ਪੰਜਾਬ ਮੰਤਰੀ ਮੰਡਲ ਵਿੱਚ ਫੇਰਬਦਲ

ਪੰਜਾਬ

ਚੰਡੀਗੜ੍ਹ, 18 ਅਗਸਤ, ਦੇਸ਼ ਕਲਿੱਕ ਬਿਓਰੋ :

ਪੰਜਾਬ ਮੰਤਰੀ ਮੰਡਲ ਵਿਚ ਵੱਡਾ ਫੇਰਬਦਲ ਕੀਤਾ ਗਿਆ ਹੈ। ਸੰਜੀਵ ਅਰੋੜਾ ਨੂੰ ਇੱਕ ਹੋਰ ਨਵਾਂ ਵਿਭਾਗ ਦਿੱਤਾ ਗਿਆ। ਕੈਬਨਿਟ ਮੰਤਰੀ ਸੰਜੀਵ ਅਰੋੜਾ ਸੂਬੇ ਦੇ ਨਵੇਂ ਬਿਜਲੀ ਮੰਤਰੀ ਬਣ ਗਏ ਹਨ। ਹਰਭਜਨ ਸਿੰਘ ਈ.ਟੀ.ਓ. ਤੋਂ ਬਿਜਲੀ ਵਿਭਾਗ ਵਾਪਸ ਲੈ ਲਿਆ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।