ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡੀ ਰਾਹਤ ਪੰਜਾਬ ਰੁਜ਼ਗਾਰ 01/08/2501/08/25Leave a Comment on ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡੀ ਰਾਹਤ ਚੰਡੀਗੜ੍ਹ: 1 ਅਗਸਤ, ਦੇਸ਼ ਕਲਿੱਕ ਬਿਓਰੋਪੰਜਾਬ ਸਰਕਾਰ ਮੁਲਾਜ਼ਮਾਂ ਦੇ ਹੱਕ ਵਿੱਚ ਵੱਡਾ ਫੈਸਲਾ ਲੈਂਦਿਆਂ ਸੀ ਅਤੇ ਡੀ ਕੈਟਾਗਿਰੀ ਦੇ ਮੁਲਾਜ਼ਮਾਂ ਤੋਂ ਲਏ ਜਾਂਦੇ ਵਿਕਾਸ ਟੈਕਸ ਨੂੰ ਖਤਮ ਕਰਨ ਜਾ ਰਹੀ ਹੈ। ਪੰਜਾਬ ਸਰਕਾਰ ਵੱਲੋਂ ਇਸ ਸੰਬਧੀ ਹੁਕਮ ਜਾਰੀ ਕੀਤੇ ਗਏ ਹਨ।