ਪੰਜਾਬ ਮੰਤਰੀ ਮੰਡਲ ਵਿੱਚ ਫੇਰਬਦਲ ਪੰਜਾਬ ਅਗਸਤ 18, 2025ਅਗਸਤ 18, 2025Leave a Comment on ਪੰਜਾਬ ਮੰਤਰੀ ਮੰਡਲ ਵਿੱਚ ਫੇਰਬਦਲ ਚੰਡੀਗੜ੍ਹ, 18 ਅਗਸਤ, ਦੇਸ਼ ਕਲਿੱਕ ਬਿਓਰੋ : ਪੰਜਾਬ ਮੰਤਰੀ ਮੰਡਲ ਵਿਚ ਵੱਡਾ ਫੇਰਬਦਲ ਕੀਤਾ ਗਿਆ ਹੈ। ਸੰਜੀਵ ਅਰੋੜਾ ਨੂੰ ਇੱਕ ਹੋਰ ਨਵਾਂ ਵਿਭਾਗ ਦਿੱਤਾ ਗਿਆ। ਕੈਬਨਿਟ ਮੰਤਰੀ ਸੰਜੀਵ ਅਰੋੜਾ ਸੂਬੇ ਦੇ ਨਵੇਂ ਬਿਜਲੀ ਮੰਤਰੀ ਬਣ ਗਏ ਹਨ। ਹਰਭਜਨ ਸਿੰਘ ਈ.ਟੀ.ਓ. ਤੋਂ ਬਿਜਲੀ ਵਿਭਾਗ ਵਾਪਸ ਲੈ ਲਿਆ ਹੈ।