ਡਿਪਟੀ ਕਮਿਸ਼ਨਰ ਅੰਮ੍ਰਿਤਸਰ ਹੜ ਪੀੜਤਾਂ ਦੀ ਮਦਦ ਲਈ ਟੀਮਾਂ ਨੂੰ ਲੈ ਕੇ ਮੌਕੇ ਉੱਤੇ ਪੁੱਜੇ

ਐਨ ਡੀ ਆਰ ਐਫ ਦੀਆਂ ਟੀਮਾਂ ਵੀ ਮੌਕੇ ਤੇ ਪੁੱਜੀਆਂ ਅੰਮ੍ਰਿਤਸਰ, 27 ਅਗਸਤ 2025, ਦੇਸ਼ ਕਲਿੱਕ ਬਿਓਰੋ : ਅਜਨਾਲਾ ਹਲਕੇ ਦੇ ਪਿੰਡਾਂ ਵਿੱਚ ਪਾਣੀ ਦਾ ਪੱਧਰ ਵਧਣ ਕਰਕੇ ਜਿਲ੍ਹਾ ਪ੍ਰਸਾਸ਼ਨ ਵੱਲੋਂ ਲੋਕਾਂ ਦੀ ਮਦਦ ਲਈ ਸਵੇਰ ਤੋਂ ਹੀ ਰਾਹਤ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ। ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ਼੍ਰੀਮਤੀ ਸਾਕਸ਼ੀ ਸਾਹਨੀ ਜੋ ਕਿ ਰਾਤ 1 […]

Continue Reading

ਮੁੱਖ ਮੰਤਰੀ ਵੱਲੋਂ ਸਰਕਾਰ ਦਾ ਹੈਲੀਕਾਪਟਰ ਬਚਾਅ ਤੇ ਰਾਹਤ ਕਾਰਜਾਂ ਲਈ ਤਾਇਨਾਤ, ਕੈਬਨਿਟ ਸਾਥੀਆਂ ਨਾਲ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ

ਲੋਕਾਂ ਦੀ ਸੁਰੱਖਿਆ ਤੇ ਰਾਹਤ ਪਹੁੰਚਾਉਣਾ ਸਭ ਤੋਂ ਵੱਧ ਤਰਜੀਹ ਗੁਰਦਾਸਪੁਰ, 27 ਅਗਸਤ, ਦੇਸ਼ ਕਲਿੱਕ ਬਿਓਰੋ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਾਨਵਤਾ ਪੱਖੀ ਪਹੁੰਚ ਅਪਣਾਉਂਦੇ ਹੋਏ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਫਸੇ ਪਰਿਵਾਰਾਂ ਨੂੰ ਰਾਹਤ ਸਮੱਗਰੀ ਪਹੁੰਚਾਉਣ ਅਤੇ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਣ ਲਈ ਸੂਬਾ ਸਰਕਾਰ ਦਾ ਹੈਲੀਕਾਪਟਰ ਤਾਇਨਾਤ ਕਰਨ […]

Continue Reading

ਐਸ.ਸੀ. ਕਮਿਸ਼ਨ ਵੱਲੋ ਡਾਇਰੈਕਟਰ ਸਮਾਜਿਕ ਨਿਆਂ ਤੇ ਅਧਿਕਾਰਤਾ ਤਲਬ

ਚੰਡੀਗੜ੍ਹ, 27 ਅਗਸਤ, ਦੇਸ਼ ਕਲਿੱਕ ਬਿਓਰੋ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਡਾ. ਅੰਬੇਡਕਰ ਇੰਸਟੀਚਿਊਟ ਆਫ਼ ਕਰੀਅਰਜ਼ ਐਂਡ ਕੋਰਸਜ਼, ਮੋਹਾਲੀ ਸਬੰਧੀ ਲੱਗੀਆਂ ਖਬਰਾਂ ਦਾ ਸੂ-ਮੋਟੋ ਲੈਂਦਿਆਂ ਡਾਇਰੈਕਟ ਸਮਾਜਿਕ ਨਿਆਂ ਤੇ ਅਧਿਕਾਰਤਾ ਨੂੰ ਨਿੱਜੀ ਪੱਧਰ ‘ਤੇ ਤਲਬ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਬੀਰ ਸਿੰਘ ਗੜ੍ਹੀ ਨੇ ਦੱਸਿਆ […]

Continue Reading

ਵਿੱਤ ਮੰਤਰੀ ਹਰਪਾਲ ਚੀਮਾ ਨੇ ਕਰਮਚਾਰੀ ਯੂਨੀਅਨਾਂ ਨਾਲ ਉਨ੍ਹਾਂ ਦੇ ਮੁੱਦਿਆਂ ਨੂੰ ਹੱਲ ਕਰਨ ਲਈ ਕੀਤੀਆਂ ਮੀਟਿੰਗਾਂ

