ਪੰਜਾਬ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ,5.5 ਕਿਲੋ ਹੈਰੋਇਨ ਸਣੇ ਨਸ਼ਾ ਤਸਕਰ ਕਾਬੂ
ਫਿਰੋਜ਼ਪੁਰ, 21 ਅਗਸਤ, ਦੇਸ਼ ਕਲਿਕ ਬਿਊਰੋ :ਪੰਜਾਬ ਵਿਚ ਨਸ਼ਿਆਂ ਦੇ ਖਿਲਾਫ ਚੱਲ ਰਹੀ ਮੁਹਿੰਮ ਨੂੰ ਵੱਡੀ ਸਫਲਤਾ ਮਿਲੀ ਹੈ। ਥਾਣਾ ਸਦਰ ਜ਼ੀਰਾ ਦੀ ਪੁਲਿਸ ਨੇ ਗਸ਼ਤ ਅਤੇ ਨਾਕੇਬੰਦੀ ਦੌਰਾਨ ਇਕ ਨਸ਼ਾ ਤਸਕਰ ਨੂੰ ਗ੍ਰਿਫਤਾਰ ਕਰਕੇ ਉਸਦੇ ਕਬਜ਼ੇ ਤੋਂ ਸਾਢੇ ਪੰਜ ਕਿਲੋ ਹੈਰੋਇਨ, 50 ਹਜ਼ਾਰ ਰੁਪਏ ਡਰੱਗ ਮਨੀ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਹੈ।ਇੰਸਪੈਕਟਰ ਜਸਵਿੰਦਰ ਸਿੰਘ […]
Continue Reading