ਸਤਲੁਜ ‘ਚ ਪਾਣੀ ਦਾ ਵਹਾਅ ਤੇਜ਼ ਹੋਣ ਕਾਰਨ ਸਰਹੱਦੀ ਪਿੰਡਾਂ ਦੇ ਲੋਕਾਂ ਦੀਆਂ ਮੁਸ਼ਕਲਾਂ ਵਧੀਆਂ

ਕਿਸ਼ਤੀ ਰਾਹੀਂ ਦਰਿਆ ਪਾਰ ਕਰ ਰਹੇ 50 ਪੰਜਾਬੀ ਪਾਕਿਸਤਾਨ ਜਾਣ ਤੋਂ ਮਸਾ ਬਚੇਫਿਰੋਜ਼ਪੁਰ, 12 ਅਗਸਤ, ਦੇਸ਼ ਕਲਿਕ ਬਿਊਰੋ :ਫਿਰੋਜ਼ਪੁਰ ਵਿੱਚ ਭਾਰਤ-ਪਾਕਿਸਤਾਨ ਸਰਹੱਦ ‘ਤੇ ਸਤਲੁਜ (Sutlej) ਦਰਿਆ ਵਿੱਚ ਪਾਣੀ ਦਾ ਵਹਾਅ ਬਹੁਤ ਵੱਧ ਗਿਆ ਹੈ। ਅਜਿਹੀ ਸਥਿਤੀ ਵਿੱਚ ਸਰਹੱਦੀ ਪਿੰਡਾਂ ਵਿੱਚ ਰਹਿਣ ਵਾਲੇ ਲੋਕਾਂ ਦੀਆਂ ਮੁਸ਼ਕਲਾਂ ਵੀ ਵੱਧ ਗਈਆਂ ਹਨ। ਕਿਉਂਕਿ ਸਤਲੁਜ ਦਰਿਆ ਦੇ ਦੂਜੇ ਪਾਸੇ […]

Continue Reading

ਰਣਜੀਤ ਗਿੱਲ ਦੀ ਅਗਾਊਂ ਜ਼ਮਾਨਤ ਪਟੀਸ਼ਨ ‘ਤੇ ਅੱਜ ਹਾਈ ਕੋਰਟ ‘ਚ ਹੋਵੇਗੀ ਸੁਣਵਾਈ

ਚੰਡੀਗੜ੍ਹ, 12 ਅਗਸਤ, ਦੇਸ਼ ਕਲਿਕ ਬਿਊਰੋ :ਪੰਜਾਬ ਭਾਜਪਾ ਆਗੂ ਅਤੇ ਰੀਅਲ ਅਸਟੇਟ ਕਾਰੋਬਾਰੀ ਰਣਜੀਤ ਸਿੰਘ ਗਿੱਲ ਗ੍ਰਿਫ਼ਤਾਰੀ ਤੋਂ ਬਚਣ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਪਹੁੰਚੇ ਹਨ। ਅੱਜ ਉਨ੍ਹਾਂ ਵੱਲੋਂ ਦਾਇਰ ਕੀਤੀ ਗਈ ਅਗਾਊਂ ਜ਼ਮਾਨਤ ਪਟੀਸ਼ਨ ‘ਤੇ ਅਦਾਲਤ ਵਿੱਚ ਸੁਣਵਾਈ ਹੋਵੇਗੀ। ਇਸ ਦੌਰਾਨ ਪੰਜਾਬ ਸਰਕਾਰ ਵੱਲੋਂ ਦਾਇਰ ਕੀਤਾ ਗਿਆ ਜਵਾਬ ਵੀ ਪੇਸ਼ ਕੀਤਾ ਜਾਵੇਗਾ।ਗਿੱਲ ਦੇ […]

