ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰਾਂ, BEPO ਅਤੇ ਪ੍ਰਿੰਸੀਪਲਾਂ ਦੀਆਂ ਬਦਲੀਆਂ ਪੰਜਾਬ 27/08/2527/08/25Leave a Comment on ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰਾਂ, BEPO ਅਤੇ ਪ੍ਰਿੰਸੀਪਲਾਂ ਦੀਆਂ ਬਦਲੀਆਂ ਚੰਡੀਗੜ੍ਹ, 27 ਅਗਸਤ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਸਿੱਖਿਆ ਵਿਭਾਗ ਵਿੱਚ ਵੱਡੇ ਪੱਧਰ ਉਤੇ ਤਬਦਲੇ ਕੀਤੇ ਗਏ ਹਨ। ਸਿੱਖਿਆ ਵਿਭਾਗ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਅਤੇ ਪ੍ਰਿੰਸੀਪਲਾਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।