CM ਭਗਵੰਤ ਮਾਨ ਨੇ ਫਰੀਦਕੋਟ, ਹਰਜੋਤ ਬੈਂਸ ਨੇ ਮੋਗਾ ਤੇ ਅਮਨ ਅਰੋੜਾ ਨੇ ਲੁਧਿਆਣਾ ‘ਚ ਲਹਿਰਾਇਆ ਤਿਰੰਗਾ

ਪੰਜਾਬ

ਚੰਡੀਗੜ੍ਹ, 15 ਅਗਸਤ, ਦੇਸ਼ ਕਲਿਕ ਬਿਊਰੋ :
ਮੁੱਖ ਮੰਤਰੀ ਭਗਵੰਤ ਮਾਨ ਨੇ ਫਰੀਦਕੋਟ ਦੇ ਨਹਿਰੂ ਸਟੇਡੀਅਮ ਵਿੱਚ ਰਾਜ ਪੱਧਰੀ ਸਮਾਗਮ ਵਿੱਚ ਝੰਡਾ ਲਹਿਰਾਇਆ।
ਇਸੇ ਦੌਰਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਮੋਗਾ ਵਿੱਚ ਤਿਰੰਗਾ ਲਹਿਰਾਇਆ।ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਮੋਗਾ ਦੀ ਦਾਣਾ ਮੰਡੀ ਵਿੱਚ ਤਿਰੰਗਾ ਲਹਿਰਾਇਆ। ਇਸ ਮੌਕੇ ਮੋਗਾ ਦੇ ਡੀਸੀ ਸਾਗਰ ਸੇਤੀਆ, ਐਸਐਸਪੀ ਅਜੇ ਗਾਂਧੀ, ਚਾਰੋਂ ਵਿਧਾਨ ਸਭਾਵਾਂ ਦੇ ਵਿਧਾਇਕ ਅਤੇ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਸਨ।
ਇਸੇ ਤਰ੍ਹਾਂ ਮੰਤਰੀ ਅਮਨ ਅਰੋੜਾ ਨੇ ਲੁਧਿਆਣਾ ਵਿੱਚ ਝੰਡਾ ਲਹਿਰਾਇਆ। ਲੁਧਿਆਣਾ ਵਿੱਚ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੌਰਾਨ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਝੰਡਾ ਲਹਿਰਾਇਆ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।