ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਭਲਕੇ ਪੰਜਾਬ 13/08/2513/08/25Leave a Comment on ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਭਲਕੇ ਚੰਡੀਗੜ੍ਹ: 13 ਅਗਸਤ, ਦੇਸ਼ ਕਲਿੱਕ ਬਿਓਰੋ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਕੱਲ੍ਹ ਮਿਤੀ 14– 8– 2025 ਨੂੰ ਹੋ ਰਹੀ ਹੈ । ਇਹ ਮੀਟਿੰਗ ਕੱਲ੍ਹ ਦੁਪਹਿਰ 12 ਵਜੇ ਮੁੱਖ ਮੰਤਰੀ ਰਿਹਾਇਸ਼ ‘ਤੇ ਹੋਵੇਗੀ। ਇਸ ਮੀਟਿੰਗ ਵਿੱਚ ਪੰਜਾਬ ਲਈ ਕਈ ਅਹਿਮ ਫੈਸਲਿਆਂ ‘ਤੇ ਮੋਹਰ ਲੱਗ ਸਕਦੀ ਹੈ।