ਪੰਜਾਬ ਸਰਕਾਰ ਨੇ PSPCL ਕਰਮਚਾਰੀਆਂ ਦੀਆਂ ਜਾਇਜ਼ ਮੁੱਖ ਮੰਗਾਂ ਦਾ ਕੀਤਾ ਹੱਲ

ਪੰਜਾਬ ਦੇ ਬਿਜਲੀ ਮੰਤਰੀ ਵੱਲੋਂ ਹੜਤਾਲ ਕਰ ਰਹੇ ਕਰਮਚਾਰੀਆਂ ਨੂੰ ਤੁਰੰਤ ਕੰਮ ‘ਤੇ ਵਾਪਸ ਆਉਣ ਦੀ ਅਪੀਲ ਚੰਡੀਗੜ੍ਹ, 11 ਅਗਸਤ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਪਾਵਰਕਾਮ ਦੇ ਹੜਤਾਲ ਕਰਮਚਾਰੀਆਂ ਨੂੰ ਆਪਣੀ ਹੜਤਾਲ ਖਤਮ ਕਰਨ ਅਤੇ ਜਨਤਕ ਹਿੱਤਾਂ ਖਾਸ ਕਰਕੇ ਮੌਜੂਦਾ ਗਰਮੀਆਂ ਦੇ ਮੌਸਮ ਦੌਰਾਨ ਬਿਜਲੀ ਦੀ ਵੱਧ ਮੰਗ […]

Continue Reading

ਵਿਰੋਧੀ ਧਿਰ ਦੇ 300 ਸੰਸਦ ਮੈਂਬਰਾਂ ਵਲੋਂ ਪਾਰਲੀਮੈਂਟ ਤੋਂ ਚੋਣ ਕਮਿਸ਼ਨ ਦੇ ਦਫ਼ਤਰ ਤੱਕ ਮਾਰਚ

ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ, ਅਖਿਲੇਸ਼ ਯਾਦਵ ਸਮੇਤ ਕਈ ਹਿਰਾਸਤ ‘ਚ ਲਏ, 2 ਘੰਟੇ ਬਾਅਦ ਛੱਡੇਨਵੀਂ ਦਿੱਲੀ, 11 ਅਗਸਤ, ਦੇਸ਼ ਕਲਿਕ ਬਿਊਰੋ :ਅੱਜ ਸੋਮਵਾਰ ਨੂੰ 300 ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਵੋਟਰ ਤਸਦੀਕ ਅਤੇ ਚੋਣਾਂ ਵਿੱਚ ਵੋਟ ਚੋਰੀ ਦੇ ਦੋਸ਼ਾਂ ਦੇ ਮੁੱਦੇ ‘ਤੇ ਸੰਸਦ ਤੋਂ ਚੋਣ ਕਮਿਸ਼ਨ ਦੇ ਦਫ਼ਤਰ ਤੱਕ ਮਾਰਚ ਕੀਤਾ। ਇਸ ਦੌਰਾਨ, ਲੋਕ […]

Continue Reading

ਸੁਪਰੀਮ ਕੋਰਟ ਵੱਲੋਂ ਆਵਾਰਾ ਕੁੱਤਿਆਂ ਨੂੰ ਤੁਰੰਤ ਫੜਨ, ਨਸਬੰਦੀ ਕਰਨ ਤੇ ਸ਼ੈਲਟਰ ਹੋਮ ‘ਚ ਰੱਖਣ ਦੇ ਨਿਰਦੇਸ਼

ਨਵੀਂ ਦਿੱਲੀ, 11 ਅਗਸਤ, ਦੇਸ਼ ਕਲਿਕ ਬਿਊਰੋ :ਸੁਪਰੀਮ ਕੋਰਟ ਨੇ ਅੱਜ ਸੋਮਵਾਰ ਨੂੰ ਦਿੱਲੀ ਅਤੇ ਐਨਸੀਆਰ ਦੀਆਂ ਨਗਰ ਨਿਗਮ ਸੰਸਥਾਵਾਂ ਨੂੰ ਆਵਾਰਾ ਕੁੱਤਿਆਂ ਨੂੰ ਤੁਰੰਤ ਫੜਨ, ਉਨ੍ਹਾਂ ਦੀ ਨਸਬੰਦੀ ਕਰਨ ਅਤੇ ਉਨ੍ਹਾਂ ਨੂੰ ਸਥਾਈ ਤੌਰ ‘ਤੇ ਸ਼ੈਲਟਰ ਹੋਮ ਵਿੱਚ ਰੱਖਣ ਦੇ ਨਿਰਦੇਸ਼ ਦਿੱਤੇ। ਅਦਾਲਤ ਨੇ ਕਿਹਾ, “ਇਸ ਕੰਮ ਵਿੱਚ ਕੋਈ ਵੀ ਢਿੱਲ ਬਰਦਾਸ਼ਤ ਨਹੀਂ ਕੀਤੀ […]

