ਕੈਨੇਡਾ ‘ਚ ਕੰਮ ਨਾ ਮਿਲਣ ਕਾਰਨ ਪੰਜਾਬੀ ਨੌਜਵਾਨ ਨੇ ਕੀਤੀ ਖੁਦਕੁਸ਼ੀ

ਫਰੀਦਕੋਟ, 2 ਅਗਸਤ, ਦੇਸ਼ ਕਲਿਕ ਬਿਊਰੋ :ਫ਼ਰੀਦਕੋਟ ਜ਼ਿਲ੍ਹੇ ਦੇ 22 ਸਾਲਾ ਨੌਜਵਾਨ ਆਕਾਸ਼ਦੀਪ ਸਿੰਘ ਨੇ ਕੈਨੇਡਾ ਦੇ ਕੈਲਗਰੀ ਵਿੱਚ ਮਾਨਸਿਕ ਤਣਾਅ ਕਾਰਨ ਖੁਦਕੁਸ਼ੀ ਕਰ ਲਈ। ਆਕਾਸ਼ਦੀਪ ਸਾਲ 2023 ਵਿੱਚ ਵਿਦਿਆਰਥੀ ਵੀਜ਼ੇ ‘ਤੇ ਕੈਨੇਡਾ ਦੇ ਬਰੈਂਪਟਨ ਗਿਆ ਸੀ ਅਤੇ ਪੜ੍ਹਾਈ ਦੇ ਨਾਲ-ਨਾਲ ਪਾਰਟ-ਟਾਈਮ ਕੰਮ ਦੀ ਭਾਲ ਕਰ ਰਿਹਾ ਸੀ।ਪਰਿਵਾਰਕ ਮੈਂਬਰਾਂ ਅਨੁਸਾਰ, ਉਹ ਲੰਬੇ ਸਮੇਂ ਤੋਂ ਨੌਕਰੀ […]

Continue Reading

ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਬਦਲੀਆਂ ਸਬੰਧੀ ਅਹਿਮ ਪੱਤਰ ਜਾਰੀ

ਚੰਡੀਗੜ੍ਹ, 2 ਅਗਸਤ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ, ਕਰਮਚਾਰੀਆਂ ਦੀਆਂ ਆਮ ਬਦਲੀਆਂ ਕਰਨ ਸਬੰਧੀ ਇਕ ਅਹਿਮ ਪੱਤਰ ਜਾਰੀ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਬਦਲੀਆਂ ਦੇ ਸਮੇਂ ਵਿੱਚ ਵਾਧਾ ਕੀਤਾ ਗਿਆ ਹੈ।

Continue Reading

ਪੰਜਾਬੀ ਗਾਇਕ ਕਰਨ ਔਜਲਾ ਦੇ ਨਵੇਂ ਗੀਤ ਨੂੰ ਲੈ ਕੇ ਵਿਵਾਦ, ਡਾ. ਪੰਡਿਤਰਾਓ ਧਰੇਨਵਰ ਨੇ ਦਰਜ ਕਰਵਾਈ ਸ਼ਿਕਾਇਤ

ਚੰਡੀਗੜ੍ਹ, 2 ਅਗਸਤ, ਦੇਸ਼ ਕਲਿਕ ਬਿਊਰੋ :ਪੰਜਾਬੀ ਗਾਇਕ ਕਰਨ ਔਜਲਾ (Punjabi singer Karan Aujla) ਦੇ ਗੀਤ ‘ਐਮਐਫ ਗਬਰੂ’ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਸੈਕਟਰ-41ਬੀ ਚੰਡੀਗੜ੍ਹ ਨਿਵਾਸੀ ਡਾ. ਪੰਡਿਤਰਾਓ ਧਰੇਨਵਰ, ਜੋ ਕਿ ਪੰਜਾਬੀ ਸੱਭਿਆਚਾਰ ਦੇ ਹੱਕ ਵਿੱਚ ਸਰਗਰਮ ਹਨ, ਨੇ ਇਸ ਗੀਤ ਵਿਰੁੱਧ ਲੁਧਿਆਣਾ ਅਤੇ ਚੰਡੀਗੜ੍ਹ ਵਿੱਚ ਰਸਮੀ ਸ਼ਿਕਾਇਤ ਦਰਜ ਕਰਵਾਈ ਹੈ। ਉਨ੍ਹਾਂ […]

