ਛਿੰਝ ਲਈ ਲੋੜੀਂਦੀਆਂ ਪ੍ਰਵਾਨਗੀਆਂ ਨਾ ਮਿਲਣ ਤੋਂ ਤੰਗ ਆਏ ਪਿੰਡ ਵਾਸੀਆਂ ਵੱਲੋਂ ਰੋਸ ਧਰਨਾ, ਟਰੈਫਿਕ ਕੀਤੀ ਜਾਮ
ਸਾਬਕਾ ਮੁੱਖ ਮੰਤਰੀ ਤੇ ਸੰਸਦ ਚਰਨਜੀਤ ਸਿੰਘ ਚੰਨੀ ਧਰਨੇ ਵਿੱਚ ਹੋਏ ਸ਼ਾਮਿਲ ਸ੍ਰੀ ਚਮਕੌਰ ਸਾਹਿਬ/ ਮੋਰਿੰਡਾ 10 ਅਗਸਤ, ਭਟੋਆ ਸ੍ਰੀ ਚਮਕੌਰ ਸਾਹਿਬ ਬਲਾਕ ਦੇ ਪਿੰਡ ਜਟਾਣਾ ਵਿਖੇ 16 ਅਗਸਤ ਨੂੰ ਹੋਣ ਵਾਲੀ ਛਿੰਝ ਤੇ ਸੱਭਿਆਚਾਰਕ ਮੇਲੇ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਰਾਜਸੀ ਦਬਾਅ ਕਾਰਨ ਪ੍ਰਵਾਨਗੀਆਂ ਨਾ ਦੇਣ ਕਰਕੇ ਛਿੰਝ ਕਰਵਾਉਣ ਵਾਲੇ ਪ੍ਰਬੰਧਕਾਂ, ਪਿੰਡ ਵਾਸੀਆਂ ਤੇ ਇਲਾਕਾ […]
Continue Reading