ਅਨਿਲ ਅੰਬਾਨੀ ਦੇ ਘਰ CBI ਵੱਲੋਂ ਛਾਪੇਮਾਰੀ

ਮੁੰਬਈ, 23 ਅਗਸਤ, ਦੇਸ਼ ਕਲਿੱਕ ਬਿਓਰੋ ; ਰਿਲਾਇੰਸ ਸਮੂਹ ਦੇ ਚੇਅਰਮੈਨ ਅਨਿਲ ਅੰਬਾਨੀ ਦੇ ਵੱਖ ਵੱਖ ਟਿਕਾਣਿਆਂ ਉਤੇ ਅੱਜ ਸੀਬੀਆਈ ਵੱਲੋਂ ਛਾਪੇਮਾਰੀ ਕੀਤੀ ਗਈ ਹੈ। ਕੇਂਦਰੀ ਜਾਂਚ ਬਿਊਰੋ (CBI) ਨੇ ਮੁੰਬਾਈ ਸਥਿਤ ਰਿਹਾਇਸ਼ ਉਤੇ ਛਾਪੇਮਾਰੀ ਕੀਤੀ। 17000 ਕਰੋੜ ਰੁਪਏ ਦੇ ਬੈਂਕ ਧੋਖਾਧੜੀ ਮਾਮਲੇ ਵਿੱਚ ਇਹ ਕਾਰਵਾਈ ਕੀਤੀ ਗਈ ਹੈ। ਅੱਜ ਸਵੇਰੇ ਹੀ ਸੀਬੀਆਈ ਦੇ ਅਧਿਕਾਰੀਆਂ […]

Continue Reading

ਜੰਗਲੀ ਸੂਰ ਮਾਰਨ ਦੇ ਮਾਮਲੇ ’ਚ ਅੱਧੇ ਦਰਜਨ ਤੋਂ ਵੱਧ ਨੌਜਵਾਨ ਗ੍ਰਿਫਤਾਰ

ਸ੍ਰੀ ਚਮਕੌਰ ਸਾਹਿਬ/ ਮੋਰਿੰਡਾ 23 ਅਗਸਤ: ਭਟੋਆ  ਰੂਪਨਗਰ ਜ਼ਿਲ੍ਹੇ ਦੇ ਪਿੰਡ ਸੈਦਪੁਰ ਵਿੱਚ ਜੰਗਲੀ ਜੀਵਾਂ ਦੀ ਰੱਖਿਆ ਲਈ ਬਣਾਏ ਕਾਨੂੰਨਾਂ ਦੀ ਉਲੰਘਣਾ ਕਰਦੇ ਹੋਏ ਕੁਝ ਤਾਂ ਉਹਨਾਂ ਨੇ ਦੱਸਿਆ ਕਿ ਨੌਜਵਾਨਾਂ ਵੱਲੋਂ ਜੰਗਲੀ ਸੂਰ (ਵਾਇਲਡ ਬੋਰ) ਦੀ ਸ਼ਿਕਾਰ ਕਰਕੇ ਉਸਦਾ ਮਾਸ ਵੇਚਣ ਦੀ ਕੋਸ਼ਿਸ਼ ਕਰਨ ਦੇ ਮਾਮਲੇ ਦਾ ਪਰਦਾਫਾਸ਼ ਹੋਇਆ ਹੈ। ਵਣ ਤੇ ਜੰਗਲੀ ਜੀਵ […]

