ਮੁੱਖ ਮੰਤਰੀ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਤੇ ਬਚਾਅ ਕਾਰਜਾਂ ਦੀ ਨਿਗਰਾਨੀ ਲਈ ਉਚ-ਤਾਕਤੀ ਕਮੇਟੀ ਦਾ ਗਠਨ
ਮੁੱਖ ਮੰਤਰੀ ਨੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸੂਬੇ ਵਿੱਚ ਹੜ੍ਹਾਂ ਦੀ ਸਥਿਤੀ ਦਾ ਲਿਆ ਜਾਇਜ਼ਾ ਮੁੱਖ ਸਕੱਤਰ ਨੂੰ ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਲਈ ਆਖਿਆ ਲੋਕਾਂ ਨੂੰ ਸੰਕਟ ਵਿੱਚੋਂ ਕੱਢਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਈ ਪਹਾੜੀ ਖੇਤਰਾਂ ਤੋਂ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਵਧਣ ਨਾਲ […]
Continue Reading