Continue Reading

ਪ੍ਰਾਈਵੇਟ ਮੈਗਾ ਪ੍ਰੋਜੈਕਟਾਂ ‘ਚ ਅਤੇ ਕੌਂਸਲਾਂ ਤੋਂ ਬਾਹਰਲੇ ਸ਼ਹਿਰੀ ਖੇਤਰਾਂ ਚ ਰਹਿੰਦੇ ਲੋਕਾਂ ਨੂੰ ਵੀ ਮਿਲੇ ਵੋਟ ਦਾ ਅਧਿਕਾਰ: ਗੜਾਂਗ

ਮੁਹਾਲੀ: 2 ਅਗਸਤ, ਜਸਵੀਰ ਗੋਸਲ ਜਨਰਲ ਵਰਗ ਦੇ ਰਾਜਨੀਤਿਕ ਵਿੰਗ ਦੇ ਸੂਬਾ ਮੀਤ ਪ੍ਰਧਾਨ ਜਸਵੀਰ ਸਿੰਘ ਗੜਾਂਗ ਨੇ ਪੰਜਾਬ ਦੇ ਚੋਣ ਕਮਿਸ਼ਨ ਨੂੰ ਚਿੱਠੀ ਲਿਖ ਕੇ ਮੰਗ ਕੀਤੀ ਕਿ ਪ੍ਰਾਈਵੇਟ ਮੈਗਾ ਪ੍ਰੋਜੈਕਟਾਂ ਚ ਅਤੇ ਕੌਂਸਲਾਂ ਤੋਂ ਬਾਹਰਲੇ ਸ਼ਹਿਰੀ ਖੇਤਰਾਂ ਚ ਰਹਿੰਦੇ ਲੋਕਾਂ ਨੂੰ ਵੀ ਆਪਣੀ ਮੁਢਲੀ ਵੋਟ ਦਾ ਅਧਿਕਾਰ ਮਿਲਣਾ ਚਾਹੀਦਾ ਹੈ | ਉਹਨਾਂ ਦੱਸਿਆ […]

Continue Reading

ਪੰਜਾਬ ਪੁਲਿਸ ਵੱਲੋਂ MP ਸੁਖਜਿੰਦਰ ਰੰਧਾਵਾ ਦੇ ਪੁੱਤਰ ਨੂੰ ਧਮਕੀ ਦੇਣ ਵਾਲਾ ਗ੍ਰਿਫ਼ਤਾਰ

ਚੰਡੀਗੜ੍ਹ, 2 ਅਗਸਤ, ਦੇਸ਼ ਕਲਿਕ ਬਿਊਰੋ :ਪੰਜਾਬ ਪੁਲਿਸ ਨੇ ਸੰਸਦ ਮੈਂਬਰ ਸੁਖਜਿੰਦਰ ਰੰਧਾਵਾ (Member of Parliament Sukhjinder Randhawa) ਦੇ ਪੁੱਤਰ ਨੂੰ ਧਮਕੀ ਦੇਣ ਵਾਲੇ ਵਿਅਕਤੀ ਨੂੰ 24 ਘੰਟਿਆਂ ਦੇ ਅੰਦਰ-ਅੰਦਰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਨੇ ਸੋਸ਼ਲ ਮੀਡੀਆ ‘ਤੇ ਰੰਧਾਵਾ ਦੇ ਪੁੱਤਰ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ। ਪੁਲਿਸ ਨੇ ਧਮਕੀ ਦੇਣ ਵਾਲੇ ਵਿਅਕਤੀ […]