Continue Reading

ਨਸ਼ਾ ਤਸਕਰਾਂ ਨੇ ਆਮ ਆਦਮੀ ਪਾਰਟੀ ਦੇ ਸਰਪੰਚ ‘ਤੇ ਗੋਲੀਆਂ ਚਲਾਈਆਂ

ਅੰਮ੍ਰਿਤਸਰ, 23 ਅਗਸਤ, ਦੇਸ਼ ਕਲਿਕ ਬਿਊਰੋ :ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਨੇੜੇ ਪਿੰਡ ਰਾਣਾ ਕਲਾ ਵਿੱਚ ਸ਼ੁੱਕਰਵਾਰ ਸ਼ਾਮ ਨੂੰ ਨਸ਼ਾ ਤਸਕਰਾਂ ਨੇ ਆਮ ਆਦਮੀ ਪਾਰਟੀ ਦੇ ਸਰਪੰਚ ‘ਤੇ ਗੋਲੀਆਂ ਚਲਾ ਦਿੱਤੀਆਂ। ਹਮਲਾਵਰਾਂ ਨੇ ਆਮ ਆਦਮੀ ਪਾਰਟੀ ਦੇ ਪੰਚਾਇਤ ਮੈਂਬਰ ਅਤੇ ਉਸਦੇ ਸਾਥੀਆਂ ‘ਤੇ ਵੀ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਘਟਨਾ ਤੋਂ ਬਾਅਦ ਪਿੰਡ ਵਿੱਚ ਹਫੜਾ-ਦਫੜੀ […]

Continue Reading

ਪੰਜਾਬੀ ਕਾਮੇਡੀ ਦੇ ਬਾਦਸ਼ਾਹ ਜਸਵਿੰਦਰ ਭੱਲਾ ਪੰਚ ਤੱਤਾਂ ‘ਚ ਵਲੀਨ

ਗਿੱਪੀ ਗਰੇਵਾਲ, ਨੀਰੂ ਬਾਜਵਾ, ਹੰਸ ਰਾਜ ਹੰਸ, ਅਮਰ ਨੂਰੀ ਤੇ ਹੋਰ ਸ਼ਖ਼ਸੀਅਤਾਂ ਪਹੁੰਚੀਆਂਮੋਹਾਲੀ, 23 ਅਗਸਤ, ਦੇਸ਼ ਕਲਿਕ ਬਿਊਰੋ :ਪੰਜਾਬੀ ਕਾਮੇਡੀ ਦੇ ਬਾਦਸ਼ਾਹ ਜਸਵਿੰਦਰ ਭੱਲਾ ਦਾ ਅੱਜ ਮੋਹਾਲੀ ਵਿੱਚ ਅੰਤਿਮ ਸਸਕਾਰ ਕੀਤਾ ਗਿਆ।ਥੋੜੀ ਦੇਰ ਪਹਿਲਾਂ ਉਨ੍ਹਾਂ ਦੀ ਮ੍ਰਿਤਕ ਦੇਹ ਸ਼ਮਸ਼ਾਨਘਾਟ ਪਹੁੰਚੀ ਅਤੇ ਵੱਡੀ ਗਿਣਤੀ ਲੋਕ ਅੰਤਿਮ ਦਰਸ਼ਨਾਂ ਲਈ ਮੌਜੂਦ ਸਨ ਨ।ਭੱਲਾ ਨੂੰ ਅੰਤਿਮ ਵਿਦਾਇਗੀ ਦੇਣ ਲਈ […]

Continue Reading

ਜਸਵਿੰਦਰ ਭੱਲਾ ਦੇ ਅੰਤਿਮ ਦਰਸ਼ਨਾਂ ਲਈ ਉਮੜੀ ਲੋਕਾਂ ਦੀ ਭੀੜ, ਨੀਰੂ ਬਾਜਵਾ ਤੇ ਗਿੱਪੀ ਗਰੇਵਾਲ ਸਮੇਤ ਕਈ ਮਸ਼ਹੂਰ ਹਸਤੀਆਂ ਸ਼ਾਮਲ

ਮੋਹਾਲੀ, 23 ਅਗਸਤ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਕਾਮੇਡੀ ਕਿੰਗ ਜਸਵਿੰਦਰ ਭੱਲਾ ਦਾ ਅੰਤਿਮ ਸਸਕਾਰ ਅੱਜ ਥੋੜ੍ਹੀ ਦੇਰ ਵਿੱਚ ਮੋਹਾਲੀ ਵਿੱਚ ਕੀਤਾ ਜਾਵੇਗਾ। ਉਨ੍ਹਾਂ ਦੀ ਦੇਹ ਨੂੰ ਐਂਬੂਲੈਂਸ ਰਾਹੀਂ ਫੋਰਟਿਸ ਹਸਪਤਾਲ ਤੋਂ ਘਰ ਲਿਆਂਦਾ ਗਿਆ। ਇਸ ਤੋਂ ਬਾਅਦ, ਉਨ੍ਹਾਂ ਦੀ ਦੇਹ ਨੂੰ ਅੰਤਿਮ ਦਰਸ਼ਨਾਂ ਲਈ ਘਰ ਦੇ ਵਿਹੜੇ ਵਿੱਚ ਰੱਖਿਆ ਗਿਆ ਹੈ।ਭੱਲਾ ਨੂੰ ਅੰਤਿਮ ਵਿਦਾਇਗੀ […]

