ਪਾਕਿਸਤਾਨ ਦੀ ਇੱਕ ਕੱਪੜਾ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ

ਕਰਾਚੀ, 8 ਅਗਸਤ, ਦੇਸ਼ ਕਲਿਕ ਬਿਊਰੋ :ਪਾਕਿਸਤਾਨ ਦੇ ਕਰਾਚੀ ਵਿੱਚ ਲਾਂਧੀ ਦੇ ਐਕਸਪੋਰਟ ਪ੍ਰੋਸੈਸਿੰਗ ਜ਼ੋਨ (ਕੇਈਪੀਜ਼ੈਡ) ਵਿੱਚ ਅੱਜ ਵੀਰਵਾਰ ਸਵੇਰੇ ਇੱਕ ਟੈਕਸਟਾਈਲ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਗਈ। ਇਸ ਹਾਦਸੇ ਵਿੱਚ 8 ਲੋਕ ਜ਼ਖਮੀ ਹੋ ਗਏ ਅਤੇ ਇਮਾਰਤ ਪੂਰੀ ਤਰ੍ਹਾਂ ਢਹਿ ਗਈ।ਪਾਕਿਸਤਾਨੀ ਮੀਡੀਆ ਦੇ ਅਨੁਸਾਰ, ਅੱਗ ਸਵੇਰੇ ਲੱਗੀ ਅਤੇ ਚਾਰ ਘੰਟਿਆਂ ਤੋਂ ਵੱਧ ਸਮੇਂ ਤੱਕ […]

Continue Reading

ਮਾਨਸਾ ’ਚ ਮਹਿੰਦੀ ਲਗਵਾਉਣ ਬਹਾਨੇ ਨਾਬਾਲਗ ਨਾਲ ਬਲਾਤਕਾਰ, ਸ਼ੈਲਰ ਮਾਲਕ ਸਣੇ 5 ‘ਤੇ ਕੇਸ ਦਰਜ, 3 ਗ੍ਰਿਫ਼ਤਾਰ

ਮਾਨਸਾ, 8 ਅਗਸਤ, ਦੇਸ਼ ਕਲਿਕ ਬਿਊਰੋ :ਮਾਨਸਾ ਸ਼ਹਿਰ ’ਚ ਇੱਕ ਨਾਬਾਲਗ ਲੜਕੀ ਨਾਲ ਜਬਰ-ਜਨਾਹ ਦਾ ਮਾਮਲਾ ਸਾਹਮਣੇ ਆਇਆ ਹੈ। 14 ਸਾਲਾ ਲੜਕੀ ਨਾਲ ਇਹ ਘਿਨੌਣਾ ਕਾਰਨਾਮਾ ਇਕ 45 ਸਾਲਾ ਸ਼ੈਲਰ ਮਾਲਕ ਵੱਲੋਂ ਕੀਤਾ ਗਿਆ।ਪੀੜਤ ਲੜਕੀ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਦੀ ਧੀ ਨੂੰ ਨੇੜੇ ਰਹਿੰਦੀ ਔਰਤ ਨੇ ਮਹਿੰਦੀ ਲਗਵਾਉਣ ਦੇ ਬਹਾਨੇ ਘਰ ਬੁਲਾਇਆ, ਜਿੱਥੇ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਖ ਵੱਖ ਬੋਰਡਾਂ, ਕਾਰਪੋਰੇਸ਼ਨਾਂ ਦੇ ਚੇਅਰਪਰਸਨਾਂ ਤੇ ਮੈਂਬਰਾਂ ਦਾ ਐਲਾਨ

