ਮੁਲਾਜ਼ਮਾਂ ਦੀ ਮੁੱਖ ਮੰਤਰੀ ਨਾਲ ਮੀਟਿੰਗ ਤੈਅ

ਚੰਡੀਗੜ੍ਹ, 17 ਅਗਸਤ, ਦੇਸ਼ ਕਲਿੱਕ ਬਿਓਰੋ : ਕੱਚੇ ਮੁਲਾਜ਼ਮਾਂ ਦੇ ਪੱਕੇ ਕਰਨ, ਠੇਕੇਦਾਰ ਪ੍ਰਥਾ ਖਤਮ ਕਰਨ ਅਤੇ ਕਿਲੋਮੀਟਰ ਸਕੀਮ ਬੱਸਾਂ ਦਾ ਟੈਂਟਰ ਰੱਦ ਕਰਾਉਣ ਲਈ ਚੱਲ ਰਹੇ ਸੰਘਰਸ਼ਕਾਰੀ ਮੁਲਾਜ਼ਮਾਂ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਤੈਅ ਹੋਈ ਹੈ। ਇਸ ਤੋਂ ਪਹਿਲਾਂ ਅਣਮਿੱਥੇ ਸਮੇਂ ਦੀ ਹੜਤਾਲ ਸਬੰਧੀ ਬੀਤੇ ਦਿਨੀਂ ਚੀਫ਼ ਸੈਕਟਰੀ ਪੰਜਾਬ ਨਾਲ ਪੈਂਨਲ ਮੀਟਿੰਗ […]

Continue Reading

ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਦੀ ਚੇਤਾਵਨੀ, ਯੈਲੋ ਅਲਰਟ ਜਾਰੀ

ਚੰਡੀਗੜ੍ਹ: 17 ਅਗਸਤ, ਦੇਸ਼ ਕਲਿੱਕ ਬਿਓਰੋਮੌਸਮ ਵਿਭਾਗ ਵੱਲੋਂ ਅੱਜ ਪੰਜਾਬ ਵਿੱਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਤਿੰਨ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਅਗਲੇ ਤਿੰਨ ਦਿਨਾਂ ਤੱਕ ਇਸ ਤਰ੍ਹਾਂ ਦਾ ਮੌਸਮ ਰਹਿਣ ਵਾਲਾ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਦੇ ਅਨੁਸਾਰ, ਸੂਬੇ ਦੇ ਔਸਤ ਵੱਧ ਤੋਂ ਵੱਧ […]

Continue Reading

ਅੱਜ ਦਾ ਇਤਿਹਾਸ

17 ਅਗਸਤ 1916 ਨੂੰ ਇੱਕ ਪ੍ਰਮੁੱਖ ਭਾਰਤੀ ਲੇਖਕ ਅਤੇ ਪੱਤਰਕਾਰ, ਅੰਮ੍ਰਿਤ ਲਾਲ ਨਾਗਰ ਦਾ ਜਨਮ ਹੋਇਆ।ਚੰਡੀਗੜ੍ਹ, 17 ਅਗਸਤ, ਦੇਸ਼ ਕਲਿਕ ਬਿਊਰੋ :ਦੇਸ਼ ਤੇ ਦੁਨੀਆ ਦੇ ਇਤਿਹਾਸ ਵਿੱਚ 17 ਅਗਸਤ ਨੂੰ ਵਾਪਰੀਆਂ ਕੁਝ ਮਹੱਤਵਪੂਰਨ ਘਟਨਾਵਾਂ ਦੇ ਵੇਰਵੇ ਇਸ ਪ੍ਰਕਾਰ ਹਨ :-

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 17-08-2025 ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ […]