Continue Reading

ਉੱਤਰਾਖੰਡ ਦੇ ਚਮੋਲੀ ‘ਚ ਬੱਦਲ ਫਟਿਆ, ਦੋ ਲੋਕ ਲਾਪਤਾ, 70-80 ਘਰ ਮਲਬੇ ਹੇਠਾਂ ਦੱਬੇ

ਦੇਹਰਾਦੂਨ, 23 ਅਗਸਤ, ਦੇਸ਼ ਕਲਿਕ ਬਿਊਰੋ :ਉੱਤਰਾਖੰਡ ਦੇ ਚਮੋਲੀ ਜ਼ਿਲ੍ਹੇ ਦੇ ਥਰਾਲੀ ਵਿੱਚ ਸ਼ੁੱਕਰਵਾਰ ਦੇਰ ਰਾਤ ਬੱਦਲ ਫਟਣ ਦੀ ਘਟਨਾ ਵਾਪਰੀ। ਇਹ ਘਟਨਾ 12:30 ਵਜੇ ਤੋਂ 1 ਵਜੇ ਦੇ ਵਿਚਕਾਰ ਵਾਪਰੀ। ਨੇੜਲੇ ਦੋ ਪਿੰਡ ਸਾਗਵਾੜਾ ਅਤੇ ਚੇਪਡਨ ਨੂੰ ਭਾਰੀ ਨੁਕਸਾਨ ਪਹੁੰਚਿਆ।ਚਮੋਲੀ ਦੇ ਡੀਐਮ ਸੰਦੀਪ ਤਿਵਾੜੀ ਨੇ ਕਿਹਾ ਕਿ ਥਰਾਲੀ ਤਹਿਸੀਲ ਹੈੱਡਕੁਆਰਟਰ ਦੇ ਇੱਕ ਕਿਲੋਮੀਟਰ ਦੇ […]

Continue Reading

Breaking : ਟਿੱਪਰ ਤੇ ਆਟੋ ਵਿਚਕਾਰ ਟੱਕਰ, 8 ਲੋਕਾਂ ਦੀ ਮੌਤ

ਪਟਨਾ, 23 ਅਗਸਤ, ਦੇਸ਼ ਕਲਿਕ ਬਿਊਰੋ :ਅੱਜ ਸਵੇਰੇ ਟਿੱਪਰ ਤੇ ਆਟੋ ਵਿਚਕਾਰ ਟੱਕਰ ਹੋ ਗਈ।ਇਸ ਸੜਕ ਹਾਦਸੇ ਵਿੱਚ 8 ਲੋਕਾਂ ਦੀ ਮੌਤ ਹੋ ਗਈ ਹੈ। ਕਈ ਲੋਕ ਜ਼ਖਮੀ ਹਨ। ਇਹ ਹਾਦਸਾ ਅੱਜ ਸ਼ਨੀਵਾਰ ਸਵੇਰੇ ਪਟਨਾ ਦੇ ਸ਼ਾਹਜਹਾਂਪੁਰ ਵਿੱਚ ਦਾਨਿਆਵਾਨ ਹਿਲਸਾ ਸਟੇਟ ਹਾਈਵੇਅ 4 ‘ਤੇ ਸਿਗਰਿਆਵਾ ਸਟੇਸ਼ਨ ਨੇੜੇ ਵਾਪਰਿਆ।ਮ੍ਰਿਤਕ ਨਾਲੰਦਾ ਜ਼ਿਲ੍ਹੇ ਦੇ ਹਿਲਸਾ ਦੇ ਮਾਲਵਾ ਦੇ […]