ਚੰਡੀਗੜ੍ਹ, 8 ਅਗਸਤ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਦੇ ਵੱਖ-ਵੱਖ ਵਰਗਾਂ ਦੇ ਬੋਰਡ/ਕਾਰਪੋਰੇਸ਼ਨ ਦੇ ਚੇਅਰਪਰਸਨ ਅਤੇ ਮੈਂਬਰ ਨਿਯੁਕਤ ਕੀਤੇ ਗਏ ਹਨ। ਮੁੱਖ ਮੰਤਰੀ ਨੇ ਨਵੀਂ ਜ਼ਿੰਮੇਵਾਰੀ ਲਈ ਸਾਰਿਆਂ ਨੂੰ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਉਮੀਦ ਕਰਦਾ ਹਾਂ ਕਿ ਸਾਰੇ ਸਾਥੀ ਆਪਣੀ ਜ਼ਿੰਮੇਵਾਰੀ ਨੂੰ ਸਮਾਜ ਦੀ ਭਲਾਈ […]

Continue Reading

ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ ਉਤੇ ਕੈਨੇਡਾ ’ਚ ਗੋਲੀਬਾਰੀ

ਚੰਡੀਗੜ੍ਹ,  8 ਅਗਸਤ, ਦੇਸ਼ ਕਲਿੱਕ ਬਿਓਰੋ : ਕੈਨੇਡਾ ’ਚ ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ ਉਤੇ ਇਕ ਵਾਰ ਫਿਰ ਗੋਲੀਬਾਰੀ ਕਰਨ ਦੀ ਖਬਰ ਸਾਹਮਣੇ ਆਈ ਹੈ। ਸਰੀ ਸ਼ਹਿਰ ਵਿੱਚ ਸਥਿਤ ਕੈਪਸ ਕੈਫੇ ਉਤੇ ਗੋਲੀਬਾਰੀ ਕੀਤੀ ਗਈ ਹੈ। ਇਸ ਗੋਲੀਬਾਰੀ ਦੀ ਗੋਲਡੀ ਢਿੱਲੋਂ ਅਤੇ ਲਾਰੈਂਸ ਬਿਸ਼ਨੋਈ ਗੈਂਗ ਨੇ ਸੋਸ਼ਲ ਮੀਡੀਆ ਉਤੇ ਇਕ ਪੋਸਟ ਪਾ ਕੇ ਜ਼ਿੰਮੇਵਾਰੀ ਲਈ […]

Continue Reading

ਹੈਪਾਟਾਈਟਸ-ਸੀ (Hepatitis C) ਦੇ ਲੱਛਣ, ਕਾਰਨ ਅਤੇ ਇਲਾਜ

ਡਾ ਅਜੀਤਪਾਲ ਸਿੰਘ ਐਮ ਡੀਹੈਪਾਟਾਈਟਸ-ਸੀ ਇੱਕ ਵਾਇਰਲ ਲਾਗ ਹੈ ਜੋ ਹੈਪਾਟਾਈਟਸ ਸੀ ਵਾਇਰਸ (HCV ਦੇ ਕਾਰਨ ਜਿਗਰ/ਲਿਵਰ ਨੂੰ ਨੁਕਸਾਨ ਪਹੁੰਚਾਉਂਦੀ ਹੈ। ਇਹ ਖੂਨ ਜਾਂ ਸਰੀਰ ਦੇ ਤਰਲ ਪਦਾਰਥਾਂ ਦੇ ਸੰਪਰਕ ਨਾਲ ਫੈਲਦੀ ਹੈ। 1. ਹੈਪਾਟਾਈਟਸ-ਸੀ ਦੇ ਕਾਰਨ :ਦੂਸ਼ਿਤ ਖੂਨ ਦਾ ਸੰਪਰਕ: -ਇੰਜੈਕਸ਼ਨ (ਸੂਈ) ਦੀ ਵਰਤੋਂ ਕਰਨ ਵਾਲੇ ਨਸ਼ੇੜੀਆਂ ਦੁਆਰਾ ਇੱਕੋ ਸੂਈ ਸਾਂਝੀ ਕਰਨਾ – ਅਸੁਰੱਖਿਅਤ […]

