ਮੋਹਾਲੀ ਪੁਲਿਸ ਵੱਲੋਂ 3 ਅੰਤਰਰਾਜੀ ਚੋਰ ਗਿਰੋਹ ਬੇਨਕਾਬ, 35 ਲੱਖ ਰੁਪਏ ਦੀ ਕੀਮਤ ਦਾ ਮਾਲ ਬਰਾਮਦ, 6 ਗ੍ਰਿਫਤਾਰ

ਮੋਹਾਲੀ, 14 ਅਗਸਤ: ਦੇਸ਼ ਕਲਿੱਕ ਬਿਓਰੋ ਸ੍ਰੀ ਹਰਮਨਦੀਪ ਸਿੰਘ ਹਾਂਸ, ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਐਸ.ਏ.ਐਸ. ਨਗਰ ਨੇ ਅੱਜ ਦੱਸਿਆ ਕਿ ਸ. ਹਰਚਰਨ ਸਿੰਘ ਭੁੱਲਰ, ਡੀ.ਆਈ.ਜੀ ਰੂਪਨਗਰ ਰੇਂਜ ਰੂਪਨਗਰ ਦੇ ਦਿਸ਼ਾ ਨਿਰਦੇਸ਼ਾਂ  ਅਨੁਸਾਰ ਸਮਾਜ ਵਿਰੋਧੀ ਅਨਸਰਾਂ ਖਿਲਾਫ ਜ਼ਿਲ੍ਹਾ ਪੁਲਿਸ ਵੱਲੋਂ ਚਲਾਈ ਮੁਹਿੰਮ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਸ੍ਰੀ ਮਨਪ੍ਰੀਤ ਸਿੰਘ, ਕਪਤਾਨ ਪੁਲਿਸ (ਦਿਹਾਤੀ), ਸ੍ਰੀ […]

Continue Reading

ਗਮਾਡਾ ਨੇ ਏਅਰੋਸਿਟੀ ਦੇ ਐਸ.ਸੀ.ਓਜ਼ ਅਤੇ ਬੇਅ ਸ਼ਾਪਜ਼ ਦਾ ਨੰਬਰਿੰਗ ਡਰਾਅ ਕੱਢਿਆ

ਹੁਣ ਅਲਾਟੀ ਉਸਾਰੀ ਪਿੱਛੋਂ ਆਪਣੀਆਂ ਵਪਾਰਕ ਗਤੀਵਿਧੀਆਂ ਸ਼ੁਰੂ ਕਰ ਸਕਣਗੇ: ਹਰਦੀਪ ਸਿੰਘ ਮੁੰਡੀਆਂ ਚੰਡੀਗੜ੍ਹ/ਐਸ.ਏ.ਐਸ. ਨਗਰ, 14 ਅਗਸਤ: ਦੇਸ਼ ਕਲਿੱਕ ਬਿਓਰੋ ਐਰੋਸਿਟੀ ਪ੍ਰਾਜੈਕਟ ਲਈ ਐਕਵਾਇਰ ਕੀਤੀ ਗਈ ਜ਼ਮੀਨ ਦੇ ਮਾਲਕਾਂ/ਰੀ-ਅਲਾਟੀਆਂ ਦੀ ਪੰਦਰਾਂ ਸਾਲਾਂ ਦੀ ਉਡੀਕ ਖ਼ਤਮ ਕਰਦਿਆਂ ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਨੇ ਅੱਜ ਸਬੰਧਤ ਮਾਲਕਾਂ/ਰੀ-ਅਲਾਟੀਆਂ ਨੂੰ ਪਹਿਲਾਂ ਅਲਾਟ ਕੀਤੇ ਐਸ.ਸੀ.ਓਜ਼ ਅਤੇ ਬੇਅ ਸ਼ਾਪਜ਼ ਦਾ […]

