ਪੰਜਾਬ ਸਰਕਾਰ ਨਮੀ ਦੇ ਮਾਪ ਨੂੰ ਸਟੈਂਡਰਡਾਈਜ਼ ਕਰਨ ਲਈ ਮੰਡੀਆਂ ‘ਚ ਪੀਏਯੂ ਦੁਆਰਾ ਕੈਲੀਬਰੇਟਿਡ ਨਮੀ ਮੀਟਰ ਲਾਏਗੀ

ਖੇਤੀਬਾੜੀ ਮੰਤਰੀ ਖੁੱਡੀਆਂ ਨੇ ਫੈਡਰੇਸ਼ਨ ਆਫ਼ ਆੜ੍ਹਤੀਆ ਐਸੋਸੀਏਸ਼ਨ ਨਾਲ ਮੰਤਰੀ ਸਮੂਹ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀਕੈਬਨਿਟ ਮੰਤਰੀਆਂ ਨੇ ਅਨਾਜ ਮੰਡੀਆਂ ਵਿੱਚ ਸੁਚਾਰੂ ਖਰੀਦ ਕਾਰਜਾਂ ਲਈ ਸਾਰੇ ਜ਼ਰੂਰੀ ਪ੍ਰਬੰਧਾਂ ਦਾ ਭਰੋਸਾ ਦਿੱਤਾ ਚੰਡੀਗੜ੍ਹ, 26 ਅਗਸਤ, ਦੇਸ਼ ਕਲਿੱਕ ਬਿਓਰੋ : ਸਾਉਣੀ ਖਰੀਦ ਸੀਜ਼ਨ ਤੋਂ ਪਹਿਲਾਂ ਝੋਨੇ ਦੇ ਸੁਚਾਰੂ ਖਰੀਦ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਖੇਤੀਬਾੜੀ […]

Continue Reading

ਸਾਰੇ ਅਫਸਰਾਂ ਤੇ ਕਰਮਚਾਰੀਆਂ ਦੀਆਂ ਸਭ ਛੁੱਟੀਆਂ ਰੱਦ ਕਰਨ ਦੇ ਨਿਰਦੇਸ਼

ਪ੍ਰਸ਼ਾਸਨਿਕ ਅਧਿਕਾਰੀਆਂ ਨੂੰ 24×7 ਜ਼ਮੀਨੀ ਪੱਧਰ ਉਤੇ ਡਟਣ ਦੇ ਆਦੇਸ਼ ਐਨ.ਡੀ.ਆਰ.ਐਫ. ਅਤੇ ਫੌਜ ਦੇ ਜਵਾਨਾਂ ਨੇ ਜ਼ਿਲ੍ਹਾ ਗੁਰਦਾਸਪੁਰ ‘ਚ ਕਰੀਬ 70 ਵਿਅਕਤੀ ਸੁਰੱਖਿਅਤ ਕੱਢੇ: ਬਰਿੰਦਰ ਕੁਮਾਰ ਗੋਇਲ “ਲੋਕਾਂ ਦੀ ਜਾਨ-ਮਾਲ ਦੀ ਰਾਖੀ ‘ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ” ਚੰਡੀਗੜ੍ਹ/ਪਠਾਨਕੋਟ/ਗੁਰਦਾਸਪੁਰ, 26 ਅਗਸਤ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਬਚਾਅ ਅਤੇ […]

Continue Reading

ਤਾਮਿਲਨਾਡੂ ਦੀ ‘ਮੁੱਖ ਮੰਤਰੀ ਬਰੇਕਫਾਸਟ ਸਕੀਮ’ ਨੂੰ ਪੰਜਾਬ ਵਿੱਚ ਲਾਗੂ ਕਰਨ ਦੀ ਸੰਭਾਵਨਾ ਲੱਭਾਂਗੇ : CM ਭਗਵੰਤ ਮਾਨ

ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਦੀ ਕੀਤੀ ਨਿਸ਼ਾਨਦੇਹੀਐਮ.ਕੇ. ਸਟਾਲਿਨ ਦੀਆਂ ਇਤਿਹਾਸਕ ਭਲਾਈ ਸਕੀਮਾਂ ਦੀ ਕੀਤੀ ਸ਼ਲਾਘਾਚੇਨਈ, 26 ਅਗਸਤ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਤਾਮਿਲਨਾਡੂ ਦੀ ‘ਮੁੱਖ ਮੰਤਰੀ ਬਰੇਕਫਾਸਟ ਸਕੀਮ’ ਨੂੰ ਪੰਜਾਬ ਵਿੱਚ ਲਾਗੂ ਕਰਨ ਦੀਆਂ ਸੰਭਾਵਨਾਵਾਂ ਤਲਾਸ਼ੀਆਂ ਜਾਣਗੀਆਂ। ਸ਼ਹਿਰੀ ਖ਼ੇਤਰਾਂ ਵਿੱਚ ਇਸ ਸਕੀਮ ਦੇ […]

