ਅੱਜ ਦਾ ਇਤਿਹਾਸ

20 ਅਗਸਤ 1979 ਨੂੰ ਚੌਧਰੀ ਚਰਨ ਸਿੰਘ ਨੇ ਪ੍ਰਧਾਨ ਮੰਤਰੀ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀਚੰਡੀਗੜ੍ਹ, 20 ਅਗਸਤ, ਦੇਸ਼ ਕਲਿਕ ਬਿਊਰੋ :ਦੇਸ਼ ਤੇ ਦੁਨੀਆ ਦੇ ਇਤਿਹਾਸ ਵਿੱਚ 20 ਅਗਸਤ ਨੂੰ ਵਾਪਰੀਆਂ ਕੁਝ ਮਹੱਤਵਪੂਰਨ ਘਟਨਾਵਾਂ ਦੇ ਵੇਰਵੇ ਇਸ ਪ੍ਰਕਾਰ ਹਨ :-

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 20-08-2025 ਰਾਗੁ ਬਿਲਾਵਲੁ ਮਹਲਾ ੫ ਘਰੁ ੨ ਯਾਨੜੀਏ ਕੈ ਘਰਿ ਗਾਵਣਾ ੴ ਸਤਿਗੁਰ ਪ੍ਰਸਾਦਿ ॥ ਮੈ ਮਨਿ ਤੇਰੀ ਟੇਕ ਮੇਰੇ ਪਿਆਰੇ ਮੈ ਮਨਿ ਤੇਰੀ ਟੇਕ ॥ ਅਵਰ ਸਿਆਣਪਾ ਬਿਰਥੀਆ ਪਿਆਰੇ ਰਾਖਨ ਕਉ ਤੁਮ ਏਕ ॥੧॥ ਰਹਾਉ ॥ ਸਤਿਗੁਰੁ ਪੂਰਾ ਜੇ ਮਿਲੈ ਪਿਆਰੇ ਸੋ ਜਨੁ ਹੋਤ ਨਿਹਾਲਾ ॥ ਗੁਰ ਕੀ […]

Continue Reading

ਸਨਤਕਾਰਾਂ ਦੀਆਂ ਮੁਸ਼ਕਲਾਂ ਹੱਲ ਕਰਨ ਲਈ ਅੰਮ੍ਰਿਤਸਰ ਤੋਂ ਸਨਅਤ ਮੰਤਰੀ ਨੇ ਸ਼ੁਰੂ ਕੀਤੀ “ਰਾਈਜਿੰਗ ਪੰਜਾਬ” ਦੀ ਸ਼ੁਰੂਆਤ

–  ਹੁਣ ਸਾਡੇ ਨਿਵੇਸ਼ਕ ਦਫਤਰਾਂ ਦੇ ਚੱਕਰ ਨਹੀਂ ਖਾਣਗੇ, ਅਸੀਂ ਆਵਾਂਗੇ ਇਹਨਾਂ ਕੋਲ – ਅਰੋੜਾ ਚੰਡੀਗੜ੍ਹ,/ਅੰਮ੍ਰਿਤਸਰ 19 ਅਗਸਤ, ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਉਦਯੋਗ ਕ੍ਰਾਂਤੀਕਾਰੀ ਵਿਜ਼ਨ ਅਨੁਸਾਰ ਪੰਜਾਬ ਵਿੱਚ ਸਨਅਤ ਨੂੰ ਵੱਡਾ ਹੁਲਾਰਾ ਦੇਣ ਲਈ ਅੱਜ ਸਨਅਤ ਅਤੇ ਬਿਜਲੀ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਮਾਝੇ ਦੇ  ਸਨਤਕਾਰਾਂ, ਜਿਸ ਵਿੱਚ ਅੰਮ੍ਰਿਤਸਰ […]

Continue Reading

‘ਯੁੱਧ ਨਸ਼ਿਆਂ ਵਿਰੁਧ’: 171ਵੇਂ ਦਿਨ, ਪੰਜਾਬ ਪੁਲਿਸ ਨੇ 452 ਥਾਵਾਂ ‘ਤੇ ਕੀਤੀ ਛਾਪੇਮਾਰੀ ;  151 ਨਸ਼ਾ ਤਸਕਰ ਗ੍ਰਿਫ਼ਤਾਰ

‘ਨਸ਼ਾ ਛੁਡਾਉਣ ‘ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 84 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ* ਚੰਡੀਗੜ੍ਹ, 19 ਅਗਸਤ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ  ਜਾ ਰਹੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਲਗਾਤਾਰ 171ਵੇਂ ਦਿਨ  ਪੰਜਾਬ ਪੁਲਿਸ ਨੇ ਮੰਗਲਵਾਰ ਨੂੰ 452 ਥਾਵਾਂ […]

Continue Reading

‘ਪੰਜਾਬ ਮਾਰਟ’ ਦੇ ਖਾਧ ਪਦਾਰਥਾਂ ਨੂੰ ਵਿਸ਼ਵ ਪੱਧਰ ‘ਤੇ ਉਤਸ਼ਾਹਿਤ ਕਰਨ ‘ਤੇ ਜ਼ੋਰ

‘ਪੰਜਾਬ ਮਾਰਟ’ ਦੇ ਖਾਧ ਪਦਾਰਥਾਂ ਨੂੰ ਵਿਸ਼ਵ ਪੱਧਰ ‘ਤੇ ਉਤਸ਼ਾਹਿਤ ਕਰਨ ‘ਤੇ ਦਿੱਤਾ ਜ਼ੋਰ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਭੋਜਨ ਦੇ ਅਧਿਕਾਰ ਤਹਿਤ ਉੱਚ- ਗੁਣਵੱਤਾ  ਭੋਜਨ ਨੂੰ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼ ਮੰਤਰੀ ਨੇ ਪੰਜਾਬ ਰਾਜ ਖੁਰਾਕ ਕਮਿਸ਼ਨ ਦੀਆਂ ਪਹਿਲਕਦਮੀਆਂ ਦੀ ਕੀਤੀ ਸਮੀਖਿਆ ਚੰਡੀਗੜ੍ਹ ਹੈੱਡਕੁਆਰਟਰ ਪੱਧਰ ‘ਤੇ ਵਾਰ ਰੂਮ […]

Continue Reading

69ਵੀਆਂ ਜ਼ਿਲ੍ਹਾ ਗਰਮ ਰੁੱਤ ਖੇਡਾਂ ਲਈ ਤਿਆਰੀਆਂ ਮੁਕੰਮਲ, ਬਠਿੰਡਾ ਬਣੇਗਾ ਖੇਡ ਹੱਬ

ਬਠਿੰਡਾ 19 ਅਗਸਤ , ਦੇਸ਼ ਕਲਿੱਕ ਬਿਓਰੋ ਸਕੂਲ ਸਿੱਖਿਆ ਵਿਭਾਗ ਪੰਜਾਬ ਖੇਡਾਂ ਦੇ ਦਿਸ਼ਾ ਨਿਰਦੇਸ਼ਾਂ ਹੇਠ ਬਠਿੰਡਾ ਵਿਖੇ 69 ਵੀਆਂ ਜ਼ਿਲ੍ਹਾ ਸਕੂਲ ਗਰਮ ਰੁੱਤ ਖੇਡਾਂ ਦਾ ਅਗਾਜ਼ 20 ਅਗਸਤ ਨੂੰ ਹੋ ਰਿਹਾ ਹੈ।  ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਮਮਤਾ ਖੁਰਾਣਾ ਸੇਠੀ ਨੇ ਦੱਸਿਆ ਕਿ ਇਹਨਾਂ ਖੇਡਾਂ ਦਾ ਉਦਘਾਟਨ ਹਲਕਾ ਵਿਧਾਇਕ ਸ਼ਹਿਰੀ ਬਠਿੰਡਾ […]

Continue Reading

ਚੰਡੀਗੜ੍ਹ ’ਚ ਪਿਆ ਭਾਰੀ ਮੀਂਹ, ਸੜਕਾਂ ਉਤੇ ਭਰਿਆ ਪਾਣੀ

ਚੰਡੀਗੜ੍ਹ, 19 ਅਗਸਤ, ਦੇਸ਼ ਕਲਿੱਕ ਬਿਓਰੋ : ਚੰਡੀਗੜ੍ਹ ਵਿੱਚ ਅੱਜ ਪਏ ਭਾਰੀ ਮੀਂਹ ਕਾਰਨ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਅੱਜ ਦੁਪਹਿਰ ਤੋਂ ਬਾਅਦ ਆਏ ਮੀਂਹ ਕਾਰਨ ਸੜਕਾਂ ਉਤੇ ਪਾਣੀ ਭਰ ਗਿਆ। ਸੜਕਾਂ ਉਤੇ ਪਾਣੀ ਭਰ ਜਾਣ ਕਾਰਨ ਵਹੀਕਲਾਂ ਨੂੰ ਵੀ ਲੰਘਣਾ ਮੁਸ਼ਕਲ ਹੋ ਗਿਆ। ਦੋ ਪਹੀਆ ਵਾਹਨ ਪਾਣੀ ਵਿਚਕਾਰ ਰੁਕ ਗਏ ਜਿਸ ਕਰਕੇ […]

