ਪੱਛਮੀ ਅਫ਼ਰੀਕਾ ਦੇ ਦੇਸ਼ ਗਿਨੀ ‘ਚ ਭਾਰੀ ਮੀਂਹ ਤੋਂ ਬਾਅਦ ਜ਼ਮੀਨ ਖਿਸਕੀ, 11 ਲੋਕਾਂ ਦੀ ਮੌਤ 10 ਗੰਭੀਰ ਜ਼ਖਮੀ

ਕੋਨਾਕਰੀ, 22 ਅਗਸਤ, ਦੇਸ਼ ਕਲਿਕ ਬਿਊਰੋ :ਪੱਛਮੀ ਅਫ਼ਰੀਕਾ ਦੇ ਦੇਸ਼ ਗਿਨੀ ਦੇ ਇੱਕ ਪੇਂਡੂ ਖੇਤਰ ਵਿੱਚ ਭਾਰੀ ਮੀਂਹ ਤੋਂ ਬਾਅਦ ਜ਼ਮੀਨ ਖਿਸਕ ਗਈ, ਜਿਸ ਵਿੱਚ 11 ਲੋਕਾਂ ਦੀ ਮੌਤ ਹੋ ਗਈ। ਜਦੋਂ ਕਿ 10 ਲੋਕ ਗੰਭੀਰ ਜ਼ਖਮੀ ਹਨ।ਮੌਤਾਂ ਦੀ ਗਿਣਤੀ ਵਧਣ ਦੀ ਉਮੀਦ ਹੈ। ਰਾਸ਼ਟਰੀ ਐਮਰਜੈਂਸੀ ਪ੍ਰਬੰਧਨ ਏਜੰਸੀ ਦੇ ਅਨੁਸਾਰ, ਬੁੱਧਵਾਰ ਰਾਤ ਨੂੰ ਕੋਯਾਹ ਪ੍ਰਾਂਤ […]

Continue Reading

ਜਸਵਿੰਦਰ ਭੱਲਾ ਦੇ ਦੇਹਾਂਤ ਉਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਗਟਾਇਆ ਦੁੱਖ

ਕਿਹਾ, ਛਣਕਾਟਿਆਂ ਦੀ ਛਣਕਾਰ ਬੰਦ ਹੋਣ ’ਤੇ ਮਨ ਉਦਾਸ ਹੈ ਚੰਡੀਗੜ੍ਹ, 22 ਅਗਸਤ, ਦੇਸ਼ ਕਲਿੱਕ ਬਿਓਰੋ : ਮਸ਼ਹੂਰ ਪੰਜਾਬੀ ਕਾਮੇਡੀਅਨ ਅਤੇ ਅਦਾਕਾਰ ਜਸਵਿੰਦਰ ਭੱਲਾ ਦੇ ਦੇਹਾਂਤ ਉਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੁੱਖ ਪ੍ਰਗਟ ਕੀਤਾ ਹੈ। ਜਸਵਿੰਦਰ ਭੱਲਾ (Jaswinder Bhalla) ਦੀ ਅੱਜ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ। 65 ਸਾਲ ਦੀ ਉਮਰ ਵਿੱਚ ਅੱਜ […]

Continue Reading

ਦੱਖਣੀ ਅਮਰੀਕਾ ਦੇ ਤੱਟ ਨੇੜੇ 7.5 ਤੀਬਰਤਾ ਦਾ ਭੂਚਾਲ ਆਇਆ, ਸੁਨਾਮੀ ਦੀ ਚੇਤਾਵਨੀ ਜਾਰੀ

ਵਾਸ਼ਿੰਗਟਨ, 22 ਅਗਸਤ, ਦੇਸ਼ ਕਲਿਕ ਬਿਊਰੋ :ਦੱਖਣੀ ਅਮਰੀਕਾ ਦੇ ਤੱਟ ਦੇ ਨੇੜੇ 7.5 ਤੀਬਰਤਾ ਦਾ ਭੂਚਾਲ ਆਇਆ ਹੈ। ਇਸ ਕਾਰਨ ਸੁਨਾਮੀ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਫਿਲਹਾਲ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਬਾਰੇ ਕੋਈ ਜਾਣਕਾਰੀ ਨਹੀਂ ਹੈ।ਭੂਚਾਲਾਂ ਬਾਰੇ ਜਾਣਕਾਰੀ ਦੇਣ ਵਾਲੀ ਇੱਕ ਅਮਰੀਕੀ ਸੰਸਥਾ USGS ਦੇ ਅਨੁਸਾਰ, ਇਸ ਭੂਚਾਲ ਦਾ ਕੇਂਦਰ ਅਰਜਨਟੀਨਾ ਦੇ ਦੱਖਣ […]

