ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਲਈ ਨਾਮਜ਼ਦਗੀ ਅੱਜ

ਚੰਡੀਗੜ੍ਹ, 27 ਅਗਸਤ, ਦੇਸ਼ ਕਲਿਕ ਬਿਊਰੋ :ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ਅਤੇ ਸ਼ਹਿਰ ਦੇ 11 ਕਾਲਜਾਂ ਵਿੱਚ 3 ਸਤੰਬਰ ਨੂੰ ਵਿਦਿਆਰਥੀ ਯੂਨੀਅਨ ਚੋਣਾਂ ਹੋਣਗੀਆਂ। ਇਸ ਲਈ ਅੱਜ ਨਾਮਜ਼ਦਗੀਆਂ ਦਾਖਲ ਕੀਤੀਆਂ ਜਾਣਗੀਆਂ। ਚੋਣਾਂ ਨੂੰ ਲੈ ਕੇ ਪੰਜਾਬ ਯੂਨੀਵਰਸਿਟੀ ਵਿੱਚ ਸਰਗਰਮੀਆਂ ਜ਼ੋਰਾਂ ‘ਤੇ ਹਨ। ਅੰਬੇਡਕਰ ਸਟੂਡੈਂਟ ਫੋਰਮ (ਏਐਸਐਫ) ਨੇ ਨਵਪ੍ਰੀਤ ਕੌਰ ਨੂੰ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦ ਕੀਤਾ […]

Continue Reading

ਦੁਨੀਆ ਦੇ ਸਭ ਤੋਂ ਸ਼ਕਤੀਸ਼ਾਲੀ ਰਾਕੇਟ ਸਟਾਰਸ਼ਿਪ ਦਾ 10ਵਾਂ ਪ੍ਰੀਖਣ ਅੱਜ ਸਫਲ ਰਿਹਾ

ਟੈਕਸਾਸ, 27 ਅਗਸਤ, ਦੇਸ਼ ਕਲਿਕ ਬਿਊਰੋ :ਦੁਨੀਆ ਦੇ ਸਭ ਤੋਂ ਸ਼ਕਤੀਸ਼ਾਲੀ ਰਾਕੇਟ ਸਟਾਰਸ਼ਿਪ ਦਾ 10ਵਾਂ ਪ੍ਰੀਖਣ ਅੱਜ ਬੁੱਧਵਾਰ (27 ਅਗਸਤ) ਨੂੰ ਕੀਤਾ ਗਿਆ, ਜੋ ਸਫਲ ਰਿਹਾ। ਰਾਕੇਟ ਨੂੰ ਬੋਕਾ ਚਿਕਾ, ਟੈਕਸਾਸ ਤੋਂ ਸਵੇਰੇ 5:00 ਵਜੇ ਲਾਂਚ ਕੀਤਾ ਗਿਆ।ਇਹ ਪ੍ਰੀਖਣ 1 ਘੰਟਾ 6 ਮਿੰਟ ਦਾ ਸੀ। ਇਸ ਮਿਸ਼ਨ ਵਿੱਚ, ਸਟਾਰਲਿੰਕ ਸਿਮੂਲੇਟਰ ਸੈਟੇਲਾਈਟ ਨੂੰ ਪੁਲਾੜ ਵਿੱਚ ਛੱਡਣ ਤੋਂ […]

Continue Reading

ਮਾਤਾ ਵੈਸ਼ਨੋ ਦੇਵੀ ਰਾਸਤੇ ਉਤੇ ਵੱਡਾ ਹਾਦਸਾ, 31 ਲੋਕਾਂ ਦੀ ਮੌਤ

ਜੰਮੂ, 27 ਅਗਸਤ, ਦੇਸ਼ ਕਲਿੱਕ ਬਿਓਰੋ : ਪਿਛਲੇ ਕਈ ਦਿਨਾਂ ਤੋਂ ਲਗਾਤਾਰ ਹੋ ਰਹੇ ਬਾਰਸ਼ ਕਾਰਨ ਮਾਤਾ ਵੈਸ਼ਨੋ ਦੇਵੀ ਰਾਸਤੇ ਉਤੇ ਵੱਡਾ ਹਾਦਸਾ ਵਾਪਰਿਆ ਹੈ, ਜਿਸ ਵਿੱਚ ਘੱਟੋ ਘੱਟ 31 ਲੋਕਾਂ ਦੀ ਮੌਤ ਹੋ ਗਈ ਜਦੋਂ ਕਿ ਹੋਰ ਕਈ ਜ਼ਖਮੀ ਹੋ ਗਏ। ਕਟੜਾ ਵਿੱਚ ਮਾਤਾ ਵੈਸ਼ਨੋ ਦੇਵੀ ਮਾਰਗ ਉਤੇ ਜ਼ਮੀਨ ਖਿਸ਼ਕਣ ਕਾਰਨ ਇਹ ਹਾਦਸਾ ਵਾਪਰਿਆ […]

