ਪਟਿਆਲਾ ਪੁਲਿਸ ਨੇ ਕੁੱਤੇ ਦੇ ਮੂੰਹ ‘ਚੋਂ ਮਿਲੇ ਬੱਚੇ ਦੇ ਸਿਰ ਦਾ ਮਾਮਲਾ ਸੁਲਝਾਇਆ, ਮੁਲਜ਼ਮ ਗ੍ਰਿਫ਼ਤਾਰ

ਪਟਿਆਲਾ, 28 ਅਗਸਤ, ਦੇਸ਼ ਕਲਿਕ ਬਿਊਰੋ :ਪਟਿਆਲਾ ਪੁਲਿਸ ਨੇ ਸਰਕਾਰੀ ਰਾਜਿੰਦਰਾ ਹਸਪਤਾਲ ਵਿੱਚ ਕੁੱਤੇ ਦੇ ਮੂੰਹ ਵਿੱਚੋਂ ਮਿਲੇ ਬੱਚੇ ਦੇ ਸਿਰ ਦੇ ਮਾਮਲੇ ਨੂੰ ਸੁਲਝਾਉਣ ਦਾ ਦਾਅਵਾ ਕੀਤਾ ਹੈ। ਪੁਲਿਸ ਦਾ ਦਾਅਵਾ ਹੈ ਕਿ ਬੱਚੇ ਦੇ ਪਿਤਾ ਨੇ ਮ੍ਰਿਤਕ ਬੱਚੇ ਨੂੰ ਕੂੜੇਦਾਨ ਵਿੱਚ ਸੁੱਟ ਦਿੱਤਾ ਸੀ। ਪੁਲਿਸ ਨੇ ਸਿਵਲ ਲਾਈਨਜ਼ ਥਾਣੇ ਵਿੱਚ ਧਾਰਾ 94 ਬੀਐਨਐਸ […]

Continue Reading

ਸੁਰੱਖਿਆ ਬਲਾਂ ਵੱਲੋਂ ਜੰਮੂ-ਕਸ਼ਮੀਰ ਦੇ ਗੁਰੇਜ਼ ਸੈਕਟਰ ‘ਚ 2 ਅੱਤਵਾਦੀ ਢੇਰ

ਸ਼੍ਰੀਨਗਰ, 28 ਅਗਸਤ, ਦੇਸ਼ ਕਲਿਕ ਬਿਊਰੋ : ਭਾਰਤੀ ਫੌਜ ਅਤੇ ਸਥਾਨਕ ਪੁਲਿਸ ਨੇ ਜੰਮੂ-ਕਸ਼ਮੀਰ ਦੇ ਗੁਰੇਜ਼ ਸੈਕਟਰ ਵਿੱਚ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਭਾਰਤੀ ਫੌਜ ਨੇ X ‘ਤੇ ਕਿਹਾ ਕਿ ਉਨ੍ਹਾਂ ਨੂੰ ਅੱਤਵਾਦੀਆਂ ਦੀ ਘੁਸਪੈਠ ਬਾਰੇ ਖੁਫੀਆ ਜਾਣਕਾਰੀ ਮਿਲੀ ਸੀ।ਇਸ ਦੇ ਆਧਾਰ ‘ਤੇ ਭਾਰਤੀ ਫੌਜ ਅਤੇ ਜੰਮੂ-ਕਸ਼ਮੀਰ ਪੁਲਿਸ ਨੇ ਆਪ੍ਰੇਸ਼ਨ […]

Continue Reading

ਅਮਰੀਕਾ ਦੇ ਇੱਕ ਸਕੂਲ ‘ਚ ਗੋਲੀਬਾਰੀ, ਦੋ ਬੱਚਿਆਂ ਸਣੇ ਤਿੰਨ ਦੀ ਮੌਤ 17 ਜ਼ਖ਼ਮੀ

ਵਾਸ਼ਿੰਗਟਨ, 28 ਅਗਸਤ, ਦੇਸ਼ ਕਲਿਕ ਬਿਊਰੋ :Shooting at a school in America: ਅਮਰੀਕਾ ਦੇ ਇੱਕ ਕੈਥੋਲਿਕ ਸਕੂਲ ਵਿੱਚ ਇੱਕ ਅਣਪਛਾਤੇ ਵਿਅਕਤੀ ਵੱਲੋਂ ਕੀਤੀ ਗਈ ਗੋਲੀਬਾਰੀ ਵਿੱਚ ਘੱਟੋ-ਘੱਟ ਦੋ ਬੱਚਿਆਂ ਦੀ ਮੌਤ ਹੋ ਗਈ ਹੈ। ਗੋਲੀਬਾਰੀ ਦੀ ਇਹ ਘਟਨਾ America ‘ਚ ਮਿਨੀਸੋਟਾ ਦੇ ਦੱਖਣੀ ਖੇਤਰ ਮਿਨੀਆਪੋਲਿਸ ਵਿੱਚ ਸਥਿਤ ਇੱਕ school ਵਿੱਚ ਵਾਪਰੀ। ਰਿਪੋਰਟਾਂ ਅਨੁਸਾਰ, ਇਸ ਘਟਨਾ […]

