ਪੰਜਾਬ ’ਚੋਂ 10 ਲੱਖ ਰਾਸ਼ਨ ਕਾਰਡ ਕੱਟਣ ਦੇ ਹੁਕਮ

ਚੰਡੀਗੜ੍ਹ, 21 ਅਗਸਤ, ਦੇਸ਼ ਕਲਿੱਕ ਬਿਓਰੋ : ਪੰਜਾਬ ਵਿੱਚ ਰਾਸ਼ਨ ਕਾਰਡ ਨੂੰ ਲੈ ਕੇ ਸਰਕਾਰ ਵੱਲੋਂ ਵੱਡਾ ਹੁਕਮ ਜਾਰੀ ਕੀਤਾ ਗਿਆ ਹੈ। ਕੇਂਦਰ ਸਰਕਾਰ ਵੱਲੋਂ 10 ਲੱਖ ਰਾਸ਼ਨ ਕੱਟਣ ਲਈ ਹੁਕਮ ਦਿੱਤੇ ਗਏ ਹਨ। ਕੇਂਦਰ ਸਰਕਾਰ ਵੱਲੋਂ ਕਿਹਾ ਗਿਆ ਹੈ ਕਿ ਗੱਡੀਆਂ ਅਤੇ ਜ਼ਮੀਨਾਂ ਦੇ ਮਾਲਕ ਮੁਫਤ ਰਾਸ਼ਨ ਕਾਰਡ ਲੈ ਰਹੇ ਹਨ। ਸਤੰਬਰ ਤੱਕ ਸਮਰੱਥ […]

Continue Reading

ਆਂਗਣਵਾੜੀ ਸੈਂਟਰਾਂ ‘ਚ ਅਨੀਮੀਆ ਮੁਕਤ ਦਿਵਸ ਮਨਾਇਆ

ਮਾਨਸਾ, 21 ਅਗਸਤ: ਦੇਸ਼ ਕਲਿੱਕ ਬਿਓਰੋ           ਜ਼ਿਲ੍ਹਾ ਪ੍ਰੋਗਰਾਮ ਦਫ਼ਤਰ ਵੱਲੋਂ ਸਮੂਹ ਆਂਗਣਵਾੜੀ ਸੈਂਟਰਾਂ ਵਿਚ “ਅਨੀਮੀਆ ਮੁਕਤ ਦਿਵਸ” ਮਨਾਇਆ ਗਿਆ।           ਇਸ ਮੌਕੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਤਿੰਦਰਪਾਲ ਕੌਰ ਨੇ ਦੱਸਿਆ ਕਿ ਆਂਗਣਵਾੜੀ ਵਰਕਰਾਂ ਵੱਲੋਂ ਬੱਚਿਆਂ ਦੇ ਮਾਤਾ-ਪਿਤਾ, ਗਰਭਵਤੀ ਮਹਿਲਾਵਾਂ, ਨਰਸਿੰਗ ਮਾਵਾਂ ਅਤੇ ਆਮ ਜਨਤਾ ਨੂੰ ਅਨੀਮੀਆਂ ਦੇ ਲੱਛਣਾਂ, ਰੋਕਥਾਮ ਅਤੇ ਅਨੀਮੀਆ ਦੇ ਪ੍ਰਭਾਵ ਸਬੰਧੀ ਜਾਗਰੂਕ ਕੀਤਾ ਗਿਆ ਹੈ।             ਉਨ੍ਹਾਂ ਦੱਸਿਆ ਕਿ ਗਰਭਵਤੀ ਔਰਤਾਂ ਅਤੇ ਨਰਸਿੰਗ ਮਾਵਾਂ ਨੂੰ ਆਇਰਨ ਅਤੇ ਫੋਲਿਕ ਐਸਿਡ […]

Continue Reading

ਰਾਹੁਲ ਗਾਂਧੀ ਖਿਲਾਫ਼ ਬੋਲਣ ਵਾਲੇ ਨਾਲ ਕਿਸੇ ਤਰ੍ਹਾਂ ਦੀ ਸਾਂਝ ਨਾ ਰੱਖੋ : ਪੰਜਾਬ ਕਾਂਗਰਸ ਆਗੂ

ਚੰਡੀਗੜ੍ਹ, 21 ਅਗਸਤ, ਦੇਸ਼ ਕਲਿੱਕ ਬਿਓਰੋ : ਕਾਂਗਰਸ ਦੇ ਸੀਨੀਅਰ ਆਗੂ ਅਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਖਿਲਾਫ ਬੋਲਣ ਵਾਲਿਆਂ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਨੇ ਵੱਡਾ ਬਿਆਨ ਦਿੱਤਾ ਹੈ। ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਰਾਹੁਲ ਗਾਂਧੀ ਖਿਲਾਫ ਬੋਲਣ ਵਾਲਿਆਂ ਨਾਲ ਕਿਸੇ ਤਰ੍ਹਾਂ ਦੀ […]

