PM ਮੋਦੀ ਨੇ 12ਵੀਂ ਵਾਰ ਲਾਲ ਕਿਲ੍ਹੇ ਤੋਂ ਤਿਰੰਗਾ ਲਹਿਰਾਇਆ

ਨਵੀਂ ਦਿੱਲੀ, 15 ਅਗਸਤ, ਦੇਸ਼ ਕਲਿਕ ਬਿਊਰੋ :ਆਜ਼ਾਦੀ ਦਿਵਸ ‘ਤੇ, ਪ੍ਰਧਾਨ ਮੰਤਰੀ ਮੋਦੀ ਨੇ 12ਵੀਂ ਵਾਰ ਲਾਲ ਕਿਲ੍ਹੇ ਤੋਂ ਤਿਰੰਗਾ ਝੰਡਾ ਲਹਿਰਾਇਆ ਤੇ ਰਾਸ਼ਟਰ ਨੂੰ ਸੰਬੋਧਨ ਕਰ ਰਹੇ ਹਨ। ਉਨ੍ਹਾਂ ਦਾ ਉਦਘਾਟਨੀ ਭਾਸ਼ਣ ਆਪ੍ਰੇਸ਼ਨ ਸਿੰਦੂਰ ‘ਤੇ ਕੇਂਦ੍ਰਿਤ ਸੀ। ਉਨ੍ਹਾਂ ਕਿਹਾ, ‘ਅੱਜ ਮੈਨੂੰ ਲਾਲ ਕਿਲ੍ਹੇ ਤੋਂ ਆਪ੍ਰੇਸ਼ਨ ਸਿੰਦੂਰ ਦੇ ਬਹਾਦਰ ਸੈਨਿਕਾਂ ਨੂੰ ਸਲਾਮ ਕਰਨ ਦਾ ਮੌਕਾ […]

Continue Reading

CM ਭਗਵੰਤ ਮਾਨ ਅੱਜ ਫਰੀਦਕੋਟ ਦੇ ਨਹਿਰੂ ਸਟੇਡੀਅਮ ‘ਚ ਰਾਸ਼ਟਰੀ ਝੰਡਾ ਲਹਿਰਾਉਣਗੇ

ਫਰੀਦਕੋਟ, 15 ਅਗਸਤ, ਦੇਸ਼ ਕਲਿਕ ਬਿਊਰੋ :ਪੰਜਾਬ ਸਰਕਾਰ ਵੱਲੋਂ ਇਸ ਵਾਰ ਆਜ਼ਾਦੀ ਦਿਵਸ ‘ਤੇ ਸੂਬਾ ਪੱਧਰੀ ਸਮਾਗਮ ਫਰੀਦਕੋਟ ਵਿੱਚ ਮਨਾਇਆ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨਹਿਰੂ ਸਟੇਡੀਅਮ ਵਿੱਚ ਰਾਸ਼ਟਰੀ ਝੰਡਾ ਲਹਿਰਾਉਣਗੇ। ਪੁਲਿਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਲਗਭਗ 2,000 ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ।ਮੁੱਖ ਮੰਤਰੀ ਵੀਰਵਾਰ ਸ਼ਾਮ ਨੂੰ ਰਾਜ ਪੱਧਰੀ […]

Continue Reading

ਮੋਹਾਲੀ ਦੇ ਨਾਮੀ ਹਸਪਤਾਲ ਦੀ ਨਰਸ ਨੇ ਹੋਸਟਲ ‘ਚ ਕੀਤੀ ਖੁਦਕੁਸ਼ੀ

ਮੋਹਾਲੀ, 15 ਅਗਸਤ, ਦੇਸ਼ ਕਲਿਕ ਬਿਊਰੋ :ਮੋਹਾਲੀ ਦੇ ਸੈਕਟਰ-68 ਸਥਿਤ ਇੱਕ ਨਾਮੀ ਹਸਪਤਾਲ ਦੀ ਨਰਸ ਨੇ ਆਪਣੇ ਹੋਸਟਲ ਦੇ ਕਮਰੇ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕਾ ਦੀ ਪਛਾਣ ਸਪਨਾ (25) ਵਜੋਂ ਹੋਈ ਹੈ, ਜੋ ਰੋਪੜ ਜ਼ਿਲ੍ਹੇ ਦੇ ਸ੍ਰੀ ਆਨੰਦਪੁਰ ਸਾਹਿਬ ਦੀ ਰਹਿਣ ਵਾਲੀ ਸੀ। ਪੁਲਿਸ ਨੇ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਹੈ ਅਤੇ […]