Continue Reading

ਪਾਸ਼ ਯਾਦਗਾਰੀ ਸਾਹਿਤਕ ਸਮਾਗਮ 6 ਸਤੰਬਰ ਨੂੰ

ਹਰਵਿੰਦਰ ਭੰਡਾਲ ਹੋਣਗੇ ਮੁੱਖ ਵਕਤਾ “ਤੂੰ ਚਰਖਾ ਘੁਕਦਾ ਰੱਖ ਜਿੰਦੇ” ਨਾਟਕ ਹੋਏਗਾ ਜਲੰਧਰ: 16 ਅਗਸਤ, ਦੇਸ਼ ਕਲਿੱਕ ਬਿਓਰੋ ਪਾਸ਼ ਯਾਦਗਾਰੀ ਕੌਮਾਂਤਰੀ ਟ੍ਰਸਟ ਵੱਲੋਂ ਚੋਟੀ ਦੇ ਕਵੀ ਪਾਸ਼ ਦੇ ਜਨਮ ਦਿਹਾੜੇ ਨੂੰ ਸਮਰਪਿਤ ਪਾਸ਼ ਯਾਦਗਾਰੀ ਸੂਬਾਈ ਸਾਹਿਤਕ ਸਮਾਗਮ ਇਸ ਵਾਰ 6 ਸਤੰਬਰ ਸ਼ਨਿਚਰਵਾਰ ਦਿਨੇ 11 ਵਜੇ ਸ਼ਹੀਦ ਭਗਤ ਸਿੰਘ ਵਿਚਾਰ ਮੰਚ ਦੇ ਸਹਿਯੋਗ ਨਾਲ ਰੇਲ ਕੋਚ […]

Continue Reading

‘ਯੁੱਧ ਨਸ਼ਿਆਂ ਵਿਰੁੱਧ’ ਦੇ 168ਵੇਂ ਦਿਨ ਪੰਜਾਬ ਪੁਲਿਸ ਵੱਲੋਂ 301 ਥਾਵਾਂ ‘ਤੇ ਛਾਪੇਮਾਰੀ; 38 ਨਸ਼ਾ ਤਸਕਰ ਕਾਬੂ

—ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 33 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਚੰਡੀਗੜ੍ਹ, 16 ਅਗਸਤ: ਦੇਸ਼ ਕਲਿੱਕ ਬਿਓਰੋ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 168ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 301 […]

Continue Reading

ਵਧੀਆ ਸੇਵਾਵਾਂ ਲਈ ਡਾਕਟਰ ਲਵਲੀ ਕਾਂਸਲ ਨੂੰ 15 ਅਗਸਤ ਮੌਕੇ ਕੀਤਾ ਸਨਮਾਨਿਤ

 ਅੱਖਾਂ ਦੇ ਮਾਹਿਰ ਡਾ. ਲਵਲੀ ਕਾਂਸਲ ਨੂੰ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਤੌਰ ਤੇ ਕੀਤਾ ਗਿਆ ਸਨਮਾਨਿਤ ਫਾਜ਼ਿਲਕਾ 16 ਅਗਸਤ , ਦੇਸ਼ ਕਲਿੱਕ ਬਿਓਰੋ ਸ਼ਹੀਦ ਭਗਤ ਸਿੰਘ ਸਟੇਡੀਅਮ ਫਾਜ਼ਿਲਕਾ ਵਿਖੇ ਮਨਾਏ ਗਏ ਜ਼ਿਲ੍ਹਾ ਪੱਧਰੀ ਅਜਾਦੀ ਦਿਹਾੜੇ ਦੇ ਮੌਕੇ ਤੇ ਪੰਜਾਬ ਸਰਕਾਰ ਅਤੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ੍ਰੀ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਵੱਖ ਵੱਖ ਖੇਤਰਾਂ […]

Continue Reading

ਸਾਫ਼-ਸੁਥਰਾ ਅਤੇ ਪਲਾਸਟਿਕ-ਮੁਕਤ ਮੋਹਾਲੀ ਬਣਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ: ਬਲਬੀਰ ਸਿੱਧੂ

