ਅੱਜ ਦਾ ਇਤਿਹਾਸ

9 ਅਗਸਤ 1942 ਨੂੰ ਭਾਰਤ ਵਿੱਚ ਭਾਰਤ ਛੱਡੋ ਅੰਦੋਲਨ (Quit India Movement) ਸ਼ੁਰੂ ਹੋਇਆ ਚੰਡੀਗੜ੍ਹ, 9 ਅਗਸਤ, ਦੇਸ਼ ਕਲਿਕ ਬਿਊਰੋ :ਦੇਸ਼ ਤੇ ਦੁਨੀਆ ਦੇ ਇਤਿਹਾਸ ਵਿੱਚ 9 ਅਗਸਤ ਦੀ ਮਿਤੀ ਨੂੰ ਦਰਜ ਕੁਝ ਮਹੱਤਵਪੂਰਨ ਘਟਨਾਵਾਂ ਦੇ ਵੇਰਵੇ ਇਸ ਪ੍ਰਕਾਰ ਹਨ :-

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 09-08-2025 ਜੈਤਸਰੀ ਮਹਲਾ ੫ ॥ ਆਏ ਅਨਿਕ ਜਨਮ ਭ੍ਰਮਿ ਸਰਣੀ ॥ ਉਧਰੁ ਦੇਹ ਅੰਧ ਕੂਪ ਤੇ ਲਾਵਹੁ ਅਪੁਨੀ ਚਰਣੀ ॥੧॥ ਰਹਾਉ ॥ ਗਿਆਨੁ ਧਿਆਨੁ ਕਿਛੁ ਕਰਮੁ ਨ ਜਾਨਾ ਨਾਹਿਨ ਨਿਰਮਲ ਕਰਣੀ ॥ ਸਾਧਸੰਗਤਿ ਕੈ ਅੰਚਲਿ ਲਾਵਹੁ ਬਿਖਮ ਨਦੀ ਜਾਇ ਤਰਣੀ ॥੧॥ ਸੁਖ ਸੰਪਤਿ ਮਾਇਆ ਰਸ ਮੀਠੇ ਇਹ ਨਹੀ […]

Continue Reading

80 ਸਾਲਾ ਬਾਬੇ ਨੂੰ ਆਨਲਾਈਨ ਪਿਆਰ ਕਰਨਾ ਪਿਆ ਮਹਿੰਗਾ, 9 ਕਰੋੜ ਦਾ ਲੱਗਿਆ ਚੂਨਾ

4 ਔਰਤਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ ਚੰਡੀਗੜ੍ਹ, 8 ਅਗਸਤ, ਦੇਸ਼ ਕਲਿੱਕ ਬਿਓਰੋ : ਸੋਸ਼ਲ ਮੀਡੀਆ ਉਤੇ ਲੋਕ ਅਕਸਰ ਅਣਜਾਣ ਲੋਕਾਂ ਨਾਲ ਦੋਸਤੀ ਕਰ ਬੈਠਦੇ ਹਨ। ਕਈ ਵਾਰ ਤਾਂ ਅਜਿਹੇ ਲੋਕਾਂ ਦੀ ਚਾਲ ਵਿੱਚ ਫਸਦੇ ਹਨ ਕਿ ਆਪਣਾ ਵੱਡਾ ਨੁਕਸਾਨ ਕਰਵਾ ਬੈਠਦੇ ਹਨ। ਅਜਿਹਾ ਹੀ ਹੋਇਆ ਇਕ 80 ਸਾਲਾ ਬਜ਼ੁਰਗ ਨਾਲ। ਬਜ਼ੁਰਗ ਸੋਸ਼ਲ ਮੀਡੀਆ ਰਾਹੀਂ […]

Continue Reading

ਪੰਜਾਬ ਦੀ ਖੱਬੀ ਲਹਿਰ’ ਬਾਰੇ ਸਰਬਜੀਤ ਕੰਗਣੀਵਾਲ ਦੇ ਖੋਜ ਕਾਰਜ ਦੀ ਦੂਜੀ ਜਿਲਦ ਪ੍ਰਕਾਸ਼ਿਤ

ਚੰਡੀਗੜ੍ਹ, 8 ਅਗਸਤ, ਦੇਸ਼ ਕਲਿੱਕ ਬਿਓਰੋ : ਡਾ. ਸਰਬਜੀਤ ਕੰਗਣੀਵਾਲ ਵੱਲੋਂ ‘ਪੰਜਾਬ ਦੀ ਖੱਬੀ ਲਹਿਰ’ ਬਾਰੇ ਕੀਤੇ ਖੋਜ ਕਾਰਜ ਦੀ ਦੂਜੀ ਜਿਲਦ ਪ੍ਰਕਾਸ਼ਿਤ ਹੋ ਗਈ ਹੈ। “‘ਪੰਜਾਬ ਦੀ ਖੱਬੀ ਲਹਿਰ-ਹਿੰਦੁਸਤਾਨ ਦੇ ਬਟਵਾਰੇ ਤੋਂ ਲੈ ਕੇ ਸੋਵੀਅਤ ਸੰਘ ਦੇ ਪਤਨ ਤੱਕ”’ ਨਾਂ ਦੀ ਇਸ ਪੁਸਤਕ ਵਿੱਚ ਪੰਜਾਬ ਦੀ ਖੱਬੀ ਲਹਿਰ ਦੇ ਉਤਰਾਵਾਂ-ਚੜ੍ਹਾਵਾਂ ਦੀ ਡੁੰਘਾਈ ਨਾਲ ਚਰਚਾ […]