Continue Reading

ਜਸਵਿੰਦਰ ਸਿੰਘ ਭੱਲਾ ਦਾ ਅੱਜ ਹੋਵੇਗਾ ਮੋਹਾਲੀ ‘ਚ ਸਸਕਾਰ

ਮੋਹਾਲੀ, 23 ਅਗਸਤ, ਦੇਸ਼ ਕਲਿਕ ਬਿਊਰੋ :ਪੰਜਾਬੀ ਸਿਨੇਮਾ ਅਤੇ ਕਾਮੇਡੀ ਦੇ ਥੰਮ੍ਹ ਜਸਵਿੰਦਰ ਸਿੰਘ ਭੱਲਾ ਹੁਣ ਨਹੀਂ ਰਹੇ। ਉਨ੍ਹਾਂ ਨੇ ਸ਼ੁੱਕਰਵਾਰ ਸਵੇਰੇ ਫੋਰਟਿਸ ਹਸਪਤਾਲ ਵਿੱਚ ਆਖਰੀ ਸਾਹ ਲਿਆ। ਉਹ ਲੰਬੇ ਸਮੇਂ ਤੋਂ ਬਿਮਾਰ ਸਨ। ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਦੁਪਹਿਰ 12 ਵਜੇ ਮੋਹਾਲੀ ਦੇ ਬਲੌਂਗੀ ਸ਼ਮਸ਼ਾਨਘਾਟ ਵਿੱਚ ਕੀਤਾ ਜਾਵੇਗਾ।ਜਸਵਿੰਦਰ ਭੱਲਾ (Jaswinder Singh Bhalla) ਦਾ ਜਨਮ […]

Continue Reading

ਨਿਊਯਾਰਕ ‘ਚ ਸੈਲਾਨੀ ਬੱਸ ਪਲਟੀ, 5 ਲੋਕਾਂ ਦੀ ਮੌਤ

ਨਿਊਯਾਰਕ, 23 ਅਗਸਤ, ਦੇਸ਼ ਕਲਿਕ ਬਿਊਰੋ :ਨਿਆਗਰਾ ਫਾਲਸ ਤੋਂ ਨਿਊਯਾਰਕ ਸਿਟੀ ਜਾ ਰਹੀ ਇੱਕ ਸੈਲਾਨੀ ਬੱਸ ਨਿਊਯਾਰਕ ਵਿੱਚ ਪਲਟ ਗਈ, ਜਿਸ ਕਾਰਨ 5 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਜ਼ਖਮੀ ਹੋ ਗਏ।ਨਿਊਯਾਰਕ ਸਟੇਟ ਪੁਲਿਸ ਦੇ ਮੇਜਰ ਆਂਦਰੇ ਰੇਅ ਨੇ ਮੀਡੀਆ ਨੂੰ ਦੱਸਿਆ ਕਿ ਬੱਸ ਡਰਾਈਵਰ ਨੇ ਕੰਟਰੋਲ ਗੁਆ ਦਿੱਤਾ ਅਤੇ ਬੱਸ ਪਲਟ ਗਈ। ਇਹ […]

Continue Reading

ਸਰਜੀਓ ਗੋਰ ਭਾਰਤ ‘ਚ ਅਮਰੀਕੀ ਰਾਜਦੂਤ ਨਿਯੁਕਤ

ਨਵੀਂ ਦਿੱਲੀ, 23 ਅਗਸਤ, ਦੇਸ਼ ਕਲਿਕ ਬਿਊਰੋ :ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸਰਜੀਓ ਗੋਰ (Sergio Gore) ਨੂੰ ਭਾਰਤ ਵਿੱਚ ਅਗਲਾ ਅਮਰੀਕੀ ਰਾਜਦੂਤ ਨਿਯੁਕਤ ਕੀਤਾ ਹੈ। ਉਨ੍ਹਾਂ ਨੂੰ ਦੱਖਣੀ ਅਤੇ ਮੱਧ ਏਸ਼ੀਆਈ ਮਾਮਲਿਆਂ ਲਈ ਵਿਸ਼ੇਸ਼ ਦੂਤ ਦੀ ਜ਼ਿੰਮੇਵਾਰੀ ਵੀ ਸੌਂਪੀ ਗਈ ਹੈ।Sergio Gore ਭਾਰਤ ਵਿੱਚ ਸਾਬਕਾ ਅਮਰੀਕੀ ਰਾਜਦੂਤ ਏਰਿਕ ਗਾਰਸੇਟੀ ਦੀ ਜਗ੍ਹਾ ਲੈਣਗੇ। ਗਾਰਸੇਟੀ ਨੇ ਇਸ […]

Continue Reading