ਆਰਮੀ ਤੇ ਸਿਵਲ ਪ੍ਰਸ਼ਾਸਨ ਦੇ ਬਿਹਤਰ ਤੇ ਸੁਚੱਜੇ ਤਾਲਮੇਲ ਸਦਕਾ ਪ‌ਟਿਆਲਾ ਦੀ ਆਰਮੀ ਭਰਤੀ ਰੈਲੀ ਇੱਕ ਮਾਡਲ ਰੈਲੀ ਬਣੀ

-ਫ਼ੌਜੀ ਭਰਤੀ ਲਈ ਨੌਜਵਾਨਾਂ ਚ ਉਤਸ਼ਾਹ ਵਧਿਆ, 8 ਦਿਨਾਂ ਰੈਲੀ ਵਿੱਚ 6 ਜ਼ਿਲ੍ਹਿਆਂ ਦੇ 10 ਹਜ਼ਾਰ ਤੋਂ ਵਧੇਰੇ ਉਮੀਦਵਾਰ ਪੁੱਜੇ -ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਭਰਤੀ ਰੈਲੀ ਪ੍ਰਬੰਧਾਂ ਦਾ ਜਾਇਜ਼ਾ,ਪਟਿਆਲਾ, 9 ਅਗਸਤ: ਦੇਸ਼ ਕਲਿੱਕ ਬਿਓਰੋਭਾਰਤੀ ਫ਼ੌਜ ਦੀ ਭਰਤੀ ਲਈ ਪਟਿਆਲਾ ਵਿਖੇ ਚੱਲ ਰਹੀ 8 ਰੋਜ਼ਾ ਆਰਮੀ ਭਰਤੀ ਰੈਲੀ ਫ਼ੌਜ ਤੇ ਸਿਵਲ ਪ੍ਰਸ਼ਾਸਨ ਦੇ ਬਿਹਤਰ […]

Continue Reading

ਦਿੱਲੀ ’ਚ ਵਾਪਰਿਆ ਵੱਡਾ ਹਾਦਸਾ, ਕੰਧ ਡਿੱਗਣ ਕਾਰਨ 7 ਦੀ ਮੌਤ

ਨਵੀਂ ਦਿੱਲੀ, 9 ਅਗਸਤ, ਦੇਸ਼ ਕਲਿੱਕ ਬਿਓਰੋ : ਦਿੱਲੀ ਵਿੱਚ ਇਕ ਕੰਧ ਦੇ ਡਿੱਗਣ ਕਾਰਨ ਵੱਡਾ ਹਾਦਸਾ ਵਾਪਰਿਆ ਹੈ ਜਿ ਵਿੱਚ 7 ਲੋਕਾਂ ਦੀ ਜਾਨ ਚਲੇ ਜਾਣ ਦੀ ਖਬਰ ਹੈ। ਦੱਸਿਆ ਜਾ ਰਹਿਾ ਹੈ ਕਿ ਭਾਰੀ ਮੀਂਹ ਕਾਰਨ ਕੰਧ ਡਿੱਗਣ ਕਾਰਨ ਇਹ ਹਾਦਸਾ ਵਾਪਰਿਆ ਹੈ। ਮੌਕੇ ਉਤੇ ਬਚਾਅ ਕੰਮ ਜਾਰੀ ਹਨ। ਜੈਤਪੁਰ ਖੇਤਰ ਵਿੱਚ ਅੱਜ […]