Continue Reading

ਪੰਜਾਬੀ ਗਾਇਕ ਕਰਨ ਔਜਲਾ ਨੇ ਆਪਣਾ ਯੂਰਪ ਦੌਰਾ ਕੀਤਾ ਰੱਦ

ਚੰਡੀਗੜ੍ਹ, 22 ਅਗਸਤ, ਦੇਸ਼ ਕਲਿਕ ਬਿਊਰੋ :ਪੰਜਾਬੀ ਸੰਗੀਤ ਇੰਡਸਟਰੀ ਦੇ ਸੁਪਰਸਟਾਰ ਗਾਇਕ ਕਰਨ ਔਜਲਾ ਨੇ ਆਪਣਾ 2025 ਦਾ ਯੂਰਪ ਦੌਰਾ ਰੱਦ ਕਰ ਦਿੱਤਾ ਹੈ। ਭਾਵੇਂ ਪ੍ਰਸ਼ੰਸਕ ਇਸ ਫੈਸਲੇ ਤੋਂ ਨਿਰਾਸ਼ ਹਨ, ਪਰ ਔਜਲਾ ਨੇ ਸਪੱਸ਼ਟ ਕੀਤਾ ਹੈ ਕਿ ਉਹ ਆਪਣੇ ਦਰਸ਼ਕਾਂ ਨੂੰ ਹੁਣ ਤੱਕ ਦਾ ਸਭ ਤੋਂ ਵਧੀਆ ਸ਼ੋਅ ਦੇਣ ਲਈ ਹੋਰ ਸਮਾਂ ਲੈਣਾ ਚਾਹੁੰਦਾ […]

Continue Reading

ਮਸ਼ਹੂਰ ਪੰਜਾਬੀ ਕਾਮੇਡੀਅਨ ਜਸਵਿੰਦਰ ਭੱਲਾ ਦਾ ਦੇਹਾਂਤ

ਮੋਹਾਲੀ, 22 ਅਗਸਤ, ਦੇਸ਼ ਕਲਿਕ ਬਿਊਰੋ :ਮਸ਼ਹੂਰ ਪੰਜਾਬੀ ਕਾਮੇਡੀਅਨ ਅਤੇ ਅਦਾਕਾਰ ਜਸਵਿੰਦਰ ਭੱਲਾ ਦਾ ਦੇਹਾਂਤ ਹੋ ਗਿਆ ਹੈ। ਲੋਕਾਂ ਦੇ ਚਿਹਰਿਆਂ ’ਤੇ ਹਮੇਸ਼ਾ ਮੁਸਕਾਨ ਲਿਆਉਣ ਵਾਲੇ ਮਸ਼ਹੂਰ ਅਦਾਕਾਰ ਤੇ ਕਾਮੇਡੀਅਨ ਜਸਵਿੰਦਰ ਭੱਲਾ (comedian Jaswinder Bhalla) ਨੇ 65 ਸਾਲ ਦੀ ਉਮਰ ’ਚ ਆਖ਼ਰੀ ਸਾਹ ਲਏ। ਉਹ ਕਈ ਦਿਨਾਂ ਤੋਂ ਬਿਮਾਰ ਸਨ। ਪੰਜਾਬੀ ਸਿਨੇਮਾ ’ਚ ਆਪਣੀ ਕਲਾ […]

Continue Reading

ਸੁਪਰੀਮ ਕੋਰਟ ਅੱਜ ਸੁਣਾਏਗਾ ਆਵਾਰਾ ਕੁੱਤਿਆਂ ਦੇ ਮੁੱਦੇ ‘ਤੇ ਆਪਣਾ ਫੈਸਲਾ

ਨਵੀਂ ਦਿੱਲੀ, 22 ਅਗਸਤ, ਦੇਸ਼ ਕਲਿਕ ਬਿਊਰੋ :ਸੁਪਰੀਮ ਕੋਰਟ ਅੱਜ ਸ਼ੁੱਕਰਵਾਰ ਨੂੰ ਆਵਾਰਾ ਕੁੱਤਿਆਂ ਦੇ ਮੁੱਦੇ ‘ਤੇ ਆਪਣਾ ਫੈਸਲਾ ਸੁਣਾਏਗਾ। ਇਸ ਤੋਂ ਪਹਿਲਾਂ 14 ਅਗਸਤ ਨੂੰ ਜਸਟਿਸ ਵਿਕਰਮ ਨਾਥ, ਜਸਟਿਸ ਸੰਦੀਪ ਮਹਿਤਾ ਅਤੇ ਜਸਟਿਸ ਐਨ.ਵੀ. ਅੰਜਾਰੀਆ ਦੀ ਵਿਸ਼ੇਸ਼ ਬੈਂਚ ਨੇ ਸਾਰੀਆਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਫੈਸਲਾ ਸੁਰੱਖਿਅਤ ਰੱਖ ਲਿਆ ਸੀ।ਪਿਛਲੀ ਸੁਣਵਾਈ ਵਿੱਚ, ਸਾਲਿਸਟਰ […]