ਚੰਡੀਗੜ੍ਹ, 27 ਅਗਸਤ, ਦੇਸ਼ ਕਲਿੱਕ ਬਿਓਰੋ :ਪੰਜਾਬ ਦੇ ਵਿੱਤ ਮੰਤਰੀ ਅਤੇ ਕਰਮਚਾਰੀਆਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਆਰਟ ਐਂਡ ਕਰਾਫਟ ਟੀਚਰਜ਼ ਯੂਨੀਅਨਾਂ, ਈ.ਟੀ.ਟੀ. ਟੀ.ਈ.ਟੀ. ਪਾਸ ਅਧਿਆਪਕ ਐਸੋਸੀਏਸ਼ਨ (ਜੈ ਸਿੰਘ ਵਾਲਾ), ਏ.ਆਈ.ਈ. ਕੱਚੇ ਅਧਿਆਪਕ ਯੂਨੀਅਨ, ਐਸੋਸੀਏਟ ਪ੍ਰੀ ਪ੍ਰਾਇਮਰੀ ਅਧਿਆਪਕ ਯੂਨੀਅਨ, ਆਲ ਪੰਜਾਬ ਡੀ.ਐਸ.ਟੀ./ਸੀ.ਟੀ.ਐਸ. ਕੰਟਰੈਕਟ […]

Continue Reading

ਚੰਡੀਗੜ੍ਹ ਆਬਕਾਰੀ ਅਤੇ ਕਰ ਵਿਭਾਗ ਵੱਲੋਂ 22 ਸ਼ਰਾਬ ਦੇ ਠੇਕੇ ਸੀਲ

ਚੰਡੀਗੜ੍ਹ, 27 ਅਗਸਤ, ਦੇਸ਼ ਕਲਿਕ ਬਿਊਰੋ :ਚੰਡੀਗੜ੍ਹ ਆਬਕਾਰੀ ਅਤੇ ਕਰ ਵਿਭਾਗ ਨੇ ਵੱਡੀ ਕਾਰਵਾਈ ਕਰਦਿਆਂ 22 ਸ਼ਰਾਬ ਦੇ ਠੇਕੇ ਸੀਲ ਕਰ ਦਿੱਤੇ। ਵਿਭਾਗ ਦੇ ਅਨੁਸਾਰ, ਇਨ੍ਹਾਂ ਠੇਕਿਆਂ ‘ਤੇ ਲਗਭਗ 6 ਕਰੋੜ ਰੁਪਏ ਦੀ ਲਾਇਸੈਂਸ ਫੀਸ ਬਕਾਇਆ ਸੀ।ਕਈ ਵਾਰ ਨੋਟਿਸ ਭੇਜਣ ਦੇ ਬਾਵਜੂਦ, ਠੇਕੇਦਾਰਾਂ ਨੇ ਬਕਾਇਆ ਰਕਮ ਜਮ੍ਹਾ ਨਹੀਂ ਕਰਵਾਈ। ਇਸ ਤੋਂ ਬਾਅਦ, ਵਿਭਾਗ ਨੇ ਸਖ਼ਤੀ […]

Continue Reading

ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰਾਂ, BEPO ਅਤੇ ਪ੍ਰਿੰਸੀਪਲਾਂ ਦੀਆਂ ਬਦਲੀਆਂ

ਚੰਡੀਗੜ੍ਹ, 27 ਅਗਸਤ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਸਿੱਖਿਆ ਵਿਭਾਗ ਵਿੱਚ ਵੱਡੇ ਪੱਧਰ ਉਤੇ ਤਬਦਲੇ ਕੀਤੇ ਗਏ ਹਨ। ਸਿੱਖਿਆ ਵਿਭਾਗ ਵਿੱਚ ਜ਼ਿਲ੍ਹਾ ਸਿੱਖਿਆ  ਅਫ਼ਸਰ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਅਤੇ ਪ੍ਰਿੰਸੀਪਲਾਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।

