ਪੁਲਿਸ ਲਾਈਨ ਗਰਾਊਂਡ ਤਰਨ ਤਾਰਨ ਵਿਖੇ ਰਾਸ਼ਟਰੀ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਦੇਸ਼ ਦੀ ਅਜ਼ਾਦੀ ਦਾ 79ਵਾਂ ਦਿਹਾੜਾ
ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਨੂੰ ਕੀਤਾ ਗਿਆ ਸਨਮਾਨਿਤ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਤੇ ਟਰਾਈ ਸਾਈਕਲ ਵੀ ਭੇਂਟ ਕੀਤੇ ਗਏ ਚੰਡੀਗੜ੍ਹ /ਤਰਨ ਤਾਰਨ, 16 ਅਗਸਤ : ਦੇਸ਼ ਕਲਿੱਕ ਬਿਓਰੋ ਦੇਸ਼ ਦੀ ਅਜ਼ਾਦੀ ਦਾ 79ਵਾਂ ਦਿਹਾੜਾ ਅੱਜ ਸ੍ਰੀ ਗੁਰੂ ਅਰਜਨ ਦੇਵ ਖੇਡ ਸਟੇਡੀਅਮ ਤਰਨ ਤਾਰਨ ਵਿਖੇ ਰਾਸ਼ਟਰੀ ਭਾਵਨਾ ਅਤੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। […]
Continue Reading