ਮੋਹਾਲੀ ’ਚ ਸਿਲੰਡਰ ਧਮਾਕਾ, ਦੋ ਗੰਭੀਰ ਜ਼ਖਮੀ

ਮੋਹਾਲੀ, 30 ਅਗਸਤ, ਦੇਸ਼ ਕਲਿਕ ਬਿਊਰੋ :ਖਰੜ-ਲਾਂਡਰਾ ਰੋਡ ਉੱਤੇ ਸਥਿਤ ਐਸ.ਵੀ.ਪੀ. ਨੌਰਥ ਵੈਲੀ ਦੇ ਟਾਵਰ ਨੰਬਰ 5 ਦੇ ਤੀਜੇ ਮੰਜ਼ਿਲ ਵਾਲੇ ਫਲੈਟ ਨੰਬਰ 323 ਵਿੱਚ ਅੱਜ ਸਵੇਰੇ ਸਿਲੰਡਰ ਧਮਾਕੇ ਦੀ ਘਟਨਾ ਸਾਹਮਣੇ ਆਈ। ਧਮਾਕੇ ਵਿੱਚ ਦੋ ਵਿਅਕਤੀ ਗੰਭੀਰ ਤੌਰ ’ਤੇ ਝੁਲਸ ਗਏ, ਜਿਨ੍ਹਾਂ ਨੂੰ ਤੁਰੰਤ ਇਲਾਜ ਲਈ ਮੋਹਾਲੀ ਦੇ ਪ੍ਰਾਈਵੇਟ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ […]

Continue Reading

ਮਸ਼ਹੂਰ ਕਾਮੇਡੀਅਨ ਜਸਵਿੰਦਰ ਭੱਲਾ ਦਾ ਭੋਗ ਤੇ ਅੰਤਿਮ ਅਰਦਾਸ ਅੱਜ

ਚੰਡੀਗੜ੍ਹ, 30 ਅਗਸਤ, ਦੇਸ਼ ਕਲਿਕ ਬਿਊਰੋ :ਪੰਜਾਬੀ ਫਿਲਮਾਂ ਦੇ ਮਸ਼ਹੂਰ ਕਾਮੇਡੀਅਨ ਅਤੇ ਦਰਸ਼ਕਾਂ ਦੇ ਚਹੇਤੇ ਜਸਵਿੰਦਰ ਭੱਲਾ ਦਾ ਭੋਗ ਅਤੇ ਅੰਤਿਮ ਅਰਦਾਸ ਅੱਜ ਚੰਡੀਗੜ੍ਹ ਦੇ ਸੈਕਟਰ-34 ਸਥਿਤ ਗੁਰਦੁਆਰਾ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਵਿਖੇ ਕੀਤੀ ਜਾ ਰਹੀ ਹੈ। ਨਾਮਵਰ ਸ਼ਖਸੀਅਤਾਂ ਉੱਥੇ ਪਹੁੰਚਣਗੀਆਂ ਅਤੇ ਇਸ ਲਈ ਪੁਲਿਸ ਵੱਲੋਂ ਤਿਆਰੀਆਂ ਕੀਤੀਆਂ ਗਈਆਂ ਹਨ। ਭੱਲਾ ਦਾ ਦੇਹਾਂਤ 65 […]

Continue Reading

ਕਿਸ਼ਤੀ ਡੁੱਬਣ ਨਾਲ 49 ਲੋਕਾਂ ਦੀ ਮੌਤ 100 ਲਾਪਤਾ

ਨੂਆਕਚੋਟ, 30 ਅਗਸਤ, ਦੇਸ਼ ਕਲਿਕ ਬਿਊਰੋ :ਅਫਰੀਕੀ ਦੇਸ਼ ਮੌਰੀਤਾਨੀਆ ਦੇ ਤੱਟ ‘ਤੇ ਇੱਕ ਕਿਸ਼ਤੀ ਡੁੱਬਣ ਨਾਲ 49 ਲੋਕਾਂ ਦੀ ਮੌਤ ਹੋ ਗਈ ਅਤੇ ਲਗਭਗ 100 ਲਾਪਤਾ ਹਨ।ਇੱਕ ਸੀਨੀਅਰ ਤੱਟ ਅਧਿਕਾਰੀ ਨੇ ਨਿਊਜ਼ ਏਜੰਸੀ ਏਐਫਪੀ ਨੂੰ ਦੱਸਿਆ ਕਿ ਗਸ਼ਤੀ ਟੀਮ ਨੇ 17 ਲੋਕਾਂ ਨੂੰ ਬਚਾਇਆ ਹੈ। ਹੁਣ ਤੱਕ 49 ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ ਅਤੇ ਦਫ਼ਨਾ […]

