ਰਾਹੁਲ ਗਾਂਧੀ ਖਿਲਾਫ਼ ਬੋਲਣ ਵਾਲੇ ਨਾਲ ਕਿਸੇ ਤਰ੍ਹਾਂ ਦੀ ਸਾਂਝ ਨਾ ਰੱਖੋ : ਪੰਜਾਬ ਕਾਂਗਰਸ ਆਗੂ

ਪੰਜਾਬ

ਚੰਡੀਗੜ੍ਹ, 21 ਅਗਸਤ, ਦੇਸ਼ ਕਲਿੱਕ ਬਿਓਰੋ :

ਕਾਂਗਰਸ ਦੇ ਸੀਨੀਅਰ ਆਗੂ ਅਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਖਿਲਾਫ ਬੋਲਣ ਵਾਲਿਆਂ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਨੇ ਵੱਡਾ ਬਿਆਨ ਦਿੱਤਾ ਹੈ। ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਰਾਹੁਲ ਗਾਂਧੀ ਖਿਲਾਫ ਬੋਲਣ ਵਾਲਿਆਂ ਨਾਲ ਕਿਸੇ ਤਰ੍ਹਾਂ ਦੀ ਸਾਂਝ ਨਾ ਰੱਖੋ। ਐਮਪੀ ਰੰਧਾਵਾ ਨੇ ਸੋਸ਼ਲ ਮੀਡੀਆ ਉਤੇ ਲਿਖਿਆ, ‘ਭਾਵੇਂ ਕੋਈ ਵੀ ਹੋਵੇ, ਜਿਹੜਾ ਵੀ ਸਾਡੇ ਲੀਡਰ ਸ਼੍ਰੀ ਰਾਹੁਲ ਗਾਂਧੀ ਜੀ ਖ਼ਿਲਾਫ਼ ਬੋਲਦਾ, ਉਸ ਨਾਲ ਕਦੀ ਕਿਸੇ ਤਰ੍ਹਾਂ ਦੀ ਸਾਂਝ ਨਾਂ ਰੱਖੋ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।