ਨਵੀਂ ਦਿੱਲੀ, 11 ਅਗਸਤ, ਦੇਸ਼ ਕਲਿੱਕ ਬਿਓਰੋ :
ਭਾਰਤ ਦੇ ਮੁੱਖ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ 21 ਰਾਜਨੀਤਿਕ ਪਾਰਟੀਆਂ ਸਮੇਤ 476 ਨੂੰ ਹੋਰ ਰਜਿਸਟਰਡ ਗੈਰ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨਾਮਾਂ ਵਿਚੋਂ ਹਟਾਉਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਚੋਣ ਕਮਿਸ਼ਨ ਵੱਲੋਂ ਇਕ ਨੋਟਿਸ ਜਾਰੀ ਕੀਤਾ ਗਿਆ ਹੈ। ਚੋਣ ਕਮਿਸ਼ਨ ਨੇ ਕਿਹਾ ਕਿ ਚੋਣ ਪ੍ਰਣਾਲੀ ਦੀ ਸਫਾਈ ਜਾਰੀ ਹੈ। ਭਾਰਤ ਦੇ ਚੋਣ ਕਮਿਸ਼ਨ ਨੇ ਸੂਚੀ ਵਿੱਚੋਂ 476 ਹੋਰ ਰਜਿਸਟਰਡ ਗੈਰ-ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨਾਮ ਹਟਾਉਣ ਦੀ ਕਾਰਵਾਈ ਸ਼ੁਰੂ ਕੀਤੀ |
ਵਿਸਤਾਰ ਵਿੱਚ ਪੜ੍ਹੋ:

