ਪੰਜਾਬ ’ਚ ਹੜ੍ਹ ਦਾ ਖਤਰਾ, ਇਕ ਜ਼ਿਲ੍ਹੇ ਦੇ ਸਕੂਲਾਂ ਵਿੱਚ ਕੀਤੀ ਛੁੱਟੀ

ਲਗਾਤਾਰ ਪੈ ਰਿਹੇ ਭਾਰੀ ਮੀਂਹ ਦੇ ਚਲਦਿਆਂ ਹੜ੍ਹਾਂ ਆਉਣ ਦੀ ਸੰਭਾਵਨਾ ਨੂੰ ਦੇਖਦੇ ਹੋਏ ਪ੍ਰਸ਼ਾਸਨ ਨੇ ਅਗਾਊਂ ਕਦਮ ਚੁੱਕੇ ਹਨ। ਪਾਣੀ ਦਾ ਪੱਧਰ ਖਤਰੇ ਦੇ ਲੈਵਲ ਤੋਂ ਉਪਰ ਚਲੇ ਜਾਣ ਤੋਂ ਬਾਅਦ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਪਠਾਨਕੋਟ, 1 ਅਗਸਤ, ਦੇਸ਼ ਕਲਿੱਕ ਬਿਓਰੋ : ਲਗਾਤਾਰ ਪੈ ਰਿਹੇ ਭਾਰੀ ਮੀਂਹ ਦੇ ਚਲਦਿਆਂ ਹੜ੍ਹਾਂ ਆਉਣ ਦੀ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਦੇ ਅਰਨੀਵਾਲਾ ਪਹੁੰਚਣ ਤੋਂ ਪਹਿਲਾਂ ਬੇਰੁਜ਼ਗਾਰ ਅਧਿਆਪਕਾਂ ਨੂੰ ਲਿਆ ਹਿਰਾਸਤ ’ਚ

ਫਾਜ਼ਿਲਕਾ, 1 ਅਗਸਤ, ਦੇਸ਼ ਕਲਿੱਕ ਬਿਓਰੋ : ‘ਯੁੱਧ ਨਸ਼ਿਆਂ ਵਿਰੁੱਧ’ ਦਾ ਸਿਲੇਬਸ ਸਕੂਲਾਂ ਵਿੱਚ ਸ਼ਾਮਲ ਕਰਨ ਸਬੰਧੀ ਅੱਜ ਰੱਖੇ ਗਏ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦੇ ਪਹੁੰਚਣ ਤੋਂ ਪਹਿਲਾਂ ਪੁਲਿਸ ਵੱਲੋਂ ਬੇਰੁਜ਼ਗਾਰ ਅਧਿਆਪਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ। ਰੁਜ਼ਗਾਰ ਦੀ ਮੰਗ ਕਰਦੇ ਈ ਟੀ ਟੀ ਬੇਰੁਜ਼ਗਾਰ ਅਧਿਆਪਕਾਂ ਨੂੰ ਪੁਲਿਸ ਵੱਲੋਂ ਅੱਜ ਰਸਤੇ ਵਿਚੋਂ ਹੀ […]

Continue Reading

ਡੇਰਾਬੱਸੀ ‘ਚ ਭੀਖ ਮੰਗ ਰਹੇ ਬੱਚਿਆਂ ਦੇ ਬਚਾਅ ਅਤੇ ਪੁਨਰਵਾਸ ਲਈ ਡਾ. ਬਲਜੀਤ ਕੌਰ ਵਲੋਂ ਤੁਰੰਤ ਕਾਰਵਾਈ ਦੇ ਹੁਕਮ

ਚੰਡੀਗੜ੍ਹ, 1 ਅਗਸਤ, ਦੇਸ਼ ਕਲਿੱਕ ਬਿਓਰੋ : ਡੇਰਾਬੱਸੀ ਫਲਾਈਓਵਰ ਨੇੜੇ ਭੀਖ ਮੰਗ ਰਹੇ ਬੱਚਿਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਬੇਹੱਦ ਮਾੜੀਆਂ ਹਾਲਤਾਂ ਬਾਰੇ ਸਾਹਮਣੇ ਆਈਆਂ ਰਿਪੋਰਟਾਂ ਤੋਂ ਬਾਅਦ, ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਤੁਰੰਤ ਕਾਰਵਾਈ ਕਰਦਿਆਂ ਇਨ੍ਹਾਂ ਬੱਚਿਆਂ ਦੇ ਬਚਾਅ ਅਤੇ ਪੁਨਰਵਾਸ ਲਈ ਸਖ਼ਤ ਹੁਕਮ ਜਾਰੀ ਕੀਤੇ […]

Continue Reading

ਯੁਵਕ ਸੇਵਾਵਾਂ ਕਲੱਬ ਖੈਰਪੁਰ ਵੱਲੋਂ ਸ਼ਹੀਦ ਊਧਮ ਸਿੰਘ ਨੂੰ ਸਰਧਾਂਜਲੀ ਭੇਂਟ ਕੀਤੀ 

ਮੋਰਿੰਡਾ 1 ਅਗਸਤ (ਭਟੋਆ) ਯੂਵਕ ਸੇਵਾਵਾਂ ਕਲੱਬ ਪਿੰਡ ਖੈਰਪੁਰ ਮੋਰਿੰਡਾ ਵਲੋਂ ਸ਼ਹੀਦ ਊਧਮ ਸਿੰਘ  ਦਾ ਸ਼ਹੀਦੀ ਦਿਵਸ ਉਤਸ਼ਾਹ ਪੂਰਵਕ ਮਨਾਇਆ ਗਿਆ l ਇਸ ਸਮੇਂ ਵੱਡੀ ਗਿਣਤੀ ਵਿਚ ਨੌਜਵਾਨਾਂ ਤੇ  ਨਗਰ ਨਿਵਾਸੀਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਤੇ ਬੋਲਦਿਿਆਂ ਯੁਵਕ ਸੇਵਾਵਾਂ ਕਲੱਬ ਖੈਰਪੁਰ ਦੇ ਪ੍ਰਧਾਨ ਬਿਕਰਮਜੀਤ ਸਿੰਘ ਨੇ ਕਿਹਾ  ਕਿ ਸਾਨੂੰ ਸਭ ਨੂੰ ਸ਼ਹੀਦ ਊਧਮ ਸਿੰਘ  […]

Continue Reading

ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਏ ਪੀ ਏ ਆਰ ਲਿਖਣ ਸਬੰਧੀ ਅਹਿਮ ਪੱਤਰ ਜਾਰੀ

ਚੰਡੀਗੜ੍ਹ, 1 ਅਗਸਤ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਸਰਕਾਰੀ ਮੁਲਾਜ਼ਮਾਂ ਦੀ ਏ ਪੀ ਏ ਆਰ ਲਿਖਣ ਸਬੰਧੀ ਇਕ ਅਹਿਮ ਪੱਤਰ ਜਾਰੀ ਕੀਤਾ ਗਿਆ ਹੈ। ਸਰਕਾਰ ਵੱਲੋਂ ਮਿਡ ਟਰਮ ਏ ਪੀ ਏ ਆਰ (ਐਕਜੂਅਲ ਪ੍ਰਫਾਰਮੈਸ ਅਸੈਸਮੈਂਟ ਰਿਪੋਰਟ) ਲਿਖਵਾਉਣ ਨੂੰ ਲੈ ਕੇ ਹੁਕਮ ਜਾਰੀ ਕੀਤੇ ਹਨ।

Continue Reading

ਪੰਜਾਬ ਸਰਕਾਰ ਨੇ ਟ੍ਰੇਨਿੰਗ ਲਈ ਫਿਨਲੈਂਡ ਜਾਣ ਵਾਸਤੇ ਅਧਿਆਪਕਾਂ ਤੋਂ ਮੰਗੀਆਂ ਅਰਜ਼ੀਆਂ

ਚੰਡੀਗੜ੍ਹ, 1 ਅਗਸਤ, ਦੇਸ਼ ਕਲਿੱਕ ਬਿਓਰੋ : ਸਿੱਖਿਆ ਵਿਭਾਗ ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਨੂੰ ਫਿਨਲੈਂਡ ਵਿਖੇ ਟ੍ਰੇਨਿੰਗ ਲਈ ਜਾਣ ਦੇ ਚਾਹਵਾਨ ਅਧਿਆਪਕਾਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਅਧਿਆਪਕ 10 ਅਗਸਤ ਤੱਕ ਅਪਲਾਈ ਕਰ ਸਕਦੇ ਹਨ।

Continue Reading

ਕੇਂਦਰ ਸਰਕਾਰ ਵਲੋਂ ਪੰਜਾਬ ਦੇ ਮੰਤਰੀ ਨੂੰ ਅਮਰੀਕਾ ਜਾਣ ਦੀ ਇਜਾਜ਼ਤ ਦੇਣ ਤੋਂ ਇਨਕਾਰ

ਚੰਡੀਗੜ੍ਹ, 1 ਜੁਲਾਈ, ਦੇਸ਼ ਕਲਿਕ ਬਿਊਰੋ :ਕੇਂਦਰ ਸਰਕਾਰ ਨੇ ਪੰਜਾਬ ਦੇ ਮੰਤਰੀ ਨੂੰ ਅਮਰੀਕਾ ਜਾਣ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਉਹ 4 ਤੋਂ 6 ਅਗਸਤ ਤੱਕ ਬੋਸਟਨ, ਮੈਸੇਚਿਉਸੇਟਸ, ਅਮਰੀਕਾ ਵਿੱਚ ਹੋਣ ਵਾਲੇ ਨੈਸ਼ਨਲ ਕਾਨਫਰੰਸ ਆਫ਼ ਸਟੇਟ ਲੈਜਿਸਲੇਚਰਜ਼ (NCSL) ਲੈਜਿਸਲੇਟਿਵ ਸਮਿਟ ਵਿੱਚ ਸ਼ਾਮਲ ਹੋਣ ਵਾਲੇ ਸਨ। ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ […]

