ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਲਈ ਪੰਜਾਬ ਸਰਕਾਰ ਦੀ ਵੱਡੀ ਪਹਿਲ: ਆਈ.ਟੀ.ਆਈਜ਼. ਵਿੱਚ 814 ਨਵੇਂ ਟਰੇਡ ਸ਼ੁਰੂ, ਸੀਟਾਂ ਵਿੱਚ ਕੀਤਾ 50 ਫ਼ੀਸਦ ਵਾਧਾ

ਉਦਯੋਗ ਦੀਆਂ ਲੋੜਾਂ ਅਤੇ ਬਾਜ਼ਾਰ ਦੀ ਮੰਗ ਅਨੁਸਾਰ ਨਵੇਂ ਟਰੇਡ ਤਿਆਰ ਕੀਤੇ : ਤਕਨੀਕੀ ਸਿੱਖਿਆ ਮੰਤਰੀ ਚੰਡੀਗੜ੍ਹ, 23 ਅਗਸਤ, ਦੇਸ਼ ਕਲਿੱਕ ਬਿਓਰੋ : ਸੂਬੇ ਵਿੱਚ ਕਿੱਤਾਮੁਖੀ ਸਿਖਲਾਈ ਨੂੰ ਹੁਲਾਰਾ ਦੇਣ ਅਤੇ ਨੌਜਵਾਨਾਂ ਦੀ ਰੋਜ਼ਗਾਰ ਸਮਰੱਥਾ ਨੂੰ ਵਧਾਉਣ ਦੇ ਉਦੇਸ਼ ਨਾਲ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਤਕਨੀਕੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ […]

Continue Reading

55 ਲੱਖ ਪੰਜਾਬੀਆਂ ਦਾ ਮੁਫ਼ਤ ਰਾਸ਼ਨ ਬੰਦ ਕਰਨ ਦੀਆਂ ਸਾਜ਼ਿਸ਼ਾਂ ਰਚ ਰਹੀ ਹੈ ਕੇਂਦਰ ਸਰਕਾਰ : ਮੁੱਖ ਮੰਤਰੀ

ਕੇ.ਵਾਈ.ਸੀ. ਨਾ ਹੋਣ ਦਾ ਬਹਾਨਾ ਬਣਾ ਕੇ 23 ਲੱਖ ਪੰਜਾਬੀਆਂ ਦਾ ਰਾਸ਼ਨ ਜੁਲਾਈ ਵਿੱਚ ਬੰਦ ਕੀਤਾ ਚੰਡੀਗੜ੍ਹ, 23 ਅਗਸਤ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਨਤਕ ਵੰਡ ਪ੍ਰਣਾਲੀ ਤਹਿਤ 55 ਲੱਖ ਪੰਜਾਬੀਆਂ ਨੂੰ ਮੁਫਤ ਅਨਾਜ ਸਕੀਮ ਤੋਂ ਵਾਂਝਾ ਰੱਖਣ ਦੇ ਫੈਸਲੇ ਨੂੰ ਪੰਜਾਬ ਵਿਰੋਧੀ ਕਦਮ ਦੱਸਦਿਆਂ ਭਾਰਤੀ ਜਨਤਾ […]

Continue Reading

ਦਿਵਿਆਂਗ ਕਰਮਚਾਰੀਆਂ ਨੂੰ ਰਾਤ ਦੀ ਡਿਊਟੀ ਤੋਂ ਛੋਟ

ਪੰਜਾਬ ਸਰਕਾਰ ਦਾ ਦਿਵਿਆਂਗ ਕਰਮਚਾਰੀਆਂ ਦੀ ਭਲਾਈ ਪ੍ਰਤੀ ਇੱਕ ਹੋਰ ਸਾਰਥਿਕ ਕਦਮ ਸਰਕਾਰੀ ਦਫ਼ਤਰਾਂ ਵਿੱਚ ਬੈਰੀਅਰ-ਫਰੀ ਮਾਹੌਲ ਬਣਾਉਣ ਦਾ ਇੱਕ ਹੋਰ ਉਪਰਾਲਾ : ਡਾ. ਬਲਜੀਤ ਕੌਰ ਚੰਡੀਗੜ੍ਹ, 23 ਅਗਸਤ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਦਿਵਿਆਂਗ ਕਰਮਚਾਰੀਆਂ ਦੀਆਂ ਮੁਸ਼ਕਲਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਅਤੇ ਉਨ੍ਹਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਇੱਕ ਮਹੱਤਵਪੂਰਨ ਫ਼ੈਸਲਾ […]