Continue Reading

ਕੇਂਦਰ ਦੀ ਭਾਜਪਾ ਸਰਕਾਰ ਹਰ ਰੋਜ਼ ਰਾਜਨੀਤਿਕ ਸਟੰਟ ਮਾਰ ਕੇ ਲੋਕਾਂ ਨੂੰ ਗੁੰਮਰਾਹ ਕਰਨਾ ਬੰਦ ਕਰੇ – ਬਰਸਟ

ਮੋਹਾਲੀ, 26 ਅਗਸਤ 2025, ਦੇਸ਼ ਕਲਿੱਕ ਬਿਓਰੋ :-  ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਕੇਂਦਰ ਦੀ ਭਾਜਪਾ ਸਰਕਾਰ ਤੇ ਭਾਜਪਾਈ ਆਗੂਆਂ ਨੂੰ ਅਪੀਲ ਕੀਤੀ ਹੈ ਕਿ ਹਰ ਰੋਜ਼ ਰਾਜਨੀਤਿਕ ਸਟੰਟ ਮਾਰ ਕੇ ਲੋਕਾਂ ਨੂੰ ਗੁੰਮਰਾਹ ਕਰਨਾ ਬੰਦ ਕਰਨ। ਜੇਕਰ ਕੇਂਦਰ ਦੀ ਭਾਜਪਾ ਸਰਕਾਰ ਪੰਜਾਬ ਹਿਤੇਸ਼ੀ ਕਹਾਉਂਦੀ […]

Continue Reading

12ਵੀਂ ਕਲਾਸ ਦੇ ਹੋਣਹਾਰ ਵਿਦਿਆਰਥੀਆਂ ਤੋਂ ਵਜ਼ੀਫੇ ਲਈ ਮੰਗੀਆਂ ਅਰਜ਼ੀਆਂ

ਐੱਸ.ਏ.ਐੱਸ ਨਗਰ 26 ਅਗਸਤ, ਦੇਸ਼ ਕਲਿੱਕ ਬਿਓਰੋ : ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਾਲ 2025 ਦੀ ਬਾਰ੍ਹਵੀਂ ਪ੍ਰੀਖਿਆ ਵਿੱਚ 83% ਜਾਂ ਇਸ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਪ੍ਰੀਖਿਆਰਥੀਆਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਉਹ Government of India Ministry of Education Department of Higher Education, New Delhi ਵੱਲੋਂ ਦਿੱਤੇ ਜਾਣ ਵਾਲੇ ਵਜੀਫੇ ਲਈ National Scholarship Portal ਤੇ (www.scholarship.gov.in) Online Apply  ਕਰ ਸਕਦੇ […]

Continue Reading

ਅੰਮ੍ਰਿਤਸਰ ‘ਚ ਲਗਾਤਾਰ ਪੈ ਰਹੇ ਮੀਂਹ ਕਾਰਨ 3 ਇਮਾਰਤਾਂ ਅਚਾਨਕ ਢਹੀਆਂ

ਅੰਮ੍ਰਿਤਸਰ, 26 ਅਗਸਤ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ਵਿੱਚ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਕਾਰਨ ਖਸਤਾਹਾਲ ਇਮਾਰਤਾਂ ਦਾ ਖ਼ਤਰਾ ਵਧ ਗਿਆ ਹੈ। ਅੱਜ ਮੰਗਲਵਾਰ ਸਵੇਰੇ ਮਜੀਠ ਮੰਡੀ ਇਲਾਕੇ ਦੇ ਵਾਹੀਆ ਵਾਲਾ ਬਾਜ਼ਾਰ ਨੇੜੇ ਤਿੰਨ ਪੁਰਾਣੀਆਂ ਤਿੰਨ ਮੰਜ਼ਿਲਾ ਇਮਾਰਤਾਂ ਅਚਾਨਕ ਢਹਿ ਗਈਆਂ। ਰਾਹਤ ਦੀ ਗੱਲ ਹੈ ਕਿ ਇਸ ਹਾਦਸੇ ਵਿੱਚ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ।ਸਥਾਨਕ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੇ ਸਾਰੇ ਸਕੂਲਾਂ ‘ਚ ਛੁੱਟੀਆਂ ਦਾ ਐਲਾਨ

ਚੰਡੀਗੜ੍ਹ, 26 ਅਗਸਤ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ। ਭਾਰੀ ਬਾਰਿਸ਼ ਕਾਰਨ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਇਹ ਫੈਸਲਾ ਲਿਆ ਗਿਆ ਹੈ। ਰਾਜ ਦੇ ਸਾਰੇ ਸਕੂਲ ਹੁਣ 30 ਅਗਸਤ ਤੱਕ ਬੰਦ ਰਹਿਣਗੇ।ਸੀ.ਐਮ. ਮਾਨ ਨੇ ਟਵੀਟ ਕਰਦੇ ਹੋਏ ਦੱਸਿਆ ਕਿ ਬੱਚਿਆਂ ਦੀ ਸਿਹਤ ਤੇ ਸੁਰੱਖਿਆ ਸਰਕਾਰ ਦੀ ਪਹਿਲੀ ਤਰਜੀਹ […]

