ਪੰਜਾਬ ਸਰਕਾਰ ਨੇ ਟ੍ਰੇਨਿੰਗ ਲਈ ਫਿਨਲੈਂਡ ਜਾਣ ਵਾਸਤੇ ਅਧਿਆਪਕਾਂ ਤੋਂ ਮੰਗੀਆਂ ਅਰਜ਼ੀਆਂ ਪੰਜਾਬ 01/08/2501/08/25Leave a Comment on ਪੰਜਾਬ ਸਰਕਾਰ ਨੇ ਟ੍ਰੇਨਿੰਗ ਲਈ ਫਿਨਲੈਂਡ ਜਾਣ ਵਾਸਤੇ ਅਧਿਆਪਕਾਂ ਤੋਂ ਮੰਗੀਆਂ ਅਰਜ਼ੀਆਂ ਚੰਡੀਗੜ੍ਹ, 1 ਅਗਸਤ, ਦੇਸ਼ ਕਲਿੱਕ ਬਿਓਰੋ : ਸਿੱਖਿਆ ਵਿਭਾਗ ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਨੂੰ ਫਿਨਲੈਂਡ ਵਿਖੇ ਟ੍ਰੇਨਿੰਗ ਲਈ ਜਾਣ ਦੇ ਚਾਹਵਾਨ ਅਧਿਆਪਕਾਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਅਧਿਆਪਕ 10 ਅਗਸਤ ਤੱਕ ਅਪਲਾਈ ਕਰ ਸਕਦੇ ਹਨ।