Continue Reading

ਪੰਜਾਬ ‘ਚ ਪਏ ਮੀਂਹ ਕਾਰਨ ਤਾਪਮਾਨ ਘਟਿਆ, ਅੱਜ ਵੀ ਬਾਰਿਸ਼ ਦਾ Yellow Alert ਜਾਰੀ

ਚੰਡੀਗੜ੍ਹ, 15 ਅਗਸਤ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਬੀਤੇ ਕੱਲ੍ਹ ਹੋਈ ਬਾਰਿਸ਼ ਤੋਂ ਬਾਅਦ ਤਾਪਮਾਨ ਵਿੱਚ ਭਾਰੀ ਗਿਰਾਵਟ ਆਈ ਹੈ। ਪੰਜਾਬ ਵਿੱਚ ਅੱਜ ਵੀ ਮੀਂਹ ਲਈ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਸੂਬੇ ਦੇ ਤਿੰਨ ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਜਦੋਂ ਕਿ ਬਾਕੀ ਸਾਰੇ ਜ਼ਿਲ੍ਹਿਆਂ […]

Continue Reading

ਅੱਜ ਦਾ ਇਤਿਹਾਸ

15 ਅਗਸਤ 1947 ਨੂੰ ਭਾਰਤ ਨੇ 190 ਸਾਲਾਂ ਬਾਅਦ ਬ੍ਰਿਟਿਸ਼ ਸ਼ਾਸਨ ਤੋਂ ਆਜ਼ਾਦੀ ਪ੍ਰਾਪਤ ਕੀਤੀ ਸੀਚੰਡੀਗੜ੍ਹ, 15 ਅਗਸਤ, ਦੇਸ਼ ਕਲਿਕ ਬਿਊਰੋ :ਦੇਸ਼ ਤੇ ਦੁਨੀਆ ਦੇ ਇਤਿਹਾਸ ਵਿੱਚ 15 ਅਗਸਤ ਨੂੰ ਵਾਪਰੀਆਂ ਕੁਝ ਮਹੱਤਵਪੂਰਨ ਘਟਨਾਵਾਂ ਦੇ ਵੇਰਵੇ ਇਸ ਪ੍ਰਕਾਰ ਹਨ :-*1947 ਨੂੰ ਅੱਜ ਦੇ ਦਿਨ ਰੱਖਿਆ ਬਹਾਦਰੀ ਪੁਰਸਕਾਰ – ਪਰਮ ਵੀਰ ਚੱਕਰ, ਮਹਾਂਵੀਰ ਚੱਕਰ ਅਤੇ ਵੀਰ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ15-08-2025 ਸਲੋਕੁ ਮਃ ੩ ॥ ਭਰਮਿ ਭੁਲਾਈ ਸਭੁ ਜਗੁ ਫਿਰੀ ਫਾਵੀ ਹੋਈ ਭਾਲਿ ॥ ਸੋ ਸਹੁ ਸਾਂਤਿ ਨ ਦੇਵਈ ਕਿਆ ਚਲੈ ਤਿਸੁ ਨਾਲਿ ॥ ਗੁਰ ਪਰਸਾਦੀ ਹਰਿ ਧਿਆਈਐ ਅੰਤਰਿ ਰਖੀਐ ਉਰ ਧਾਰਿ ॥ ਨਾਨਕ ਘਰਿ ਬੈਠਿਆ ਸਹੁ ਪਾਇਆ ਜਾ ਕਿਰਪਾ ਕੀਤੀ ਕਰਤਾਰਿ ॥੧॥ ਮਃ ੩ ॥ ਧੰਧਾ ਧਾਵਤ ਦਿਨੁ ਗਇਆ […]