Continue Reading

ਨਵੇਂ ਬਣੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ 6 ਸਤੰਬਰ ਨੂੰ ਸਟੇਟ ਜਨਰਲ ਡੈਲੀਗੇਟ ਇਜਲਾਸ ਸੱਦਿਆ

ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਵੇਗਾ ਸਟੇਟ ਜਨਰਲ ਡੈਲੀਗੇਟ ਇਜਲਾਸ ਮੋਰਿੰਡਾ   26 ਅਗਸਤ (ਭਟੋਆ ) : ਨਵੇਂ ਬਣੇ ਸ੍ਰੋਮਣੀ ਅਕਾਲੀ ਦਲ ਪ੍ਰਧਾਨ  ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ 6 ਸਤੰਬਰ ਨੂੰ ਪਾਰਟੀ ਦੇ ਸਟੇਟ ਡੈਲੀਗੇਟਾਂ ਦਾ ਜਨਰਲ ਇਜਲਾਸ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੁਲਾਇਆ ਗਿਆ ਹੈ। ਇੱਥੇ ਭੇਜੇ ਇਕ ਬਿਆਨ ਵਿੱਚ ਦੱਸਿਆ ਗਿਆਕਿ ਇਸ ਇਜਲਾਸ ਵਿੱਚ ਜਿੱਥੇ ਪੰਜਾਬ […]

Continue Reading

ਹੁਣ ਹੋਣਹਾਰ ਤੇ ਹੁਸ਼ਿਆਰ ਬੱਚਿਆਂ ਦੀ ਇੰਟਰਨੈਸ਼ਨਲ ਸਟੱਡੀ ਲਈ ਆਰਥਿਕ ਤੰਗੀ ਨਹੀਂ ਬਣੇਗੀ ਰੁਕਾਵਟ

ਯੂਬੀਐਸਐਸ ਆਸਟ੍ਰੇਲੀਆ ਵੱਲੋਂ ਯੋਗ ਵਿਦਿਆਰਥੀਆਂ ਲਈ 100% ਸੈਲਫ ਸੰਪੋਨਸਰ ਪ੍ਰੋਗਰਾਮ ਲਾਂਚ ਆਈ ਆਈ ਟੀ ਰੋਪੜ ਅਤੇ ਯੂਬੀਐਸਐਸ ਆਸਟ੍ਰੇਲੀਆ ਵੱਲੋਂ ਉਚੇਰੀ ਸਿੱਖਿਆ ਲਈ ਸਮਝੌਤੇ ‘ਤੇ ਦਸਤਖ਼ਤ ਚੰਡੀਗੜ੍ਹ, 26 ਅਗਸਤ 2025, ਦੇਸ਼ ਕਲਿੱਕ ਬਿਓਰੋ : ਪੰਜਾਬ ਦੀ ਮਿੱਟੀ ਦਾ ਕਰਜ਼ ਮੋੜਨ ਅਤੇ ਇੱਥੋਂ ਦੇ ਹੋਣਹਾਰ ਨੌਜਵਾਨਾਂ ਦੇ ਸੁਪਨਿਆਂ ਨੂੰ ਖੰਭ ਲਾਉਣ ਦੇ ਮਕਸਦ ਨਾਲ, ਸਮਾਜ ਸੇਵੀ ਅਤੇ […]

Continue Reading

ਹੁਸੈਨੀਵਾਲਾ ਹੈਡਵਰਕਸ ਤੋਂ ਛੱਡਿਆ ਪਾਣੀ, ਪ੍ਰਸ਼ਾਸਨ ਨੇ ਲੋਕਾਂ ਨੂੰ ਦੂਰ ਰਹਿਣ ਦੀ ਕੀਤੀ ਅਪੀਲ

ਫਾਜ਼ਿਲਕਾ, 26 ਅਗਸਤ, ਦੇਸ਼ ਕਲਿੱਕ ਬਿਓਰੋ : ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਆਈਏਐਸ ਨੇ ਜ਼ਿਲ੍ਹੇ ਵਿਚੋਂ ਲੰਘਦੀ ਕ੍ਰੀਕ ਦੇ ਪਾਰ ਦੇ ਪਿੰਡਾਂ ਦੇ ਲੋਕਾਂ ਨੂੰ ਸੁਚੇਤ ਕੀਤਾ ਹੈ ਕਿ ਹੁਸੈਨੀਵਾਲਾ ਹੈਡਵਰਕਸ ਤੋਂ 2,20,000 ਕਿਉਸਿਕ ਪਾਣੀ ਛੱਡਿਆ ਜਾ ਰਿਹਾ ਹੈ। ਜਿਸ ਨਾਲ ਫਾਜ਼ਿਲਕਾ ਵਿਚ ਆਉਣ ਵਾਲੇ ਸਮੇਂ ਵਿਚ ਪਾਣੀ ਦਾ ਪੱਧਰ ਹੋਰ ਵਧੇਗਾ। ਉਨ੍ਹਾਂ […]

Continue Reading