Continue Reading

ਨਸ਼ਾ ਤਸਕਰਾਂ ਤੇ ਪੰਜਾਬ ਪੁਲਿਸ ਵਿਚਾਲੇ ਮੁਕਾਬਲਾ, ਇੱਕ ਬਦਮਾਸ਼ ਜ਼ਖਮੀ ਦੋ ਫਰਾਰ

ਜਲੰਧਰ, 8 ਅਗਸਤ, ਦੇਸ਼ ਕਲਿਕ ਬਿਊਰੋ :ਪੰਜਾਬ ਪੁਲਿਸ ਦੀ ਐਂਟੀ ਨਾਰਕੋਟਿਕਸ ਟਾਸਕ ਫੋਰਸ (ANTF) ਨੇ ਅੱਜ ਸਵੇਰੇ ਜਲੰਧਰ ਨੇੜੇ ਨਕੋਦਰ ਦੇ ਪਿੰਡ ਗੋਰਸੀਆ ’ਚ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ ਕੀਤੀ। ANTF ਨੂੰ ਸੂਚਨਾ ਮਿਲੀ ਸੀ ਕਿ ਨਸ਼ਾ ਤਸਕਰ ਸਨੀ ਸਿੰਘ ਆਪਣੇ ਸਾਥੀਆਂ ਸਮੇਤ ਇਲਾਕੇ ’ਚ ਨਸ਼ੀਲੇ ਪਦਾਰਥਾਂ ਦੀ ਵੱਡੀ ਖੇਪ ਦੀ ਤਸਕਰੀ ਦੀ ਤਿਆਰੀ ਕਰ […]

Continue Reading

ਫਿਲਮ ਅਦਾਕਾਰਾ ਹੁਮਾ ਕੁਰੈਸ਼ੀ ਦੇ ਚਚੇਰੇ ਭਰਾ ਦਾ ਕਤਲ

ਨਵੀਂ ਦਿੱਲੀ, 8 ਅਗਸਤ, ਦੇਸ਼ ਕਲਿਕ ਬਿਊਰੋ :ਦਿੱਲੀ ਵਿੱਚ ਫਿਲਮ ਅਦਾਕਾਰਾ ਹੁਮਾ ਕੁਰੈਸ਼ੀ ਦੇ ਚਚੇਰੇ ਭਰਾ ਦਾ ਕਤਲ ਕਰ ਦਿੱਤਾ ਗਿਆ। ਨਿਜ਼ਾਮੂਦੀਨ ਇਲਾਕੇ ਵਿੱਚ ਪਾਰਕਿੰਗ ਨੂੰ ਲੈ ਕੇ ਵਿਵਾਦ ਹੋਇਆ ਸੀ। ਜਾਣਕਾਰੀ ਅਨੁਸਾਰ, ਸਕੂਟੀ ਪਾਰਕਿੰਗ ਨੂੰ ਲੈ ਕੇ ਵਿਵਾਦ ਹੋਇਆ ਸੀ ਜਿਸ ਵਿੱਚ ਜਦੋਂ ਮਾਮਲਾ ਵਧਿਆ ਤਾਂ ਆਸਿਫ਼ ਕੁਰੈਸ਼ੀ ਨਾਮ ਦੇ ਵਿਅਕਤੀ ਦੀ ਹੱਤਿਆ ਕਰ […]

Continue Reading

ਹਿਮਾਚਲ ਪ੍ਰਦੇਸ਼ : ਖੱਡ ’ਚ ਡਿੱਗੀ ਕਾਰ, 6 ਦੀ ਮੌਤ

ਸ਼ਿਮਲਾ,  8 ਅਗਸਤ, ਦੇਸ਼ ਕਲਿੱਕ ਬਿਓਰੋ : ਹਿਮਾਚਲ ਪ੍ਰਦੇਸ਼ ਵਿੱਚ ਇਕ ਵੱਡਾ ਹਾਦਸਾ ਵਾਪਰਿਆ ਹੈ ਜਿਸ ਵਿੱਚ 6 ਲੋਕਾਂ ਦੀ ਜਾਨ ਚਲੀ ਗਈ। ਚੰਬਾ ਜ਼ਿਲ੍ਹੇ ਦੇ ਚੁਰਾਹ ਵਿੱਚ ਇਕ ਕਾਰ ਦੇ ਖੱਡ ਵਿੱਚ ਡਿੱਗਣ ਕਾਰਨ ਇਹ ਹਾਦਸਾ ਵਾਪਰਿਆ। ਕਾਰ ਵਿੱਚ ਸਵਾਰ 6 ਲੋਕਾਂ ਦੀ ਮੌਤ ਹੋ ਗਈ। ਇਸ ਘਟਨਾ ਦਾ ਪਤਾ ਚਲਦਿਆਂ ਹੀ ਪੁਲਿਸ ਮੌਕੇ […]

