ਚੋਣ ਕਮਿਸ਼ਨ ਵੱਲੋਂ ਪ੍ਰੀਜ਼ਾਈਡਿੰਗ, ਪੋਲਿੰਗ ਅਫ਼ਸਰਾਂ, ਕਾਉਂਟਿੰਗ ਕਰਮਚਾਰੀਆਂ ਦੇ ਮਾਣ ਭੱਤੇ ’ਚ ਵਾਧਾ

ਪੰਜਾਬ ਰਾਸ਼ਟਰੀ

ਰਿਫਰੈਸ਼ਮੈਂਟ ਦੀਆਂ ਦਰਾਂ ਵੀ ਵਧਾਈਆਂ

ਚੰਡੀਗੜ੍ਹ, 8 ਅਗਸਤ, ਦੇਸ਼ ਕਲਿੱਕ ਬਿਓਰੋ :

ਚੋਣ ਕਮਿਸ਼ਨ ਵੱਲੋਂ ਪ੍ਰੀਜ਼ਾਈਡਿੰਗ ਅਤੇ ਪੋਲਿੰਗ ਅਫਸਰਾਂ, ਕਾਉਂਟਿੰਗ ਕਰਮਚਾਰੀਆਂ, ਮਾਈਕਰੋ ਆਬਜ਼ਰਵਰਾਂ ਅਤੇ ਹੋਰ ਅਧਿਕਾਰੀਆਂ ਦੇ ਮਾਣ ਭੱਤੇ ਵਿੱਚ ਵਾਧਾ ਕੀਤਾ ਗਿਆ ਹੈ। ਡਿਪਟੀ ਡੀ.ਈ.ਓਜ਼, ਸੀ.ਏ.ਪੀ.ਐਫ ਕਰਮਚਾਰੀਆਂ, ਸੈਕਟਰ ਅਫ਼ਸਰਾਂ ਲਈ ਮਾਣ ਭੱਤਾ ਵੀ ਵਧਾਇਆ ਗਿਆ ਹੈ। ਇਸ ਦੇ ਨਾਲ ਹੀ ਪੋਲਿੰਗ/ਗਿਣਤੀ ਵਾਲੇ ਦਿਨ ਲਈ ਰਿਫਰੈਸ਼ਮੈਂਟ ਦੀਆਂ ਦਰਾਂ ਵਿੱਚ ਵਾਧਾ ਕੀਤਾ ਗਿਆ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।