Continue Reading

ਹਮਲੇ ਤੋਂ ਬਾਅਦ ਮੁੱਖ ਮੰਤਰੀ ਰੇਖਾ ਗੁਪਤਾ ਨੂੰ Z ਸ਼੍ਰੇਣੀ ਦੀ ਸੁਰੱਖਿਆ ਮਿਲੀ

ਨਵੀਂ ਦਿੱਲੀ, 21 ਅਗਸਤ, ਦੇਸ਼ ਕਲਿਕ ਬਿਊਰੋ :ਕੇਂਦਰ ਸਰਕਾਰ ਨੇ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ (CM Rekha Gupta) ਨੂੰ Z ਸ਼੍ਰੇਣੀ ਦੀ VIP ਸੁਰੱਖਿਆ ਪ੍ਰਦਾਨ ਕੀਤੀ ਹੈ। ਮੁੱਖ ਮੰਤਰੀ ਦੀ ਸੁਰੱਖਿਆ ਲਈ 22 ਤੋਂ 25 ਹਥਿਆਰਬੰਦ ਸਿਪਾਹੀ 24 ਘੰਟੇ ਤਾਇਨਾਤ ਰਹਿਣਗੇ।ਰੇਖਾ ਗੁਪਤਾ ਅਤੇ ਉਨ੍ਹਾਂ ਦੇ ਸਰਕਾਰੀ ਨਿਵਾਸ ਦੀ ਸੁਰੱਖਿਆ ਅਰਧ ਸੈਨਿਕ ਬਲ ਦੇ VIP […]

Continue Reading

ਪੰਜਾਬ ਭਾਜਪਾ ਦੇ ਆਗੂਆਂ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ

ਚੰਡੀਗੜ੍ਹ, 21 ਅਗਸਤ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਇੱਕ ਵਾਰ ਫਿਰ ਭਾਜਪਾ ਅਤੇ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਆਹਮੋ-ਸਾਹਮਣੇ ਹੋ ਗਏ ਹਨ। ਭਾਜਪਾ ਆਗੂਆਂ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ ਹੈ। ਇਸ ਮੌਕੇ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਸਰਕਾਰ ਪਿੰਡਾਂ ਵਿੱਚ ਉਨ੍ਹਾਂ ਵੱਲੋਂ ਲਗਾਏ ਜਾ ਰਹੇ ਕੈਂਪਾਂ […]

Continue Reading

ਪੁਲਿਸ ਨੇ ਪੰਜਾਬ ਦੇ BJP ਆਗੂ ਹਿਰਾਸਤ ‘ਚ ਲਏ, ਥਾਣੇ ਅੱਗੇ ਧਰਨਾ ਸ਼ੁਰੂ

ਲੁਧਿਆਣਾ, 21 ਅਗਸਤ, ਦੇਸ਼ ਕਲਿਕ ਬਿਊਰੋ :ਲੁਧਿਆਣਾ ਵਿੱਚ ਭਾਜਪਾ ਦੇ ਦਿਹਾਤੀ ਪ੍ਰਧਾਨ ਸੰਨੀ ਕੈਂਥ ਨੂੰ ਦੁੱਗਰੀ ਥਾਣੇ ਦੀ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਉਨ੍ਹਾਂ ਦੀ ਹਿਰਾਸਤ ਤੋਂ ਬਾਅਦ, ਭਾਜਪਾ ਜ਼ਿਲ੍ਹਾ ਮੁਖੀ ਰਜਨੀਸ਼ ਧੀਮਾਨ ਅਤੇ ਹੋਰ ਭਾਜਪਾ ਆਗੂ ਦੁੱਗਰੀ ਪੁਲਿਸ ਸਟੇਸ਼ਨ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਹਨ।ਭਾਜਪਾ ਆਗੂਆਂ ਦਾ ਦੋਸ਼ ਹੈ ਕਿ ਪੰਜਾਬ ਸਰਕਾਰ […]

Continue Reading

ਪੁਲਿਸ ਵਲੋਂ ਇੱਕ ਹੋਰ ਅੱਤਵਾਦੀ ਸਾਜ਼ਿਸ਼ ਨਾਕਾਮ, ਹੈਂਡ ਗ੍ਰਨੇਡ ਤੇ ਪਿਸਤੌਲ ਸਣੇ ਨੌਜਵਾਨ ਗ੍ਰਿਫਤਾਰ

