚੰਡੀਗੜ੍ਹ/ਖਨੌਰੀ/ਮੂਨਕ, 31 ਅਗਸਤ, ਦੇਸ਼ ਕਲਿੱਕ […]

Continue Reading

ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚੋਂ ਹੁਣ ਤੱਕ 14936 ਵਿਅਕਤੀ ਬਾਹਰ ਕੱਢੇ : ਹਰਦੀਪ ਸਿੰਘ ਮੁੰਡੀਆਂ

6582 ਵਿਅਕਤੀਆਂ ਨੂੰ ਰਾਹਤ ਕੈਂਪਾਂ ਵਿੱਚ ਠਹਿਰਾਇਆ ਗਿਆ ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਚਲ ਰਹੇ ਹਨ 122 ਰਾਹਤ ਕੈਂਪ ਚੰਡੀਗੜ੍ਹ, 31 ਅਗਸਤ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚੋਂ ਹੁਣ ਤੱਕ ਕੁੱਲ 14936 ਲੋਕਾਂ ਨੂੰ ਬਾਹਰ ਕੱਢ ਕੇ ਸੁਰੱਖਿਅਤ ਥਾਵਾਂ […]

Continue Reading

ਜਲੰਧਰ ਤੋਂ ਬਦਨਾਮ ਨਸ਼ਾ ਤਸਕਰ 3.5 ਕਿਲੋ ਹੈਰੋਇਨ ਅਤੇ 2 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ

— ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਰੁੱਧ ਪੰਜਾਬ ਅਤੇ ਨਵੀਂ ਦਿੱਲੀ ਵਿੱਚ ਐਨਡੀਪੀਐਸ ਐਕਟ ਅਧੀਨ ਕਈ ਮਾਮਲੇ ਦਰਜ: ਡੀਜੀਪੀ ਗੌਰਵ ਯਾਦਵ — ਖੇਪ ਦੇ ਸਰੋਤ ਦੀ ਪਛਾਣ ਕਰਨ ਲਈ ਜਾਂਚ ਜਾਰੀ: ਸੀਪੀ ਜਲੰਧਰ ਧਨਪ੍ਰੀਤ ਕੌਰ ਚੰਡੀਗੜ੍ਹ/ਜਲੰਧਰ, 31 ਅਗਸਤ, ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਵਿੱਢੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ […]

Continue Reading