Continue Reading

ਅਮਰੀਕਾ ਨੇ ਬਲੋਚ ਲਿਬਰੇਸ਼ਨ ਆਰਮੀ ਨੂੰ ਅੱਤਵਾਦੀ ਸੰਗਠਨ ਐਲਾਨਿਆ

ਵਾਸ਼ਿੰਗਟਨ ਡੀਸੀ, 12 ਅਗਸਤ, ਦੇਸ਼ ਕਲਿਕ ਬਿਊਰੋ :ਅਮਰੀਕਾ ਨੇ ਬਲੋਚ ਲਿਬਰੇਸ਼ਨ ਆਰਮੀ (BLA) ਅਤੇ ਇਸਦੇ ਸਹਿਯੋਗੀ ਸੰਗਠਨ ਮਜੀਦ ਬ੍ਰਿਗੇਡ ਨੂੰ ਵਿਦੇਸ਼ੀ ਅੱਤਵਾਦੀ ਸੰਗਠਨ (FTO) ਘੋਸ਼ਿਤ ਕੀਤਾ ਹੈ। ਅਮਰੀਕੀ ਵਿਦੇਸ਼ ਮੰਤਰੀ ਮਾਰਕੋ ਰੂਬੀਓ ਨੇ ਸੋਮਵਾਰ ਦੇਰ ਰਾਤ ਇਹ ਜਾਣਕਾਰੀ ਦਿੱਤੀ।ਮਾਰਕੋ ਰੂਬੀਓ ਨੇ ਬਿਆਨ ਵਿੱਚ ਲਿਖਿਆ, ਬੀਐਲਏ ਨੇ 2024 ਵਿੱਚ ਕਰਾਚੀ ਹਵਾਈ ਅੱਡੇ ਦੇ ਨੇੜੇ ਅਤੇ ਗਵਾਦਰ […]

Continue Reading

ਸੰਸਦ ਦੇ ਮਾਨਸੂਨ ਸੈਸ਼ਨ ਦਾ ਅੱਜ 17ਵਾਂ ਦਿਨ, ਵੋਟਰ ਵੈਰੀਫਿਕੇਸ਼ਨ ‘ਤੇ ਹੰਗਾਮੇ ਦੇ ਆਸਾਰ

ਨਵੀਂ ਦਿੱਲੀ, 12 ਅਗਸਤ, ਦੇਸ਼ ਕਲਿਕ ਬਿਊਰੋ :ਅੱਜ ਸੰਸਦ ਦੇ ਮਾਨਸੂਨ ਸੈਸ਼ਨ ਦਾ 17ਵਾਂ ਦਿਨ ਹੈ। ਬਿਹਾਰ SIR ‘ਤੇ ਚਰਚਾ ਦੀ ਮੰਗ ਨੂੰ ਲੈ ਕੇ ਵਿਰੋਧੀ ਧਿਰ ਦਾ ਸੰਸਦ ਦੇ ਦੋਵਾਂ ਸਦਨਾਂ ਵਿੱਚ ਵਿਰੋਧ ਪ੍ਰਦਰਸ਼ਨ ਜਾਰੀ ਹੈ। ਇਸ ਕਾਰਨ ਬਿੱਲਾਂ ‘ਤੇ ਚਰਚਾ ਨਹੀਂ ਹੋ ਰਹੀ। ਸੋਮਵਾਰ ਨੂੰ ਵੀ 8 ਬਿੱਲ ਬਿਨਾਂ ਚਰਚਾ ਦੇ ਪਾਸ ਹੋ […]

Continue Reading

ਪੰਜਾਬ ‘ਚ ਰਾਤ ਤੋਂ ਪੈ ਰਹੇ ਮੀਂਹ ਕਾਰਨ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਰਾਹਤ ਮਿਲੀ