Continue Reading

ਪੰਜਾਬ ‘ਚ ਭਾਰੀ ਬਾਰਿਸ਼ ਤੇ ਡੈਮਾਂ ਤੋਂ ਲਗਾਤਾਰ ਪਾਣੀ ਛੱਡੇ ਜਾਣ ਕਾਰਨ ਵਿਆਪਕ ਨੁਕਸਾਨ

ਫੌਜ, BSF, NDRF ਤੇ SDRF ਨੇ ਪੰਜਾਬ ਪੁਲਿਸ ਨਾਲ ਮਿਲ ਕੇ ਮੋਰਚਾ ਸੰਭਾਲਿਆਚੰਡੀਗੜ੍ਹ, 27 ਅਗਸਤ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਭਾਰੀ ਬਾਰਿਸ਼ ਅਤੇ ਡੈਮਾਂ ਤੋਂ ਲਗਾਤਾਰ ਪਾਣੀ ਛੱਡੇ ਜਾਣ ਕਾਰਨ ਹਾਲਾਤ ਵਿਗੜਦੇ ਜਾ ਰਹੇ ਹਨ। ਹਜ਼ਾਰਾਂ ਏਕੜ ਜ਼ਮੀਨ, ਫਸਲਾਂ, ਦਰਿਆਵਾਂ ਦੇ ਕੰਢਿਆਂ ‘ਤੇ ਸਥਿਤ ਪਿੰਡ ਡੁੱਬ ਗਏ ਹਨ। ਸੜਕਾਂ ਰੁੜ੍ਹ ਜਾਣ ਕਾਰਨ ਕਈ ਪਿੰਡਾਂ ਦਾ […]

Continue Reading

ਬਾਲੀਵੁੱਡ ਅਦਾਕਾਰ ਸ਼ਾਹਰੁਖ ਖਾਨ ਤੇ ਦੀਪਿਕਾ ਪਾਦੂਕੋਣ ‘ਤੇ ਪਰਚਾ ਦਰਜ

ਨਵੀਂ ਦਿੱਲੀ, 27 ਅਗਸਤ, ਦੇਸ਼ ਕਲਿਕ ਬਿਊਰੋ :ਰਾਜਸਥਾਨ ਵਿੱਚ ਬਾਲੀਵੁੱਡ ਅਦਾਕਾਰ ਸ਼ਾਹਰੁਖ ਖਾਨ ਅਤੇ ਅਦਾਕਾਰਾ ਦੀਪਿਕਾ ਪਾਦੂਕੋਣ ਸਮੇਤ 7 ਲੋਕਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਰਾਜਸਥਾਨ ਦੇ ਵਕੀਲ ਕੀਰਤੀ ਸਿੰਘ ਨੇ ਹੁੰਡਈ ਕਾਰ ਵਿੱਚ ਸਮੱਸਿਆਵਾਂ ਆਉਣ ਤੋਂ ਬਾਅਦ ਇਹ ਕੇਸ ਦਾਇਰ ਕੀਤਾ ਹੈ।ਉਨ੍ਹਾਂ ਦੋਵਾਂ ਅਦਾਕਾਰਾਂ ‘ਤੇ ਨੁਕਸਦਾਰ ਵਾਹਨਾਂ ਦੀ ਮਾਰਕੀਟਿੰਗ ਕਰਨ ਦਾ ਦੋਸ਼ ਲਗਾਇਆ […]

Continue Reading

ਅੱਜ ਤੋਂ ਲਾਗੂ ਹੋਵੇਗਾ ਭਾਰਤ ‘ਤੇ ਵਾਧੂ ਅਮਰੀਕੀ ਟੈਰਿਫ

ਵਾਸ਼ਿੰਗਟਨ, 27 ਅਗਸਤ, ਦੇਸ਼ ਕਲਿਕ ਬਿਊਰੋ :ਅਮਰੀਕਾ ਨੇ ਭਾਰਤ ‘ਤੇ ਵਾਧੂ 25% ਟੈਰਿਫ ਲਗਾਉਣ ਲਈ ਇੱਕ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਭਾਰਤੀ ਸਮੇਂ ਅਨੁਸਾਰ, ਇਹ ਟੈਰਿਫ ਅੱਜ ਬੁੱਧਵਾਰ, 27 ਅਗਸਤ ਨੂੰ ਸਵੇਰੇ 9:31 ਵਜੇ ਲਾਗੂ ਹੋਵੇਗਾ।ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ 6 ਅਗਸਤ ਨੂੰ ਰੂਸ ਤੋਂ ਤੇਲ ਖਰੀਦਣ ‘ਤੇ ਜੁਰਮਾਨੇ ਵਜੋਂ ਇਸ ਟੈਰਿਫ ਦਾ ਐਲਾਨ ਕੀਤਾ […]