Continue Reading

ਲਾਲਜੀਤ ਸਿੰਘ ਭੁੱਲਰ ਵੱਲੋਂ ਟਰਾਂਸਪੋਰਟ ਯੂਨੀਅਨਾਂ ਨਾਲ ਮੀਟਿੰਗ

ਜਾਇਜ਼ ਮੰਗਾਂ ਦੇ ਛੇਤੀ ਹੱਲ ਦਾ ਦਿੱਤਾ ਭਰੋਸਾ ਚੰਡੀਗੜ੍ਹ, 19 ਅਗਸਤ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਪੰਜਾਬ ਰੋਡਵੇਜ਼/ਪਨਬੱਸ/ਪੀ.ਆਰ.ਟੀ.ਸੀ ਕੰਟਰੈਕਟਰ ਵਰਕਰਜ਼ ਯੁਨੀਅਨ ਅਤੇ ਪੰਜਾਬ ਰੋਡਵੇਜ਼ (ਪਨਬੱਸ) ਸਟੇਟ ਟਰਾਂਸਪੋਰਟ ਵਰਕਰ ਯੂਨੀਅਨ ਦੇ ਨੁਮਾਇੰਦਿਆਂ ਨਾਲ ਉਨ੍ਹਾਂ ਦੀਆਂ ਮੰਗਾਂ ‘ਤੇ ਵਿਸਥਾਰ ਨਾਲ ਚਰਚਾ ਕਰਨ ਲਈ ਮੀਟਿੰਗ ਕੀਤੀ। ਦੋਵਾਂ ਯੂਨੀਅਨਾਂ ਦੇ ਨੁਮਾਇੰਦਿਆਂ […]

Continue Reading

ਦਰਿਆਵਾਂ ਦੇ ਕੰਢਿਆਂ ‘ਤੇ ਦਿਨ-ਰਾਤ ਸਖ਼ਤ ਨਿਗਰਾਨੀ ਰੱਖੀ ਜਾਵੇ : ਬਰਿੰਦਰ ਕੁਮਾਰ ਗੋਇਲ

ਜਲ ਸਰੋਤ ਮੰਤਰੀ ਵੱਲੋਂ ਵੀਡੀਉ ਕਾਨਫਰੰਸਿੰਗ ਰਾਹੀਂ ਡਿਪਟੀ ਕਮਿਸ਼ਨਰਾਂ ਅਤੇ ਡਰੇਨੇਜ ਵਿਭਾਗ ਦੇ ਅਧਿਕਾਰੀਆਂ ਨਾਲ ਉੱਚ ਪੱਧਰੀ ਹੜ੍ਹ ਕੰਟਰੋਲ ਸਮੀਖਿਆ ਮੀਟਿੰਗ ਨਿਰੰਤਰ ਨਿਗਰਾਨੀ ਲਈ ਰੋਸਟਰ ਰਜਿਸਟਰ ਦੀ ਸਖ਼ਤ ਪਾਲਣਾ ਦੇ ਨਿਰਦੇਸ਼ ਹੁਸ਼ਿਆਰਪੁਰ, ਤਰਨ ਤਾਰਨ, ਕਪੂਰਥਲਾ, ਫ਼ਿਰੋਜ਼ਪੁਰ ਅਤੇ ਫ਼ਾਜ਼ਿਲਕਾ ਦੇ ਪ੍ਰਭਾਵਿਤ ਜ਼ਿਲ੍ਹਿਆਂ ‘ਤੇ ਤਰਜੀਹੀ ਧਿਆਨ ਦੇਣ ਲਈ ਕਿਹਾ ਚੰਡੀਗੜ੍ਹ, 19 ਅਗਸਤ, ਦੇਸ਼ ਕਲਿੱਕ ਬਿਓਰੋ : ਪੰਜਾਬ […]

Continue Reading

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਸਬੰਧੀ MP ਡਾ. ਗਾਂਧੀ ਕੇਂਦਰੀ ਮੰਤਰੀ ਨੂੰ ਮਿਲੇ

FRS ਅਤੇ ਮਾਣਭੱਤੇ ਦਾ ਚੁੱਕਿਆ ਮੁੱਦਾ ਚੰਡੀਗੜ੍ਹ, 19 ਅਗਸਤ, ਦੇਸ਼ ਕਲਿੱਕ ਬਿਓਰੋ : ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਮੰਗਾਂ ਨੂੰ ਲੈ ਕੇ ਪਿਛਲੇ ਸਮੇਂ ਤੋਂ ਸੰਘਰਸ਼ ਕਰਦੀਆਂ ਆ ਰਹੀਆਂ ਹਨ। ਪਟਿਆਲਾ ਤੋਂ ਕਾਂਗਰਸ ਦੇ ਪਾਰਲੀਮੈਂਟ ਮੈਂਬਰ ਡਾ. ਧਰਮਵੀਰ ਗਾਂਧੀ ਅੱਜ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਸਬੰਧੀ ਕੇਂਦਰੀ ਮੰਤਰੀ ਅੰਨਾਪੂਰਨਾ ਨੂੰ ਮਿਲੇ। ਡਾ. ਗਾਂਧੀ ਵੱਲੋਂ FRS […]

Continue Reading