ਪੰਜਾਬ ਸਰਕਾਰ ਵੱਲੋਂ ਸਿਵਲ ਸਕੱਤਰੇਤ ’ਚ ਕਰਮਚਾਰੀਆਂ ਦੀਆਂ ਤੈਨਾਤੀਆਂ ਪੰਜਾਬ ਅਗਸਤ 4, 2025ਅਗਸਤ 4, 2025Leave a Comment on ਪੰਜਾਬ ਸਰਕਾਰ ਵੱਲੋਂ ਸਿਵਲ ਸਕੱਤਰੇਤ ’ਚ ਕਰਮਚਾਰੀਆਂ ਦੀਆਂ ਤੈਨਾਤੀਆਂ ਚੰਡੀਗੜ੍ਹ, 4 ਅਗਸਤ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ ਵੱਲੋਂ ਪ੍ਰਬੰਧਕੀ ਜ਼ਰੂਰਤਾਂ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਿਵਲ ਸਕੱਤਰੇਤ ਵਿੱਚ ਕੰਮ ਕਰ ਰਹੇ ਸੀਨੀਅਰ ਸਹਾਇਕ ਕਾਡਰ ਦੇ ਕਰਮਚਾਰੀਆਂ ਦੀਆਂ ਤੈਨਾਤੀਆਂ ਕੀਤੀਆਂ ਗਈਆਂ ਹਨ।