Continue Reading

ਕੁਦਰਤੀ ਖੇਤੀ ਕਰ ਰਹੇ ਕਿਸਾਨਾਂ ਨੇ ਮਿਸ਼ਨ ਫਾਰ ਨੈਚੂਰਲ ਫਾਰਮਿੰਗ ਸਕੀਮ ਸਬੰਧੀ ਟ੍ਰੇਨਿੰਗ ਪ੍ਰੋਗਰਾਮ ਵਿਚ ਹਿੱਸਾ ਲਿਆ

ਮੋਹਾਲੀ, 8 ਅਗਸਤ: ਦੇਸ਼ ਕਲਿੱਕ ਬਿਓਰੋ ਮੁੱਖ ਖੇਤੀਬਾੜੀ ਅਫਸਰ ਐੱਸ.ਏ.ਐੱਸ.ਨਗਰ ਡਾ. ਗੁਰਮੇਲ ਸਿੰਘ ਦੀ ਅਗਵਾਈ ਅਧੀਨ ਜ਼ਿਲ੍ਹੇ ਵਿੱਚ ਕੁਦਰਤੀ ਖੇਤੀ ਕਰ ਰਹੇ ਕਿਸਾਨਾਂ ਨੇ ਮਿਸ਼ਨ ਫਾਰ ਨੈਚੂਰਲ ਫਾਰਮਿੰਗ ਸਕੀਮ ਸਬੰਧੀ ਆਯੋਜਿਤ ਕੀਤੇ ਗਏ ਟ੍ਰੇਨਿੰਗ ਪ੍ਰੋਗਰਾਮ ਵਿੱਚ ਭਾਗ ਲਿਆ। ਇਸ ਸਕੀਮ ਦੇ ਜ਼ਿਲ੍ਹਾ ਨੋਡਲ ਅਫਸਰ ਡਾ. ਗੁਰਦਿਆਲ ਕੁਮਾਰ ਨੇ ਦੱਸਿਆ ਕਿ ਸਰਕਾਰ ਵੱਲੋਂ ਕੁਦਰਤੀ ਖੇਤੀ ਨੂੰ […]

Continue Reading

ਲੋਕ ਸਬ ਰਜਿਸਟਰਾਰ ਦਫ਼ਤਰਾਂ ਵਿਖੇ ਹੀ 550 ਰੁਪਏ ‘ਚ ਲਿਖਵਾਉਣ ਆਪਣੀ ਜਮੀਨ ਜਾਇਦਾਦ ਦੀ ਰਜਿਸਟਰੀ-ਡਾ. ਪ੍ਰੀਤੀ ਯਾਦਵ

-ਕਿਹਾ, ਸੌਖੀ ਰਜਿਸਟਰੀ, ਨਾ ਦੇਰੀ, ਨਾ ਰਿਸ਼ਵਤਖੋਰੀ’ ਤਹਿਤ ਲੋਕਾਂ ਦੀ ਖੱਜਲ-ਖੁਆਰੀ ਖ਼ਤਮ ਹੋਈ ਪਟਿਆਲਾ, 8 ਅਗਸਤ: ਦੇਸ਼ ਕਲਿੱਕ ਬਿਓਰੋਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਲੋਕਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਆਪਣੀ ਜਮੀਨ ਜਾਇਦਾਦ ਦੀਆਂ ਰਜਿਸਟਰੀਆਂ ਕਰਵਾਉਣ ਮੌਕੇ ਰਜਿਸਟਰੀਆਂ ਲਿਖਵਾਉਣ ਦਾ ਕੰਮ ਵੀ ਸਬ-ਰਜਿਸਟਰਾਰ ਦਫ਼ਤਰ ਵਿਖੇ ਹੀ ਕੇਵਲ 550 ਰੁਪਏ ਵਿੱਚ ਕਰਵਾਉਣ ਨੂੰ […]

Continue Reading

ਅੰਮ੍ਰਿਤਸਰ ਵਿੱਚ ਖਾਲਿਸਤਾਨ ਪੱਖੀ ਨਾਅਰੇ ਲਿਖਣ ਦੇ ਕੇਸ ਨੂੰ 24 ਘੰਟਿਆਂ ਦੇ ਅੰਦਰ ਸੁਲਝਾਇਆ; ਨਾਬਾਲਗ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ

ਮੁਲਜ਼ਮ ਵਿਦੇਸ਼-ਅਧਾਰਤ ਸ਼ਮਸ਼ੇਰ ਉਰਫ਼ ਸ਼ੇਰਾ ਮਾਨ ਦੇ ਸੰਪਰਕ ਵਿੱਚ ਸਨ, ਗੁਰਪਤਵੰਤ ਪੰਨੂ ਦੇ ਨਿਰਦੇਸ਼ਾਂ ‘ਤੇ ਕਾਰਵਾਈ ਨੂੰ ਦਿੱਤਾ ਸੀ ਅੰਜ਼ਾਮ: ਡੀਜੀਪੀ ਗੌਰਵ ਯਾਦਵ ਮੁਲਜ਼ਮਾਂ ਨੂੰ ਪੈਸੇ ਬਦਲੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਦਾ ਲਾਲਚ ਦਿੱਤਾ ਗਿਆ, ਜੋ ਉਨ੍ਹਾਂ ਨੂੰ ਕਦੇ ਮਿਲੇ ਹੀ ਨਹੀਂ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ ਚੰਡੀਗੜ੍ਹ/ਅੰਮ੍ਰਿਤਸਰ, 8 ਅਗਸਤ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ […]

Continue Reading

ਆਗਾਮੀ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਵਧਾਈ ਗਈ ਸੁਰੱਖਿਆ ਦੌਰਾਨ ਪੰਜਾਬ ਪੁਲਿਸ ਨੇ ਸੂਬੇ ਭਰ ’ਚ 151 ਰੇਲਵੇ ਸਟੇਸ਼ਨਾਂ ’ਤੇ ਕੀਤੀ ਚੈਕਿੰਗ

ਯੁੱਧ ਨਸ਼ਿਆਂ ਵਿਰੁੱਧ ਦਾ 160ਵਾਂ ਦਿਨ: 1.2 ਕਿਲੋ ਹੈਰੋਇਨ, 1.1 ਕਿਲੋ ਅਫੀਮ ਅਤੇ 2.3 ਲੱਖ ਰੁਪਏ ਦੀ ਡਰੱਗ ਮਨੀ ਸਮੇਤ 96 ਨਸ਼ਾ ਤਸਕਰ ਕਾਬੂ ‘ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 53 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਲਈ ਕੀਤਾ ਰਾਜ਼ੀ ਚੰਡੀਗੜ੍ਹ, 8 ਅਗਸਤ: ਦੇਸ਼ ਕਲਿੱਕ ਬਿਓਰੋ ਆਗਾਮੀ ਆਜ਼ਾਦੀ ਦਿਵਸ ਦੇ ਜਸ਼ਨਾਂ ਨੂੰ ਸ਼ਾਂਤੀਪੂਰਨ ਢੰਗ […]

Continue Reading

ਪੰਜਾਬ ਸਰਕਾਰ ਨੇ ਕੱਢੀਆਂ 406 ਅਸਾਮੀਆਂ

ਚੰਡੀਗੜ੍ਹ, 8 ਅਗਸਤ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਪੰਜਾਬ ਸਰਕਾਰ ਵੱਲੋਂ ਹੁਣ ਹੋਰ ਸਰਕਾਰੀ ਨੌਕਰੀਆਂ ਕੱਢੀਆਂ ਗਈਆਂ ਹਨ। ਸਿਹਤ ਵਿਭਾਗ ਵਿੱਚ 406 ਨਰਸਾਂ ਲਈ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਯੋਗ ਉਮੀਦਵਾਰ ਆਨਲਾਈਨ ਅਪਲਾਈ ਕਰ ਸਕਦੇ ਹਨ।

Continue Reading

ਭਾਰਤੀ ਫ਼ੌਜ ਦੇ ਜਵਾਨ ਸ਼ਹੀਦ ਏ.ਐੱਲ.ਡੀ. ਦਲਜੀਤ ਸਿੰਘ ਨੂੰ ਅੰਤਿਮ ਅਰਦਾਸ ਮੌਕੇ ਦਿੱਤੀ ਨਿੱਘੀ ਸ਼ਰਧਾਂਜਲੀ

ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸ਼ਹੀਦ ਦਲਜੀਤ ਸਿੰਘ ਦੇ ਪਰਿਵਾਰ ਨੂੰ ਇੱਕ ਕਰੋੜ ਰੁਪਏ ਐਕਸਗ੍ਰੇਸ਼ੀਆ ਗ੍ਰਾਂਟ ਦੀ ਰਾਸ਼ੀ ਦੇਣ ਦਾ ਕੀਤਾ ਐਲਾਨ ਸ਼ਹੀਦ ਪਰਿਵਾਰ ਦੇ ਭਰਾ ਨੂੰ ਸਰਕਾਰੀ ਨੌਂਕਰੀ ਅਤੇ ਪਿੰਡ ਦੇ ਸਕੂਲ ਦਾ ਨਾਮ ਸ਼ਹੀਦ ਦੇ ਨਾਮ ਉੱਪਰ ਰੱਖਣ ਦਾ ਵੀ ਕੀਤਾ ਐਲਾਨ ਸ਼ਹੀਦ ਦਲਜੀਤ ਸਿੰਘ ਦੀ ਯਾਦ ਵਿੱਚ ਪਿੰਡ ਵਿੱਚ ਬਣਾਇਆ ਜਾਵੇਗਾ ਯਾਦਗਾਰੀ […]

Continue Reading