Continue Reading

ਪੰਜਾਬ ਦੇ 7 ਜਿਲ੍ਹੇ ਹੜ੍ਹਾਂ ਦੀ ਮਾਰ ਹੇਠ, ਪਹਾੜਾਂ ‘ਚ ਜ਼ਿਆਦਾ ਮੀਂਹ ਪੈਣ ‘ਤੇ ਵਧ ਸਕਦੀ ਚਿੰਤਾ

ਚੰਡੀਗੜ੍ਹ, 22 ਅਗਸਤ, ਦੇਸ਼ ਕਲਿਕ ਬਿਊਰੋ :ਇੱਕ ਨਵੀਂ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ, ਜਿਸ ਕਾਰਨ ਉੱਤਰੀ ਭਾਰਤ ਵਿੱਚ ਮਾਨਸੂਨ ਸਰਗਰਮ ਹੋਵੇਗਾ। ਪੰਜਾਬ ਤੋਂ ਇਲਾਵਾ, ਗੁਆਂਢੀ ਰਾਜ ਹਿਮਾਚਲ ਪ੍ਰਦੇਸ਼ ਵਿੱਚ ਮੀਂਹ ਨੂੰ ਲੈ ਕੇ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਇਹ ਹੜ੍ਹਾਂ ਦੀ ਲਪੇਟ ਵਿੱਚ ਆਏ ਪੰਜਾਬ ਲਈ ਚਿੰਤਾ ਦਾ ਸਮਾਂ ਹੈ।ਇਸ ਸਮੇਂ ਪੰਜਾਬ ਦੇ […]

Continue Reading

ਪੰਜਾਬ ‘ਚ ਅੱਜ ਪਵੇਗਾ ਮੀਂਹ, Yellow Alert ਜਾਰੀ

ਚੰਡੀਗੜ੍ਹ, 22 ਅਗਸਤ, ਦੇਸ਼ ਕਲਿਕ ਬਿਊਰੋ :ਅੱਜ ਪੰਜਾਬ ਵਿੱਚ ਮੀਂਹ ਲਈ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ।ਕਈ ਜ਼ਿਲ੍ਹਿਆਂ ਵਿੱਚ ਆਮ ਨਾਲੋਂ ਵੱਧ ਮੀਂਹ ਪੈਣ ਦੀ ਸੰਭਾਵਨਾ ਹੈ। ਦਰਅਸਲ, ਇੱਕ ਨਵੀਂ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ, ਜਿਸ ਕਾਰਨ ਉੱਤਰੀ ਭਾਰਤ ਵਿੱਚ ਮੌਨਸੂਨ ਸਰਗਰਮ ਹੋਵੇਗਾ।ਅੱਜ ਪੰਜਾਬ ਦੇ ਤਿੰਨ ਜ਼ਿਲ੍ਹਿਆਂ, ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਮੀਂਹ ਲਈ […]

Continue Reading

ਅੱਜ ਦਾ ਇਤਿਹਾਸ

22 ਅਗਸਤ 1979 ਨੂੰ ਰਾਸ਼ਟਰਪਤੀ ਨੀਲਮ ਸੰਜੀਵਾ ਰੈਡੀ ਨੇ ਲੋਕ ਸਭਾ ਭੰਗ ਕਰ ਦਿੱਤੀ ਸੀਚੰਡੀਗੜ੍ਹ, 22 ਅਗਸਤ, ਦੇਸ਼ ਕਲਿਕ ਬਿਊਰੋ :ਦੇਸ਼ ਤੇ ਦੁਨੀਆ ਦੇ ਇਤਿਹਾਸ ਵਿੱਚ 22 ਅਗਸਤ ਨੂੰ ਵਾਪਰੀਆਂ ਕੁਝ ਮਹੱਤਵਪੂਰਨ ਘਟਨਾਵਾਂ ਦੇ ਵੇਰਵੇ ਇਸ ਪ੍ਰਕਾਰ ਹਨ :-

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 22-08-2025 ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ […]

Continue Reading