Continue Reading

ਚੰਡੀਗੜ੍ਹ : 36 ਲੱਖ 43 ਹਜ਼ਾਰ ‘ਚ ਵਿਕਿਆ 0001 ਨੰਬਰ

ਚੰਡੀਗੜ੍ਹ, 23 ਅਗਸਤ, ਦੇਸ਼ ਕਲਿੱਕ ਬਿਓਰੋ : ਰਜਿਸਟਰੇਸ਼ਨ ਅਤੇ ਲਾਇਸੈਂਸਿੰਗ ਅਥਾਰਿਟੀ, ਯੂਟੀ, ਚੰਡੀਗੜ੍ਹ ਦੇ ਦਫ਼ਤਰ ਨੇ 19.08.2025 ਤੋਂ 22.08.2025 ਤੱਕ ਵਾਹਨ ਨੰਬਰ 0001 ਤੋਂ 9999 ਤੱਕ ਨਵੀਂ ਸੀਰੀਜ਼ “CH01-DA” ਦੇ ਵਾਹਨ ਰਜਿਸਟ੍ਰੇਸ਼ਨ ਨੰਬਰਾਂ (ਫੈਂਸੀ ਅਤੇ ਪਸੰਦੀਦਾ ਨੰਬਰਾਂ) ਦੀ ਈ-ਨਿਲਾਮੀ ਕੀਤੀ ਹੈ, ਅਤੇ ਪਿਛਲੀ ਸੀਰੀਜ਼ ਦੇ ਬਚੇ ਹੋਏ ਫੈਂਸੀ/ਵਿਸ਼ੇਸ਼ ਰਜਿਸਟ੍ਰੇਸ਼ਨ ਨੰਬਰਾਂ ਦੀ ਵੀ ਈ-ਨਿਲਾਮੀ ਕੀਤੀ ਗਈ […]

Continue Reading

BSF ਤੇ ਪੰਜਾਬ ਪੁਲਿਸ ਵੱਲੋਂ ਸਰਹੱਦ ਨੇੜਿਓਂ 1 ਕਿਲੋ ਹੈਰੋਇਨ ਸਣੇ ਦੋ ਨੌਜਵਾਨ ਗ੍ਰਿਫ਼ਤਾਰ

ਜਲਾਲਾਬਾਦ, 23 ਅਗਸਤ, ਦੇਸ਼ ਕਲਿਕ ਬਿਊਰੋ :ਬੀਐਸਐਫ ਅਤੇ ਪੁਲਿਸ ਨੇ ਜਲਾਲਾਬਾਦ ਦੇ ਭਾਰਤ-ਪਾਕਿਸਤਾਨ ਸਰਹੱਦੀ ਖੇਤਰ ਵਿੱਚ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਤੋਂ 1 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ, ਜੋ ਕਿ ਦੋ ਪੈਕੇਟਾਂ ਵਿੱਚ ਪੈਕ ਕੀਤੀ ਗਈ ਸੀ।ਜਾਣਕਾਰੀ ਅਨੁਸਾਰ, ਇਹ ਹੈਰੋਇਨ ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੀ ਗਈ ਸੀ। ਪਹਿਲਾਂ […]

Continue Reading

ਅਮਰੀਕਾ ‘ਚ ਗਲਤ U-Turn ਲੈਣ ਵਾਲੇ ਪੰਜਾਬੀ ਟਰੱਕ ਡਰਾਈਵਰ ਦਾ ਭਰਾ ਗ੍ਰਿਫਤਾਰ, ਕੀਤਾ ਜਾਵੇਗਾ Deport