Continue Reading

ਰਣਜੀਤ ਗਿੱਲ ਦੇ ਘਰ ਵਿਜੀਲੈਂਸ ਦੀ ਰੇਡ

ਚੰਡੀਗੜ੍ਹ, 2 ਅਗਸਤ, ਦੇਸ਼ ਕਲਿੱਕ ਬਿਓਰੋ : ਅੱਜ ਸਵੇਰੇ ਸਵੇਰੇ ਪੰਜਾਬ ਵਿਜੀਲੈਂਸ ਦੀ ਟੀਮ ਰਣਜੀਤ ਸਿੰਘ ਗਿੱਲ ਦੇ ਘਰ ਪਹੁੰਚੀ ਹੈ। ਪੰਜਾਬ ਵਿਜੀਲੈਂਸ ਚੰਡੀਗੜ੍ਹ ਸੈਕਟਰ ਵਿਖੇ ਰਣਜੀਤ ਸਿੰਘ ਦੇ ਘਰ ਪੁੱਜੀ। ਰਣਜੀਤ ਸਿੰਘ ਗਿੱਲ ਦੇ ਭਾਜਪਾ ਵਿੱਚ ਸ਼ਾਮਲ ਹੋਣ ਦੇ ਦੂਜੇ ਦਿਨ ਹੀ ਵਿਜੀਲੈਂਸ ਉਨ੍ਹਾਂ ਘਰ ਪੁੱਜੀ ਹੈ। ਜ਼ਿਕਰਯੋਗ ਹੈ ਕਿ ਰਣਜੀਤ ਸਿੰਘ ਨੇ ਕੁਝ […]

Continue Reading

ਵਰਦੀ ਪਾ ਕੇ ਠੇਕੇ ਤੋਂ ਸ਼ਰਾਬ ਖ਼ਰੀਦਣ ਵਾਲੇ 4 ਪੁਲਿਸ ਮੁਲਾਜ਼ਮ ਮੁਅੱਤਲ

ਚੰਡੀਗੜ੍ਹ, 2 ਅਗਸਤ, ਦੇਸ਼ ਕਲਿਕ ਬਿਊਰੋ :ਚਾਰ ਪੁਲਿਸ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਵਰਦੀ ਪਹਿਨੇ ਇਨ੍ਹਾਂ ਮੁਲਾਜ਼ਮਾਂ ਨੇ ਠੇਕੇ ਤੋਂ ਸ਼ਰਾਬ ਖਰੀਦੀ ਅਤੇ ਸ਼ਰਾਬ ਦੀਆਂ ਪੇਟੀਆਂ ਆਪਣੀ ਕਾਰ ਵਿੱਚ ਰੱਖੀਆਂ।ਹਿਮਾਚਲ ਦੇ ਵਰਦੀਧਾਰੀ ਮੁਲਾਜ਼ਮਾਂ ਦੀ ਇੱਕ ਠੇਕੇ ਤੋਂ ਸ਼ਰਾਬ ਖਰੀਦ ਦੇ ਹੋਏ ਵੀਡੀਓ ਸਾਹਮਣੇ ਆਉਣ ਤੋਂ ਬਾਅਦ, ਜਦੋਂ ਐਸਪੀ ਸੋਲਨ ਨੇ ਇਸਦੀ ਜਾਂਚ ਕਰਵਾਈ, […]