Continue Reading

ਲੁਧਿਆਣਾ ‘ਚ ਨਸ਼ਾ ਤਸਕਰਾਂ ਵਲੋਂ ਐਕਸਾਈਜ਼ ਟੀਮ ‘ਤੇ ਹਮਲਾ, 3 ਜ਼ਖ਼ਮੀ

ਲੁਧਿਆਣਾ, 28 ਅਗਸਤ, ਦੇਸ਼ ਕਲਿਕ ਬਿਊਰੋ :ਲੁਧਿਆਣਾ ਵਿੱਚ ਬੁੱਧਵਾਰ ਰਾਤ 11 ਵਜੇ ਦੇ ਕਰੀਬ ਨਸ਼ਾ ਤਸਕਰਾਂ ਨੇ ਐਕਸਾਈਜ਼ ਟੀਮ ‘ਤੇ ਹਮਲਾ ਕਰ ਦਿੱਤਾ। ਐਕਸਾਈਜ਼ ਟੀਮ ਨੂੰ ਸੂਚਨਾ ਮਿਲੀ ਸੀ ਕਿ ਕੁਝ ਲੋਕ ਜਨਕਪੁਰੀ ਇਲਾਕੇ ਵਿੱਚ ਗੈਰ-ਕਾਨੂੰਨੀ ਸ਼ਰਾਬ ਦੀ ਤਸਕਰੀ ਕਰਦੇ ਹਨ। ਟੀਮ ਨੇ ਸ਼ਰਾਬ ਤਸਕਰਾਂ ਨੂੰ ਫੜਨ ਲਈ ਬਾਜ਼ਾਰ ਵਿੱਚ ਛਾਪਾ ਮਾਰਿਆ।ਸ਼ਰਾਬ ਤਸਕਰਾਂ ਨੇ ਐਕਸਾਈਜ਼ […]

Continue Reading

ਭਲਕੇ ਤੋਂ ਪੰਜਾਬ ‘ਚ ਨਵੀਂ ਪੱਛਮੀ ਗੜਬੜੀ ਹੋਵੇਗੀ ਸਰਗਰਮ, ਭਾਰੀ ਮੀਂਹ ਦੇ ਆਸਾਰ

ਚੰਡੀਗੜ੍ਹ, 28 ਅਗਸਤ, ਦੇਸ਼ ਕਲਿਕ ਬਿਊਰੋ :ਮੀਂਹ ਅਤੇ ਡੈਮਾਂ ਤੋਂ ਲਗਾਤਾਰ ਪਾਣੀ ਛੱਡਣ ਕਾਰਨ ਪੰਜਾਬ ਦੇ 7 ਜ਼ਿਲ੍ਹੇ ਹੜ੍ਹਾਂ ਦੀ ਲਪੇਟ ਵਿੱਚ ਹਨ। ਦਰਿਆਵਾਂ ਵਿੱਚ ਵਧਦੇ ਪਾਣੀ ਦਾ ਪੱਧਰ ਪਿੰਡਾਂ ਨੂੰ ਲਗਾਤਾਰ ਪ੍ਰਭਾਵਿਤ ਕਰ ਰਿਹਾ ਹੈ। ਬੁੱਧਵਾਰ ਨੂੰ ਜਿੱਥੇ ਅਜਨਾਲਾ, ਅੰਮ੍ਰਿਤਸਰ ਵਿੱਚ ਲਗਭਗ 15 ਪਿੰਡ ਪ੍ਰਭਾਵਿਤ ਹੋਏ ਸਨ, ਹੁਣ ਇਹ ਅੰਕੜਾ 25 ਦੇ ਆਸ-ਪਾਸ ਹੋ […]

Continue Reading

ਅੱਜ ਦਾ ਇਤਿਹਾਸ

ਅੱਜ ਦੇ ਦਿਨ ਕਲਕੱਤਾ ਤੋਂ ਬੈਰਕਪੁਰ ਤੱਕ ਪਹਿਲੀ ਕਾਰ ਰੈਲੀ ਆਯੋਜਿਤ ਕੀਤੀ ਗਈ ਸੀਚੰਡੀਗੜ੍ਹ, 28 ਅਗਸਤ, ਦੇਸ਼ ਕਲਿਕ ਬਿਊਰੋ :ਦੇਸ਼-ਦੁਨੀਆ ਦੇ ਇਤਿਹਾਸ ‘ਚ 28 ਅਗਸਤ ਨੂੰ ਵਾਪਰੀਆਂ ਕੁਝ ਮਹੱਤਵਪੂਰਨ ਘਟਨਾਵਾਂ ਦੇ ਵੇਰਵੇ ਇਸ ਪ੍ਰਕਾਰ ਹਨ :-

