ਪੰਜਾਬ ’ਚ ਨਿਕਲੀਆਂ ਸਰਕਾਰੀ ਨੌਕਰੀਆਂ, 24 ਅਗਸਤ ਆਖਰੀ ਮਿਤੀ

ਪੰਜਾਬ

ਚੰਡੀਗੜ੍ਹ, 12 ਅਗਸਤ, ਦੇਸ਼ ਕਲਿੱਕ ਬਿਓਰੋ :

ਸਰਕਾਰੀ ਨੌਕਰੀਆਂ ਦੀ ਉਡੀਕ ਕਰ ਰਹੇ ਨੌਜਵਾਨਾਂ ਲਈ ਇਹ ਚੰਗੀ ਖਬਰ ਹੈ ਕਿ ਪੰਜਾਬ ਸਰਕਾਰ ਵੱਲੋਂ ਅਸਾਮੀਆਂ ਕੱਢੀਆਂ ਗਈਆਂ ਹਨ। ਪੰਜਾਬ ਸਰਕਾਰ ਵੱਲੋਂ ਅਧੀਨ ਸੇਵਾਵਾਂ ਚੋਣ ਬੋਰਡ ਰਾਹੀਂ 500 ਅਸਾਮੀਆਂ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਐਸਐਸਐਸਬੀ ਵੱਲੋਂ 29 ਸਹਾਇਕ ਸੁਪਰਡੰਟ, 451 ਵਾਰਡਰ, 20 ਮੈਟਰਨ ਕੁਲ 500 ਅਸਾਮੀਆਂ ਲਈ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਯੋਗ ਉਮੀਦਵਾਰ 24 ਅਗਸਤ ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ।

ਅਸਾਮੀਆਂ ਬਾਰੇ ਹੋਰ ਜਾਣਕਾਰੀ ਲੈਣ ਲਈ ਇਸ ਲਿੰਕ ਉਤੇ ਕਲਿੱਕ ਕਰੋ

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।