Continue Reading

ਉਪਲੱਬਧੀ : ਪੰਜਾਬੀ ਨੌਜਵਾਨ ਨਿਊਜ਼ੀਲੈਂਡ ਪੁਲਿਸ ਫੋਰਸ ‘ਚ ਬਣਿਆ ਸੀਨੀਅਰ ਅਧਿਕਾਰੀ

ਕਪੂਰਥਲਾ, 2 ਅਗਸਤ, ਦੇਸ਼ ਕਲਿਕ ਬਿਊਰੋ :ਕਪੂਰਥਲਾ ਦੇ ਇੱਕ ਨੌਜਵਾਨ ਨੂੰ ਨਿਊਜ਼ੀਲੈਂਡ ਪੁਲਿਸ ਫੋਰਸ ਵਿੱਚ ਇੱਕ ਸੀਨੀਅਰ ਅਧਿਕਾਰੀ ਵਜੋਂ ਨਿਯੁਕਤ ਕੀਤਾ ਗਿਆ ਹੈ। ਕਪੂਰਥਲਾ ਦੇ ਨਡਾਲਾ ਪਿੰਡ ਦੇ ਮਨੀਸ਼ ਸ਼ਰਮਾ ਨੇ ਨਿਊਜ਼ੀਲੈਂਡ ਪੁਲਿਸ ਵਿੱਚ ਭਰਤੀ ਹੋ ਕੇ ਆਪਣੇ ਪਰਿਵਾਰ ਅਤੇ ਪੂਰੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਉਸਦੀ ਪ੍ਰਾਪਤੀ ਕਾਰਨ ਪਿੰਡ ਅਤੇ ਪਰਿਵਾਰ ਵਿੱਚ ਖੁਸ਼ੀ […]

Continue Reading

ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ’ਚ ਵਾਧਾ

ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਲਾਨ ਕੀਤਾ ਕਿ ਕਮੇਟੀ ਵੱਲੋਂ ਆਪਣੇ ਮੁਲਾਜ਼ਮਾਂ ਦਾ ਮਹਿੰਗਾਈ ਭੱਤਾ (DA) 5% ਵਧਾਇਆ ਗਿਆ ਹੈ। ਇਸ ਦੇ ਨਾਲ ਹੀ, ਜੁਲਾਈ ਮਹੀਨੇ ਦੀ ਤਨਖਾਹ ਵੀ ਕਮੇਟੀ ਵੱਲੋਂ ਸਮੇਂ ਸਿਰ 31 ਜੁਲਾਈ ਨੂੰ ਜਾਰੀ ਕਰ ਦਿੱਤੀ ਗਈ। ਨਵੀਂ ਦਿੱਲੀ, 2 ਅਗਸਤ, 2025, ਦੇਸ਼ ਕਲਿੱਕ ਬਿਓਰੋ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ […]

Continue Reading

Bronchial Asthma (ਸਾਹ/ਦਮੇ ਦੀ ਬਿਮਾਰੀ) ਕਾਰਨ ਅਤੇ ਇਲਾਜ

ਡਾ ਅਜੀਤਪਾਲ ਸਿੰਘ ਐਮ ਡੀ ਕਾਰਨ (Causes): ਲੱਛਣ (Symptoms): ਥਕਾਵਟ ਜਾਂ ਸੌਣ ਵਿੱਚ ਦਿੱਕਤ। ਸਾਹ ਚੜ੍ਹਨਾ ਜਾਂ ਸਾਹ ਲੈਣ ਵਿੱਚ ਤਕਲੀਫ। ਛਾਤੀ ਵਿੱਚ ਜਕੜਨ ਜਾਂ ਦਰਦ। ਘਰਘਰਾਹਟ (ਸਾਹ ਲੈਂਦੇ ਸਮੇਂ ਸੀਟੀ ਵਰਗੀ ਆਵਾਜ਼)। ਖੰਘ, ਖਾਸਕਰ ਰਾਤ ਜਾਂ ਸਵੇਰੇ। ਸ਼ਨਾਖਤ (Diagnosis): ਇਲਾਜ (Treatment): ਸਾਵਧਾਨੀਆਂ (Precautions): ਪਰਹੇਜ (Avoidances): ਡਾਕਟਰ ਨੂੰ ਕਦੋਂ ਮਿਲਣਾ ਹੈ? ਸਾਰਾਂਸ਼: ਦਮਾ ਇੱਕ ਲੰਬੇ […]

Continue Reading