Continue Reading

ਕੁਲਗਾਮ ‘ਚ ਅੱਤਵਾਦੀਆਂ ਨਾਲ ਮੁਕਾਬਲੇ ‘ਚ ਪੰਜਾਬ ਦੇ ਦੋ ਜਵਾਨ ਸ਼ਹੀਦ

ਚੰਡੀਗੜ੍ਹ: 9 ਅਗਸਤ, ਦੇਸ਼ ਕਲਿੱਕ ਬਿਓਰੋਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਅੱਤਵਾਦੀਆਂ ਨਾਲ ਹੋਏ ਮੁਕਾਬਲੇ ਦੌਰਾਨ ਫੌਜ ਦੇ ਦੋ ਜਵਾਨ ਸ਼ਹੀਦ ਹੋ ਗਏ। ਅੱਜ ਅੱਤਵਾਦੀਆਂ ਨਾਲ ਗੋਲੀਬਾਰੀ ਨੌਵੇਂ ਦਿਨ ਵਿੱਚ ਦਾਖਲ ਹੋ ਗਈ। ਜਦੋਂ ਕਿ ਦੋ ਹੋਰ ਸੈਨਿਕ ਜ਼ਖਮੀ ਹਨ। ਜ਼ਖਮੀਆਂ ਨੂੰ 92 ਬੇਸ ਹਸਪਤਾਲ ਲਿਜਾਇਆ ਗਿਆ ਹੈ। ਸੁਰੱਖਿਆ ਬਲਾਂ ਵੱਲੋਂ ਅਖਲ ਜੰਗਲਾਤ ਖੇਤਰ ਨੂੰ ਲਗਾਤਾਰ […]