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 28-08-2025 ਸੂਹੀ ਮਹਲਾ ੧ ॥ ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥ ਗੁਰ ਕੀ ਪਉੜੀ ਸਾਚ ਕੀ ਸਾਚਾ ਸੁਖੁ ਹੋਈ ॥ ਸੁਖਿ ਸਹਜਿ ਆਵੈ ਸਾਚ ਭਾਵੈ ਸਾਚ ਕੀ ਮਤਿ ਕਿਉ ਟਲੈ ॥ ਇਸਨਾਨੁ ਦਾਨੁ ਸੁਗਿਆਨੁ ਮਜਨੁ ਆਪਿ ਅਛਲਿਓ ਕਿਉ ਛਲੈ ॥ ਪਰਪੰਚ ਮੋਹ ਬਿਕਾਰ ਥਾਕੇ ਕੂੜੁ ਕਪਟੁ […]

Continue Reading

ਮੁਲਾਜ਼ਮਾਂ ਦੇ DA ਸਬੰਧੀ ਪੰਜਾਬ ਤੇ ਹਰਿਆਣਾ ਹਾਈਕੋਰਟ ਦਾ ਵੱਡਾ ਫੈਸਲਾ

ਚੰਡੀਗੜ੍ਹ, 27 ਅਗਸਤ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ ਡੀਏ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਵੱਡਾ ਫੈਸਲਾ ਸੁਣਾਇਆ ਗਿਆ ਹੈ। ਮੁਲਾਜ਼ਮਾਂ ਦੇ ਡੀਏ ਦੀਆਂ ਬਕਾਇਆ ਜਾਰੀ ਕਰਨ ਨੂੰ ਲੈ ਕੇ ਮੁਲਾਜ਼ਮਾਂ ਦੇ ਹੱਕ ਵਿੱਚ ਫੈਸਲਾ ਆਇਆ ਹੈ। ਪੰਜਾਬ ਦੇ ਵੱਖ-ਵੱਖ ਸਰਕਾਰੀ ਵਿਭਾਗਾਂ ਅਤੇ ਬੋਰਡਾਂ ਵਿੱਚ ਕੰਮ ਕਰਦੇ ਮੁਲਾਜ਼ਮਾਂ ਤੇ […]

Continue Reading

ਹੜ੍ਹਾਂ ਕਾਰਨ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਮੁਲਤਵੀ ਕੀਤੀਆਂ ਪ੍ਰੀਖਿਆਵਾਂ

ਮੋਹਾਲੀ, 27 ਅਗਸਤ, ਦੇਸ਼ ਕਲਿੱਕ ਬਿਓਰੋ : ਪਿਛਲੇ ਕਈ ਦਿਨਾਂ ਤੋਂ ਪੈ ਰਿਹੇ ਮੀਂਹ ਕਾਰਨ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹੜ੍ਹ ਆਏ ਹਨ। ਹੜ੍ਹ ਕਾਰਨ ਅਤੇ ਮੌਸਮ ਖਰਾਬ ਚਲਦਿਆਂ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਸਕੂਲਾਂ ਵਿੱਚ 30 ਅਗਸਤ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪ੍ਰੀਖਿਆਵਾਂ ਨੂੰ […]

Continue Reading

ਸੁਖਬੀਰ ਬਾਦਲ ਦੇ ਜੀਜੇ ਨੂੰ ਨਵੇਂ ਬਣੇ ਅਕਾਲੀ ਦਲ ’ਚ ਮਿਲੀ ਵੱਡੀ ਜ਼ਿੰਮੇਵਾਰੀ

ਜ਼ਿਲ੍ਹਾ ਆਬਜ਼ਰਵਰਾਂ ਦਾ ਐਲਾਨ ਚੰਡੀਗੜ੍ਹ, 27 ਅਗਸਤ, ਦੇਸ਼ ਕਲਿੱਕ ਬਿਓਰੋ : ਗਿਆਨੀ ਹਰਪ੍ਰੀਤ ਸਿੰਘ ਦੀ ਪ੍ਰਧਾਨਗੀ ਵਾਲੇ ਨਵੇਂ ਬਣੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੁਖਬੀਰ ਸਿੰਘ ਬਾਦਲ ਦੇ ਜੀਜੇ ਨੂੰ ਵੱਡੀ ਜ਼ਿੰਮੇਵਾਰੀ ਦਿੱਤੀ ਗਈ ਹੈ। ਜ਼ਿਲ੍ਹਾ ਜਥੇਦਾਰਾਂ ਦੀ ਚੋਣ ਲਈ ਐਲਾਨੇ ਆਬਜ਼ਰਵਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਇਸ ਸੂਚੀ ਵਿੱਚ ਸੁਖਬੀਰ ਬਾਦਲ ਦੇ ਜੀਜੇ ਅਦੇਸ਼ […]

Continue Reading