Continue Reading

ਹਿਮਾਚਲ ਦੇ ਮਣੀਮਹੇਸ਼ ਵਿਖੇ ਮੱਥਾ ਟੇਕਣ ਗਏ 15 ਪੰਜਾਬੀ ਨੌਜਵਾਨ ਲਾਪਤਾ

ਚੰਡੀਗੜ੍ਹ, 30 ਅਗਸਤ, ਦੇਸ਼ ਕਲਿਕ ਬਿਊਰੋ :ਫ਼ਰੀਦਕੋਟ ਤੋਂ ਹਿਮਾਚਲ ਪ੍ਰਦੇਸ਼ ਦੇ ਮਣੀਮਹੇਸ਼ ਵਿਖੇ ਮੱਥਾ ਟੇਕਣ ਗਏ 15 ਨੌਜਵਾਨ ਲਾਪਤਾ ਹੋ ਗਏ ਹਨ। ਇਹ ਸਾਰੇ ਲੋਕ ਪੰਜਗਰਾਈ ਕਲਾਂ ਪਿੰਡ ਦੇ ਰਹਿਣ ਵਾਲੇ ਹਨ। ਉਨ੍ਹਾਂ ਦੇ ਲਾਪਤਾ ਹੋਣ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਚਿੰਤਤ ਹੋ ਗਏ ਹਨ ਅਤੇ ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ, ਪੰਜਾਬ ਅਤੇ ਹਿਮਾਚਲ ਸਰਕਾਰਾਂ ਦੇ […]

Continue Reading

ਹੜ੍ਹਾਂ ਦੀ ਮਾਰ ਝੱਲ ਰਹੇ ਪੰਜਾਬ ਲਈ ਚਿੰਤਾ ਵਧੀ, ਮੌਸਮ ਵਿਭਾਗ ਵੱਲੋਂ ਅੱਜ ਭਾਰੀ ਮੀਂਹ ਦੀ ਚੇਤਾਵਨੀ

ਚੰਡੀਗੜ੍ਹ, 30 ਅਗਸਤ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਮੀਂਹ ਸਬੰਧੀ ਅੱਜ ਸੰਤਰੀ ਅਲਰਟ ਜਾਰੀ ਕੀਤਾ ਗਿਆ ਹੈ। ਇਹ ਅਲਰਟ ਪੰਜਾਬ ਦੇ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਜਾਰੀ ਕੀਤਾ ਗਿਆ ਹੈ ਅਤੇ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਇਸ ਦੇ ਨਾਲ ਹੀ ਗੁਰਦਾਸਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਪੀਲਾ ਅਲਰਟ ਜਾਰੀ ਕੀਤਾ ਗਿਆ […]

Continue Reading

ਅੱਜ ਦਾ ਇਤਿਹਾਸ

ਅੱਜ ਦੇ ਦਿਨ ਇਸਰੋ ਨੇ ਰਸਮੀ ਤੌਰ ‘ਤੇ ਚੰਦਰਯਾਨ-1 ਨੂੰ ਖਤਮ ਕਰ ਦਿੱਤਾ ਸੀਚੰਡੀਗੜ੍ਹ, 30 ਅਗਸਤ, ਦੇਸ਼ ਕਲਿਕ ਬਿਊਰੋ :ਦੇਸ਼-ਦੁਨੀਆ ਦੇ ਇਤਿਹਾਸ ‘ਚ 30 ਅਗਸਤ ਨੂੰ ਵਾਪਰੀਆਂ ਕੁਝ ਮਹੱਤਵਪੂਰਨ ਘਟਨਾਵਾਂ ਦੇ ਵੇਰਵੇ ਇਸ ਪ੍ਰਕਾਰ ਹਨ :-*30 ਅਗਸਤ 2014 ਨੂੰ ਲੇਸੋਥੋ ਦੇ ਪ੍ਰਧਾਨ ਮੰਤਰੀ ਟੌਮ ਥਾਬੇਨ ਦੱਖਣੀ ਅਫਰੀਕਾ ਭੱਜ ਗਏ ਸਨ ਕਿਉਂਕਿ ਫੌਜ ਕਥਿਤ ਤੌਰ ‘ਤੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ30-08-2025 ਸੋਰਠਿ ਮਃ ੧ ਚਉਤੁਕੇ ॥ ਮਾਇ ਬਾਪ ਕੋ ਬੇਟਾ ਨੀਕਾ ਸਸੁਰੈ ਚਤੁਰੁ ਜਵਾਈ ॥ ਬਾਲ ਕੰਨਿਆ ਕੌ ਬਾਪੁ ਪਿਆਰਾ ਭਾਈ ਕੌ ਅਤਿ ਭਾਈ ॥ ਹੁਕਮੁ ਭਇਆ ਬਾਹਰੁ ਘਰੁ ਛੋਡਿਆ ਖਿਨ ਮਹਿ ਭਈ ਪਰਾਈ ॥ ਨਾਮੁ ਦਾਨੁ ਇਸਨਾਨੁ ਨ ਮਨਮੁਖਿ ਤਿਤੁ ਤਨਿ ਧੂੜਿ ਧੁਮਾਈ ॥੧॥ ਮਨੁ ਮਾਨਿਆ ਨਾਮੁ ਸਖਾਈ ॥ […]