Continue Reading

ਪੰਜਾਬ ਦੇ ਚਾਰ ਪੁਲਿਸ ਅਧਿਕਾਰੀਆਂ ਨੂੰ ਮੁੱਖ ਮੰਤਰੀ ਰਕਸ਼ਕ ਪਦਕ ਨਾਲ ਕੀਤਾ ਜਾਵੇਗਾ ਸਨਮਾਨਿਤ

ਪੰਜਾਬ ਪੁਲਿਸ ਦੇ 15 ਅਧਿਕਾਰੀਆਂ/ਕਰਮਚਾਰੀਆਂ ਨੂੰ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ —ਡੀਜੀਪੀ ਗੌਰਵ ਯਾਦਵ ਨੇ ਪੰਜਾਬ ਪੁਲਿਸ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ ਚੰਡੀਗੜ੍ਹ, 14 ਅਗਸਤ: ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਦੀਆਂ ਸਿਫ਼ਾਰਸ਼ਾਂ ‘ਤੇ, ਪੰਜਾਬ […]

Continue Reading

ਪੰਜਾਬ ਸਰਕਾਰ ਵੱਲੋਂ ਸੁਤੰਤਰਤਾ ਦਿਵਸ ਮੌਕੇ 26 ਸ਼ਖਸੀਅਤਾਂ ਨੂੰ ਕੀਤਾ ਜਾਵੇਗਾ ਸਨਮਾਨਿਤ

ਚੰਡੀਗੜ੍ਹ, 14 ਅਗਸਤ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਨੇ ਸੁਤੰਤਰਤਾ ਦਿਵਸ ਮੌਕੇ 26 ਵੱਖ-ਵੱਖ ਸ਼ਖਸੀਅਤਾਂ ਨੂੰ ਆਪਣੇ-ਆਪਣੇ ਖੇਤਰਾਂ ਵਿੱਚ ਸ਼ਾਨਦਾਰ ਸੇਵਾਵਾਂ ਨਿਭਾਉਣ ਲਈ ਪੰਜਾਬ ਸਰਕਾਰ ਪ੍ਰਮਾਣ ਪੱਤਰ, 2025 ਨਾਲ ਸਨਮਾਨ ਕੀਤਾ ਜਾਵੇਗਾ। ਪ੍ਰਸ਼ੰਸਾ ਪੱਤਰ ਨਾਲ ਸਨਮਾਨਿਤ ਕੀਤੀਆਂ ਜਾਣ ਵਾਲੀਆਂ ਸ਼ਖਸੀਅਤਾਂ ਵਿੱਚ ਅੰਮ੍ਰਿਤਸਰ ਤੋਂ ਡਾ. ਅਨੁਪਮਾ ਗੁਪਤਾ, ਰੂਪਨਗਰ ਤੋਂ ਮਾਸਟਰ ਤੇਗਬੀਰ ਸਿੰਘ, ਪਟਿਆਲਾ ਤੋਂ ਸ੍ਰੀ ਸਰੂਪਇੰਦਰ […]

Continue Reading

RIMC ਜੂਨ 2025 ਦੀ ਪ੍ਰੀਖਿਆ ਦਾ ਨਤੀਜਾ ਪੰਜਾਬ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੀ ਵੈੱਬਸਾਈਟ ‘ਤੇ ਪ੍ਰਕਾਸ਼ਿਤ

ਚੰਡੀਗੜ੍ਹ, 14 ਅਗਸਤ: ਦੇਸ਼ ਕਲਿੱਕ ਬਿਓਰੋ ਰੱਖਿਆ ਸੇਵਾਵਾਂ ਭਲਾਈ ਵਿਭਾਗ, ਪੰਜਾਬ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ RIMC ਜੂਨ 2025 ਦੀ ਲਿਖਤੀ ਪ੍ਰੀਖਿਆ ਦਾ ਨਤੀਜਾ ਵਿਭਾਗ ਦੀ ਅਧਿਕਾਰਤ ਵੈੱਬਸਾਈਟ dsw.punjab.gov.in ‘ਤੇ ਅਪਲੋਡ ਕਰ ਦਿੱਤਾ ਗਿਆ ਹੈ। ਪ੍ਰੀਖਿਆ ਵਿੱਚ ਸ਼ਾਮਲ ਹੋਏ ਸਾਰੇ ਉਮੀਦਵਾਰ ਇਸ ਲਿੰਕ ‘ਤੇ ਜਾ ਕੇ ਆਪਣਾ ਨਤੀਜਾ ਦੇਖ ਸਕਦੇ ਹਨ। ਬੁਲਾਰੇ ਨੇ ਅੱਗੇ ਦੱਸਿਆ ਕਿ […]

Continue Reading