ਚੰਡੀਗੜ੍ਹ, 23 ਅਗਸਤ, ਦੇਸ਼ ਕਲਿਕ ਬਿਊਰੋ :ਅਮਰੀਕਾ ਵਿੱਚ ਇੱਕ ਪੰਜਾਬੀ ਟਰੱਕ ਡਰਾਈਵਰ ਨੇ 12 ਅਗਸਤ ਨੂੰ ਫਲੋਰੀਡਾ ਵਿੱਚ ਗਲਤ ਯੂ-ਟਰਨ ਲਿਆ ਸੀ, ਜਿਸ ਕਾਰਨ ਇੱਕ ਮਿੰਨੀ ਕਾਰ ਉਸ ਨਾਲ ਟਕਰਾ ਗਈ ਸੀ। ਇਸ ਹਾਦਸੇ ਵਿੱਚ 3 ਲੋਕਾਂ ਦੀ ਮੌਤ ਹੋ ਗਈ ਸੀ। ਇਸ ਮਾਮਲੇ ਵਿੱਚ, ਇਮੀਗ੍ਰੇਸ਼ਨ ਅਤੇ ਕਸਟਮ ਇਨਫੋਰਸਮੈਂਟ (ਆਈਸੀਈ) ਨੇ ਹੁਣ 25 ਸਾਲਾ ਹਰਨੀਤ […]

Continue Reading

ਕਾਂਗਰਸੀ ਵਿਧਾਇਕ ਨੂੰ ED ਨੇ ਕੀਤਾ ਗ੍ਰਿਫਤਾਰ, 12 ਕਰੋੜ ਨਗਦ, ਛੇ ਕਰੋੜ ਦੇ ਗ੍ਰਹਿਣੇ ਬਰਾਮਦ

ਈਡੀ ਵੱਲੋਂ ਕਾਂਗਰਸੀ ਵਿਧਾਇਕ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਂਗਰਸੀ ਵਿਧਾਇਕ ਨੂੰ ਕਥਿਤ ਤੌਰ ਉਤੇ ਆਨਲਾਈਨ ਅਤੇ ਆਫਲਾਈਨ ਸੱਟੇਬਾਜ਼ੀ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਨਵੀਂ ਦਿੱਲੀ, 23 ਅਗਸਤ, ਦੇਸ਼ ਕਲਿੱਕ ਬਿਓਰੋ : ਈਡੀ ਵੱਲੋਂ ਕਾਂਗਰਸੀ ਵਿਧਾਇਕ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕਾਂਗਰਸੀ ਵਿਧਾਇਕ ਨੂੰ ਕਥਿਤ ਤੌਰ ਉਤੇ ਆਨਲਾਈਨ ਅਤੇ ਆਫਲਾਈਨ ਸੱਟੇਬਾਜ਼ੀ ਮਾਮਲੇ ਵਿੱਚ ਗ੍ਰਿਫਤਾਰ […]

Continue Reading

ਮੁੱਖ ਮੰਤਰੀ ਵੱਲੋਂ ਪਿੰਡ ਮੰਡਿਆਲਾ ਵਿੱਚ ਵਾਪਰੇ ਭਿਆਨਕ ਹਾਦਸੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ

ਮ੍ਰਿਤਕਾਂ ਦੇ ਪਰਿਵਾਰਾਂ ਨੂੰ ਦੋ-ਦੋ ਲੱਖ ਰੁਪਏ ਦੀ ਵਿੱਤੀ ਸਹਾਇਤਾ ਅਤੇ ਜ਼ਖਮੀਆਂ ਦੇ ਮੁਫਤ ਇਲਾਜ ਦਾ ਐਲਾਨ ਚੰਡੀਗੜ੍ਹ, 23 ਅਗਸਤ, ਦੇਸ਼ ਕਲਿੱਕ ਬਿਓਰੋਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਮੰਡਿਆਲਾ ਵਿੱਚ ਵਾਪਰੇ ਭਿਆਨਕ ਹਾਦਸੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਜਿਸ ਵਿੱਚ ਐਲ.ਪੀ.ਜੀ. ਟੈਂਕਰ ਵਿੱਚ ਧਮਾਕਾ ਹੋਣ ਨਾਲ […]