ਅੰਮ੍ਰਿਤਸਰ, 21 ਅਗਸਤ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਅੱਤਵਾਦੀ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਦੀ ਇੱਕ ਹੋਰ ਕੋਸ਼ਿਸ਼ ਨੂੰ ਨਾਕਾਮ ਕਰਦਿਆਂ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਖੁਫੀਆ ਏਜੰਸੀਆਂ ਦੇ ਸਹਿਯੋਗ ਨਾਲ ਇੱਕ ਵੱਡਾ ਆਪ੍ਰੇਸ਼ਨ ਕੀਤਾ ਹੈ। ਪੁਲਿਸ ਨੇ ਪੰਡੋਰੀ ਪਿੰਡ ਦੇ ਮਲਕੀਤ ਸਿੰਘ ਨਾਮ ਦੇ ਇੱਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ‘ਤੇ ਖਾਲਿਸਤਾਨੀ ਲਹਿਰ ਨਾਲ ਮਿਲ […]

Continue Reading

ਪੰਜਾਬੀ ਗਾਇਕ ਯੋ-ਯੋ ਹਨੀ ਸਿੰਘ ਵਿਰੁੱਧ CM ਭਗਵੰਤ ਮਾਨ ਨੂੰ ਸ਼ਿਕਾਇਤ ਕੀਤੀ

ਮੋਹਾਲੀ, 21 ਅਗਸਤ, ਦੇਸ਼ ਕਲਿਕ ਬਿਊਰੋ :23 ਅਗਸਤ ਨੂੰ ਮੋਹਾਲੀ ਵਿੱਚ ਹੋਣ ਵਾਲੇ ਫਿਲਮਫੇਅਰ ਅਵਾਰਡ ਤੋਂ ਪਹਿਲਾਂ ਪੰਜਾਬੀ ਗਾਇਕ ਯੋ-ਯੋ ਹਨੀ ਸਿੰਘ ਵਿਰੁੱਧ ਮੁੱਖ ਮੰਤਰੀ ਭਗਵੰਤ ਮਾਨ ਨੂੰ ਸ਼ਿਕਾਇਤ ਕੀਤੀ ਗਈ ਹੈ। ਇਸ ਮਾਮਲੇ ਵਿੱਚ, ਚੰਡੀਗੜ੍ਹ ਦੇ ਪ੍ਰੋ. ਪੰਡਿਤਰਾਓ ਧਰਨੇਵਰ ਨੇ ਮੁੱਖ ਮੰਤਰੀ ਨੂੰ ਇੱਕ ਪੱਤਰ ਲਿਖਿਆ ਹੈ।ਉਨ੍ਹਾਂ ਕਿਹਾ ਹੈ ਕਿ ਜੇਕਰ ਗਾਇਕ ਨੂੰ ਗਾਉਣ […]

Continue Reading

ਡਾਇਬਟੀਜ਼ ਮੇਲੀਟਸ (Diabetes Mellitus) ਬਾਰੇ ਸੰਪੂਰਨ ਜਾਣਕਾਰੀ

ਡਾ ਅਜੀਤਪਾਲ ਸਿੰਘ ਐਮ ਡੀ ਲੱਛਣ (Symptoms) ਵਜ਼ਨ ਘਟਣਾ (ਖ਼ਾਸਕਰ ਟਾਈਪ 1 ਵਿੱਚ) ਜ਼ਿਆਦਾ ਪਿਆਸ ਅਤੇ ਭੁੱਖ (Polydipsia & Polyphagia) ਬਾਰ-ਬਾਰ ਪਿਸ਼ਾਬ ਆਉਣਾ (Polyuria) ਥਕਾਵਟ ਅਤੇ ਕਮਜ਼ੋਰੀ ਘਾਵਾਂ ਦਾ ਧੀਮੀ ਗਤੀ ਨਾਲ ਭਰਨਾ ਧੁੰਦਲੀ ਦ੍ਰਿਸ਼ਟੀ (Blurred Vision)

Continue Reading

ਥਰਮਲ ਦੇ ਠੇਕਾ ਮੁਲਾਜ਼ਮਾਂ ਨੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ

ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕਰਕੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰੇ ਸਰਕਾਰ:-ਮੋਰਚਾ ਆਗੂ ਲਹਿਰਾ ਮੁਹੱਬਤ: 21-08-2025, ਦੇਸ਼ ਕਲਿੱਕ ਬਿਓਰੋ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਵੱਲੋਂ ਵਾਰ-ਵਾਰ ਮੀਟਿੰਗਾਂ ਕਰਨ ਦੇ ਲਿਖਤੀ ਪੱਤਰ ਜਾਰੀ ਕਰਕੇ ਮੀਟਿੰਗਾਂ ਕਰਨ ਤੋਂ ਭੱਜਣ ਦੇ ਰੋਸ਼ ਵਜੋਂ […]

Continue Reading