Continue Reading

ਵਿਜੀਲੈਂਸ ਬਿਊਰੋ ਨੇ ਜੁਲਾਈ ਮਹੀਨੇ ‘ਚ 10 ਰਿਸ਼ਵਤਖੋਰ ਸਰਕਾਰੀ ਮੁਲਾਜ਼ਮਾਂ ਨੂੰ ਰੰਗੇ ਹੱਥੀਂ ਫੜ੍ਹਿਆ

ਚੰਡੀਗੜ੍ਹ, 11 ਅਗਸਤ 2025, ਦੇਸ਼ ਕਲਿੱਕ ਬਿਓਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਜੁਲਾਈ ਮਹੀਨੇ ਦੌਰਾਨ ਅੱਠ ਵੱਖ-ਵੱਖ ਕੇਸਾਂ ਵਿੱਚ 10 ਸਰਕਾਰੀ ਮੁਲਾਜ਼ਮਾਂ/ਕਰਮਚਾਰੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ […]

Continue Reading

ਪ੍ਰਧਾਨ ਬਣਨ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ, ‘ਪੰਥਕ ਸੇਵਾ ਦੀ ਇਕ ਵੱਡੀ ਜ਼ਿੰਮੇਵਾਰੀ’

ਚੰਡੀਗੜ੍ਹ, 11 ਅਗਸਤ, ਦੇਸ਼ ਕਲਿੱਕ ਬਿਓਰੋ : ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਬਣਾਈ ਗਈ ਭਰਤੀ ਕਮੇਟੀ ਨੇ ਭਾਰਤੀ ਕੀਤੇ ਜਾਣ ਤੋਂ ਬਾਅਦ ਅੱਜ ਅਜਲਾਸ ਵਿੱਚ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਚੁਣਿਆ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਚੁਣੇ ਜਾਣ ਤੋਂ ਬਾਅਦ ਹਰਪ੍ਰੀਤ ਸਿੰਘ ਦਾ ਪਹਿਲਾ ਬਿਆਨ ਸਾਹਮਣੇ ਆਇਆ […]

Continue Reading

ਬੈਂਕ ਅਫਸਰ ਅਤੇ ਰਿਲੇਸ਼ਨਸ਼ਿਪ ਅਫਸਰ ਦੀਆਂ ਅਸਾਮੀਆਂ ਲਈ ਪਲੇਸਮੈਂਟ ਕੈਂਪ 12 ਅਗਸਤ ਨੂੰ

ਬੈਂਕ ਅਫਸਰ ਅਤੇ ਰਿਲੇਸ਼ਨਸ਼ਿਪ ਅਫਸਰ ਦੀਆਂ ਅਸਾਮੀਆਂ ਲਈ ਪਲੇਸਮੈਂਟ ਕੈਂਪ 12 ਅਗਸਤ ਨੂੰ ਮੋਹਾਲੀ, 11 ਅਗਸਤ, 2025: ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 12 ਅਗਸਤ 2025, ਦਿਨ ਮੰਗਲਵਾਰ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਏ.ਯੂ. ਸਮਾਲ ਫਾਇਨੈਂਸ ਬੈਂਕ ਵੱਲੋਂ, (Bank Officer & Relationship Officer) ਆਸਾਮੀਆਂ ਲਈ […]

Continue Reading

ਡੀ ਸੀ ਨੇ ਸਰਕਾਰੀ ਕਾਲਜ ਮੋਹਾਲੀ ਵਿਖੇ ਆਜ਼ਾਦੀ ਦਿਵਸ ਜਸ਼ਨਾਂ ਦੀ ਪਹਿਲੇ ਦਿਨ ਦੀ ਰਿਹਰਸਲ ਦਾ ਜਾਇਜ਼ਾ ਲਿਆ