Continue Reading

ਜ਼ਿਲ੍ਹਾ ਪੱਧਰੀ ਖੇਡਾਂ ‘ਚ ਵਿਦਿਆਰਥੀਆਂ ਨੇ ਦਿਖਾਈ ਅਦਭੁਤ ਖੇਡ ਪ੍ਰਤਿਭਾ

ਬਠਿੰਡਾ 23 ਅਗਸਤ , ਦੇਸ਼ ਕਲਿੱਕ ਬਿਓਰੋ ਜ਼ਿਲ੍ਹਾ ਸਿੱਖਿਆ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਮਮਤਾ ਖੁਰਾਣਾ ਸੇਠੀ ਦੀ ਪ੍ਰਧਾਨਗੀ ਵਿੱਚ ਪਹਿਲੇ ਪੜਾਅ ਦੀਆਂ 69 ਵੀਆਂ ਗਰਮ ਰੁੱਤ ਜ਼ਿਲ੍ਹਾ ਪੱਧਰੀ ਖੇਡਾਂ ਸੰਪੰਨ ਹੋ ਗਈਆ ਹਨ।     ਅੱਜ ਹੋਏ ਮੁਕਾਬਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਜਸਵੀਰ ਸਿੰਘ ਗਿੱਲ ਨੇ ਦੱਸਿਆ ਕਿ ਕ੍ਰਿਕੇਟ ਅੰਡਰ 14 ਮੁੰਡੇ ਵਿੱਚ ਬਠਿੰਡਾ […]

Continue Reading

ਨਸ਼ਿਆਂ ਵਿਰੁੱਧ ਜਾਰੀ ਜੰਗ ਵਿਚ ਯੁਵਕਾ ਸੇਵਾਵਾਂ ਵਿਭਾਗ ਫਾਜ਼ਿਲਕਾ ਵੱਲੋਂ ਕੀਤਾ ਗਿਆ ਅਹਿਮ ਉਪਰਾਲਾ

ਪਿੰਡ ਅਰਾਈਆਂ ਵਾਲਾ, ਬਸਤੀ ਫਲੀਆ ਵਾਲਾ ਤੇ ਟਿਲੂ ਅਰਾਈਆਂ ਵਿਖੇ ਨਸ਼ੇ ਵਿਰੋਧੀ ਜਾਗਰੂਕਤਾ ਅਭਿਆਨ ਤਹਿਤ ਨਸ਼ੇ ਦੇ ਦੁਰਪ੍ਰਭਾਵਾਂ ਸਬੰਧੀ ਸੁਨੇਹਾ ਦਿੰਦਾ ਬਚਿਆਂ ਵੱਲੋਂ ਖੇਡਿਆ ਗਿਆ ਨਾਟਕਫਾਜ਼ਿਲਕਾ, 23 ਅਗਸਤ, ਦੇਸ਼ ਕਲਿੱਕ ਬਿਓਰੋਨਸ਼ਿਆਂ ਖਿਲਾਫ ਜਾਰੀ ਜੰਗ ਵਿਚ ਸਮਾਜ ਦਾ ਹਰੇਕ ਵਰਗ ਆਪਣਾ ਅਹਿਮ ਰੋਲ ਨਿਭਾ ਰਿਹਾ ਹੈ। ਨਸ਼ੇ ਵਿਰੋਧੀ ਜਾਗਰੂਕਤਾ ਅਭਿਆਨ ਤਹਿਤ ਡਾਇਰੈਕਟਰ ਯੁਵਕਾ ਸੇਵਾਵਾਂ ਵਿਭਾਗ ਪੰਜਾਬ […]

Continue Reading