Continue Reading

ਲੁਧਿਆਣਾ ‘ਚ 15-20 ਬਦਮਾਸ਼ਾਂ ਨੇ ਹਮਲਾ ਕਰਕੇ ਠੇਕਾ ਲੁੱਟਿਆ, ਇੱਕ ਗੰਭੀਰ ਜ਼ਖ਼ਮੀ

ਲੁਧਿਆਣਾ, 8 ਅਗਸਤ, ਦੇਸ਼ ਕਲਿਕ ਬਿਊਰੋ :ਲੁਧਿਆਣਾ ਦੇ ਨੂਰਪੁਰ ਬੇਟ ਨੇੜੇ ਹੰਬੜਾ ਰੋਡ ‘ਤੇ ਸਥਿਤ ਸ਼ਰਾਬ ਠੇਕੇ ‘ਤੇ ਵੀਰਵਾਰ ਰਾਤ ਨੂੰ ਕਰੀਬ 10:30 ਵਜੇ 15 ਤੋਂ 20 ਬਦਮਾਸ਼ਾਂ ਨੇ ਹਮਲਾ ਕਰਕੇ ਲੁੱਟਮਾਰ ਕੀਤੀ। ਬਦਮਾਸ਼ ਦਾਤਰ, ਤਲਵਾਰਾਂ ਅਤੇ ਹੋਰ ਤੇਜ਼ਧਾਰ ਹਥਿਆਰਾਂ ਨਾਲ ਲੈਸ ਸਨ।ਉਨ੍ਹਾਂ ਨੇ ਠੇਕੇ ‘ਤੇ ਤਾਇਨਾਤ ਕਰਮਚਾਰੀ ‘ਤੇ ਇੱਟਾਂ ਅਤੇ ਪੱਥਰ ਸੁੱਟੇ, ਜਿਸ ਨਾਲ […]

Continue Reading

ਘੱਗਰ ‘ਚ ਪਾਣੀ ਦਾ ਪੱਧਰ ਵਧਿਆ, ਹੜ੍ਹ ਦਾ ਖਤਰਾ

ਚੰਡੀਗੜ੍ਹ, 8 ਅਗਸਤ, ਦੇਸ਼ ਕਲਿਕ ਬਿਊਰੋ :ਪਿਛਲੇ ਦਿਨੀਂ ਪੌਂਗ ਡੈਮ ਤੋਂ ਲਗਾਤਾਰ ਪਾਣੀ ਛੱਡਿਆ ਜਾ ਰਿਹਾ ਸੀ ਅਤੇ ਭਾਖੜਾ ਡੈਮ ਪ੍ਰਬੰਧਨ ਬੋਰਡ (ਬੀਬੀਐਮਬੀ) ਨੇ ਵੀਰਵਾਰ ਨੂੰ ਬਿਆਸ ਦਰਿਆ ਵਿੱਚ ਲਗਭਗ 40 ਹਜ਼ਾਰ ਕਿਊਸਿਕ ਪਾਣੀ ਛੱਡਿਆ, ਜਿਸ ਕਾਰਨ ਇਸ ਦੇ ਪਾਣੀ ਦਾ ਪੱਧਰ ਹੌਲੀ-ਹੌਲੀ ਵਧ ਰਿਹਾ ਹੈ। ਹਾਲਾਂਕਿ, ਬੀਬੀਐਮਬੀ ਦਾ ਕਹਿਣਾ ਹੈ ਕਿ ਪਾਣੀ ਨੂੰ ਕੰਟਰੋਲਡ […]

Continue Reading