Continue Reading

ਬਿਜਲੀ ਮੰਤਰੀ ਨਾਲ ਮੁਲਾਕਾਤ ਉਪਰੰਤ ਬਿਜਲੀ ਮੁਲਾਜ਼ਮਾਂ ਵਲੋਂ ਹੜਤਾਲ ਵਾਪਸ ਲੈਣ ਦਾ ਐਲਾਨ

ਚੰਡੀਗੜ੍ਹ/ਪਟਿਆਲਾ, 14 ਅਗਸਤ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਬਿਜਲੀ ਮੰਤਰੀ ਸਰਦਾਰ ਹਰਭਜਨ ਸਿੰਘ ਈ.ਟੀ. ਓ. ਨਾਲ ਅੱਜ ਪਟਿਆਲਾ ਵਿਖੇ ਹੋਏ ਮੀਟਿੰਗ ਉਪਰੰਤ ਪੀ.ਐਸ.ਈ.ਬੀ. ਇੰਪਲਾਈਜ ਜੁਆਇੰਟ ਫੋਰਮ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਵਲੋਂ ਹੜਤਾਲ ਵਾਪਸ ਲੈਣ ਦਾ ਐਲਾਨ ਕੀਤਾ ਗਿਆ।  ਇਸ ਮੀਟਿੰਗ ਦੌਰਾਨ ਜਥੇਬੰਦੀਆਂ ਦੇ ਆਗੂਆਂ ਨੂੰ ਮਿਤੀ 10.08.25 ਅਤੇ 14.08.2025 ਨੂੰ ਸ੍ਰੀ ਹਰਪਾਲ ਸਿੰਘ […]

Continue Reading

ਬੇਲਾ ਕਾਲਜ ਵਿੱਚ ਤੀਆਂ ਦੀਆਂ ਰੌਣਕਾਂ-ਸਾਵਣ ਦੇ ਸੱਭਿਆਚਾਰਕ ਰੰਗ ਛਾਏ

ਸ੍ਰੀ ਚਮਕੌਰ ਸਾਹਿਬ/ ਮੋਰਿੰਡਾ 14 ਅਗਸਤ ਭਟੋਆ  ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਦੇ ਵਿਹੜੇ ਵਿੱਚ ਅੱਜ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ, ਮੌਜ ਮਸਤੀ ਅਤੇ ਪੰਜਾਬੀ ਸੱਭਿਆਚਾਰਕ ਰੰਗਾਂ ਨਾਲ ਮਨਾਇਆ ਗਿਆ। ਕਾਲਜ ਦੇ ਪ੍ਰਿੰਸੀਪਲ ਡਾ. ਸਤਵੰਤ ਕੌਰ ਸ਼ਾਹੀ ਦੀ ਰਹਿਨੁਮਾਈ ਹੇਠ ਸਮੂਹ ਸਟਾਫ ਅਤੇ ਵਿਿਦਆਰਥਣਾਂ ਨੇ ਵਿਹੜੇ ਦੇ ਹਰੇ-ਭਰੇ ਮਾਹੌਲ ਨੂੰ […]

Continue Reading

ਪੰਜਾਬ ਸਰਕਾਰ ਵੱਲੋਂ ਜ਼ਿਲਾ ਸਿੱਖਿਆ ਅਫਸਰਾਂ ਦੇ ਤਬਾਦਲੇ

ਚੰਡੀਗੜ੍ਹ: 14 ਅਗਸਤ, ਜਸਵੀਰ ਗੋਸਲ ਪੰਜਾਬ ਸਰਕਾਰ ਵੱਲੋਂ ਜ਼ਿਲਾ ਸਿੱਖਿਆ ਅਫਸਰਾਂ ਦੇ ਤਬਾਦਲੇ ਕੀਤੇ ਗਏ ਹਨ ਅਤੇ ਤੁਰੰਤ ਪ੍ਰਭਾਵ ਨਾਲ ਜੁਆਇਨ ਕਰਨ ਲਈ ਕਿਹਾ ਗਿਆ ਹੈ।