Continue Reading

ਜ਼ਿਲ੍ਹਾ ਪੱਧਰੀ ਕਲਾਉਤਸਵ-25 ਮੁਕਾਬਲਾ ਅਮਿੱਟ ਯਾਦਾਂ ਛੱਡਦਾ ਹੋਇਆ ਸਮਾਪਤ

ਅਜਿਹੇ ਮੁਕਾਬਲੇ ਵਿਦਿਆਰਥੀਆਂ ਨੂੰ ਪੂਰੀ ਜਿੰਦਗੀ ਸੇਧ ਦਿੰਦੇ ਰਹਿਣਗੇ- ਵਿਧਾਇਕ ਅਮਰਗੜ੍ਹ ਮਾਲੇਰਕੋਟਲਾ, 09 ਅਗਸਤ: ਦੇਸ਼ ਕਲਿੱਕ ਬਿਓਰੋ                 ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਦੀ ਅਗਵਾਈ ਹੇਠ ਅਤੇ ਡਾਇਰੈਕਟਰ ਜਨਰਲ ਸਕੂਲ ਸਿੱਖਿਆ-ਕਮ-ਸਟੇਟ ਪ੍ਰੋਜੈਕਟ ਡਾਇਰੈਕਟਰ, ਸਮੱਗਰਾ ਸਿੱਖਿਆ ਅਭਿਆਨ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਪੰਜਾਬ ਉਰਦੂ ਅਕਾਦਮੀ ਮਾਲੇਰਕੋਟਲਾ ਵਿਖੇ ਦੋ ਦਿਨਾਂ ਜ਼ਿਲ੍ਹਾ ਪੱਧਰੀ ਕਲਾ ਉਤਸਵ 2025 ਦਾ ਆਯੋਜਨ ਕੀਤਾ ਗਿਆ। ਇਸ ਉਤਸਵ ਦਾ ਸਮਾਪੰਨਉਤਸ਼ਾਹਪੂਰਵਕ ਢੰਗ ਹੋਇਆ, ਜੋ ਵਿਦਿਆਰਥੀਆਂ ਅਤੇ ਅਧਿਆਪਕਾਂ ਲਈ ਅਮਿੱਟ ਯਾਦਾਂ ਛੱਡ ਗਿਆ। ਇਨ੍ਹਾਂ ਮੁਕਾਬਲਿਆਂ ਵਿੱਚ ਨੌਵੀਂ ਤੋਂ ਬਾਰਵੀਂ ਜਮਾਤ ਤੱਕ ਦੇ ਚੁਣੇ ਗਏ ਵਿਦਿਆਰਥੀਆਂ ਨੇ ਹਿੱਸਾ ਲਿਆ। ਮੁਕਾਬਲਿਆਂ ਵਿੱਚ ਗੀਤ, ਭੰਗੜਾ, ਗਿੱਧਾ, ਨਾਟਕ, ਪੇਂਟਿੰਗ, ਲੇਖ,ਕਵਿਤਾ ਉਚਾਰਨ ਅਤੇ ਹੋਰ ਕਲਾਵਾਂ ਦੀ ਪ੍ਰਤਿਯੋਗਿਤਾਵਾਂ ਕਰਵਾਈਆਂ ਗਈਆਂ।                        ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਸੱਭਿਆਚਾਰਕ ਮੁਕਾਬਲਿਆਂ ਵਿੱਚ ਭਾਗ ਲੈਣਾ ਵੀ ਜਰੂਰੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਗਤੀਵਿਧੀਆਂ ਰਾਹੀਂ ਵਿਦਿਆਰਥੀਆਂ ਦਾ ਬਹੁ-ਪੱਖੀ ਵਿਕਾਸ ਹੁੰਦਾ ਹੈ, ਜੋ ਉਨ੍ਹਾਂ ਨੂੰ ਆਤਮ ਵਿਸ਼ਵਾਸੀ ਅਤੇ ਜ਼ਿੰਮੇਵਾਰ ਨਾਗਰਿਕ ਬਣਾਉਂਦਾ ਹੈ। ਉਨ੍ਹਾਂ ਹੋਰ ਕਿਹਾ ਕਿ ਵਿਦਿਆਰਥੀਆਂ  ਨੂੰ ਪੜ੍ਹਾਈ ਦੇ ਨਾਲ-ਨਾਲ ਇਹਨਾਂ ਸੱਭਿਆਚਾਰਿਕ ਮੁਕਾਬਲਿਆਂ ਵਿੱਚ ਰੁਚੀ ਲੈਣਾ ਵੀ ਸਮੇਂ ਦੀ ਜਰੂਰਤ ਹੈ ।           ਵਿਧਾਇਕ ਅਮਰਗੜ੍ਹ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਵਿਦਿਆਰਥੀਆਂ, ਗਾਇਡ ਅਧਿਆਪਕਾਂ ਅਤੇ ਸਕੂਲ ਮੁਖੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਜਿਹੇ ਉਤਸਵਾਂ ਰਾਹੀਂ ਵਿਦਿਆਰਥੀਆਂ ਦੀਆਂ ਲੁਕਵੀਂ ਕਲਾਵਾਂ ਨੂੰ ਮੰਚ ਮਿਲਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਿੱਖਿਆ ਵਿਭਾਗ ਵੱਲੋਂ ਜ਼ਿਲ੍ਹਾ, ਜ਼ੋਨ ਅਤੇ ਰਾਜ ਪੱਧਰ ਤੇ ਮੁਕਾਬਲਿਆਂ ਰਾਹੀਂ ਬੱਚਿਆਂ ਨੂੰ ਸਾਂਸਕ੍ਰਿਤਕ ਜਾਗਰੂਕਤਾ ਦੇਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ।             ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰ ‘ਤੇ ਜੇਤੂ ਰਹੇ ਵਿਦਿਆਰਥੀ ਹੁਣ ਰਾਜ ਪੱਧਰੀ ਕਲਾ ਉਤਸਵ ਵਿੱਚ ਭਾਗ ਲੈਣਗੇ ਅਤੇ ਮਾਲੇਰਕੋਟਲਾ ਜ਼ਿਲ੍ਹੇ ਦੀ ਨੁੰਮਾਇੰਦਗੀ ਕਰਨਗੇ।ਇਸ ਮੌਕੇ  ਜ਼ਿਲ੍ਹਾ ਨੋਡਲ ਅਫ਼ਸਰ ਕਲਾ ਉਤਸਵ ਹੈੱਡਮਿਸਟੈ੍ਸ ਰਾਜਵੀਰ ਕੌਰ, ਸਹਾਇਕ […]