Continue Reading

ਪਟਿਆਲਾ ਜ਼ਿਲ੍ਹੇ ਦੇ ਕਈ ਪਿੰਡਾਂ ਵਿੱਚ ਕੀਤਾ ਅਲਰਟ ਜਾਰੀ

ਪਟਿਆਲਾ, 29 ਅਗਸਤ, ਦੇਸ਼ ਕਲਿੱਕ ਬਿਓਰੋ : ਡਰੇਨੇਜ ਵਿਭਾਗ ਵੱਲੋਂ ਦੱਸਿਆ ਗਿਆ ਹੈ ਕਿ ਅੰਬਾਲਾ ਕਾਲਾ ਅੰਬ ਖੇਤਰਾਂ ਦੇ ਉਪਰਲੇ ਖੇਤਰਾਂ ਵਿੱਚ ਭਾਰੀ ਬਰਸਾਤ ਕਾਰਨ ਟਾਂਗਰੀ ਨਦੀ ਵਿੱਚ ਪਾਣੀ ਦਾ ਪੱਧਰ ਅੰਬਾਲਾ ਵਿੱਚ ਖ਼ਤਰੇ ਦੇ ਪੱਧਰ ਦੇ ਨੇੜੇ ਪਹੁੰਚ ਗਿਆ ਹੈ ਅਤੇ ਪਟਿਆਲਾ ਜ਼ਿਲ੍ਹੇ ਵਿੱਚ ਵੀ ਅਗਲੇ 10-12 ਘੰਟਿਆਂ ਵਿੱਚ ਪਾਣੀ ਦਾ ਪੱਧਰ ਵੱਧਣ ਦਾ […]

Continue Reading

ਅਮਰੀਕਾ ’ਚ ਪੰਜਾਬੀ ਨੌਜਵਾਨ ਨੂੰ ਪੁਲਿਸ ਨੇ ਮਾਰੀ ਗੋਲੀ, ਮੌਤ

ਲਾਸ ਐਂਜਲਿਸ, 29 ਅਗਸਤ, ਦੇਸ਼ ਕਲਿੱਕ ਬਿਓਰੋ : ਅਮਰੀਕਾ ਤੋਂ ਇਕ ਦੁੱਖਦਾਈ ਵੀਡੀਓ ਸਾਹਮਣੇ ਆਈ ਹੈ ਜਿੱਥੇ ਪੰਜਾਬੀ ਨੌਜਵਾਨ ਨੂੰ ਪੁਲਿਸ ਨੇ ਗੋਲੀ ਮਾਰ ਦਿੱਤੀ, ਜਿਸ ਕਾਰਨ ਉਸਦੀ ਮੌਤ ਹੋ ਗਈ। ਲਾਂਸ ਐਂਜਲਿਸ ਵਿੱਚ ਪੁਲਿਸ ਮੁਲਾਜ਼ਮ ਨੇ ਸਿੱਖ ਨੌਜਵਾਨ ਨੂੰ ਗੋਲੀ ਮਾਰ ਦਿੱਤੀ, ਜਿਸਦੀ ਵੀਡੀਓ ਸਾਹਮਣੇ ਆ ਗਈ ਹੈ। ਇਹ ਘਟਨਾ 13 ਜੁਲਾਈ ਦੀ ਦੱਸੀ […]

Continue Reading

ਪੰਜਾਬ ਸਕੂਲਾਂ ਵਿੱਚ “ਉੱਦਮਤਾ” ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕਰਨ ਵਾਲਾ ਪਹਿਲਾ ਸੂਬਾ ਬਣਿਆ

ਸਿੱਖਿਆ ਮੰਤਰੀ ਹਰਜੋਤ ਬੈਂਸ ਅਤੇ ‘ਆਪ’ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਵੱਲੋਂ ਪਾਠਕ੍ਰਮ ਲਾਂਚ ਚੰਡੀਗੜ੍ਹ, 29 ਅਗਸਤ, ਦੇਸ਼ ਕਲਿੱਕ ਬਿਓਰੋ : ਸੂਬੇ ਵਿੱਚ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ “ਉੱਦਮਤਾ” ਨੂੰ ਮੁੱਖ ਵਿਸ਼ੇ ਵਜੋਂ ਪੇਸ਼ ਕਰਨ ਵਾਲਾ ਪੰਜਾਬ, ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ। ਉੱਦਮਤਾ” ਨੂੰ ਮੁੱਖ ਵਿਸ਼ੇ ਵਜੋਂ ਪੇਸ਼ ਕਰਨ ਦਾ ਉਦੇਸ਼ ਵਿਦਿਆਰਥੀਆਂ ਵਿੱਚ […]

Continue Reading