Continue Reading

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵੱਲੋਂ ਅਗਲੇ ਸੰਘਰਸ਼ਾਂ ਦਾ ਐਲਾਨ

ਸਬ-ਕਮੇਟੀ ਵੱਲੋਂ 20 ਅਗਸਤ ਦੀ ਤਹਿ ਮੀਟਿੰਗ ਨਾ ਕਰਨ ਤੇ 21 ਅਗਸਤ ਨੂੰ ਸਮੁੱਚੇ ਪੰਜਾਬ ਫੂਕੇ ਜਾਣਗੇ ਪੰਜਾਬ ਸਰਕਾਰ ਦੇ ਪੁਤਲੇ 11 ਸਤੰਬਰ ਨੂੰ ਮੁੱਖ ਮੰਤਰੀ ਪੰਜਾਬ ਦੀ ਸੰਗਰੂਰ ਸਥਿਤ ਕੋਠੀ ਦਾ ਕੀਤਾ ਜਾਵੇਗਾ ਘਿਰਾਓ :ਮੋਰਚਾ ਆਗੂ ਲਹਿਰਾ ਮੁਹੱਬਤ,ਭੁੱਚੋ ਮੰਡੀ:14 ਅਗਸਤ,ਦੇਸ਼ ਕਲਿੱਕ ਬਿਓਰੋ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਸੂਬਾਈ ਆਗੂਆਂ ਵਰਿੰਦਰ ਸਿੰਘ ਮੋਮੀ,ਬਲਿਹਾਰ ਸਿੰਘ […]

Continue Reading

ਸ਼ਰਮਨਾਕ : ਫਾਜ਼ਿਲਕਾ ‘ਚ 14 ਸਾਲਾ ਲੜਕੀ ਨਾਲ ਬਲਾਤਕਾਰ

ਫ਼ਾਜ਼ਿਲਕਾ, 14 ਅਗਸਤ, ਦੇਸ਼ ਕਲਿਕ ਬਿਊਰੋ :ਫਾਜ਼ਿਲਕਾ ਵਿੱਚ 14 ਸਾਲਾ ਲੜਕੀ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਘਟਨਾ ਅਬੋਹਰ ਥਾਣੇ ਦੇ ਖੁਈਆਂ ਸਰਵਰ ਇਲਾਕੇ ਦੀ ਹੈ। ਪੀੜਤਾ ਨੂੰ ਉਸਦੇ ਪਰਿਵਾਰ ਨੇ ਹਸਪਤਾਲ ਵਿੱਚ ਦਾਖਲ ਕਰਵਾਇਆ ਹੈ। 14 ਸਾਲਾ ਪੀੜਤਾ ਨੇ ਦੱਸਿਆ ਕਿ ਉਹ ਸਵੇਰੇ ਆਪਣੀ ਦਾਦੀ ਦੇ ਘਰ ਜਾ ਰਹੀ ਸੀ। ਇਸ ਦੌਰਾਨ […]

Continue Reading

ਜੰਮੂ-ਕਸ਼ਮੀਰ ‘ਚ ਬੱਦਲ ਫਟਣ ਕਾਰਨ 33 ਲੋਕਾਂ ਦੀ ਮੌਤ, 200 ਲਾਪਤਾ

ਸ਼੍ਰੀਨਗਰ, 14 ਅਗਸਤ, ਦੇਸ਼ ਕਲਿਕ ਬਿਊਰੋ :ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਦੇ ਚਸ਼ੋਟੀ ਪਿੰਡ ਵਿੱਚ ਅੱਜ ਵੀਰਵਾਰ ਦੁਪਹਿਰ 12:30 ਵਜੇ ਬੱਦਲ ਫਟਣ ਦੀ ਘਟਨਾ ਵਾਪਰੀ। ਪਹਾੜ ਤੋਂ ਆ ਰਹੇ ਪਾਣੀ ਅਤੇ ਮਲਬੇ ਵਿੱਚ ਕਈ ਲੋਕ ਫਸ ਗਏ। ਇਸ ਹਾਦਸੇ ਵਿੱਚ 33 ਲੋਕਾਂ ਦੀ ਮੌਤ ਹੋ ਗਈ ਹੈ। 33 ਲੋਕਾਂ ਦੀਆਂ ਲਾਸ਼ਾਂ ਵੀ ਮਿਲੀਆਂ ਹਨ। ਹੁਣ ਤੱਕ 65 […]