Continue Reading

ਰੱਖੜੀ ਵਾਲੇ ਦਿਨ ਔਰਤ ਤੇ ਦੋ ਧੀਆਂ ਦਾ ਕਤਲ

ਇਕ ਵਿਅਕਤੀ ਨੇ ਪਤਨੀ ਤੇ ਦੋ ਬੱਚਿਆਂ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਕਤਲ ਕਰਨ ਤੋਂ ਬਾਅਦ ਖੁਦ ਫਰਾਰ ਹੋ ਗਿਆ। ਇਸ ਘਟਨਾ ਦਾ ਪਤਾ ਚਲਦਿਆਂ ਹੀ ਪੁਲਿਸ ਮੌਕੇ ਉਤੇ ਪਹੁੰਚ ਗਈ। ਨਵੀਂ ਦਿੱਲੀ, 9 ਅਗਸਤ, ਦੇਸ਼ ਕਲਿੱਕ ਬਿਓਰੋ : ਇਕ ਵਿਅਕਤੀ ਨੇ ਪਤਨੀ ਤੇ ਦੋ ਬੱਚਿਆਂ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਕਤਲ ਕਰਨ […]

Continue Reading

ਸੁਖਪਾਲ ਖਹਿਰਾ ਦਾ ਸਾਬਕਾ PSO ਗ੍ਰਿਫਤਾਰ

ਚੰਡੀਗੜ੍ਹ, 9 ਅਗਸਤ, ਦੇਸ਼ ਕਲਿੱਕ ਬਿਓਰੋ : ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਨਿੱਜੀ ਸੁਰੱਖਿਆ ਅਫ਼ਸਰ (PSO) ਨੂੰ ਪੰਜਾਬ ਪੁਲਿਸ ਨੇ ਅੱਜ ਦਿੱਲੀ ਏਅਰਪੋਰਟ ਤੋਂ ਗ੍ਰਿਫਤਾਰ ਕਰ ਲਿਆ ਹੈ। ਮਿਲੀ ਜਾਣਕਾਰੀ ਅਨੁਸਾਰ ਸੁਖਪਾਲ ਸਿੰਘ ਖਹਿਰਾ ਦੇ ਨਿੱਜੀ ਸੁਰੱਖਿਆ ਅਫ਼ਸਰ ਜੋਗਾ ਸਿੰਘ ਨੂੰ ਫਾਜ਼ਿਲਕਾ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਇਹ […]

Continue Reading

ਪੰਜਾਬ ’ਚ ਸੱਪ ਦੇ ਡੰਗਣ ਨਾਲ ਪਿਓ ਪੁੱਤ ਦੀ ਮੌਤ

ਸੰਗਰੂਰ, 9 ਅਗਸਤ, ਦੇਸ਼ ਕਲਿੱਕ ਬਿਓਰੋ ; ਜ਼ਹਿਰੀਲੀ ਸੱਪ ਦੇ ਡੰਗਣ ਕਾਰਨ ਪਿਓ ਪੁੱਤ ਦੀ ਮੌਤ ਹੋਣ ਦੀ ਦੁੱਖਦਾਈ ਖਬਰ ਹੈ। ਖੇਤਾਂ ਵਿੱਚ ਕੰਮ ਕਰਦੇ ਸਮੇਂ ਜ਼ਹਿਰੀਲੀ ਸੱਪ ਨੇ 5 ਸਾਲਾ ਬੱਚੇ ਸਮੇਤ ਪਿਓ ਪੁੱਤ ਨੂੰ ਡੰਗ ਮਾਰ ਦਿੱਤਾ ਜਿਸ ਕਾਰਨ ਦੋਵਾਂ ਦੀ ਮੌਤ ਹੋ ਗਈ। ਖਨੌਰੀ ਦੇ ਨਜ਼ਦੀਕੀ ਪਿੰਡ ਅਨਦਾਨਾ ਵਿੱਚ 5 ਸਾਲਾ ਬੱਚੇ […]