Continue Reading

ਨਗਰ ਨਿਗਮ ਮੋਹਾਲੀ ਨੇ ਓ ਟੀ ਐਸ ਸਕੀਮ ਤਹਿਤ ਪ੍ਰਾਪਰਟੀ ਟੈਕਸ ਬਕਾਏ ਦੀ ਰਿਕਾਰਡ 20 ਕਰੋੜ ਰੁਪਏ ਦੀ ਵਸੂਲੀ ਕੀਤੀ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 1 ਅਗਸਤ, 2025, ਦੇਸ਼ ਕਲਿੱਕ ਬਿਓਰੋ : ਨਿਗਮ (ਐਮ ਸੀ) ਮੋਹਾਲੀ ਨੇ ਸਰਕਾਰ ਦੁਆਰਾ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਲਈ ਐਲਾਨੀ ਗਈ ਇੱਕਮੁਸ਼ਤ ਨਿਪਟਾਰਾ (ਓ ਟੀ ਐਸ) ਯੋਜਨਾ ਤਹਿਤ ਲਗਭਗ 20 ਕਰੋੜ ਰੁਪਏ ਸਫਲਤਾਪੂਰਵਕ ਵਸੂਲ ਕੀਤੇ ਹਨ। ਇਹ ਮੀਲ ਪੱਥਰ 31 ਜੁਲਾਈ, 2025 ਦੀ ਆਖਰੀ ਮਿਤੀ ਤੱਕ ਕਾਇਮ ਕੀਤਾ ਗਿਆ ਹੈ। ਜਾਣਕਾਰੀ […]

Continue Reading

ਬਿਕਰਮ ਮਜੀਠੀਆ ਖਿਲਾਫ ਇਕ ਹੋਰ ਐਫਆਈਆਰ ਦਰਜ

ਚੰਡੀਗੜ੍ਹ, 1 ਅਗਸਤ, ਦੇਸ਼ ਕਲਿੱਕ ਬਿਓਰੋ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀਆਂ ਮੁਸ਼ਕਲਾਂ ਘੱਟਣ ਦਾ ਨਾਮ ਨਹੀਂ ਲੈ ਰਹੀਆਂ। ਬਿਕਰਮ ਮਜੀਠੀਆ ਖਿਲਾਫ ਇਕ ਹੋਰ ਐਫਆਈਆਰ ਦਰਜ ਕੀਤੀ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਬਿਕਰਮ ਸਿੰਘ ਮਜੀਠੀਆ (Bikram Singh Majithia) ਅਤੇ ਉਸਦੇ ਸਮਰਥਕਾਂ ਖਿਲਾਫ ਅੰਮ੍ਰਿਤਸਰ ਪੁਲਿਸ ਵੱਲੋਂ ਕੇਸ ਦਰਜ […]

Continue Reading

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਭਾਰਤ ‘ਤੇ 25% ਟੈਰਿਫ ਨੂੰ ਹਫ਼ਤੇ ਲਈ ਟਾਲਿਆ

ਵਾਸ਼ਿੰਗਟਨ, 1 ਅਗਸਤ, ਦੇਸ਼ ਕਲਿਕ ਬਿਊਰੋ :ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਭਾਰਤ ‘ਤੇ 25% ਟੈਰਿਫ ਨੂੰ 7 ਦਿਨਾਂ ਲਈ ਟਾਲ ਦਿੱਤਾ ਹੈ। ਇਹ ਅੱਜ ਤੋਂ ਲਾਗੂ ਕੀਤਾ ਜਾਣਾ ਸੀ, ਜੋ ਹੁਣ 7 ਅਗਸਤ ਤੋਂ ਲਾਗੂ ਕੀਤਾ ਜਾਵੇਗਾ।ਟਰੰਪ ਨੇ 92 ਦੇਸ਼ਾਂ ‘ਤੇ ਨਵੇਂ ਟੈਰਿਫਾਂ ਦੀ ਸੂਚੀ ਜਾਰੀ ਕੀਤੀ ਹੈ। ਇਸ ਵਿੱਚ, ਭਾਰਤ ‘ਤੇ 25% ਟੈਰਿਫ ਅਤੇ […]

Continue Reading