Continue Reading

ਆਜ਼ਾਦੀ ਦਿਵਸ ਦੀ ਪੂਰਵ ਸੰਧਿਆ ‘ਤੇ ਗ੍ਰਹਿ ਮੰਤਰਾਲੇ ਵੱਲੋਂ ਪੀਐਮਡੀਐਸ ਅਤੇ ਐਮਐਮਐਸ ਪੁਰਸਕਾਰਾਂ ਲਈ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ

ਡੀਜੀਪੀ ਗੌਰਵ ਯਾਦਵ ਨੇ ਪੁਰਸਕਾਰ ਜੇਤੂਆਂ ਨੂੰ ਦਿੱਤੀ ਵਧਾਈ; ਪੰਜਾਬ ਪੁਲਿਸ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਲਈ ਕੇਂਦਰ ਸਰਕਾਰ ਅਤੇ ਰਾਜ ਸਰਕਾਰ ਦਾ ਕੀਤਾ ਧੰਨਵਾਦ ਚੰਡੀਗੜ੍ਹ, 14 ਅਗਸਤ: ਦੇਸ਼ ਕਲਿੱਕ ਬਿਓਰੋ ਪੰਜਾਬ ਪੁਲਿਸ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮਾਨਤਾ ਦਿੰਦਿਆਂ  ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਨੇ 79ਵੇਂ ਆਜ਼ਾਦੀ ਦਿਹਾੜੇ ਦੀ ਪੂਰਵ ਸੰਧਿਆ ‘ਤੇ ਪੰਜਾਬ ਪੁਲਿਸ ਦੇ […]

Continue Reading

ਲੇਖਾਕਾਰ ਗ੍ਰੇਡ-2 ਦੀਆਂ ਅਸਾਮੀਆਂ ਲਈ ਅਰਜੀਆਂ ਦੀ ਮੰਗ

ਬਠਿੰਡਾ, 14 ਅਗਸਤ: ਦੇਸ਼ ਕਲਿੱਕ ਬਿਓਰੋ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਡਾ. ਨਰਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਠਿੰਡਾ ਜ਼ਿਲ੍ਹੇ ਦੀਆਂ ਨਗਰ ਕੌਂਸਲਾਂ ਗੋਨਿਆਣਾ, ਭੁੱਚੋ ਮੰਡੀ, ਰਾਮਪੁਰਾ ਫੂਲ, ਮੌੜ, ਰਾਮਾਂ ਮੰਡੀ, ਸੰਗਤ ਅਤੇ ਕੋਟਫੱਤਾ ਤੋਂ ਇਲਾਵਾ ਨਗਰ ਪੰਚਾਇਤਾਂ ਭਗਤਾ ਭਾਈਕਾ, ਲਹਿਰਾ ਮੁਹੱਬਤ, ਭਾਈਰੂਪਾ, ਮਲੂਕਾ ਅਤੇ ਕੋਠਾਗੁਰੂ ਵਿਖੇ ਲੇਖਾਕਾਰ ਗ੍ਰੇਡ-2 ਦੀਆਂ 6 ਅਸਾਮੀਆਂ ਨੂੰ ਕੰਟਰੈਕਟ ਬੇਸਿਜ਼ ਤੇ ਭਰਿਆ ਜਾਣਾ ਹੈ। ਉਨ੍ਹਾਂ ਦੱਸਿਆ ਕਿ ਇੰਨ੍ਹਾਂ ਅਸਾਮੀਆਂ ਦੀ ਭਰਤੀ ਸਬੰਧੀ ਕੁਝ ਸ਼ਰਤਾਂ […]

Continue Reading