Continue Reading

ਚੰਡੀਗੜ੍ਹ : ਭਾਰੀ ਮੀਂਹ ਤੋਂ ਬਾਅਦ ਰਾਤ ਨੂੰ ਖੋਲ੍ਹੇ ਸੁਖਨਾ ਝੀਲ ਦੇ ਫਲੱਡ ਗੇਟ

ਚੰਡੀਗੜ੍ਹ, 9 ਅਗਸਤ, ਦੇਸ਼ ਕਲਿੱਕ ਬਿਓਰੋ : ਬੀਤੇ ਕੱਲ੍ਹ ਪਏ ਭਾਰੀ ਮੀਂਹ ਤੋਂ ਬਾਅਦ ਸੁਖਨਾ ਝੀਲ ਦਾ ਪਾਣੀ ਪੱਧਰ ਖਤਰੇ ਦੇ ਨਿਸ਼ਾਨ ਉਤੇ ਪਹੁੰਚ ਗਿਆ। ਇਸ ਤੋਂ ਬਾਅਦ ਰਾਤ ਨੂੰ ਹੀ ਸੁਢਲਾ ਦੇ ਫਲੱਡ ਗੇਟ ਖੋਲ੍ਹੇ ਪਏ। ਝੀਲ ਦਾ ਪਾਣੀ ਪੱਧਰ ਘਟ ਕੇ ਜਦੋਂ 1,162.20 ਫੁੱਟ ਪਹੁੰਚਿਆ ਤਾਂ ਸੁਖਨਾ ਦੇ ਫਲੱਡ ਗੇਟਾਂ ਨੂੰ ਬੰਦ ਕਰ […]

Continue Reading

ਬੋਲਣ ਵਾਲੇ ਤੋਤੇ ਰਾਹੀਂ ਡਰੱਗ ਤਸਕਰ ਦੀ ਪੈੜ ਨੱਪੀ

ਨਵੀਂ ਦਿੱਲੀ: 9 ਅਗਸਤ, ਦੇਸ਼ ਕਲਿੱਕ ਬਿਓਰੋਇੱਕ ਬੋਲਣ ਵਾਲੇ ਤੋਤੇ ਰਾਹੀਂ ਪੁਲਿਸ ਨੂੰ ਨਸ਼ੀਲੇ ਪਦਾਰਥ ਵੇਚਣ ਵਿੱਚ ਸ਼ਾਮਲ ਇੱਕ ਵੱਡੇ ਗਿਰੋਹ ਦਾ ਪਰਦਾਫਾਸ਼ ਕਰਨ ਵਿੱਚ ਮਦਦ ਮਿਲੀ। ਪੁਲਿਸ ਅਧਿਕਾਰੀਆਂ ਵੱਲੋਂ ਤੋਤੇ ਦੀ ਮਦਦ ਨਾਲ ਨਸ਼ਾ ਤਸਕਰੀ ਦੇ 15 ਗੈਂਗ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਦੋਸ਼ੀ ਠਹਿਰਾਇਆ ਗਿਆ, ਜਿਸ ਵਿੱਚ ਜੇਲ੍ਹ ਤੋਂ ਡਰੱਗ ਲਾਈਨ ਚਲਾਉਣ […]

Continue Reading

ਪੰਜਾਬ ‘ਚ ਅੱਜ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ, ਕੱਲ੍ਹ ਫਿਰ ਬਦਲੇਗਾ

ਚੰਡੀਗੜ੍ਹ: 9 ਅਗਸਤ, ਦੇਸ਼ ਕਲਿੱਕ ਬਿਓਰੋਅਗਸਤ ਮਹੀਨਾ ਸ਼ੁਰੂ ਹੁੰਦੇ ਹੀ ਪੰਜਾਬ ਵਿੱਚ ਮਾਨਸੂਨ ਸੁਸਤ ਹੋਣਾ ਸ਼ੁਰੂ ਹੋ ਗਿਆ ਹੈ। ਅੱਜ ਵੀ ਪੰਜਾਬ ਵਿੱਚ ਮੀਂਹ ਸਬੰਧੀ ਕੋਈ ਅਲਰਟ ਨਹੀਂ ਹੈ। ਪੰਜਾਬ ਵਿੱਚ ਅੱਜ ਮੀਂਹ ਪੈਣ ਦੀ ਸੰਭਾਵਨਾ ਵੀ ਬਹੁਤ ਘੱਟ ਹੈ। ਪਰ, ਐਤਵਾਰ ਤੋਂ ਮੌਸਮ ਵਿੱਚ ਬਦਲਾਅ ਦੀ ਸੰਭਾਵਨਾ ਹੈ। ਅਨੁਮਾਨ ਹੈ ਕਿ ਸੂਬੇ ਦੇ ਕੁਝ […]

Continue Reading