ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਅਟਾਰਨੀਆਂ ਦੀਆਂ ਬਦਲੀਆਂ ਪੰਜਾਬ ਅਗਸਤ 28, 2025ਅਗਸਤ 28, 2025Leave a Comment on ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਅਟਾਰਨੀਆਂ ਦੀਆਂ ਬਦਲੀਆਂ ਚੰਡੀਗੜ੍ਹ, 28 ਅਗਸਤ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਦੇ ਨਿਆਂ ਵਿਭਾਗ ਵੱਲੋਂ ਪ੍ਰਬੰਧਕੀ, ਲੋਕ ਹਿੱਤ ਨੂੰ ਮੁੱਖ ਰੱਖਦੇ ਹੋਏ ਪ੍ਰਾਸੀਕਿਊਸ਼ਨ ਅਤੇ ਲਿਟੀਗੇਸ਼ਨ ਵਿਭਾਗ ਪੰਜਾਬ ਵਿੱਚ ਤੈਨਾਤ ਜ਼ਿਲ੍ਹਾ ਅਟਾਰਨੀਆਂ, ਉਪ ਜ਼ਿਲ੍ਹਾ ਅਟਾਰਨੀਆਂ, ਸਹਾਇਕ ਜ਼ਿਲ੍ਹਾ ਅਟਾਰਨੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।