ਨਵੀਂ ਦਿੱਲੀ, 5 ਅਗਸਤ, ਦੇਸ਼ ਕਲਿਕ ਬਿਊਰੋ :
ਜੰਮੂ-ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆ ਪਾਲ ਮਲਿਕ (Satya Pal Malik) ਦਾ ਅੱਜ ਮੰਗਲਵਾਰ ਨੂੰ ਦਿੱਲੀ ਵਿੱਚ ਦੇਹਾਂਤ ਹੋ ਗਿਆ।
ਉਹ 79 ਸਾਲ ਦੇ ਸਨ। ਉਹ ਲੰਬੇ ਸਮੇਂ ਤੋਂ ਬਿਮਾਰ ਸਨ। ਉਨ੍ਹਾਂ ਨੇ ਦੁਪਹਿਰ 1:12 ਵਜੇ ਦਿੱਲੀ ਦੇ ਇੱਕ ਹਸਪਤਾਲ ਵਿੱਚ ਆਖਰੀ ਸਾਹ ਲਿਆ।