ਚੰਡੀਗੜ੍ਹ, 12 ਅਗਸਤ, ਦੇਸ਼ ਕਲਿਕ ਬਿਊਰੋ :ਪੰਜਾਬ ‘ਚ ਰਾਤ ਤੋਂ ਹੀ ਮੀਂਹ ਪੈ ਰਿਹਾ ਹੈ। ਮੀਂਹ ਕਾਰਨ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਰਾਹਤ ਮਿਲੀ ਹੈ। ਪਟਿਆਲਾ, ਫਤਹਿਗੜ੍ਹ ਸਾਹਿਬ ਤੇ ਮੋਹਾਲੀ ਜ਼ਿਲਿਆਂ ਵਿੱਚ ਮੀਂਹ ਦਰਜ ਕੀਤਾ ਗਿਆ।ਇਸੇ ਦੌਰਾਨ ਮੌਸਮ ਵਿਭਾਗ ਵੱਲੋਂ ਅੱਜ ਪੰਜਾਬ ਵਿੱਚ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ। ਪਰ ਕੁਝ ਜ਼ਿਲ੍ਹਿਆਂ ਵਿੱਚ ਹਲਕੀ […]

Continue Reading

ਅੱਜ ਦਾ ਇਤਿਹਾਸ

12 ਅਗਸਤ 1981 ਨੂੰ IBM ਨੇ ਨਿੱਜੀ ਕੰਪਿਊਟਰ ਜਾਰੀ ਕੀਤਾ ਸੀਚੰਡੀਗੜ੍ਹ, 12 ਅਗਸਤ, ਦੇਸ਼ ਕਲਿਕ ਬਿਊਰੋ :ਦੇਸ਼ ਤੇ ਦੁਨੀਆ ਦੇ ਇਤਿਹਾਸ ਵਿੱਚ 12 ਅਗਸਤ ਦੀ ਮਿਤੀ ਨੂੰ ਦਰਜ ਕੁਝ ਮਹੱਤਵਪੂਰਨ ਘਟਨਾਵਾਂ ਦੇ ਵੇਰਵੇ ਇਸ ਪ੍ਰਕਾਰ ਹਨ :-*12 ਅਗਸਤ 2000 ਨੂੰ ਰੂਸੀ ਜਲ ਸੈਨਾ ਦੀ ਪਣਡੁੱਬੀ ਕੁਰਸਕ ਇੱਕ ਫੌਜੀ ਅਭਿਆਸ ਦੌਰਾਨ ਬੇਰੇਂਟਸ ਸਾਗਰ ਵਿੱਚ ਫਟ ਗਈ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 12-08-2025 ਬਿਲਾਵਲੁ ਮਹਲਾ ੧ ॥ ਮੈ ਮਨਿ ਚਾਉ ਘਣਾ ਸਾਚਿ ਵਿਗਾਸੀ ਰਾਮ ॥ ਮੋਹੀ ਪ੍ਰੇਮ ਪਿਰੇ ਪ੍ਰਭਿ ਅਬਿਨਾਸੀ ਰਾਮ ॥ ਅਵਿਗਤੋ ਹਰਿ ਨਾਥੁ ਨਾਥਹ ਤਿਸੈ ਭਾਵੈ ਸੋ ਥੀਐ ॥ ਕਿਰਪਾਲੁ ਸਦਾ ਦਇਆਲੁ ਦਾਤਾ ਜੀਆ ਅੰਦਰਿ ਤੂੰ ਜੀਐ ॥ ਮੈ ਅਵਰੁ ਗਿਆਨੁ ਨ ਧਿਆਨੁ ਪੂਜਾ ਹਰਿ ਨਾਮੁ ਅੰਤਰਿ ਵਸਿ ਰਹੇ […]

