CM ਭਗਵੰਤ ਮਾਨ ਅੱਜ ਲੁਧਿਆਣਾ ਪਹੁੰਚਣਗੇ

ਪੰਜਾਬ


ਲੁਧਿਆਣਾ, 4 ਅਗਸਤ, ਦੇਸ਼ ਕਲਿਕ ਬਿਊਰੋ :
ਮੁੱਖ ਮੰਤਰੀ ਭਗਵੰਤ ਮਾਨ ਅੱਜ ਵਿਸ਼ੇਸ਼ ਤੌਰ ‘ਤੇ ਲੁਧਿਆਣਾ ਪਹੁੰਚ ਰਹੇ ਹਨ। ਮਾਨ ਅੱਜ ਫਿਰੋਜ਼ਪੁਰ ਰੋਡ ‘ਤੇ ਕਿੰਗਜ਼ ਵਿਲਾ ਰਿਜ਼ੋਰਟ ਵਿਖੇ ‘ਨਸ਼ਾ ਮੁਕਤੀ ਮੋਰਚਾ’ ਦੇ ਜ਼ੋਨ ਇੰਚਾਰਜਾਂ ਨਾਲ ਮੀਟਿੰਗ ਵੀ ਕਰਨਗੇ। ਮਾਨ ਲੁਧਿਆਣਾ ਜ਼ਿਲ੍ਹੇ ਵਿੱਚ ਨਸ਼ਿਆਂ ਵਿਰੁੱਧ ਮੁਹਿੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਣਗੇ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।