ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਬਦਲੀਆਂ ਸਬੰਧੀ ਅਹਿਮ ਪੱਤਰ ਜਾਰੀ

ਪੰਜਾਬ

ਚੰਡੀਗੜ੍ਹ, 2 ਅਗਸਤ, ਦੇਸ਼ ਕਲਿੱਕ ਬਿਓਰੋ :

ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ, ਕਰਮਚਾਰੀਆਂ ਦੀਆਂ ਆਮ ਬਦਲੀਆਂ ਕਰਨ ਸਬੰਧੀ ਇਕ ਅਹਿਮ ਪੱਤਰ ਜਾਰੀ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਬਦਲੀਆਂ ਦੇ ਸਮੇਂ ਵਿੱਚ ਵਾਧਾ ਕੀਤਾ ਗਿਆ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।