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਆਜ਼ਾਦੀ ਦਿਵਸ ‘ਤੇ ਮੋਹਾਲੀ ਵਿਖੇ ਤਿਰੰਗਾ ਲਹਿਰਾਉਣਗੇ ਮੋਹਾਲੀ, 11 ਅਗਸਤ: ਦੇਸ਼ ਕਲਿੱਕ ਬਿਓਰੋ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ਸ਼ਹੀਦ (ਸ਼ੌਰਿਆ ਚੱਕਰ) ਮੇਜਰ ਹਰਮਿੰਦਰ ਪਾਲ ਸਿੰਘ ਸਰਕਾਰੀ ਕਾਲਜ, ਫੇਜ਼ 6, ਮੋਹਾਲੀ ਵਿਖੇ ਆਜ਼ਾਦੀ ਦਿਵਸ ਜਸ਼ਨਾਂ ਦੀ ਰਿਹਰਸਲ ਦੇ ਪਹਿਲੇ ਦਿਨ ਦਾ ਜਾਇਜ਼ਾ ਲਿਆ। ਵਿਦਿਆਰਥੀਆਂ, ਐਨ.ਸੀ.ਸੀ. ਕੈਡਿਟਾਂ ਅਤੇ ਸਕੂਲ ਬੈਂਡ ਟੀਮਾਂ […]

Continue Reading

ਹਰਦੀਪ ਸਿੰਘ ਮੁੰਡੀਆਂ ਨੇ 504 ਪਟਵਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ

ਸਾਫ਼-ਸੁਥਰੀਆਂ, ਪਾਰਦਰਸ਼ੀ ਅਤੇ ਜਵਾਬਦੇਹ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਕੇ ਆਮ ਆਦਮੀ ਨੂੰ ਸਹੂਲਤ ਪ੍ਰਦਾਨ ਕਰਨ ਦੇ ਉਦੇਸ਼ ਨਾਲ ਚੁੱਕਿਆ ਕਦਮ: ਮੁੰਡੀਆਂ ਚੰਡੀਗੜ੍ਹ, 11 ਅਗਸਤ, ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੰਜਾਬ ਵਾਸੀਆਂ ਨੂੰ ਸਾਫ਼-ਸੁਥਰੀਆਂ, ਪਾਰਦਰਸ਼ੀ ਅਤੇ ਜਵਾਬਦੇਹ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਭਰਤੀ ਕੀਤੇ ਗਏ […]

Continue Reading

ਪੰਜਾਬ ਸਰਕਾਰ ਨੇ ਅਧਿਆਪਕਾਂ ਦੀਆਂ ਕੱਢੀਆਂ ਅਸਾਮੀਆਂ ਦਾ ਇਸ਼ਤਿਹਾਰ ਲਿਆ ਵਾਪਸ

ਚੰਡੀਗੜ੍ਹ, 11 ਅਗਸਤ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਦੀਆਂ ਕੱਢੀਆਂ ਦਾ ਇਸ਼ਤਿਹਾਰ ਵਾਪਸ ਲੈ ਲਿਆ ਗਿਆ ਹੈ। ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਪਬਲਿਕ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ। ਜਾਰੀ ਨੋਟਿਸ ਮੁਤਾਬਕ ਸਿੱਖਿਆ ਵਿਭਾਗ, ਪੰਜਾਬ ਵੱਲੋਂ 2000 ਪੀ ਟੀ ਆਈ ਅਧਿਆਪਕਾਂ (ਐਲੀਮੈਂਟਰੀ ਕਾਡਰ) ਦੀ ਭਰਤੀ ਕਰਨ ਲਈ 18 ਜੁਲਾਈ 2025 ਨੂੰ ਇਸ਼ਤਿਹਾਰ […]

Continue Reading

ਗੁਰਦਾਸਪੁਰ ‘ਚ ਮੈਡੀਕਲ ਸਟੋਰ ‘ਤੇ ਗੋਲੀਬਾਰੀ

ਗੁਰਦਾਸਪੁਰ, 11 ਅਗਸਤ, ਦੇਸ਼ ਕਲਿਕ ਬਿਊਰੋ :ਗੁਰਦਾਸਪੁਰ ਦੇ ਖਹਿਰਾ ਮੈਡੀਕਲ ਸਟੋਰ ‘ਤੇ ਅੱਜ ਸਵੇਰੇ ਲਗਭਗ 9:15 ਵਜੇ ਇੱਕ ਨਕਾਬਪੋਸ਼ ਬਦਮਾਸ਼ ਨੇ ਗੋਲੀਆਂ ਚਲਾ ਦਿੱਤੀਆਂ ਅਤੇ ਮੌਕੇ ਤੋਂ ਫਰਾਰ ਹੋ ਗਿਆ। ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਸੂਚਨਾ ਮਿਲਣ ‘ਤੇ ਗੁਰਦਾਸਪੁਰ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ।ਮੈਡੀਕਲ ਸਟੋਰ ਦੇ ਮਾਲਕ ਹਰਜੀਤ ਸਿੰਘ (ਡਾ. […]

Continue Reading