Continue Reading

ਅੱਜ ਦਾ ਇਤਿਹਾਸ

ਅੱਜ ਦੇ ਦਿਨ ਸੋਨਾਲੀ ਬੈਨਰਜੀ ਭਾਰਤ ਦੀ ਪਹਿਲੀ ਮਹਿਲਾ ਸਮੁੰਦਰੀ ਇੰਜੀਨੀਅਰ ਬਣੀ ਸੀਚੰਡੀਗੜ੍ਹ, 27 ਅਗਸਤ, ਦੇਸ਼ ਕਲਿਕ ਬਿਊਰੋ :ਦੇਸ਼-ਦੁਨੀਆ ਦੇ ਇਤਿਹਾਸ ‘ਚ 27 ਅਗਸਤ ਨੂੰ ਵਾਪਰੀਆਂ ਕੁਝ ਮਹੱਤਵਪੂਰਨ ਘਟਨਾਵਾਂ ਦੇ ਵੇਰਵੇ ਇਸ ਪ੍ਰਕਾਰ ਹਨ :-

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 27-08-2025 ਧਨਾਸਰੀ ਮਹਲਾ ੫ ॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ ਖਟਾਨੀ ॥੧॥ ਜੀਅ ਕੀ ਏਕੈ ਹੀ ਪਹਿ ਮਾਨੀ ॥ ਅਵਰਿ ਜਤਨ ਕਰਿ ਰਹੇ ਬਹੁਤੇਰੇ ਤਿਨ ਤਿਲੁ ਨਹੀ ਕੀਮਤਿ ਜਾਨੀ ॥ ਰਹਾਉ ॥ ਅੰਮ੍ਰਿਤ […]

Continue Reading

ਤਾਮਿਲਨਾਡੂ ਦੀ ‘ਮੁੱਖ ਮੰਤਰੀ ਬਰੇਕਫਾਸਟ ਸਕੀਮ’ ਨੂੰ ਪੰਜਾਬ ਵਿੱਚ ਲਾਗੂ ਕਰਨ ਦੀ ਸੰਭਾਵਨਾ ਲੱਭਾਂਗੇ: CM ਮਾਨ

ਚੇਨਈ ਵਿੱਚ ਸਮਾਗਮ ਦੌਰਾਨ ਸਕੀਮ ਦੇ ਸ਼ਹਿਰੀ ਖ਼ੇਤਰਾਂ ਵਿੱਚ ਵਿਸਤਾਰ ਦੀ ਯੋਜਨਾ ਦੀ ਕੀਤੀ ਸ਼ੁਰੂਆਤ• ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਦੀ ਕੀਤੀ ਨਿਸ਼ਾਨਦੇਹੀ• ਐਮ.ਕੇ. ਸਟਾਲਿਨ ਦੀਆਂ ਇਤਿਹਾਸਕ ਭਲਾਈ ਸਕੀਮਾਂ ਦੀ ਕੀਤੀ ਸ਼ਲਾਘਾ• ਦੇਸ਼ ਵਾਸੀਆਂ ਨੂੰ ਗੁਮਰਾਹ ਕਰਨ ਲਈ ‘ਜੁਮਲਾਗਿਰੀ ਦੇ ਉਸਤਾਦ’ ਦੀ ਕੀਤੀ ਆਲੋਚਨਾ ਚੇਨਈ, 26 ਅਗਸਤ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ […]

Continue Reading

ਰਾਜਿੰਦਰਾ ਹਸਪਤਾਲ ‘ਚ ਬੱਚੇ ਦਾ ਸਿਰ ਮਿਲਣ ਦੇ ਮਾਮਲੇ ‘ਚ ਸਿਹਤ ਮੰਤਰੀ ਵੱਲੋਂ ਜਾਂਚ ਦੇ ਹੁਕਮ

ਬਰਾਮਦ ਕੀਤਾ ਗਿਆ ਸਿਰ ਫੋਰੈਂਸਿਕ ਟੀਮ ਨੂੰ ਸੌਂਪਿਆ; ਪੁਲਿਸ ਜਾਂਚ ਜਾਰੀ: ਸਿਹਤ ਮੰਤਰੀ ਡਾ. ਬਲਬੀਰ ਸਿੰਘ * ਹਸਪਤਾਲ ਵਿੱਚੋਂ ਕੋਈ ਬੱਚਾ ਗੁੰਮ ਨਹੀਂ ਹੋਇਆ, ਹਾਲ ਹੀ ‘ਚ ਰਿਪੋਰਟ ਹੋਈਆਂ ਮੌਤਾਂ ਦੇ ਮਾਮਲੇ ‘ਚ ਢੁਕਵੀਂ ਦਸਤਾਵੇਜ਼ੀ ਕਾਰਵਾਈ ਤੋਂ ਬਾਅਦ ਬੱਚਿਆਂ ਦੀਆਂ ਲਾਸ਼ਾਂ ਪਰਿਵਾਰਕ ਮੈਂਬਰਾਂ ਨੂੰ ਸੌਂਪੀਆਂ : ਮੈਡੀਕਲ ਸੁਪਰਡੈਂਟ ਡਾ. ਵਿਸ਼ਾਲ ਚੋਪੜਾ ਚੰਡੀਗੜ੍ਹ/ਪਟਿਆਲਾ, 26 ਅਗਸਤ: ਦੇਸ਼ […]

Continue Reading