Continue Reading

ਕਕਰਾਲੀ ਦੇ ਕੁਸ਼ਤੀ ਦੰਗਲ ’ਚ ਤਾਲਿਬ ਬਾਬਾ ਫਲਾਹੀ ਨੇ ਹਰਤੇਸ਼ ਮਹਾਂਰਾਸ਼ਟਰ ਨੂੰ ਕੀਤਾ ਚਿੱਤ

ਮੋਰਿੰਡਾ 11 ਅਗਸਤ :(ਭਟੋਆ)  ਪਿੰਡ ਕਕਰਾਲੀ ਵਿਖੇ ਯੂਥ ਵੈਲਫੇਅਰ ਕਲੱਬ, ਗਰਾਮ ਪੰਚਾਇਤ, ਪ੍ਰਵਾਸੀ ਭਾਰਤੀ, ਪਿੰਡ ਵਾਸੀਆਂ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਵਿਸ਼ਾਲ ਕੁਸ਼ਤੀ ਦੰਗਲ ਕਰਵਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਵਿੰਦਰ ਸਿੰਘ ਕਕਰਾਲੀ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਮੋਰਿੰਡਾ ਅਤੇ ਅਮਰਜੀਤ ਸਿੰਘ ਨੇ ਦੱਸਿਆ ਕਿ ਇਸ ਛਿੰਝ ਮੇਲੇ ਵਿੱਚ 300 ਤੋਂ ਵੱਧ ਪਹਿਲਵਾਨਾਂ ਨੇ […]

Continue Reading

ਲੈਂਡ ਪੂਲਿੰਗ ਸਕੀਮ ਨੂੰ ਵਾਪਸ ਲੈਣ ਸਬੰਧੀ ਪੰਜਾਬ ਸਰਕਾਰ ਦਾ ਬਿਆਨ ਸੰਘਰਸ਼ਮਈ ਲੋਕਾਂ ਦੀ ਵੱਡੀ ਜਿੱਤ: ਸੰਯੁਕਤ ਕਿਸਾਨ ਮੋਰਚਾ 

ਪੰਜਾਬ ਸਰਕਾਰ ਸਕੀਮ ਨਾਲ ਸਬੰਧਤ ਨੋਟੀਫਿਕੇਸ਼ਨ ਵੀ ਤੁਰੰਤ ਰੱਦ ਕਰੇ: ਸੰਯੁਕਤ ਕਿਸਾਨ ਮੋਰਚਾ ਲੈਂਡ ਪੂਲਿੰਗ ਸਕੀਮ ਦਾ ਨੋਟੀਫਿਕੇਸ਼ਨ ਰੱਦ ਕਰਵਾਉਣ ਤੱਕ ਕਿਸਾਨਾਂ ਨੂੰ ਸਾਵਧਾਨੀ ਰੱਖਦਿਆਂ ਸੰਘਰਸ਼ ਜਾਰੀ ਰੱਖਣ ਦੀ ਅਪੀਲ ਚੰਡੀਗੜ੍ਹ, 11 ਅਗਸਤ, 2025: ਦਲਜੀਤ ਕੌਰ ਸੰਯੁਕਤ ਕਿਸਾਨ ਮੋਰਚਾ ਨੇ ਪੰਜਾਬ ਸਰਕਾਰ ਦੇ ਮਕਾਨ ਅਤੇ ਸ਼ਹਿਰੀ ਵਿਕਾਸ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਵਲੋਂ ਲੈਂਡ ਪੂਲਿੰਗ ਸਕੀਮ […]

Continue Reading

ਪੰਜਾਬ ਸਰਕਾਰ ਨੇ ਕਿਸਾਨਾਂ ਦੀ ਗੱਲ ਮੰਨੀ, ਲੈਂਡ ਪੂਲਿੰਗ ਨੀਤੀ ਵਾਪਸ ਲਈ: ਹਰਦੀਪ ਸਿੰਘ ਮੁੰਡੀਆ

ਚੰਡੀਗੜ੍ਹ, 11 ਅਗਸਤ, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਅਤੇ ਮਾਲ ਤੇ ਮੁੜ ਵਸੇਬਾ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸ਼ੁਰੂ ਤੋਂ ਹੀ ਕਿਸਾਨਾਂ ਦੀ ਸਰਕਾਰ ਰਹੀ ਹੈ, ਜਿਸ ਨੇ ਹਮੇਸ਼ਾਂ ਕਿਸਾਨਾਂ ਦੇ ਹਿੱਤਾਂ ਨੂੰ ਆਪਣੀ ਪਹਿਲ ਬਣਾਇਆ ਹੈ। […]

Continue Reading