ਆਓ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਵਿੱਤਰ ਤਿਉਹਾਰ ਮੌਕੇ ਸਭ ਮਿਲ ਕੇ ਪਲਾਸਟਿਕ ਮੁਕਤ ਵਾਤਾਵਰਨ ਬਣਾਉਣ ਦਾ ਪ੍ਰਣ ਲਈਏ: ਸਿੱਧੂ ਮੋਹਾਲੀ, 16 ਅਗਸਤ 2025, ਦੇਸ਼ ਕਲਿੱਕ ਬਿਓਰੋ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਅੱਜ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਵਿੱਤਰ ਤਿਉਹਾਰ ਮੌਕੇ ਸਿਲਵੀ ਪਾਰਕ, ਫੇਜ਼-10, ਮੋਹਾਲੀ ਵਿਖੇ ‘Say No […]

Continue Reading

ਸੁਪਰੀਮ ਕੋਰਟ ਤੇ ਹਾਈਕੋਰਟ ਦੇ ਸੇਵਾ ਮੁਕਤ ਸਿੱਖ ਜੱਜਾਂ ਤੋਂ ਬੇਅਦਬੀ ਬਿੱਲ ਖਰੜੇ ‘ਚ ਸੋਧਾਂ ਲਈ ਕਮੇਟੀ ਕਾਨੂੰਨੀ ਸੁਝਾਓ ਲਵੇ : ਧਾਲੀਵਾਲ

ਕਿਹਾ, ਸੁਪਰੀਮ ਕੋਰਟ ਦੇ ਫੈਸਲੇ ਦੀ ਰੌਸ਼ਨੀ ‘ਚ ਬੰਦੀ ਸਿੰਘਾਂ ਨੂੰ ਕੇਂਦਰ ਬਿਨਾਂ ਦੇਰੀ ਰਿਹਾਅ ਕਰੇ ਅੰਮ੍ਰਿਤਸਰ/ਅਜਨਾਲਾ, 16 ਅਗਸਤ, ਦੇਸ਼ ਕਲਿੱਕ ਬਿਓਰੋ : ਹਲਕਾ ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਸ: ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਚ ਪਵਿੱਤਰ ਧਾਰਮਿਕ ਗ੍ਰੰਥਾਂ ਦੀ ਸਮਾਜ ਵਿਰੋਧੀ ਅਨਸਰਾਂ / ਫਿਰਕਾਪ੍ਰਸਤਾਂ ਵਲੋਂ ਇਕ ਗਿਣੀ ਮਿਥੀ ਸਾਜਿਸ਼ ਤਹਿਤ ਪੰਜਾਬ […]

Continue Reading

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਸ਼ਰਧਾਲੂਆਂ ਵਿੱਚ ਨਾਲ ਮਨਾਈ ਜਨਮ ਅਸ਼ਟਮੀ

ਲਹਿਰਾ, 16 ਅਗਸਤ, ਦੇਸ਼ ਕਲਿੱਕ ਬਿਓਰੋ ਜਨਮ ਅਸ਼ਟਮੀ ਦੇ ਪਵਿੱਤਰ ਦਿਹਾੜੇ ‘ਤੇ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾ ਮੰਡੀ ਵਿਖੇ ਮੰਦਿਰ ਵਿੱਚ ਨਤਮਸਤਕ ਹੋਣ ਉਪਰੰਤ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਅੱਜ ਉਹ ਜਨਮ ਅਸ਼ਟਮੀ ਨੂੰ ਲੈ ਕੇ ਇੱਥੇ ਮੰਦਰ ਵਿਖੇ ਨਤਮਸਤਕ ਹੋਏ ਹਨ, ਜਿੱਥੇ ਜਨਮ ਅਸ਼ਟਮੀ ਧੂਮ ਧਾਮ ਨਾਲ ਮਨਾਈ ਜਾ […]

Continue Reading