Continue Reading

ਮਾਧੋਪੁਰ ਹੈੱਡਵਰਕਸ ਦਾ ਫਲੱਡ ਗੇਟ ਟੁੱਟਿਆ, 50 ਲੋਕ ਪਾਣੀ ਵਿੱਚ ਫਸੇ

CM ਮਾਨ ਵੱਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ, ਆਪਣਾ ਹੈਲੀਕਾਪਟਰ ਲੋਕਾਂ ਦੀ ਸੇਵਾ ਲਈ ਦਿੱਤਾਚੰਡੀਗੜ੍ਹ, 27 ਅਗਸਤ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਮੀਂਹ ਪੈਣ ਅਤੇ ਡੈਮਾਂ ਤੋਂ ਪਾਣੀ ਛੱਡੇ ਜਾਣ ਕਾਰਨ 7 ਜ਼ਿਲ੍ਹੇ ਹੜ੍ਹ ਦੀ ਮਾਰ ਹੇਠ ਆ ਗਏ ਹਨ।ਅੱਜ ਬੁੱਧਵਾਰ ਸ਼ਾਮ ਨੂੰ ਪਠਾਨਕੋਟ ਦੇ ਮਾਧੋਪੁਰ ਹੈੱਡਵਰਕਸ ਦਾ ਫਲੱਡ ਗੇਟ ਟੁੱਟ ਗਿਆ। ਇਸ ਕਾਰਨ ਰਾਵੀ […]

Continue Reading

ਸੂਬੇ ਭਰ ਵਿੱਚ ਹੜ੍ਹ ਕੰਟਰੋਲ ਰੂਮ 24×7 ਕਾਰਜਸ਼ੀਲ, ਲੋਕ ਹੰਗਾਮੀ ਹਾਲਾਤ ‘ਚ ਤੁਰੰਤ ਸੰਪਰਕ ਕਰਨ

ਚੰਡੀਗੜ੍ਹ, 27 ਅਗਸਤ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਿਹਾ ਕਿ ਹੰਗਾਮੀ ਸਥਿਤੀਆਂ ਵਿੱਚ ਲੋਕਾਂ ਦੀ ਸਹਾਇਤਾ ਲਈ ਸੂਬੇ ਭਰ ਵਿੱਚ ਹੜ੍ਹ ਕੰਟਰੋਲ ਰੂਮ 24×7 ਕੰਮ ਕਰ ਰਹੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਐਮਰਜੈਂਸੀ ਸਥਿਤੀ ਵਿੱਚ ਇਨ੍ਹਾਂ ਨੰਬਰਾਂ ‘ਤੇ ਤੁਰੰਤ ਸੰਪਰਕ […]

Continue Reading

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 15 ਕੈਡਿਟਾਂ ਨੇ NDA ਅਤੇ TES ਕੋਰਸਾਂ ਲਈ ਐਸ.ਐਸ.ਬੀ. ਇੰਟਰਵਿਊ ਕੀਤੀ ਪਾਸ

ਅਮਨ ਅਰੋੜਾ ਨੇ ਕੈਡਿਟਾਂ ਨੂੰ ਦਿੱਤੀ ਵਧਾਈ ਤੇ ਸੁਨਹਿਰੀ ਭਵਿੱਖ ਲਈ ਦਿੱਤੀਆਂ ਸ਼ੁਭਕਾਮਨਾਵਾਂ ਚੰਡੀਗੜ੍ਹ, 27 ਅਗਸਤ, ਦੇਸ਼ ਕਲਿੱਕ ਬਿਓਰੋ : ਸੂਬੇ ਦਾ ਮਾਣ ਵਧਾਉਂਦਿਆਂ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਮੋਹਾਲੀ ਦੇ 15 ਕੈਡਿਟਾਂ ਨੇ ਦਸੰਬਰ 2025 ਵਿੱਚ ਸ਼ੁਰੂ ਹੋਣ ਵਾਲੇ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.)-155 ਅਤੇ ਟੈਕਨੀਕਲ ਐਂਟਰੀ ਸਕੀਮ (ਟੀ.ਈ.ਐਸ.)-54 ਕੋਰਸਾਂ ਲਈ ਸਰਵਿਸਿਜ਼ ਸਿਲੈਕਸ਼ਨ […]

Continue Reading

ਪੰਜਾਬ ਨੇ ਲੇਬਰ ਸੈੱਸ ਇਕੱਠਾ ਕਰਨ ਦਾ ਬਣਾਇਆ ਰਿਕਾਰਡ, 310 ਕਰੋੜ ਰੁਪਏ ਕੀਤੇ ਇਕੱਠੇ : ਸੌਂਦ

ਉਸਾਰੀ ਕਾਮਿਆਂ ਦੀ ਭਲਾਈ ਲਈ ਵਰਤੇ ਜਾਣਗੇ ਫੰਡ: ਕਿਰਤ ਮੰਤਰੀ ਚੰਡੀਗੜ੍ਹ, 27 ਅਗਸਤ, ਦੇਸ਼ ਕਲਿੱਕ ਬਿਓਰੋ :

Continue Reading